Rahul Gandhi expresses solidarity Archives - Daily Post Punjabi

ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ- “ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ”
ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸੱਤ ਮਹੀਨਿਆਂ ਤੋਂ ਜਾਰੀ ਹੈ । ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਇਸੇ ਵਿਚਾਲੇ ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

सीधी-सीधी बात है-
हम सत्याग्रही अन्नदाता के साथ हैं।#FarmersProtest
— Rahul Gandhi (@RahulGandhi) June 26, 2021

ਦਰਅਸਲ, ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚਾਲੇ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ । ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿੱਧੀ-ਸਿੱਧੀ ਗੱਲ ਹੈ – ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ । ਅੱਜ ਕਿਸਾਨ ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋ ਰਹੇ ਹਨ ਅਤੇ 26 ਤਰੀਕ ਵੀਂ ਹੈ । ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਕਿਹਾ ਕਿ ਸਰਕਾਰ ਯਾਦ ਰੱਖੇ 26 ਤਰੀਕ ਹਰ ਮਹੀਨੇ ਆਉਂਦੀ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ 30 ਜੂਨ ਤੱਕ ਵਧਾਈਆਂ ਕੋਰੋਨਾ ਪਾਬੰਦੀਆਂ, IELTS ਸੈਂਟਰ ਖੋਲ੍ਹਣ ਦੀ ਦਿੱਤੀ ਇਜਾਜ਼ਤ

ਦਰਅਸਲ, ਦਿੱਲੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਮੈਟਰੋ ਸਟੇਸ਼ਨ ਸਵੇਰੇ 10 ਵਜੇ ਤੋਂ ਬੰਦ ਕਰ ਦਿੱਤੇ ਗਏ ਹਨ । ਬੀਤੀ ਰਾਤ ਹੀ DMRC ਨੇ ਟਵੀਟ ਕਰਦਿਆਂ ਕਿਹਾ ਕਿ ਦਿੱਲੀ ਪੁਲਿਸ ਦੇ ਸੁਝਾਅ ‘ਤੇ ਸੁਰੱਖਿਆ ਕਾਰਨਾਂ ਕਰਕੇ ਯੈਲੋ ਲਾਈਨ ‘ਤੇ ਤਿੰਨ ਮੈਟਰੋ ਸਟੇਸ਼ਨ- ਯੂਨੀਵਰਸਿਟੀ, ਸਿਵਲ ਲਾਈਨਜ਼ ਅਤੇ ਵਿਧਾਨ ਸਭਾ ਸ਼ਨੀਵਾਰ ਨੂੰ 26.06.2021 ਨੂੰ ਜਨਤਾ ਲਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹਿਣਗੇ।

Rahul Gandhi expresses solidarity

ਦੱਸ ਦੇਈਏ ਕਿ ਕੇਂਦਰ ਵੱਲੋਂ 2020 ਵਿੱਚ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਨੂੰ ਅੱਜ ਸੱਤ ਮਹੀਨੇ ਪੂਰੇ ਹੋਣ ‘ਤੇ ਕਿਸਾਨ ਜੱਥੇਬੰਦੀਆਂ ਗਾਜ਼ੀਪੁਰ ਸਰਹੱਦ ‘ਤੇ ਸ਼ਕਤੀ ਪ੍ਰਦਰਸ਼ਨ ਕਰ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਨੇ ਗਾਜੀਪੁਰ ਬਾਰਡਰ ‘ਤੇ ਮਹਾਪੰਚਾਇਤ ਦਾ ਐਲਾਨ ਕੀਤਾ ਹੈ । ਕਿਸਾਨ ਜੱਥੇਬੰਦੀਆਂ ਵੱਲੋਂ ਬਾਰਡਰ ‘ਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਟਰੈਕਟਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਦੇਖੋ: 7 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਦਾ ਚੰਡੀਗੜ੍ਹ ‘ਚ ਹੱਲਾ-ਬੋਲ, ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਸੀਲ ਕੀਤੇ ਰਾਹ

The post ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ- “ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ” appeared first on Daily Post Punjabi.