rahul gandhi golden temple Archives - Daily Post Punjabi

ਰਾਤ 12 ਵਜੇ ਤੱਕ ਸ੍ਰੀ ਦਰਬਾਰ ਸਾਹਿਬ ‘ਚ ਸੇਵਾ ਕਰਦੇ ਰਹੇ ਰਾਹੁਲ ਗਾਂਧੀ, ਅੱਜ ਮੁੜ ਪਹੁੰਚਣਗੇ ਗੁਰੂਘਰ
ਰਾਹੁਲ ਗਾਂਧੀ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਰਾਤ 12 ਵਜੇ ਤੱਕ ਸੇਵਾ ਕਰਦੇ ਰਹੇ। ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ ਅਜੇ ਵੀ ਅੰਮ੍ਰਿਤਸਰ ‘ਚ ਹੀ ਹਨ। ਉਹ ਮੁੜ ਹਰਿਮੰਦਰ ਸਾਹਿਬ ਪਹੁੰਚਣਗੇ। 24 ਘੰਟਿਆਂ ਵਿੱਚ ਇਹ ਤੀਜੀ ਵਾਰ ਹੈ ਕਿ ਉਹ ਹਰਿਮੰਦਰ ਸਾਹਿਬ ਆ ਕੇ ਸੇਵਾ ਕਰਨਗੇ।

ਰਾਹੁਲ ਗਾਂਧੀ ਸੋਮਵਾਰ ਦੁਪਹਿਰ ਨੂੰ ਹਰਿਮੰਦਰ ਸਾਹਿਬ ਪੁੱਜੇ ਤਾਂ ਉਨ੍ਹਾਂ ਨੇ ਛਬੀਲ ਨੇੜੇ ਜੂਠੇ ਭਾਂਡੇ ਧੋਣ ਦੀ ਸੇਵਾ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦੇਰ ਸ਼ਾਮ ਰਾਹੁਲ ਗਾਂਧੀ ਫਿਰ ਹਰਿਮੰਦਰ ਸਾਹਿਬ ਪੁੱਜੇ। ਇਸ ਦੌਰਾਨ ਉਨ੍ਹਾਂ ਲੰਮਾ ਸਮਾਂ ਪਰਿਕਰਮਾ ਵਿੱਚ ਛਬੀਲ ’ਤੇ ਬੈਠ ਕੇ ਜਲ ਦੀ ਸੇਵਾ ਕੀਤੀ। ਇਹ ਦੇਖ ਕੇ ਸ਼ਰਧਾਲੂ ਵੀ ਹੈਰਾਨ ਰਹਿ ਗਏ। ਲੋਕ ਆਪ ਵੀ ਨੇੜੇ ਆ ਕੇ ਉਨ੍ਹਾਂ ਨਾਲ ਗੱਲਾਂ ਕਰ ਰਹੇ ਸਨ ਤੇ ਪਾਣੀ ਵੀ ਲੈ ਰਹੇ ਸਨ।

ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਪਾਲਕੀ ਸਾਹਿਬ ਦੇ ਦਰਸ਼ਨ ਵੀ ਕੀਤੇ। ਗੁਰੂ ਘਰ ਦੇ ਦਰਵਾਜ਼ੇ ਬੰਦ ਹੋਣ ਤੋਂ ਬਾਅਦ ਰਾਹੁਲ ਗਾਂਧੀ ਸਫਾਈ ਦੀ ਸੇਵਾ ਵਿੱਚ ਜੁੱਟ ਗਏ। ਉਨ੍ਹਾਂ ਨੇ ਕੱਪੜਾ ਫੜ ਕੇ ਰੇਲਿੰਗ ਸਾਫ਼ ਕਰਨੀ ਸ਼ੁਰੂ ਕਰ ਦਿੱਤੀ। ਉਹ ਹਰਿਮੰਦਰ ਸਾਹਿਬ ਵਿੱਚ ਸੇਵਾ ਕਰ ਰਹੇ ਨੌਜਵਾਨਾਂ ਨਾਲ ਹੱਥ ਮਿਲਾਉਂਦੇ ਨਜ਼ਰ ਆਏ।

ਜਾਣਕਾਰੀ ਹੈ ਕਿ ਰਾਹੁਲ ਗਾਂਧੀ ਕੁਝ ਹੀ ਘੰਟਿਆਂ ਵਿੱਚ ਮੁੜ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਪਵਿੱਤਰ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਵੀ ਕਰ ਸਕਦੇ ਹਨ। ਪਿਛਲੇ ਦਿਨੀਂ ਉਨ੍ਹਾਂ ਨੇ ਪਰਿਕਰਮਾ ਵਿੱਚ ਹੀ ਸੇਵਾ ਕੀਤੀ। ਇਸ ਨਾਲ ਉਹ ਦੁਬਾਰਾ ਲੰਗਰ ਘਰ ਪਹੁੰਚ ਕੇ ਸੇਵਾ ਕਰ ਸਕਦੇ ਹਨ। ਲੰਗਰ ਵਰਤਾਉਣ ਦੇ ਨਾਲ-ਨਾਲ ਜੂਠੇ ਭਾਂਡਿਆਂ ਦੀ ਵੀ ਸੇਵਾ ਕਰ ਸਕਦੇ ਹਨ। ਇਸ ਸਮੇਂ ਉਹ ਅੰਮ੍ਰਿਤਸਰ ਦੇ ਰਮਾਡਾ ਹੋਟਲ ਵਿੱਚ ਠਹਿਰੇ ਹੋਏ ਹਨ ਅਤੇ ਉਨ੍ਹਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ-ਹਿਮਾਚਲ ‘ਚ ਤਬਾਹੀ ਮਗਰੋਂ ਐਕਸ਼ਨ ‘ਚ ਸੁੱਖੂ ਸਰਕਾਰ, ਡੈਮਾਂ ਦੀ ਜਾਂਚ ਤੇ ਕਾਰਵਾਈ ਦੇ ਹੁਕਮ

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਰਾਤ 12 ਵਜੇ ਤੱਕ ਸ੍ਰੀ ਦਰਬਾਰ ਸਾਹਿਬ ‘ਚ ਸੇਵਾ ਕਰਦੇ ਰਹੇ ਰਾਹੁਲ ਗਾਂਧੀ, ਅੱਜ ਮੁੜ ਪਹੁੰਚਣਗੇ ਗੁਰੂਘਰ appeared first on Daily Post Punjabi.