Rahul Gandhi lashes out at Modi govt Archives - Daily Post Punjabi

ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ‘ਨੌਕਰੀ ਦੀ ਮੰਗ ਕਰਨ ‘ਤੇ ਸਰਕਾਰ ਦੇ ਰਹੀ ਐਂਟੀ ਨੈਸ਼ਨਲ ਦਾ ਟੈਗ’
Rahul Gandhi lashes out at Modi govt: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਹਮਲਾ ਜਾਰੀ ਹੈ । ਜਿੱਥੇ ਇੱਕ ਪਾਸੇ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਵਿਦੇਸ਼ੀ ਸੰਸਥਾ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਭਾਰਤ ਹੁਣ ਲੋਕਤੰਤਰੀ ਦੇਸ਼ ਨਹੀਂ ਰਿਹਾ । ਇਸ ਦੇ ਨਾਲ ਹੀ ਅੱਜ ਉਨ੍ਹਾਂ ਨੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਹੈ।

#StudentsWantJobs
लेकिन सरकार दे रही है-
पुलिस के डंडे
वॉटर गन की बौछार
एंटी नैशनल का टैग
और बेरोज़गारी।
— Rahul Gandhi (@RahulGandhi) March 12, 2021

ਉਨ੍ਹਾਂ ਨੇ ਇਸ ਬਾਰੇ ਟਵੀਟ ਕਰਦਿਆਂ ਲਿਖਿਆ, “ਵਿਦਿਆਰਥੀਆਂ ਨੂੰ ਨੌਕਰੀ ਚਾਹੀਦੀ ਹੈ, ਪਰ ਸਰਕਾਰ ਦੇ ਰਹੀ ਹੈ, ਪੁਲਿਸ ਦੇ ਡੰਡੇ, ਵਾਟਰ ਗਨ ਦੀ ਬੌਛਾਰ, ਐਂਟੀ ਨੈਸ਼ਨਲ ਦਾ ਟੈਗ ਅਤੇ ਬੇਰੁਜ਼ਗਾਰੀ।” ਇਸਦੇ ਨਾਲ ਰਾਹੁਲ ਗਾਂਧੀ ਨੇ “ਸਟੂਡੈਂਟਸ ਵਾਂਟ ਜੌਬਜ਼” ਯਾਨੀ ਵਿਦਿਆਰਥੀਆਂ ਨੂੰ ਨੌਕਰੀ ਚਾਹੀਦੀ ਦਾ ਹੈਸ਼ਟੈਗ ਵੀ ਲਗਾਇਆ ਹੈ।

Rahul Gandhi lashes out at Modi govt

ਦੱਸ ਦੇਈਏ ਕਿ ਵੀਰਵਾਰ ਨੂੰ ਰਾਹੁਲ ਗਾਂਧੀ ਨੇ ਆਪਣੇ ਟਵੀਟ ਨਾਲ ਇੱਕ ਕੋਨਟੇਂਟ ਫੋਟੋ ਸਾਂਝੀ ਕਰਦਿਆਂ ਲਿਖਿਆ ਸੀ ਕਿ ਪਾਕਿਸਤਾਨ ਦੀ ਤਰ੍ਹਾਂ ਭਾਰਤ ਵੀ ਹੁਣ ਤਾਨਾਸ਼ਾਹੀ ਹੈ। ਭਾਰਤ ਦੀ ਸਥਿਤੀ ਬੰਗਲਾਦੇਸ਼ ਨਾਲੋਂ ਵੀ ਮਾੜੀ ਹੈ। ਇਸ ਵਿੱਚ ਸਵੀਡਨ ਸਥਿਤ ਇੱਕ ਸੰਸਥਾ ਦੀ ਡੈਮੋਕਰੇਸੀ ਰਿਪੋਰਟ ਦਾ ਹਵਾਲਾ ਵੀ ਦਿੱਤਾ ਗਿਆ ।

ਇਹ ਵੀ ਦੇਖੋ: ਮਾਂ ਪੁੱਤ ਦੀ ਇਸ ਜੋੜੀ ਦੇ ਬਣਾਏ ਸੂਟਾਂ ਦੀ ਚੰਡੀਗੜ੍ਹ ਤੋਂ ਮੁੰਬਈ ਦੀਆਂ ਮਾਡਲਾਂ ਤੱਕ ਚਰਚਾ

The post ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ‘ਨੌਕਰੀ ਦੀ ਮੰਗ ਕਰਨ ‘ਤੇ ਸਰਕਾਰ ਦੇ ਰਹੀ ਐਂਟੀ ਨੈਸ਼ਨਲ ਦਾ ਟੈਗ’ appeared first on Daily Post Punjabi.