Rahul gandhi national herald case Archives - Daily Post Punjabi

ਚੰਡੀਗੜ੍ਹ ‘ਚ ਕਾਂਗਰਸ ਦਾ ਪ੍ਰਦਰਸ਼ਨ, ਬੈਰੀਕੇਡਿੰਗ ਤੋੜ ਗਵਰਨਰ ਹਾਊਸ ਘੇਰਨ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਲਿਆ ਹਿਰਾਸਤ ‘ਚ
ਰਾਹੁਲ ਗਾਂਧੀ ਤੋਂ ED ਦੀ ਪੁੱਛਗਿੱਛ ਦੇ ਵਿਰੋਧ ਵਿੱਚ ਕਾਂਗਰਸ ਵਰਕਰਾਂ ਵਿੱਚ ਭਾਰੀ ਰੋਸ ਹੈ। ਜਿਸ ਕਾਰਨ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਜ਼ੋਰਦਾਰ ਕੀਤਾ ਜਾ ਰਿਹਾ ਹੈ। ਕਾਂਗਰਸੀ ਵਰਕਰ ਗਵਰਨਰ ਹਾਊਸ ਵੱਲੋਂ ਪ੍ਰਦਰਸ਼ਨ ਕਰਨ ਪਹੁੰਚੇ ਤਾਂ ਰਸਤੇ ਵਿੱਚ ਚੰਡੀਗੜ੍ਹ ਪੁਲਿਸ ਨੇ ਰੋਕ ਲਿਆ। ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜ ਅੱਗੇ ਵਧਣ ਦੀ ਕੋਸ਼ਿਸ਼ ਕੀਤੀ।

Rahul gandhi national herald case

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਤੋਂ ਇਲਾਵਾ ਕਾਂਗਰਸੀ ਵਰਕਰ ਬੈਰੀਕੇਡਿੰਗ ‘ਤੇ ਚੜ੍ਹ ਗਏ। ਇਸ ਸਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਤੇ ਉਨ੍ਹਾਂ ‘ਤੇ ਪਾਣੀ ਦੀਆਂ ਬੌਛਾੜਾਂ ਮਾਰ ਕੇ ਉਨ੍ਹਾਂ ਨੂੰ ਰੋਕਿਆ ਗਿਆ। ਜਿਸ ਤੋਂ ਬਾਅਦ ਕਰੀਬ 90 ਕਾਂਗਰਸੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਸਾਰਿਆਂ ਨੂੰ ਥਾਣਾ ਸੈਕਟਰ 3 ਦੇ ਥਾਣੇ ਵਿੱਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, Online ਮਿਲੇਗਾ ਜਾਇਦਾਦਾਂ ਦਾ ਵੇਰਵਾ, ਧੋਖਾਧੜੀ ਤੋਂ ਬਚਣਗੇ ਲੋਕ

ਇਸ ਬਸੰਧੀ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਬੇਵਜ੍ਹਾ ਰਾਹੁਲ ਗਾਂਧੀ ਨੂੰ ਘੰਟਿਆਂ ਤੱਕ ਬਿਠਾ ਕੇ ਰੱਖਿਆ ਜਾ ਰਿਹਾ ਹੈ। ਜਦਕਿ ਸਾਰਾ ਕੁਝ ਕਾਗਜ਼ਾਂ ਵਿੱਚ ਲਿਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਤੇ ਭਾਜਪਾ ਰਾਜਨੀਤਿਕ ਬਦਲਾਖੋਰੀ ਦੇ ਤਹਿਤ ਇਸ ਤਰ੍ਹਾਂ ਦੀ ਕਾਰਵਾਈ ਕਰ ਰਹੀ ਹੈ। ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਚੰਡੀਗੜ੍ਹ ‘ਚ ਕਾਂਗਰਸ ਦਾ ਪ੍ਰਦਰਸ਼ਨ, ਬੈਰੀਕੇਡਿੰਗ ਤੋੜ ਗਵਰਨਰ ਹਾਊਸ ਘੇਰਨ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਲਿਆ ਹਿਰਾਸਤ ‘ਚ appeared first on Daily Post Punjabi.