Rahul Gandhi News Archives - Daily Post Punjabi

‘ਰਾਹੁਲ ਗਾਂਧੀ ਵਾਇਨਾਡ ਸੀਟ ਤੋਂ ਦੇਣਗੇ ਅਸਤੀਫਾ, ਰਾਏਬਰੇਲੀ ਤੋਂ ਰਹਿਣਗੇ ਸਾਂਸਦ, ਪ੍ਰਿਯੰਕਾ ਲੜੇਗੀ ਚੋਣ’
ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਅਸਤੀਫਾ ਦੇਣਗੇ ਤੇ ਰਾਏਬਰੇਲੀ ਤੋਂ ਸਾਂਸਦ ਬਣੇ ਰਹਿਣਗੇ। ਵਾਇਨਾਡ ਤੋਂ ਪ੍ਰਿਯੰਕਾ ਗਾਂਧੀ ਉਪ ਚੋਣ ਲੜੇਗੀ। ਅੱਜ ਕਾਂਗਰਸ ਦੀ 2 ਘੰਟੇ ਦੀ ਬੈਠਕ ਦੇ ਬਾਅਦ ਰਾਹੁਲ ਤੇ ਖੜਗੇ ਨੇ ਇਸ ਦਾ ਐਲਾਨ ਕੀਤਾ। ਰਾਹੁਲ ਨੇ ਕਿਹਾ ਕਿ ਵਾਇਨਾਡ ਤੇ ਰਾਏਬਰੇਲੀ ਨਾਲ ਮੇਰਾ ਭਾਵਨਾਤਮਕ ਰਿਸ਼ਤਾ ਹੈ। ਮੈਂ ਪਿਛਲੇ 5 ਸਾਲ ਤੋਂ ਵਾਇਨਾਡ ਤੋਂ ਸਾਂਸਦ ਸੀ। ਮੈਂ ਲੋਕਾਂ ਨੂੰ ਉਨ੍ਹਾਂ ਦੇ ਪਿਆਰ ਤੇ ਸਮਰਥਨ ਲਈ ਧੰਨਵਾਦ ਕਰਦਾ ਹਾਂ। ਪ੍ਰਿਯੰਕਾ ਗਾਂਧੀ ਵਾਡ੍ਰਾ ਵਾਇਨਾਡ ਤੋਂ ਚੋਣ ਲੜੇਗੀ ਪਰ ਮੈਂ ਸਮੇਂ-ਸਮੇਂ ‘ਤੇ ਵਾਇਨਾਡ ਦਾ ਦੌਰਾ ਵੀ ਕਰਾਂਗਾ। ਮੇਰਾ ਰਾਏਬਰੇਲੀ ਨਾਲ ਪੁਰਾਣਾ ਰਿਸ਼ਤਾ ਹੈ। ਮੈਨੂੰ ਖੁਸ਼ੀ ਹੈ ਕਿ ਮੈਨੂੰ ਫਿਰ ਤੋਂ ਉਨ੍ਹਾਂ ਦੀ ਅਗਵਾਈ ਕਰਨ ਦਾ ਮੌਕਾ ਮਿਲੇਗਾ ਪਰ ਇਹ ਫੈਸਲਾ ਮੁਸ਼ਕਲ ਸੀ।

ਰਾਹੁਲ ਦੇ ਐਲਾਨ ‘ਤੇ ਪ੍ਰਿਯੰਕਾ ਨੇ ਕਿਹਾ ਕਿ ਮੈਨੂੰ ਵਾਇਨਾਡ ਦੀ ਅਗਵਾਈ ਕਰਨ ਵਿਚ ਬਹੁਤ ਖੁਸ਼ੀ ਹੋਵੇਗੀ। ਮੈਂ ਉਨ੍ਹਾਂ ਨੂੰ ਰਾਹੁਲ ਗਾਂਧੀ ਦੀ ਗੈਰ-ਹਾਜ਼ਰੀ ਮਹਿਸੂਸ ਨਹੀਂ ਹੋਣ ਦੇਵਾਂਗੇ। ਮੈਂ ਸਖਤ ਮਿਹਨਤ ਕਰਾਂਗੀ। ਸਾਰਿਆਂ ਨੂੰ ਖੁਸ਼ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੀ। ਮੇਰਾ ਰਾਏਬਰੇਲੀ ਤੇ ਅਮੇਠੀ ਨਾਲ ਪੁਰਾਣਾ ਰਿਸ਼ਤਾ ਹੈ, ਇਸ ਨੂੰ ਤੋੜਿਆ ਨਹੀਂ ਜਾ ਸਕਦਾ। ਮੈਂ ਰਾਏਬਰੇਲੀ ਵਿਚ ਵੀ ਆਪਣੇ ਭਰਾ ਦੀ ਮਦਦ ਕਰਾਂਗੀ। ਅਸੀਂ ਦੋਵੇਂ ਰਾਏਬਰੇਲੀ ਤੇ ਵਾਇਨਾਡ ਵਿਚ ਮੌਜੂਦ ਰਹਾਂਗੇ।

ਇਹ ਵੀ ਪੜ੍ਹੋ : ਸਿੱਕਮ ‘ਚ ਮੀਂਹ ਨੇ ਮਚਾਈ ਤਬਾ/ਹੀ, ਲੈਂਡਸਲਾਈਡ ਕਾਰਨ ਫਸੇ 1200 ਸੈਲਾਨੀ, ਕੀਤਾ ਜਾ ਰਿਹਾ ਰੈਸਕਿਊ

ਮੱਲਿਕਾਰੁਜਨ ਖੜਗੇ ਨੇ ਕਿਹਾ ਕਿ ਰਾਹੁਲ 2 ਲੋਕ ਸਭਾ ਸੀਟਾਂ ਤੋਂ ਜਿੱਤੇ ਹਨ ਪਰ ਕਾਨੂੰਨ ਮੁਤਾਬਕ ਉਨ੍ਹਾਂ ਨੂੰ ਇਕ ਸੀਟ ਖਾਲੀ ਕਰਨੀ ਹੋਵੇਗੀ। ਰਾਹੁਲ ਰਾਏਬਰੇਲੀ ਸੀਟ ਆਪਣੇ ਕੋਲ ਰੱਖਣਗੇ ਤੇ ਵਾਇਨਾਡ ਲੋਕ ਸਭਾ ਸੀਟ ਖਾਲੀ ਕਰਨਗੇ। ਅਸੀਂ ਫੈਸਲਾ ਕੀਤਾ ਹੈ ਕਿ ਪ੍ਰਿਯੰਕਾ ਵਾਇਨਾਡ ਤੋਂ ਚੋਣ ਲੜੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ‘ਰਾਹੁਲ ਗਾਂਧੀ ਵਾਇਨਾਡ ਸੀਟ ਤੋਂ ਦੇਣਗੇ ਅਸਤੀਫਾ,  ਰਾਏਬਰੇਲੀ ਤੋਂ ਰਹਿਣਗੇ ਸਾਂਸਦ, ਪ੍ਰਿਯੰਕਾ ਲੜੇਗੀ ਚੋਣ’ appeared first on Daily Post Punjabi.

ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਟਿੱਪਣੀ ਮਾਮਲੇ ‘ਚ ਰਾਹੁਲ ਗਾਂਧੀ ਤਲਬ, 16 ਦਸੰਬਰ ਨੂੰ ਹੋਵੇਗੀ ਸੁਣਵਾਈ
ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਸਾਬਕਾ ਪ੍ਰਧਾਨ ਅਮਿਤ ਸ਼ਾਹ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਕੇ ਮਾਨਹਾਣੀ ਦੇ ਦੋਸ਼ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਂਸਦ ਰਾਹੁਲ ਗਾਂਧੀ ਨੂੰ ਸੁਲਤਾਨਪੁਰ ਦੀ ਐੱਮਪੀ/ਐੱਮਐੱਲਏ ਕੋਰਟ ਨੇ ਤਲਬ ਕੀਤਾ ਹੈ। ਕੋਰਟ ਨੇ ਉਨ੍ਹਾਂ ਨੂੰ ਸੰਮਨ ਜਾਰੀ ਕਰਨ ਦਾ ਹੁਕਮ ਦਿੱਤ ਹੈ।

ਦੱਸ ਦੇਈਏ ਕਿ ਕੋਤਵਾਲੀ ਦਿਹਾਤੀ ਥਾਣਾ ਖੇਤਰ ਦੇ ਹਨੂੰਮਾਨਗੰਜ ਵਾਸੀ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਸਾਬਕਾ ਪ੍ਰਧਾਨ ਵਿਜੇ ਮਿਸ਼ਰ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਂਸਦ ਰਾਹੁਲ ਗਾਂਧੀ ਖਿਲਾਫ 4 ਅਗਸਤ 2018 ਨੂੰ ਮਾਨਹਾਣੀ ਦਾ ਮੁਕੱਦਮਾ ਦਾਇਰ ਕੀਤਾ ਜਿਸ ਵਿਚ ਮਈ2018 ਵਿਚ ਬੰਗਲੌਰ ਵਿਚ ਇਕ ਪ੍ਰੈੱਸ ਕਾਨਫਰੰਸ ਵਿਚ ਤਤਕਾਲੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਖਿਲਾਫ ਰਾਹੁਲ ਗਾਂਧੀ ਨੇ ਗਲਤ ਟਿੱਪਣੀ ਕੀਤੀ ਤੇ ਉਨ੍ਹਾਂ ਦੀ ਹੱਤਿਆ ਦਾ ਦੋਸ਼ੀ ਦੱਸ ਕੇ ਉਨ੍ਹਾਂ ਦੀ ਮਾਨਹਾਣੀ ਕੀਤੀ। ਇਸੇ ਮਾਮਲੇ ਵਿਚ ਵਿਜੇ ਮਿਸ਼ਰ ਨੇ ਪਟੀਸ਼ਨ ਦਾਖਲ ਕਰਕੇ ਕੋਰਟ ਵਿਚ ਰਾਹੁਲ ਗਾਂਧੀ ਦੀ ਤਲਾਬ ਕਰਕੇ ਟ੍ਰਾਇਲ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : ਬਟਾਲਾ : 30 ਤੋਲੇ ਸੋਨਾ ਤੇ 2.5 ਕਰੋੜ ਰੁਪਏ ਦਾ ਸਾਮਾਨ ਚੋਰੀ, 4 ਸਾਲ ਬਾਅਦ ਘਰ ਪਹੁੰਚੇ ਤਾਂ ਹੋਇਆ ਖੁਲਾਸਾ

ਇਸੇ ਮਾਮਲੇ ਵਿਚ ਸੁਣਵਾਈ ਲਈ 16 ਦਸੰਬਰ ਦੀ ਤਰੀਕ ਤੈਅ ਕਰਕੇ ਸੰਮਨ ਜਾਰੀ ਕਰਨ ਦੇ ਹੁਕਮ ਦਿੱਤਾ ਗਿਆ ਹੈ ਜਿਸ ਨਾਲ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਟਿੱਪਣੀ ਮਾਮਲੇ ‘ਚ ਰਾਹੁਲ ਗਾਂਧੀ ਤਲਬ, 16 ਦਸੰਬਰ ਨੂੰ ਹੋਵੇਗੀ ਸੁਣਵਾਈ appeared first on Daily Post Punjabi.

ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲੀ ਨੂੰ SC ‘ਚ ਚੁਣੌਤੀ, ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ
ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕੀਤੇ ਜਾਣ ਦੇ ਫੈਸਲੇ ਖਿਲਾਫ ਲਖਨਊ ਦੇ ਵਕੀਲ ਅਸ਼ੋਕ ਪਾਂਡੇ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਮੋਦੀ ਸਰਨੇਮ ਕੇਸ ਵਿਚ ਗੁਜਰਾਤ ਦੀ ਇਕ ਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦੇ ਬਾਅਦ ਰਾਹੁਲ ਦੀ ਮੈਂਬਰਸ਼ਿਪ 24 ਮਾਰਚ ਨੂੰ ਰੱਦ ਕੀਤੀ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ 4 ਅਗਸਤ ਨੂੰ ਸੁਪਰੀਮ ਕੋਰਟ ਨੇ ਰਾਹੁਲ ਦੀ ਦੋਸ਼ ਸਿੱਧੀ ‘ਤੇ ਰੋਕ ਲਗਾ ਦਿੱਤੀ ਸੀ। ਇਸ ਦੇ ਬਾਅਦ ਲੋਕ ਸਭਾ ਸਕੱਤਰੇਤ ਨੇ 7 ਅਗਸਤ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਸੀ।

ਵਕੀਲ ਅਸ਼ੋਕ ਪਾਂਡੇ ਵੱਲੋਂ ਦਾਇਰ ਪਟੀਸ਼ਨ ਵਿਚਕਿਹਾ ਗਿਆ ਕਿ ਇੱਕ ਵਾਰ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 8 (3) ਦੇ ਤਹਿਤ ਸੰਸਦ ਜਾਂ ਵਿਧਾਨ ਸਭਾ ਦੇ ਮੈਂਬਰ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ, ਉਹ ਉਦੋਂ ਤੱਕ ਅਯੋਗ ਰਹੇਗਾ ਜਦੋਂ ਤੱਕ ਉੱਚ ਅਦਾਲਤ ਉਸਨੂੰ ਦੋਸ਼ਾਂ ਤੋਂ ਬਰੀ ਨਹੀਂ ਕਰ ਦਿੰਦੀ। ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਅਦਾਲਤ ਚੋਣ ਕਮਿਸ਼ਨ ਨੂੰ ਵਾਇਨਾਡ ਸੀਟ ‘ਤੇ ਮੁੜ ਚੋਣ ਕਰਵਾਉਣ ਦਾ ਨਿਰਦੇਸ਼ ਦੇਵੇ।

ਮੋਦੀ ਸਰਨੇਮ ਨੂੰ ਲੈ ਕੇ ਸਾਲ 2019 ਵਿਚ ਰਾਹੁਲ ਗਾਂਧੀ ਨੇ ਇਕ ਟਿੱਪਣੀ ਕੀਤੀ ਸੀ ਜਿਸ ਕਾਰਨ ਉਨ੍ਹਾਂ ਖਿਲਾਫ ਮਾਨਹਾਣੀ ਦਾ ਮੁਕੱਦਮਾ ਦਾਇਰ ਹੋਇਆ ਸੀ। ਮਾਮਲੇ ਵਿਚ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਮੰਨਿਆ ਤੇ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਈ। ਦੋ ਸਾਲ ਦੀ ਸਜ਼ਾ ਮਿਲਣ ਦੇ ਚੱਲਦੇ ਪ੍ਰਤੀਨਿਧਤਾ ਐਕਟ ਕਾਨੂੰਨ ਤਹਿਤ 24 ਮਾਰਚ 2023 ਨੂੰ ਰਾਹੁਲ ਗਾਂਧੀ ਨੂੰ ਸੰਸਦ ਮੈਂਬਰਸ਼ਿਪ ਲਈ ਅਯੋਗ ਕਰਾਰ ਦਿੱਤਾ ਗਿਆ।

ਇਹ ਵੀ ਪੜ੍ਹੋ : ਤਰਨਤਾਰਨ : ਪਿਓ ਨੇ ਪੁੱਤ ਨੂੰ ਉਤਾਰਿਆ ਮੌ.ਤ ਦੇ ਘਾਟ, ਨਸ਼ਾ ਕਰਕੇ ਪਰਿਵਾਰ ਨਾਲ ਰੋਜ਼ ਕਰਦਾ ਸੀ ਕਲੇਸ਼

ਸਜ਼ਾ ਖਿਲਾਫ ਰਾਹੁਲ ਗਾਂਧੀ ਨੇ ਗੁਜਰਾਤ ਹਾਈਕੋਰਟ ਵਿਚ ਅਪੀਲ ਕੀਤੀ ਪਰ ਗੁਜਰਾਤ ਹਾਈਕੋਰਟ ਨੇ ਵੀ ਰਾਹੁਲ ਗਾਂਧੀ ਦੀ ਸਜ਼ਾ ਬਰਕਰਾਰ ਰੱਖੀ ਜਿਸ ਦੇ ਬਾਅਦ ਰਾਹੁਲ ਗਾਂਧੀ ਦੀ ਸਜ਼ਾ ਬਰਕਰਾਰ ਰੱਖੀ ਜਿਸ ਦੇ ਬਾਅਦ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਜਿਥੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਸਜ਼ਾ ‘ਤੇ ਰੋਕ ਲੱਗਣ ਦੇ ਬਾਅਦ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਫਿਰ ਬਹਾਲ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲੀ ਨੂੰ SC ‘ਚ ਚੁਣੌਤੀ, ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ appeared first on Daily Post Punjabi.

ਰਾਹੁਲ ਗਾਂਧੀ ਸਤੰਬਰ ‘ਚ ਕਰਨਗੇ ਯੂਰਪ ਦਾ ਦੌਰਾ, ਇਨ੍ਹਾਂ ਪ੍ਰੋਗਰਾਮਾਂ ‘ਚ ਹੋਣਗੇ ਸ਼ਾਮਲ
ਕਾਂਗਰਸ ਨੇਤਾ ਰਾਹੁਲ ਗਾਂਧੀ ਅਗਲੇ ਮਹੀਨੇ ਯੂਰਪ ਦਾ ਦੌਰਾ ਕਰ ਸਕਦੇ ਹਨ। ਇਸ ਦੌਰਾਨ ਉਹ ਬੈਲਜੀਅਮ ਵਿੱਚ ਯੂਰਪੀ ਕਮਿਸ਼ਨ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰ ਸਕਦੇ ਹਨ। ਉਹ ਪੈਰਿਸ ਵਿੱਚ ਇੱਕ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਦੀ ਵੀ ਸੰਭਾਵਨਾ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ।

Rahul Gandhi Europe Visit

ਸੂਤਰਾਂ ਨੇ ਕਿਹਾ ਕਿ ਕਾਂਗਰਸ ਨੇਤਾ ਦੇ ਸਤੰਬਰ ਦੇ ਸ਼ੁਰੂ ਵਿੱਚ ਓਸਲੋ ਵਿੱਚ ਇੱਕ ਸਮਾਗਮ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨ ਦੀ ਵੀ ਸੰਭਾਵਨਾ ਹੈ। ਰਾਹੁਲ ਦਾ ਇਹ ਦੌਰਾ ਅਜਿਹੇ ਸਮੇਂ ‘ਚ ਹੋਣ ਦੀ ਸੰਭਾਵਨਾ ਹੈ ਜਦੋਂ 9 ਅਤੇ 10 ਸਤੰਬਰ ਨੂੰ ਰਾਸ਼ਟਰੀ ਰਾਜਧਾਨੀ ‘ਚ ਜੀ-20 ਦੀ ਬੈਠਕ ਹੋਣੀ ਹੈ। ਸੂਤਰਾਂ ਨੇ ਦੱਸਿਆ ਕਿ ਰਾਹੁਲ ਦੇ ਸਤੰਬਰ ਦੇ ਪਹਿਲੇ ਹਫਤੇ ਪੈਰਿਸ ਲਈ ਰਵਾਨਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦਾ ਇਹ ਦੌਰਾ ਪੰਜ ਦਿਨਾਂ ਦਾ ਹੋਵੇਗਾ। ਉਹ 7 ਸਤੰਬਰ ਨੂੰ ਬਰੱਸਲਜ਼ ਵਿੱਚ ਯੂਰਪੀ ਸੰਘ ਦੇ ਮੈਂਬਰਾਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ ਕਾਂਗਰਸ ਨੇਤਾ 8 ਸਤੰਬਰ ਨੂੰ ਪੈਰਿਸ ਦੀ ਇਕ ਯੂਨੀਵਰਸਿਟੀ ‘ਚ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ ਅਤੇ ਉੱਥੇ ਲੈਕਚਰ ਦੇਣਗੇ। ਇਸ ਤੋਂ ਬਾਅਦ 9 ਸਤੰਬਰ ਨੂੰ ਪੈਰਿਸ ਵਿੱਚ ਫਰਾਂਸ ਦੀ ਮਜ਼ਦੂਰ ਯੂਨੀਅਨ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣ ਦਾ ਪ੍ਰੋਗਰਾਮ ਹੈ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਰਾਹੁਲ ਨਾਰਵੇ ਜਾਣ ਵਾਲੇ ਹਨ ਜਿੱਥੇ ਉਹ 10 ਸਤੰਬਰ ਨੂੰ ਭਾਰਤੀ ਭਾਈਚਾਰੇ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।

ਸੰਸਦ ਦੀ ਮੈਂਬਰੀ ਬਹਾਲੀ ਤੋਂ ਬਾਅਦ ਰਾਹੁਲ ਗਾਂਧੀ ਦਾ ਇਹ ਪਹਿਲਾ ਵਿਦੇਸ਼ ਦੌਰਾ ਹੋਵੇਗਾ। ਇਸ ਦੇ ਨਾਲ ਹੀ ਸਾਲ 2023 ਵਿੱਚ ਉਹ ਤੀਜੀ ਵਾਰ ਵਿਦੇਸ਼ ਜਾਣਗੇ। ਇਸ ਤੋਂ ਪਹਿਲਾਂ ਰਾਹੁਲ ਮਈ ਦੇ ਆਖਰੀ ਹਫਤੇ ਅਮਰੀਕਾ ਗਏ ਸਨ, ਜਿੱਥੇ ਵੇਨ ਸੈਨ ਫਰਾਂਸਿਸਕੋ, ਵਾਸ਼ਿੰਗਟਨ ਡੀਸੀ ਅਤੇ ਨਿਊਯਾਰਕ ਗਏ ਸਨ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਸੰਸਦ ਮੈਂਬਰ ਨੂੰ ਰੱਦ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਰਾਹੁਲ ਗਾਂਧੀ ਇਸ ਸਾਲ ਅਮਰੀਕੀ ਦੌਰੇ ਤੋਂ ਪਹਿਲਾਂ ਲੰਡਨ ਵੀ ਗਏ ਸਨ। ਲੰਡਨ ਦੀ ਕੈਂਬਰਿਜ ਯੂਨੀਵਰਸਿਟੀ ‘ਚ ਦਿੱਤੇ ਭਾਸ਼ਣ ਤੋਂ ਬਾਅਦ ਰਾਹੁਲ ਗਾਂਧੀ ਦੀ ਵਿਦੇਸ਼ ਯਾਤਰਾਵਾਂ ਹਮੇਸ਼ਾ ਨਿਸ਼ਾਨੇ ‘ਤੇ ਰਹੀਆਂ ਹਨ, ਜਿੱਥੇ ਉਨ੍ਹਾਂ ਕਿਹਾ ਕਿ ਭਾਰਤ ‘ਚ ਲੋਕਤੰਤਰ ‘ਤੇ ਹਮਲਾ ਹੈ ਅਤੇ ਖਤਰੇ ‘ਚ ਹੈ।

The post ਰਾਹੁਲ ਗਾਂਧੀ ਸਤੰਬਰ ‘ਚ ਕਰਨਗੇ ਯੂਰਪ ਦਾ ਦੌਰਾ, ਇਨ੍ਹਾਂ ਪ੍ਰੋਗਰਾਮਾਂ ‘ਚ ਹੋਣਗੇ ਸ਼ਾਮਲ appeared first on Daily Post Punjabi.

ਕਾਂਗਰਸ ਨੇਤਾ ਰਾਹੁਲ ਗਾਂਧੀ ਹੁਣ ਰਾਜਧਾਨੀ ਦਿੱਲੀ ‘ਚ ਇਸ ਨਵੇਂ ਆਵਾਸ ‘ਚ ਹੋਣਗੇ ਸ਼ਿਫਟ
ਕਾਂਗਰਸ ਨੇਤਾ ਰਾਹੁਲ ਗਾਂਧੀ ਜਲਦੀ ਹੀ ਆਪਣੀ ਮਾਂ ਸੋਨੀਆ ਗਾਂਧੀ ਦੇ ਘਰ 10 ਜਨਪਥ ਸਥਿਤ ਸ਼ਿਫਟ ਹੋ ਜਾਣਗੇ। ਸੂਤਰਾਂ ਮੁਤਾਬਕ ਰਾਹੁਲ ਦੇ ਘਰ ਦਾ ਸਮਾਨ ਸੋਨੀਆ ਗਾਂਧੀ ਦੀ 10 ਜਨਪਥ ਸਥਿਤ ਰਿਹਾਇਸ਼ ਵੱਲ ਸ਼ਿਫਟ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਰਾਹੁਲ ਦੇ ਦਫ਼ਤਰ ਦੇ ਕੰਮਕਾਜ ਲਈ ਨਵੇਂ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ।

Rahul Gandhi House Shift

ਕਾਂਗਰਸ ਦੇ ਸਾਬਕਾ ਪ੍ਰਧਾਨ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਬੰਗਲਾ ਖਾਲੀ ਕਰਨ ਦਾ ਨੋਟਿਸ ਮਿਲਿਆ ਸੀ।
ਜਿਸ ਦੇ ਜਵਾਬ ਵਿਚ ਉਸ ਨੇ ਸਰਕਾਰ ਨੂੰ ਲਿਖਿਆ ਕਿ ਮੈਂ ਇਸ ਘਰ ਵਿਚ 2004 ਤੋਂ ਰਹਿ ਰਿਹਾ ਹਾਂ, ਇਸ ਲਈ ਇਸ ਘਰ ਨਾਲ ਮੇਰੀਆਂ ਬਹੁਤ ਸਾਰੀਆਂ ਯਾਦਾਂ ਜੁੜੀਆਂ ਹੋਈਆਂ ਹਨ, ਪਰ ਜਿਸ ਸੰਦਰਭ ਵਿਚ ਤੁਸੀਂ ਮੈਨੂੰ ਇਹ ਪੱਤਰ ਭੇਜਿਆ ਹੈ, ਮੈਂ ਇਸ ਨੂੰ ਸਮੇ ‘ਤੇ ਹੀ ਨਿਯੁਕਤੀ ਕਰਾਂਗਾ. ਰਾਹੁਲ ਦੇ ਇਸ ਪੱਤਰ ਤੋਂ ਬਾਅਦ ਕਾਂਗਰਸ ਪਾਰਟੀ ਦੇ ਕਈ ਵਰਕਰਾਂ ਨੇ ਰਾਹੁਲ ਨੂੰ ਘਰ ਦੇਣ ਦੀ ਪੇਸ਼ਕਸ਼ ਕੀਤੀ ਸੀ। ਇਸ ‘ਚ ਸਭ ਤੋਂ ਪਹਿਲਾਂ ਨਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਸੀ। ਉਸ ਨੇ ਕਿਹਾ, ਜੇਕਰ ਰਾਹੁਲ ਚਾਹੁੰਦਾ ਹੈ ਤਾਂ ਉਹ ਆਪਣੀ ਮਾਂ ਕੋਲ ਰਹਿ ਸਕਦਾ ਹੈ, ਜੇਕਰ ਉਹ ਉੱਥੇ ਆਰਾਮਦਾਇਕ ਨਹੀਂ ਹੈ ਤਾਂ ਉਹ ਮੇਰੇ ਘਰ ਰਹਿ ਸਕਦਾ ਹੈ, ਮੈਂ ਉਸ ਦੇ ਰਹਿਣ ਦਾ ਇੰਤਜ਼ਾਮ ਆਪਣੇ ਘਰ ਕਰਾਂਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਰਾਹੁਲ ਗਾਂਧੀ ਨੂੰ ਮੋਦੀ ਜਾਤੀ ਬਾਰੇ ਵਿਵਾਦਿਤ ਟਿੱਪਣੀ ਕਰਨ ਲਈ ਸੂਰਤ ਦੀ ਇੱਕ ਅਦਾਲਤ ਵਿੱਚ ਦਾਇਰ ਇੱਕ ਅਪਰਾਧਿਕ ਮਾਣਹਾਨੀ ਕੇਸ ਵਿੱਚ ਦੋਸ਼ੀ ਪਾਇਆ ਗਿਆ ਸੀ। ਜੱਜ ਨੇ ਉਸ ਨੂੰ ਵੱਧ ਤੋਂ ਵੱਧ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਵਿੱਤੀ ਜੁਰਮਾਨਾ ਵੀ ਲਗਾਇਆ। ਕਾਂਗਰਸੀ ਆਗੂਆਂ ਨੇ ਇਸ ਘਟਨਾ ਨੂੰ ਰਾਹੁਲ ਗਾਂਧੀ ਖ਼ਿਲਾਫ਼ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਉੱਚ ਅਦਾਲਤਾਂ ਵਿੱਚ ਅਪੀਲ ਦਾਇਰ ਕਰਨ ਲਈ ਵੱਧ ਤੋਂ ਵੱਧ 30 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ। ਪਰ ਇਸ ਤੋਂ ਪਹਿਲਾਂ ਕਿ ਉਹ ਅਪੀਲ ਦਾਇਰ ਕਰ ਸਕਦਾ ਸੀ, ਫੈਸਲੇ ਦੇ ਐਲਾਨ ਤੋਂ 12 ਘੰਟੇ ਬਾਅਦ, ਲੋਕ ਪ੍ਰਤੀਨਿਧਤਾ ਐਕਟ ਦੀ ਵਰਤੋਂ ਕਰਕੇ ਸੰਸਦ ਦੀ ਉਸਦੀ ਮੈਂਬਰੀ ਰੱਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਕਾਂਗਰਸ ਨੇ ਭਾਜਪਾ ਖਿਲਾਫ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰ ਦਿੱਤਾ ਹੈ।

The post ਕਾਂਗਰਸ ਨੇਤਾ ਰਾਹੁਲ ਗਾਂਧੀ ਹੁਣ ਰਾਜਧਾਨੀ ਦਿੱਲੀ ‘ਚ ਇਸ ਨਵੇਂ ਆਵਾਸ ‘ਚ ਹੋਣਗੇ ਸ਼ਿਫਟ appeared first on Daily Post Punjabi.

ਦੇਹਰਾਦੂਨ ਦੀ ਬਜ਼ੁਰਗ ਮਹਿਲਾ ਨੇ ਰਾਹੁਲ ਗਾਂਧੀ ਦੇ ਨਾਂ ਕੀਤੀ ਆਪਣੀ ਸਾਰੀ ਜਾਇਦਾਦ, ਦੱਸੀ ਇਹ ਵਜ੍ਹਾ
ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਦੇ ਡਾਲਨਵਾਲਾ ਨਹਿਰੂ ਰੋਡ ਦੀ ਰਹਿਣ ਵਾਲੀ ਇੱਕ ਬਜ਼ੁਰਗ ਮਹਿਲਾ ਨੇ ਆਪਣੀ ਜਾਇਦਾਦ ਦਾ ਮਾਲਕਾਨਾ ਹੱਕ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਂ ਕਰ ਦਿੱਤਾ ਹੈ। ਮਹਿਲਾ ਵੱਲੋਂ ਇਸ ਸਿਲਸਿਲੇ ਵਿਚ ਅਦਾਲਤ ਵਿਚ ਵਸੀਅਤਨਾਮਾ ਪੇਸ਼ ਕੀਤਾ ਗਿਆ।

ਮਹਾਨਗਰ ਪ੍ਰਧਾਨ ਲਾਲ ਚੰਦ ਸ਼ਰਮਾ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਨਾਂ ਆਪਣੀ ਜਾਇਦਾਦ ਦਾ ਵਸੀਅਤਨਾਮਾ ਸਾਬਕਾ ਸੂਬਾ ਪ੍ਰਧਾਨ ਪ੍ਰੀਤਮ ਸਿੰਘ ਨੂੰ ਉਨ੍ਹਾਂ ਦੇ ਯਮੁਨਾ ਕਾਲੋਨੀ ਸਥਿਤ ਰਿਹਾਇਸ਼ ‘ਤੇ ਸੌਂਪਦੇ ਹੋਏ ਪੁਸ਼ਪਾ ਮੁੰਜਿਆਲ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੈ।

ਬਜ਼ੁਰਗ ਮਹਿਲਾ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਹਮੇਸ਼ਾ ਅੱਗੇ ਵੱਧ ਕੇ ਦੇਸ਼ ਲਈ ਆਪਣੀ ਸਰਵਉੱਚ ਕੁਰਬਾਨੀ ਦਿੱਤੀ ਹੈ ਫਿਰ ਭਾਵੇਂ ਸ਼੍ਰੀਮਤੀ ਇੰਦਰਾ ਗਾਂਧੀ ਹੋਣ ਜਾਂ ਰਾਜੀਵ ਗਾਂਧੀ। ਦੋਵਾਂ ਨੇ ਇਸ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੇ ਪ੍ਰਾਣਾਂ ਦੀ ਕੁਰਬਾਨੀ ਦਿੱਤੀ। ਅਜਿਹੇ ਵਿਚ ਉਹ ਆਪਣੀ ਜਾਇਦਾਦ ਰਾਹੁਲ ਗਾਂਧੀ ਨੂੰ ਦੇਣਾ ਚਾਹੁੰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

ਉਤਰਾਖੰਡ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਤੇ ਨੇਤਾ ਪ੍ਰੀਤਮ ਸਿੰਘ ਨੇ ਪੁਸ਼ਪਾ ਮੁੰਜਿਆਲ ਦੇ ਇਸਕਦਮ ਦੀ ਸ਼ਲਾਘਾ ਕੀਤੀ। ਪ੍ਰੀਤਮ ਸਿੰਘ ਨੇ ਕਿਹਾ ਕਿ ਮਹਿਲਾ ਦਾ ਕਾਂਗਰਸ ਤੇ ਗਾਂਧੀ ਪਰਿਵਾਰ ਨਾਲ ਡੂੰਘਾ ਲਗਾਅ ਹੈ ਜਿਸ ਦੀ ਵਜ੍ਹਾ ਨਾਲ ਉਹ ਆਪਣੀ ਜਾਇਦਾਦ ਰਾਹੁਲ ਗਾਂਧੀ ਦੇ ਨਾਂ ਕਰ ਰਹੇ ਹਨ।

ਇਹ ਵੀ ਪੜ੍ਹੋ : CM ਮਾਨ ਦੇ ਐਲਾਨ ਮਗਰੋਂ 404 ਪੁਲਿਸ ਮੁਲਾਜ਼ਮ ਜਨਮ ਦਿਨ ਮੌਕੇ ਕੀਤੇ ਗਏ ਸਨਮਾਨਿਤ

ਅੱਜ ਦੇ ਇੱਸ ਯੁੱਗ ਵਿਚ ਜਿਥੇ ਲੋਕ ਜਾਇਦਾਦ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਰਹਿੰਦੇ ਹਨ, ਅਜਿਹੇ ਵਿਚ ਪੁਸ਼ਪਾ ਮੁੰਜਿਆਲ ਦਾ ਇਹ ਕਦਮ ਕਾਫੀ ਹੈਰਾਨ ਕਰ ਦੇਣ ਵਾਲਾ ਹੈ। ਦੱਸ ਦੇਈਏ ਕਿ ਉਕਤ ਜਾਇਦਾਦ ਰਾਜਧਾਨੀ ਦੇ ਬਹੁਤ ਹੀ ਪਾਸ਼ ਇਲਾਕੇ ਵਿਚ ਹੈ ਤੇ ਕਾਫੀ ਕੀਮਤੀ ਵੀ ਹੈ।

The post ਦੇਹਰਾਦੂਨ ਦੀ ਬਜ਼ੁਰਗ ਮਹਿਲਾ ਨੇ ਰਾਹੁਲ ਗਾਂਧੀ ਦੇ ਨਾਂ ਕੀਤੀ ਆਪਣੀ ਸਾਰੀ ਜਾਇਦਾਦ, ਦੱਸੀ ਇਹ ਵਜ੍ਹਾ appeared first on Daily Post Punjabi.