Rahul Gandhi on Baba Ram Singh ji death Archives - Daily Post Punjabi

ਬਾਬਾ ਰਾਮ ਸਿੰਘ ਦੀ ਮੌਤ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ-ਮੋਦੀ ਸਰਕਾਰ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ
Rahul Gandhi on Baba Ram Singh ji death: ਸੰਤ ਬਾਬਾ ਰਾਮ ਸਿੰਘ ਦੀ ਮੌਤ ‘ਤੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਰਾਹੁਲ ਗਾਂਧੀ ਨੇ ਬਾਬਾ ਰਾਮ ਸਿੰਘ ਨੂੰ ਸ਼ਰਧਾਂਜਲੀ ਦੇ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਨੇ ਆਪਣੀਆਂ ਕੁਰਬਾਨੀਆਂ ਦੇ ਦਿੱਤੀਆਂ ਹਨ । ਮੋਦੀ ਸਰਕਾਰ ਨੇ ਜ਼ੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ।

Rahul Gandhi on Baba Ram Singh ji death

ਇਸ ਸਬੰਧੀ ਰਾਹੁਲ ਗਾਂਧੀ ਨੇ ਟਵੀਟ ਵੀ ਕੀਤਾ।  ਜਿਸ ਵਿੱਚ ਉਨ੍ਹਾਂ ਲਿਖਿਆ ਕਿ ਕਰਨਾਲ ਦੇ ਸੰਤ ਬਾਬਾ ਰਾਮ ਸਿੰਘ ਜੀ ਨੇ ਕੁੰਡਲੀ ਬਾਰਡਰ ‘ਤੇ ਕਿਸਾਨਾਂ ਦੀ ਦੁਰਦਸ਼ਾ ਨੂੰ ਵੇਖਦਿਆਂ ਖੁਦਕੁਸ਼ੀ ਕਰ ਲਈ । ਇਸ ਦੁੱਖ ਦੀ ਘੜੀ ਵਿੱਚ ਮੇਰਾ ਸੋਗ ਅਤੇ ਸ਼ਰਧਾਂਜਲੀ । ਕਾਂਗਰਸ ਦੇ ਸੰਸਦ ਮੈਂਬਰ ਨੇ ਅੱਗੇ ਲਿਖਿਆ ਕਿ ਬਹੁਤ ਸਾਰੇ ਕਿਸਾਨਾਂ ਨੇ ਆਪਣੀਆਂ ਕੁਰਬਾਨੀਆਂ ਦੇ ਦਿੱਤੀਆਂ ਹਨ । ਮੋਦੀ ਸਰਕਾਰ ਨੇ ਜ਼ੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ । ਜ਼ਿੱਦ ਨੂੰ ਛੱਡੋ ਅਤੇ ਤੁਰੰਤ ਖੇਤੀ ਵਿਰੋਧੀ ਕਾਨੂੰਨ ਵਾਪਸ ਲਓ।

करनाल के संत बाबा राम सिंह जी ने कुंडली बॉर्डर पर किसानों की दुर्दशा देखकर आत्महत्या कर ली। इस दुख की घड़ी में मेरी संवेदनाएँ और श्रद्धांजलि।

कई किसान अपने जीवन की आहुति दे चुके हैं। मोदी सरकार की क्रूरता हर हद पार कर चुकी है।

ज़िद छोड़ो और तुरंत कृषि विरोधी क़ानून वापस लो! pic.twitter.com/rolS2DWNr1
— Rahul Gandhi (@RahulGandhi) December 16, 2020

ਇਸ ਦੇ ਨਾਲ ਹੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਸੋਗ ਜਤਾਇਆ ਹੈ । ਉਨ੍ਹਾਂ ਕਿਹਾ ਕਿ ਹੇ ਰਾਮ, ਇਹ ਕਿਹੋ ਜਿਹਾ ਸਮਾਂ ਹੈ। ਇਹ ਕਿਹੜਾ ਯੁੱਗ। ਜਿੱਥੇ ਸੰਤ ਵੀ ਦੁਖੀ ਹਨ। ਸੰਤ ਰਾਮ ਸਿੰਘ ਜੀ ਸਿੰਗੜੇ ਵਾਲਿਆਂ ਨੇ ਕਿਸਾਨਾਂ ਦੀ ਸਥਿਤੀ ਵੇਖ ਕੇ ਆਪਣੀ ਜਾਨ ਦੇ ਦਿੱਤੀ । ਰਣਦੀਪ ਸੁਰਜੇਵਾਲਾ ਨੇ ਅੱਗੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਘਟਨਾ ਹੈ। ਰੱਬ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦਵੇ । ਉਨ੍ਹਾਂ ਦੀ ਮੌਤ ਮੋਦੀ ਸਰਕਾਰ ਦੀ ਬੇਰਹਿਮੀ ਦਾ ਨਤੀਜਾ ਹੈ ।

हे राम, यह कैसा समय !
ये कौन सा युग !!
जहाँ संत भी व्यथित हैं।

संत राम सिंह जी सिंगड़े वाले ने किसानों की व्यथा देखकर अपने प्राणों की आहुति दे दी।

ये दिल झंकझोर देने वाली घटना है।प्रभु उनकी आत्मा को शांति दे।

उनकी मृत्यु, मोदी सरकार की क्रूरता का परिणाम है।#किसान_आंदोलन pic.twitter.com/Ook9Jqxwcc
— Randeep Singh Surjewala (@rssurjewala) December 16, 2020

ਦੱਸ ਦੇਈਏ ਕਿ ਦਿੱਲੀ-ਹਰਿਆਣਾ ਬਾਰਡਰ (ਸਿੰਘੂ ਸਰਹੱਦ) ‘ਤੇ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਿਲ ਸੰਤ ਬਾਬਾ ਰਾਮ ਸਿੰਘ ਨੇ ਬੁੱਧਵਾਰ ਨੂੰ ਆਪਣੀ ਜਾਨ ਦੇ ਦਿੱਤੀ । ਉਨ੍ਹਾਂ ਨੇ ਸਿੰਘੂ ਸਰਹੱਦ ਨੇੜੇ ਖੁਦਕੁਸ਼ੀ ਕਰ ਲਈ । ਬਾਬਾ ਰਾਮ ਸਿੰਘ ਕਰਨਾਲ ਦੇ ਵਸਨੀਕ ਸੀ। ਇਸ ਮਾਮਲੇ ਵਿੱਚ ਉਨ੍ਹਾਂ ਦਾ ਇੱਕ ਸੁਸਾਈਡ ਨੋਟ ਵੀ ਸਾਹਮਣੇ ਆਇਆ ਸੀ । ਸੁਸਾਈਡ ਨੋਟ ਅਨੁਸਾਰ ਸੰਤ ਬਾਬਾ ਰਾਮ ਸਿੰਘ ਨੇ ਕਿਸਾਨਾਂ ‘ਤੇ ਸਰਕਾਰ ਦੇ ਜ਼ੁਲਮ ਖਿਲਾਫ ਖੁਦਕੁਸ਼ੀ ਕੀਤੀ ਹੈ ।

ਇਹ ਵੀ ਦੇਖੋ: ਕਿਸਾਨੀ ਸੰਘਰਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਾਬਾ ਰਾਮ ਸਿੰਘ ਜੀ ਦੀ ਅੰਤਿਮ ਯਾਤਰਾ

The post ਬਾਬਾ ਰਾਮ ਸਿੰਘ ਦੀ ਮੌਤ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ-ਮੋਦੀ ਸਰਕਾਰ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ appeared first on Daily Post Punjabi.