Rahul gandhi on farmers Archives - Daily Post Punjabi

ਰਾਹੁਲ ਗਾਂਧੀ ਦਾ BJP ‘ਤੇ ਤਿੱਖਾ ਵਾਰ, ਕਿਹਾ- ‘ਜੋ ਮੇਰੀ ਚੁੱਪ ਤੋਂ ਡਰਦੇ ਨੇ, ਮੈ ਉਨ੍ਹਾਂ ਤੋਂ ਨਹੀਂ ਡਰਦਾ, ਕਿਸਾਨ -ਮਜ਼ਦੂਰ ਭਰਾਵਾਂ ਦੀਆਂ ਕੁਰਬਾਨੀਆਂ…’
Rahul gandhi on farmers : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪਿੱਛਲੇ ਸਾਢੇ ਤਿੰਨ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹਦਾਂ ‘ਤੇ ਡਟੇ ਹੋਏ ਹਨ। ਹੁਣ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦਾ ਮੁੱਦਾ ਚੁੱਕਿਆ ਹੈ ਜਿਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਈਆਂ ਹਨ। ਰਾਹੁਲ ਨੇ ਦਾਅਵਾ ਕੀਤਾ ਕਿ ਹੁਣ ਤੱਕ 300 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਰਾਹੁਲ ਗਾਂਧੀ ਨੇ ਕਿਹਾ, “ਸ਼ਹੀਦ ਹੋਏ ਅੰਦਾਤਾਵਾਂ ਲਈ ਮੇਰਾ 2 ਮਿੰਟ ਦਾ ਮੌਨ ਭਾਜਪਾ ਨੂੰ ਸਵੀਕਾਰ ਨਹੀਂ। ਮੈਂ ਬਾਰ ਬਾਰ ਆਪਣੇ ਕਿਸਾਨ -ਮਜ਼ਦੂਰ ਭਰਾਵਾਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਾਂਗਾ। ਮੈਂ ਉਨ੍ਹਾਂ ਲੋਕਾਂ ਤੋਂ ਨਹੀਂ ਡਰਦਾ ਜਿਹੜੇ ਮੇਰੀ ਚੁੱਪ ਤੋਂ ਡਰਦੇ ਹਨ!”

शहीद हुए अन्नदाताओं के लिए मेरा 2 मिनट का मौन भाजपा को स्वीकार नहीं।

अपने किसान-मज़दूर भाइयों के बलिदान को मैं बार-बार श्रद्धांजलि दूँगा।

जो मेरे मौन से डरते हैं, मैं उनसे नहीं डरता!#300DeathsAtProtest
— Rahul Gandhi (@RahulGandhi) March 18, 2021

ਰਾਹੁਲ ਗਾਂਧੀ ਵੀ ਕਿਸਾਨਾਂ ਦੀਆ ਮੰਗਾਂ ਦਾ ਲਗਾਤਾਰ ਸਮਰਥਨ ਕਰ ਰਹੇ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਟਵੀਟ ਵੀ ਕੀਤਾ ਕਿ, “ਨਾ ਡਰਾਂਗੇ, ਨਾ ਝੁਕਾਂਗੇ, ਅੱਤਿਆਚਾਰ ਦਾ ਸਾਹਮਣਾ ਸੱਤਿਆਗ੍ਰਹਿ ਨਾਲ ਕਰਾਂਗੇ। ਤਿੰਨੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਿਸ ਲੈਣਾ ਪਏਗਾ।” ਕਾਂਗਰਸ ਸਮੇਤ ਕਈ ਪਾਰਟੀਆਂ ਨੇ ਕਿਸਾਨਾਂ ਦੀ ਮੰਗ ਦਾ ਸਮਰਥਨ ਕੀਤਾ ਹੈ। ਪਰ ਸਰਕਾਰ ਦਾ ਕਹਿਣਾ ਹੈ ਕਿ ਉਹ ਕਾਨੂੰਨ ਵਿੱਚ ਸੋਧ ਕਰਨ ਲਈ ਤਿਆਰ ਹੈ ਪਰ ਇਸ ਨੂੰ ਰੱਦ ਨਹੀਂ ਕੀਤਾ ਜਾਵੇਗਾ।

ਇਹ ਵੀ ਦੇਖੋ : ਹੁਣੇ-ਹੁਣੇ Cm Captain ਨੇ ਕਰ ਦਿੱਤਾ ਵੱਡਾ ਐਲਾਨ, ਪੰਜਾਬ ਦੇ 9 ਜ਼ਿਲ੍ਹਿਆਂ ‘ਚ 9 ਵਜੇ ਤੋਂ Night Curfew

The post ਰਾਹੁਲ ਗਾਂਧੀ ਦਾ BJP ‘ਤੇ ਤਿੱਖਾ ਵਾਰ, ਕਿਹਾ- ‘ਜੋ ਮੇਰੀ ਚੁੱਪ ਤੋਂ ਡਰਦੇ ਨੇ, ਮੈ ਉਨ੍ਹਾਂ ਤੋਂ ਨਹੀਂ ਡਰਦਾ, ਕਿਸਾਨ -ਮਜ਼ਦੂਰ ਭਰਾਵਾਂ ਦੀਆਂ ਕੁਰਬਾਨੀਆਂ…’ appeared first on Daily Post Punjabi.