Rahul gandhi on hike fuel prices Archives - Daily Post Punjabi

ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ਤੇਲ ਦੀਆਂ ਵਧਦੀਆਂ ਕੀਮਤਾਂ ਖਿਲਾਫ਼ ਦੇਸ਼ ਭਰ ‘ਚ ਕੀਤਾ ਜਾਵੇਗਾ ਅੰਦੋਲਨ
ਦੇਸ਼ ਵਿੱਚ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਆਮ ਆਦਮੀ ਦਾ ਲੱਕ ਤੋੜ ਰਹੀ ਹੈ। ਦੇਸ਼ ਵਿੱਚ ਵਧਦੀ ਮਹਿੰਗਾਈ ਵਿਰੁੱਧ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਇਸ ਦੌਰਾਨ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

Rahul gandhi on hike fuel prices

ਦਰਅਸਲ, ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੈਟਰੋਲ ਦੀਆਂ ਕੀਮਤਾਂ ‘ਤੇ ਟੈਕਸ ਡਕੈਤੀ ਵਧਦੀ ਜਾ ਰਹੀ ਹੈ। ਕਿਤੇ ਚੋਣਾਂ ਹੋਣ ਤਾਂ ਥੋੜ੍ਹੀ ਰੋਕ ਲੱਗੇ। ਇਸ ਤੋਂ ਇਲਾਵਾ ਕਾਂਗਰਸ ਵੱਲੋਂ ਤੇਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਵੱਡੇ ਪੱਧਰ ‘ਤੇ ਅੰਦੋਲਨ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ 14 ਨਵੰਬਰ ਤੋਂ 29 ਨਵੰਬਰ ਤੱਕ ਵੱਡੇ ਪੱਧਰ ‘ਤੇ ਅੰਦੋਲਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: PM ਮੋਦੀ ਅੱਜ ਦੇਸ਼ ਵਾਸੀਆਂ ਨਾਲ ਕਰਨਗੇ ‘ਮਨ ਕੀ ਬਾਤ’, ਇਨ੍ਹਾਂ ਮੁੱਦਿਆਂ ‘ਤੇ ਕਰ ਸਕਦੇ ਹਨ ਗੱਲਬਾਤ

ਉੱਥੇ ਹੀ ਦੂਜੇ ਪਾਸੇ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਅਸੀਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੁੱਧ ਲਗਾਤਾਰ ਅੰਦੋਲਨ ਕਰਨ ਜਾ ਰਹੇ ਹਾਂ. ਉਨ੍ਹਾਂ ਕਿਹਾ ਕਿ ਅਸੀਂ 14 ਨਵੰਬਰ ਤੋਂ 29 ਨਵੰਬਰ ਤੱਕ ਵੱਡੇ ਪੱਧਰ ‘ਤੇ ਮੁਹਿੰਮ ਚਲਾਵਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾਵਾਂ ਵੱਲੋਂ ਆਪੋ -ਆਪਣੇ ਖੇਤਰਾਂ ਵਿੱਚ ‘ਪੈਦਲ ਯਾਤਰਾ’ ਕੱਢਣ ਦਾ ਵੀ ਪ੍ਰੋਗਰਾਮ ਵੀ ਹੈ।

Rahul gandhi on hike fuel prices

ਦੱਸ ਦੇਈਏ ਕਿ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ । ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵੱਧ ਕੇ 107.24 ਰੁਪਏ ਪ੍ਰਤੀ ਲੀਟਰ ਹੋ ਗਈ, ਜਦੋਂ ਕਿ ਡੀਜ਼ਲ ਦੀ ਕੀਮਤ ਵੀ ਇਹੀ ਮਾਤਰਾ ਵਧ ਕੇ 95.97 ਰੁਪਏ ਪ੍ਰਤੀ ਲੀਟਰ ਹੋ ਗਈ । ਜਿਸ ਕਾਰਨ ਆਮ ਜਨਤਾ ‘ਤੇ ਮਹਿੰਗਾਈ ਦਾ ਬੋਝ ਦਿਨੋ-ਦਿਨ ਵੱਧਦਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ਤੇਲ ਦੀਆਂ ਵਧਦੀਆਂ ਕੀਮਤਾਂ ਖਿਲਾਫ਼ ਦੇਸ਼ ਭਰ ‘ਚ ਕੀਤਾ ਜਾਵੇਗਾ ਅੰਦੋਲਨ appeared first on Daily Post Punjabi.