rahul gandhi on lakhimpur case Archives - Daily Post Punjabi

‘PM ਕਿਸਾਨਾਂ ਤੋਂ ਮੁਆਫੀ ਮੰਗਦੇ ਨੇ ਪਰ ਕਿਸਾਨਾਂ ਦੇ ਕਾਤਲ ਨੂੰ ਮੰਤਰੀ ਮੰਡਲ ‘ਚੋਂ ਨਹੀਂ ਕੱਢਦੇ’ : ਰਾਹੁਲ ਗਾਂਧੀ
ਲਖੀਮਪੁਰ ਖੀਰੀ ਘਟਨਾ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਸੰਸਦ ਭਵਨ ਤੋਂ ਵਿਜੇ ਚੌਕ ਤੱਕ ਰੋਸ ਮਾਰਚ ਕੱਢਿਆ। ਵਿਰੋਧੀ ਪਾਰਟੀਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ।

rahul gandhi on lakhimpur case

ਇਸ ਮਾਰਚ ਵਿੱਚ ਕਾਂਗਰਸ ਆਗੂ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਸ਼ਾਮਿਲ ਹੋਏ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਵਾਰ ਫਿਰ ਵਿਰੋਧੀ ਪਾਰਟੀਆਂ ਇਕਜੁੱਟ ਹੋ ਕੇ ਲਖੀਮਪੁਰ ਖੀਰੀ ਮਾਮਲੇ ਨੂੰ ਉਠਾ ਰਹੀਆਂ ਹਨ। ਰਾਹੁਲ ਗਾਂਧੀ ਨੇ ਕਿਹਾ, “ਅਸੀਂ ਵਾਰ-ਵਾਰ ਕਿਹਾ ਹੈ ਕਿ ਇੱਕ ਮੰਤਰੀ ਹੈ ਜਿਸ ਦੇ ਪੁੱਤਰ ਨੇ ਕਿਸਾਨਾਂ ਨੂੰ ਮਾਰਿਆ ਹੈ, ਉਨ੍ਹਾਂ ਨੂੰ ਜੀਪ ਹੇਠਾਂ ਕੁਚਲਿਆ ਹੈ। ਰਿਪੋਰਟਾਂ ਆਈਆਂ ਹਨ ਕਿ ਇਹ ਇੱਕ ਸਾਜ਼ਿਸ਼ ਹੈ। ਪ੍ਰਧਾਨ ਮੰਤਰੀ ਉਸ ਮੰਤਰੀ ਬਾਰੇ ਕੁੱਝ ਨਹੀਂ ਕਹਿੰਦੇ ਹਨ। ਸਰਕਾਰ ਆਪਣਾ ਕੰਮ ਨਹੀਂ ਕਰ ਰਹੀ ਸੱਚ ਤਾਂ ਇਹ ਹੈ ਕਿ ਭਾਰਤ ਦੇ ਇੱਕ ਮੰਤਰੀ ਦੇ ਪੁੱਤਰ ਨੇ ਕਿਸਾਨਾਂ ਨੂੰ ਕੁਚਲਣ ਦਾ ਕੰਮ ਕੀਤਾ ਹੈ।”

ਇਹ ਵੀ ਪੜ੍ਹੋ : ਮੇਰੇ ਬੱਚਿਆਂ ਦਾ ਇੰਸਟਾਗ੍ਰਾਮ ਅਕਾਊਂਟ ਵੀ ਕਰ ਰਹੇ ਨੇ ਹੈਕ, ਕੀ ਸਰਕਾਰ ਕੋਲ ਕੋਈ ਕੰਮ ਨਹੀਂ ਹੈ ? : ਪ੍ਰਿਯੰਕਾ ਗਾਂਧੀ

ਉਨ੍ਹਾਂ ਅੱਗੇ ਕਿਹਾ, “ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਮੈਂ ਕਿਸਾਨਾਂ ਤੋਂ ਮੁਆਫ਼ੀ ਮੰਗਦਾ ਹਾਂ। ਦੂਜੇ ਪਾਸੇ ਉਹ ਕਿਸਾਨ ਦੇ ਕਾਤਲ ਨੂੰ ਆਪਣੀ ਕੈਬਨਿਟ ਵਿੱਚ ਰੱਖਦੇ ਹਨ, ਉਸ ਨੂੰ ਹਟਾਉਂਦੇ ਨਹੀਂ ਹਨ। ਇਸੇ ਲਈ ਪੂਰੀ ਵਿਰੋਧੀ ਪਾਰਟੀ ਇੱਕਜੁੱਟ ਹੋ ਗਈ ਹੈ। ਅਸੀਂ ਸਰਕਾਰ ਨੂੰ ਸੰਦੇਸ਼ ਦੇਣਾ ਚਾਹੁੰਦੇ ਹਾਂ ਕਿ ਜੋ ਕਿਸਾਨਾਂ ਦੇ ਖਿਲਾਫ, ਭਾਰਤ ਦੇ ਆਮ ਲੋਕਾਂ ਦੇ ਖਿਲਾਫ ਕੀਤਾ ਜਾ ਰਿਹਾ ਹੈ। ਅਸੀਂ ਇਸਨੂੰ ਸਵੀਕਾਰ ਨਹੀਂ ਕਰਾਂਗੇ।”

ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet

The post ‘PM ਕਿਸਾਨਾਂ ਤੋਂ ਮੁਆਫੀ ਮੰਗਦੇ ਨੇ ਪਰ ਕਿਸਾਨਾਂ ਦੇ ਕਾਤਲ ਨੂੰ ਮੰਤਰੀ ਮੰਡਲ ‘ਚੋਂ ਨਹੀਂ ਕੱਢਦੇ’ : ਰਾਹੁਲ ਗਾਂਧੀ appeared first on Daily Post Punjabi.