rahul gandhi on terrorists Archives - Daily Post Punjabi

ਜੰਮੂ-ਕਸ਼ਮੀਰ ‘ਚ ਨਾਗਰਿਕਾਂ ਦੀ ਹੱਤਿਆ ਨੂੰ ਲੈ ਕੇ ਰਾਹੁਲ ਦਾ ਕੇਂਦਰ ‘ਤੇ ਵਾਰ, ਕਿਹਾ – ‘ਅੱਤਵਾਦ ਨਾ ਨੋਟਬੰਦੀ ਕਾਰਨ ਰੁਕਿਆ ‘ਤੇ ਨਾ ਹੀ…’
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੰਮੂ -ਕਸ਼ਮੀਰ ਵਿੱਚ ਤਿੰਨ ਦਿਨਾਂ ਦੇ ਅੰਦਰ ਪੰਜ ਨਾਗਰਿਕਾਂ ਦੀ ਹੱਤਿਆ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ।

कश्मीर में हिंसा की घटनाएँ बढ़ती जा रही हैं। आतंकवाद ना तो नोटबंदी से रुका ना धारा 370 हटाने से- केंद्र सरकार सुरक्षा देने में पूरी तरह असफ़ल रही है।

हमारे कश्मीरी भाई-बहनों पर हो रहे इन हमलों की हम कड़ी निंदा करते हैं व मृतकों के परिवारों को शोक संवेदनाएँ भेजते हैं।#Kashmir
— Rahul Gandhi (@RahulGandhi) October 7, 2021

ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ, ” ਕਸ਼ਮੀਰ ‘ਚ ਹਿੰਸਾ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਤਵਾਦ ਨਾ ਤਾਂ ਨੋਟਬੰਦੀ ਨਾਲ ਰੁਕਿਆ ਅਤੇ ਨਾ ਹੀ ਧਾਰਾ 370 ਨੂੰ ਹਟਾ ਕੇ – ਕੇਂਦਰ ਸਰਕਾਰ ਸੁਰੱਖਿਆ ਪ੍ਰਦਾਨ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਅਸੀਂ ਆਪਣੇ ਕਸ਼ਮੀਰੀ ਭਰਾਵਾਂ ਅਤੇ ਭੈਣਾਂ ‘ਤੇ ਹੋਏ ਇਨ੍ਹਾਂ ਹਮਲਿਆਂ ਦੀ ਸਖਤ ਨਿੰਦਾ ਕਰਦੇ ਹਾਂ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਭੇਜਦੇ ਹਾਂ।”

ਇਹ ਵੀ ਪੜ੍ਹੋ : ਲਖੀਮਪੁਰ ਮਾਮਲਾ : ਸ਼ਾਹਜਹਾਂਪੁਰ ਬਾਰਡਰ ‘ਤੇ ਨਵਜੋਤ ਸਿੱਧੂ ਸਣੇ ਕਈ ਮੰਤਰੀ ਵੀ ਲਏ ਗਏ ਹਿਰਾਸਤ ‘ਚ

ਵੀਰਵਾਰ ਨੂੰ ਹੀ ਅੱਤਵਾਦੀਆਂ ਨੇ ਸ਼੍ਰੀਨਗਰ ਦੇ ਈਦਗਾਹ ਇਲਾਕੇ ਵਿੱਚ ਇੱਕ ਔਰਤ ਸਮੇਤ ਦੋ ਸਰਕਾਰੀ ਸਕੂਲ ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, “ਸ਼੍ਰੀਨਗਰ ਜ਼ਿਲ੍ਹੇ ਦੇ ਸੰਗਮ ਈਦਗਾਹ ਖੇਤਰ ਵਿੱਚ ਸਵੇਰੇ 11.15 ਵਜੇ ਅੱਤਵਾਦੀਆਂ ਨੇ ਦੋ ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ ।” ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅੱਤਵਾਦੀਆਂ ਨੇ ਕਰੀਬ ਡੇਢ ਘੰਟੇ ਦੇ ਅੰਦਰ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਸੀ।

ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October

The post ਜੰਮੂ-ਕਸ਼ਮੀਰ ‘ਚ ਨਾਗਰਿਕਾਂ ਦੀ ਹੱਤਿਆ ਨੂੰ ਲੈ ਕੇ ਰਾਹੁਲ ਦਾ ਕੇਂਦਰ ‘ਤੇ ਵਾਰ, ਕਿਹਾ – ‘ਅੱਤਵਾਦ ਨਾ ਨੋਟਬੰਦੀ ਕਾਰਨ ਰੁਕਿਆ ‘ਤੇ ਨਾ ਹੀ…’ appeared first on Daily Post Punjabi.