Rahul gandhi on tractor rally Archives - Daily Post Punjabi

ਕਿਸਾਨ ਅੰਦੋਲਨ : ‘ਕਿਸਾਨਾਂ ਦੀ ਸ਼ਹਾਦਤ ਤੋਂ ਨਹੀਂ, ਟਰੈਕਟਰ ਰੈਲੀ ਤੋਂ ਸਰਕਾਰ ਨੂੰ ਸ਼ਰਮਿੰਦਗੀ’ : ਰਾਹੁਲ ਗਾਂਧੀ
Rahul gandhi on tractor rally : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ 49 ਵੇਂ ਦਿਨ ਵੀ ਜਾਰੀ ਹਨ। ਸੁਪਰੀਮ ਕੋਰਟ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ, ਇੱਕ ਕਮੇਟੀ ਵੀ ਬਣਾਈ ਗਈ ਹੈ, ਪਰ ਕਿਸਾਨਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਰੱਦ/ਨਕਾਰ ਦਿੱਤਾ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਕਿਸੇ ਕਾਰਵਾਈ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦੇ। ਕਿਸਾਨ ਅੱਜ ਖੇਤੀਬਾੜੀ ਕਾਨੂੰਨਾਂ ਦੀ ਕਾਪੀ ਸਾੜਨਗੇ। ਕਿਸਾਨ ਜੱਥੇਬੰਦੀਆਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੀ ਗਠਿਤ ਕਮੇਟੀ ਦੇ ਮੈਂਬਰ ਖੇਤੀਬਾੜੀ ਕਾਨੂੰਨਾਂ ਦੇ ਸਮਰਥਕ ਹਨ। ਉਨ੍ਹਾਂ ਨੇ ਜਨਤਕ ਤੌਰ ‘ਤੇ ਕਾਨੂੰਨ ਦੀ ਹਮਾਇਤ ਕਰਨ ਦੀ ਵਕਾਲਤ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਇਸ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ ਅਤੇ 26 ਜਨਵਰੀ ਨੂੰ ਸ਼ਾਂਤਮਈ ਪ੍ਰਦਰਸ਼ਨ ਹੋਏਗਾ।

60 से ज़्यादा अन्नदाता की शहादत से मोदी सरकार शर्मिंदा नहीं हुई लेकिन ट्रैक्टर रैली से इन्हें शर्मिंदगी हो रही है!
— Rahul Gandhi (@RahulGandhi) January 13, 2021

ਇਸ ਦੇ ਨਾਲ ਹੀ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅੰਨਦਾਤਾ ਦੀ ਸ਼ਹਾਦਤ ਤੋਂ ਮੋਦੀ ਸਰਕਾਰ ਸ਼ਰਮਿੰਦਾ ਨਹੀਂ ਹੋਈ ਪਰ ਟਰੈਕਟਰ ਰੈਲੀ ਤੋਂ ਸ਼ਰਮਿੰਦਾ ਹੈ! ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਟਵੀਟ ਕਰ ਕਿਹਾ, 60 ਤੋਂ ਵੱਧ ਅੰਨਦਾਤਾ ਦੀ ਸ਼ਹਾਦਤ ਤੋਂ ਮੋਦੀ ਸਰਕਾਰ ਸ਼ਰਮਿੰਦਾ ਨਹੀਂ ਹੋਈ ਪਰ ਟਰੈਕਟਰ ਰੈਲੀ ਤੋਂ ਸ਼ਰਮਿੰਦਾ ਹੋ ਰਹੀ ਹੈ!

ਇਹ ਵੀ ਦੇਖੋ : ਦਿੱਲੀ ‘ਚ ਵਾੜ’ਤਾ ਸਵਾਰੀਆਂ ਢੋਹਣ ਵਾਲਾ ਤਿੰਨ੍ਹ ਪਹੀਆ ਟੈਂਪੂ, 26 ਜਨਵਰੀ ਦੀ ਪਰੇਡ ‘ਚ ਟਰੈਕਟਰਾਂ ਨਾਲ ਪਾਊ ਗਾਹ!

The post ਕਿਸਾਨ ਅੰਦੋਲਨ : ‘ਕਿਸਾਨਾਂ ਦੀ ਸ਼ਹਾਦਤ ਤੋਂ ਨਹੀਂ, ਟਰੈਕਟਰ ਰੈਲੀ ਤੋਂ ਸਰਕਾਰ ਨੂੰ ਸ਼ਰਮਿੰਦਗੀ’ : ਰਾਹੁਲ ਗਾਂਧੀ appeared first on Daily Post Punjabi.