Rahul Gandhi replies to Lok Sabha notice Archives - Daily Post Punjabi

ਸਰਕਾਰੀ ਬੰਗਲਾ ਖਾਲੀ ਕਰਨ ਦੇ ਨੋਟਿਸ ‘ਤੇ ਰਾਹੁਲ ਗਾਂਧੀ ਦਾ ਜਵਾਬ, ਕਿਹਾ-‘ਹੁਕਮਾਂ ਦੀ ਕਰਾਂਗਾ ਪਾਲਣਾ’
ਕਾਂਗਰਸ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ । ਕਾਂਗਰਸ ਨੇਤਾ ਨੇ ਸਰਕਾਰੀ ਬੰਗਲਾ ਖਾਲੀ ਕਰਨ ਦੇ ਨੋਟਿਸ ਦਾ ਜਵਾਬ ਦਿੱਤਾ ਹੈ । ਰਾਹੁਲ ਨੇ ਇਸ ਨੋਟਿਸ ‘ਤੇ ਆਪਣਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਇਸ ਆਦੇਸ਼ ਦੀ ਪਾਲਣਾ ਕਰਨਗੇ । ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਘਰ ਨਾਲ ਉਨ੍ਹਾਂ ਦੀਆਂ ਕਈ ਯਾਦਾਂ ਜੁੜੀਆਂ ਹੋਈਆਂ ਹਨ।

Rahul Gandhi replies to Lok Sabha notice

ਰਾਹੁਲ ਗਾਂਧੀ ਨੇ ਲੋਕ ਸਭਾ ਦੇ ਡਿਪਟੀ ਸਕੱਤਰ ਨੂੰ ਬੰਗਲਾ ਖਾਲੀ ਕਰਨ ਲਈ ਦਿੱਤੇ ਗਏ ਪੱਤਰ ਦਾ ਜਵਾਬ ਦਿੰਦੇ ਹੋਏ ਧੰਨਵਾਦ ਕੀਤਾ । ਉਨ੍ਹਾਂ ਲਿਖਿਆ ਕਿ ਉਹ ਇਸ ਹੁਕਮ ਦੀ ਪਾਲਣਾ ਕਰਨਗੇ। ਇਸ ਦੇ ਨਾਲ ਹੀ ਰਾਹੁਲ ਨੇ ਇਹ ਵੀ ਕਿਹਾ ਕਿ 12 ਤੁਗਲਕ ਲੇਨ ਵਿੱਚ ਰਹਿੰਦਿਆਂ ਉਨ੍ਹਾਂ ਦੀਆਂ ਕਈ ਯਾਦਾਂ ਹਨ, ਅਤੇ ਬਤੌਰ ਸਾਂਸਦ ਬੰਗਲੇ ਵਿੱਚ ਰਹੇ ਪਰ ਜੋ ਹੁਕਮ ਹੁਣ ਉਨ੍ਹਾਂ ਨੂੰ ਦਿੱਤਾ ਗਿਆ ਹੈ ਉਹ ਉਸਦੀ ਪਾਲਣਾ ਕਰਨਗੇ।

ਇਹ ਵੀ ਪੜ੍ਹੋ: ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਦਾ ਵੱਡਾ ਝਟਕਾ, ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਿਜ

ਉਥੇ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੰਗਲਾ ਖਾਲੀ ਕਰਨ ਦੇ ਨੋਟਿਸ ਨੂੰ ਲੈ ਕੇ ਕਿਹਾ ਕਿ ਇਹ ਲੋਕ ਰਾਹੁਲ ਗਾਂਧੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦੇ ਰਹਿਣਗੇ। ਜੇਕਰ ਰਾਹੁਲ ਬੰਗਲਾ ਖਾਲੀ ਕਰ ਵੀ ਦਿੰਦੇ ਹਨ ਤਾਂ ਵੀ ਉਹ ਆਪਣੀ ਮਾਂ ਸੋਨੀਆ ਗਾਂਧੀ ਦੇ ਨਾਲ ਰਹਿ ਸਕਦੇ ਹਨ ਜਾਂ ਮੇਰੇ ਕੋਲ ਆ ਸਕਦੇ ਹਨ । ਦਰਅਸਲ, ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਲੋਕ ਸਭਾ ਹਾਊਸਿੰਗ ਕਮੇਟੀ ਨੇ ਰਾਹੁਲ ਗਾਂਧੀ ਨੂੰ ਅਲਾਟ ਕੀਤਾ ਬੰਗਲਾ ਖਾਲੀ ਕਰਨ ਦਾ ਨੋਟਿਸ ਦਿੱਤਾ ਹੈ। ਨੋਟਿਸ ਮੁਤਾਬਕ ਰਾਹੁਲ ਨੂੰ 22 ਅਪ੍ਰੈਲ ਤੱਕ ਬੰਗਲਾ ਖਾਲੀ ਕਰਨਾ ਹੋਵੇਗਾ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸਰਕਾਰੀ ਬੰਗਲਾ ਖਾਲੀ ਕਰਨ ਦੇ ਨੋਟਿਸ ‘ਤੇ ਰਾਹੁਲ ਗਾਂਧੀ ਦਾ ਜਵਾਬ, ਕਿਹਾ-‘ਹੁਕਮਾਂ ਦੀ ਕਰਾਂਗਾ ਪਾਲਣਾ’ appeared first on Daily Post Punjabi.