rahul gandhi said bjp did injustice Archives - Daily Post Punjabi

‘BJP ਨੇ ਕੀਤੀ ਬੇਇਨਸਾਫ਼ੀ, ਹੁਣ ਉਹ ਇਨਸਾਫ਼ ਦਾ ਚਿਹਰਾ ਬਣੇਗੀ’ : ਰਾਹੁਲ ਗਾਂਧੀ
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਰਾਜਨੀਤੀ ‘ਚ ਇੱਕ ਵਾਰ ਫਿਰ ਉਨਾਓ ਜ਼ਬਰ-ਜਨਾਹ ਮਾਮਲਾ ਗਰਮ ਹੋਣ ਲੱਗਾ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕੀਤੀ ਹੈ।

उन्नाव में जिनकी बेटी के साथ भाजपा ने अन्याय किया, अब वे न्याय का चेहरा बनेंगी- लड़ेंगी, जीतेंगी!#Election2022
— Rahul Gandhi (@RahulGandhi) January 13, 2022

ਜਿਸ ਵਿੱਚ ਉਨ੍ਹਾਂ ਉਨਾਓ ਜਬਰ ਜਨਾਹ ਪੀੜਤਾ ਦੀ ਮਾਂ ਆਸ਼ਾ ਦੇਵੀ ਨੂੰ ਉਨਾਓ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਐਲਾਨਿਆ। ਇਸ ਲਈ ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ ਕਿ ਜਿਨ੍ਹਾਂ ਦੀ ਬੇਟੀ ਨਾਲ ਉਨਾਓ ‘ਚ ਭਾਜਪਾ ਨੇ ਬੇਇਨਸਾਫ਼ੀ ਕੀਤੀ, ਹੁਣ ਉਹ ਇਨਸਾਫ ਦਾ ਚਿਹਰਾ ਬਣੇਗੀ। ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਅੱਗੇ ਕਿਹਾ ਹੈ ਕਿ ਲੜੇਗੀ, ਜਿੱਤੇਗੀ! ਰਾਹੁਲ ਗਾਂਧੀ ਦੇ ਇਸ ਟਵੀਟ ਤੋਂ ਬਾਅਦ ਯੂਪੀ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਸਕਦੀ ਹੈ।

ਇਹ ਵੀ ਪੜ੍ਹੋ : ਕੀ ਵਧਣਗੀਆਂ ਪਬੰਦੀਆਂ ? ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ PM ਮੋਦੀ ਦੀ ਮੁੱਖ ਮੰਤਰੀਆਂ ਨਾਲ ਬੈਠਕ ਜਾਰੀ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਕਰਦੇ ਹੋਏ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਕਿਹਾ ਸੀ ਕਿ ਕਾਂਗਰਸ ਦੀ ਉਨਾਓ ਉਮੀਦਵਾਰ ਉਨਾਓ ਸਮੂਹਿਕ ਬਲਾਤਕਾਰ ਪੀੜਤਾ ਦੀ ਮਾਂ ਹੈ। ਅਸੀਂ ਉਨ੍ਹਾਂ ਨੂੰ ਆਪਣਾ ਸੰਘਰਸ਼ ਜਾਰੀ ਰੱਖਣ ਦਾ ਮੌਕਾ ਦਿੱਤਾ ਹੈ। ਪ੍ਰਿਅੰਕਾ ਗਾਂਧੀ ਨੇ ਕਿਹਾ ਸੀ ਕਿ ਜਿਸ ਸੱਤਾ ਨਾਲ ਉਨ੍ਹਾਂ ਦੀ ਬੇਟੀ ‘ਤੇ ਤਸ਼ੱਦਦ ਹੋਇਆ, ਉਨ੍ਹਾਂ ਦਾ ਪਰਿਵਾਰ ਬਰਬਾਦ ਹੋਇਆ, ਉਨ੍ਹਾਂ ਨੂੰ ਵੀ ਉਹੀ ਤਾਕਤ ਮਿਲਣੀ ਚਾਹੀਦੀ ਹੈ। ਕਾਂਗਰਸ ਦੀ ਪਹਿਲੀ ਸੂਚੀ ਪ੍ਰਿਯੰਕਾ ਗਾਂਧੀ ਨੇ ਜਾਰੀ ਕੀਤੀ ਹੈ। ਇਸ ਸੂਚੀ ਵਿੱਚ 125 ਉਮੀਦਵਾਰ ਹਨ, ਜਿਨ੍ਹਾਂ ਵਿੱਚ 50 ਮਹਿਲਾ ਉਮੀਦਵਾਰ ਸ਼ਾਮਿਲ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ‘BJP ਨੇ ਕੀਤੀ ਬੇਇਨਸਾਫ਼ੀ, ਹੁਣ ਉਹ ਇਨਸਾਫ਼ ਦਾ ਚਿਹਰਾ ਬਣੇਗੀ’ : ਰਾਹੁਲ ਗਾਂਧੀ appeared first on Daily Post Punjabi.