rahul gandhi says our manifesto Archives - Daily Post Punjabi

‘ਸਾਡੇ ਮੈਨੀਫੈਸਟੋ ‘ਚ ਜੋ ਵੀ ਕਿਹਾ ਜਾਂਦਾ ਹੈ ਉਹ ਗਾਰੰਟੀ ਹੈ, ਵਾਅਦਾ ਨਹੀਂ’ – ਰਾਹੁਲ ਗਾਂਧੀ
ਗੋਆ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕਾਂਗਰਸ ਵੀ ਚੋਣਾਂ ਵਿੱਚ ਵੋਟਰਾਂ ਨੂੰ ਲੁਭਾਉਣ ਲਈ ਪੂਰਾ ਜ਼ੋਰ ਲਗਾ ਰਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇਸ ਸਮੇਂ ਗੋਆ ‘ਚ ਹਨ, ਇਸ ਦੌਰਾਨ ਉਨ੍ਹਾਂ ਨੇ ਅੱਜ ਵੇਲਸਾਓ ‘ਚ ਮਛੇਰਿਆਂ ਨਾਲ ਮੁਲਾਕਾਤ ਕੀਤੀ ਹੈ।

I would encourage you to be involved in the discussion of the Congress Manifesto, the Congress party's commitment and my commitment to you is that whatever comes in that manifesto the Congress will deliver.: Shri @RahulGandhi #RahulGandhiWithGoa pic.twitter.com/wKATHPl8ns
— Congress (@INCIndia) October 30, 2021

ਇਸ ਮੀਟਿੰਗ ਵਿੱਚ ਰਾਹੁਲ ਨੇ ਮਛੇਰੇ ਭਾਈਚਾਰੇ ਦੇ ਕਈ ਮੈਂਬਰਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਯੂਪੀਏ ਸਰਕਾਰ ਸੱਤਾ ਵਿੱਚ ਸੀ ਤਾਂ ਪੈਟਰੋਲ ਦੀ ਅੰਤਰਰਾਸ਼ਟਰੀ ਕੀਮਤ 140 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਸੀ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਅੰਤਰਰਾਸ਼ਟਰੀ ਕੀਮਤਾਂ ਉਸ ਸਮੇਂ ਤੋਂ ਬਹੁਤ ਘੱਟ ਹਨ ਪਰ ਤੁਹਾਨੂੰ ਪੈਟਰੋਲ ਅਤੇ ਡੀਜ਼ਲ ਲਈ ਬਹੁਤ ਕੀਮਤ ਅਦਾ ਕਰਨੀ ਪੈ ਰਹੀ ਹੈ।

ਇਹ ਵੀ ਪੜ੍ਹੋ : PM ਮੋਦੀ ਨੇ ਵਿਸ਼ਵ ਯੁੱਧ ‘ਚ ਇਟਲੀ ਵੱਲੋਂ ਲੜਨ ਵਾਲੇ ਭਾਰਤੀ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀ, ਪ੍ਰਵਾਸੀਆਂ ਨਾਲ ਵੀ ਕੀਤੀ ਮੁਲਾਕਾਤ

ਰਾਹੁਲ ਨੇ ਆਪਣੇ ਭਾਸ਼ਣ ਦੌਰਾਨ ਅੱਗੇ ਕਿਹਾ ਕਿ, “ਅਸੀਂ ਚੋਣਾਂ ਤੋਂ ਪਹਿਲਾਂ ਛੱਤੀਸਗੜ੍ਹ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਅਤੇ ਅਸੀਂ ਉਹ ਵਾਅਦਾ ਪੂਰਾ ਵੀ ਕੀਤਾ ਹੈ। ਤੁਸੀਂ ਪੰਜਾਬ, ਕਰਨਾਟਕ ਵਿੱਚ ਵੀ ਜਾ ਕੇ ਇਸਦੀ ਪੁਸ਼ਟੀ ਕਰ ਸਕਦੇ ਹੋ। ਸਾਡੇ ਮੈਨੀਫੈਸਟੋ ਵਿੱਚ ਜੋ ਕੁੱਝ ਵੀ ਕਿਹਾ ਜਾਂਦਾ ਹੈ, ਉਹ ਗਾਰੰਟੀ ਹੈ। ਵਾਅਦਾ ਨਹੀਂ।”

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ‘ਸਾਡੇ ਮੈਨੀਫੈਸਟੋ ‘ਚ ਜੋ ਵੀ ਕਿਹਾ ਜਾਂਦਾ ਹੈ ਉਹ ਗਾਰੰਟੀ ਹੈ, ਵਾਅਦਾ ਨਹੀਂ’ – ਰਾਹੁਲ ਗਾਂਧੀ appeared first on Daily Post Punjabi.