Rahul Gandhi slams Center Archives - Daily Post Punjabi

ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ, ਕਿਹਾ- ਕਿਸਾਨਾਂ ਨੂੰ ਪਿੱਛੇ ਹਟਾਉਣਾ ਸੰਭਵ, ਤਿੰਨੋਂ ਕਾਨੂੰਨ ਵਾਪਸ ਲੈਣੇ ਹੀ ਪੈਣਗੇ
Rahul Gandhi slams Center: ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਵਿਰੋਧੀ ਪਾਰਟੀਆਂ ਵੱਲੋਂ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕਿਸਾਨ ਅੰਦੋਲਨ ਨੂੰ ਲੈ ਕੇ ਸ਼ੁਰੂ ਤੋਂ ਹੀ ਮੋਦੀ ਸਰਕਾਰ ‘ਤੇ ਹਮਲਾਵਰ ਰਹੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਕੇਂਦਰੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਟਾਉਣਾ ਅਸੰਭਵ ਹੈ ਅਤੇ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਪਏਗਾ।

अन्नदाता का बारिश से नाता पुराना
ना डरते ना करते मौसम का बहाना
तो क्रूर सरकार को फिर से बताना
असंभव किसानों को पीछे हटाना
तीनों क़ानूनों को पड़ेगा लौटाना! #FarmersProtests
— Rahul Gandhi (@RahulGandhi) March 10, 2021

ਇਸ ਸਬੰਧੀ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ, ‘ਅੰਨਾਦਾਤਾ ਦਾ ਬਾਰਿਸ਼ ਨਾਲ ਨਾਤਾ ਪੁਰਾਣਾ, ਨਾ ਡਰਦੇ ਨਾ ਕਰਦੇ ਮੌਸਮ ਦਾ ਬਹਾਨਾ, ਤਾਂ ਕਰੂੜ ਸਰਕਾਰ ਨੂੰ ਫਿਰ ਤੋਂ ਦੱਸਣਾ, ਅਸੰਭਵ ਕਿਸਾਨਾਂ ਨੂੰ ਪਿੱਛੇ ਹਟਾਉਣਾ, ਤਿੰਨਾਂ ਕਾਨੂੰਨਾਂ ਨੂੰ ਪਵੇਗਾ ਵਾਪਸ ਲੈਣਾ!’

Rahul Gandhi slams Center

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਕਈ ਕਿਸਾਨ ਜੱਥੇਬੰਦੀਆਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦੀ ਮੰਗ ਹੈ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਵਾਲਾ ਇੱਕ ਕਾਨੂੰਨ ਬਣਾਇਆ ਜਾਵੇ। ਉੱਥੇ ਹੀ ਦੂਜੇ ਪਾਸੇ ਸਰਕਾਰ ਨੇ ਤਿੰਨੋਂ ਕਾਨੂੰਨਾਂ ਨੂੰ ਖੇਤੀਬਾੜੀ ਸੁਧਾਰਾਂ ਵੱਲ ਵੱਡਾ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਕੋਲ ਆਪਣੀ ਉਪਜ ਵੇਚਣ ਦੇ ਬਹੁਤ ਸਾਰੇ ਵਿਕਲਪ ਹੋਣਗੇ।

ਇਹ ਵੀ ਦੇਖੋ: “ਗੁਰਦੁਆਰਿਆਂ ਦਾ ਪੈਸਾ Andolan ਲਈ ਨਹੀਂ”,Harjeet Grewal ਨੇ ਕਿਸਾਨਾਂ ਦਾ ਸਾਥ ਦੇਣ ‘ਤੇ ਠੋਕੇ Sirsa ਤੇ Bajwa

The post ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ, ਕਿਹਾ- ਕਿਸਾਨਾਂ ਨੂੰ ਪਿੱਛੇ ਹਟਾਉਣਾ ਸੰਭਵ, ਤਿੰਨੋਂ ਕਾਨੂੰਨ ਵਾਪਸ ਲੈਣੇ ਹੀ ਪੈਣਗੇ appeared first on Daily Post Punjabi.