Rahul Gandhi slams centre over farmers protest Archives - Daily Post Punjabi

ਕਿਸਾਨ ਅੰਦੋਲਨ ਨੂੰ ਲੈ ਕੇ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ, ਕਿਹਾ- ”ਵੱਡੇ ਸੰਕਟ ਦੇ ਸਮੇਂ ਸਰਕਾਰੀ ਨੀਤੀਆਂ ਫੇਲ੍ਹ ਨਜ਼ਰ ਆਉਂਦੀਆਂ ਹਨ”
ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਜਾਰੀ ਹੈ।  ਇਸੇ ਵਿਚਾਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਇੱਕ ਵਾਰ ਫਿਰ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਹੈ ।

Rahul Gandhi slams centre over farmers protest

ਰਾਹੁਲ ਗਾਂਧੀ ਨੇ ਐਤਵਾਰ ਨੂੰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ 200 ਦਿਨਾਂ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਵਧਾਇਆ ਅਤੇ ਦੋਸ਼ ਲਾਇਆ “ਵੱਡਾ ਸੰਕਟ ਖੜ੍ਹਾ ਹੋਣ ਦੇ ਬਾਵਜੂਦ ਸਰਕਾਰੀ ਨੀਤੀਆਂ ਅਸਫਲ ਨਜ਼ਰ ਆਉਂਦੀਆਂ ਹਨ।”

ਇਹ ਵੀ ਪੜ੍ਹੋ: ਲਾਲ ਕਿਲ੍ਹਾ ਘਟਨਾ ਮਾਮਲੇ ‘ਚ ਅੰਮ੍ਰਿਤਸਰ ਤੋਂ ਗੁਰਜੋਤ ਸਿੰਘ ਨੂੰ ਕੀਤਾ ਗਿਆ ਗ੍ਰਿਫਤਾਰ, 1 ਲੱਖ ਰੁਪਏ ਦਾ ਸੀ ਇਨਾਮ

ਦਰਅਸਲ, ਰਾਹੁਲ ਗਾਂਧੀ ਨੇ ਇੰਸਟਾਗ੍ਰਾਮ ‘ਤੇ ਕਿਹਾ, “ਪਿਛਲੇ 200 ਤੋਂ ਵੱਧ ਦਿਨਾਂ ਤੋਂ ਕਿਸਾਨ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪਣੀ ਰੋਜ਼ੀ-ਰੋਟੀ ਨੂੰ ਬਚਾਉਣ ਦੀ ਮੰਗ ਚੁੱਕ ਰਹੇ ਹਨ । ਖੇਤੀ ਵਿੱਚ ਆਉਣ ਵਾਲੀ ਲਾਗਤ ਇਸ ਤੋਂ ਹੋਣ ਵਾਲੀ ਆਮਦਨੀ ਨਾਲੋਂ ਬਹੁਤ ਜ਼ਿਆਦਾ ਵੱਧ ਗਈ ਹੈ। ਹਾਲਾਂਕਿ, ਵੱਡਾ ਸੰਕਟ ਖੜ੍ਹਾ ਹੋਣ ਦੇ ਬਾਵਜੂਦ ਸਰਕਾਰੀ ਨੀਤੀਆਂ ਅਸਫਲ ਨਜ਼ਰ ਆਉਂਦੀ ਹੈ।”

Rahul Gandhi slams centre over farmers protest

ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਮੁਸ਼ਕਿਲ ਵਿੱਚ ਹੋਣ ਦਾ ਦਾਅਵਾ ਕਰਦਿਆਂ ਆਪਣੇ ਸੰਸਦੀ ਹਲਕੇ ਵਾਯਨਾਡ ਵਿੱਚ ਕਾਫੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੀ ਦੋ ਮਿੰਟਾਂ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ।

ਇਹ ਵੀ ਪੜ੍ਹੋ: Delhi Unlock 5: ਦਿੱਲੀ ‘ਚ ਅੱਜ ਤੋਂ ਖੁੱਲ੍ਹਣਗੇ ਜਿਮ, ਮੈਰਿਜ ਹਾਲ ਤੇ ਹੋਟਲ, ਜਾਣੋ ਕੀ-ਕੀ ਰਹੇਗਾ ਬੰਦ?

ਗੌਰਤਲਬ ਹੈ ਕਿ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਲਗਾਤਾਰ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਲਈ ਇਨ੍ਹਾਂ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਅਤੇ ਇੱਕ ਨਵਾਂ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਦੇਖੋ: ਬੰਦੇ ਨੇ ਕੀਤੀ ਕਮਾਲ!ਬਿਜਲੀ ਤੋਂ ਬਿਨਾਂ ਪੱਖਾ ਤੇ ਪੈਟਰੋਲ ਤੋਂ ਬਿਨਾਂ ਚਲਾਤਾਂ ਬਾਈਕ!ਘਰ ਦੀਆ ਖ਼ਰਾਬ ਚੀਜ਼ਾਂ ਸੁੱਟਣ…

The post ਕਿਸਾਨ ਅੰਦੋਲਨ ਨੂੰ ਲੈ ਕੇ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ, ਕਿਹਾ- ”ਵੱਡੇ ਸੰਕਟ ਦੇ ਸਮੇਂ ਸਰਕਾਰੀ ਨੀਤੀਆਂ ਫੇਲ੍ਹ ਨਜ਼ਰ ਆਉਂਦੀਆਂ ਹਨ” appeared first on Daily Post Punjabi.