Rahul gandhi slams modi government Archives - Daily Post Punjabi

“ਸੂਟ-ਬੂਟ ਵਾਲੇ ਦੋਸਤਾਂ ਦਾ ਕਰਜ਼ਾ ਮਾਫ਼, ਅੰਦਾਤਾਵਾਂ ਦੀ ਪੂੰਜੀ ਸਾਫ਼”, ਕਰ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ
Rahul gandhi slams modi government : ਇੱਕ ਪਾਸੇ ਕੇਂਦਰ ਦੇ ਖੇਤਰੀ ਕਾਨੂੰਨਾਂ ਖਿਲਾਫ ਕਿਸਾਨ ਵਿਰੋਧ ਪ੍ਰਦਰਸ਼ਨ ‘ਤੇ ਬੈਠੇ ਹਨ, ਦੂਜੇ ਪਾਸੇ ਵਿਰੋਧੀ ਪਾਰਟੀਆਂ, ਖ਼ਾਸਕਰ ਕਾਂਗਰਸ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੀਆਂ ਹਨ। ਕਾਂਗਰਸ ਨੇ ਇੱਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ‘ਤੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ‘ਤੇ ਕੁੱਝ ਪੂੰਜੀਪਤੀਆਂ ਦੇ ਕਰਜ਼ੇ ਮੁਆਫ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਅੰਨਦਾਤਾ ਦੀ ਪੂੰਜੀ ਸਾਫ਼ ਕਰਨ ਵਿੱਚ ਲੱਗੀ ਹੋਈ ਹੈ। ਸੋਮਵਾਰ ਨੂੰ ਗ੍ਰਾਫਿਕਸ ਨੂੰ ਸਾਂਝਾ ਕਰਦੇ ਹੋਏ ਰਾਹੁਲ ਗਾਂਧੀ ਨੇ ਇੱਕ ਟਵੀਟ ਵਿੱਚ ਲਿਖਿਆ, “ਆਪਣੇ ਸੂਟ-ਬੂਟ ਵਾਲੇ ਦੋਸਤਾਂ ਦਾ 875000 ਕਰੋੜ ਕਰਜ਼ ਮਾਫ਼ ਕਰਨ ਵਾਲੀ ਮੋਦੀ ਸਰਕਾਰ ਅੰਦਾਤਾਵਾਂ ਦੀ ਪੂੰਜੀ ਸਾਫ਼ ਕਰਨ ‘ਚ ਲੱਗੀ ਹੋਈ ਹੈ।”

अपने सूट-बूट वाले दोस्तों का 875000 करोड़ क़र्ज़ माफ़ करने वाली मोदी सरकार अन्नदाताओं की पूंजी साफ़ करने में लगी है। pic.twitter.com/p6qL0bifQW
— Rahul Gandhi (@RahulGandhi) January 18, 2021

ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨ 54 ਦਿਨਾਂ ਤੋਂ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਕੁੱਝ ਵੀ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ। ਸਰਕਾਰ ਦੀਆ ਵਿਵਾਦ ਨੂੰ ਖਤਮ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਅਸਫਲ ਸਾਬਿਤ ਹੋਈਆਂ ਹਨ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ 26 ਜਨਵਰੀ (ਗਣਤੰਤਰ ਦਿਵਸ) ‘ਤੇ ਦਿੱਲੀ ਵਿੱਚ ਕਿਸਾਨ ਪਰੇਡ ਕੱਢੀ ਜਾਵੇਗੀ। ਇਸ ਦੌਰਾਨ ਸੁਪਰੀਮ ਕੋਰਟ ਅੱਜ ਖੇਤੀਬਾੜੀ ਕਾਨੂੰਨਾਂ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਿਤ ਪਟੀਸ਼ਨਾਂ ਦੀ ਸੁਣਵਾਈ ਕਰੇਗੀ।

ਇਹ ਵੀ ਦੇਖੋ : ਗੁਰਨਾਮ ਸਿੰਘ ਚੜੁਨੀ ‘ਤੇ ਕਿਉਂ ਕਰਨੀ ਪੈ ਸਕਦੀ ਹੈ ਕਾਰਵਾਈ ? ਕੀ ਕੀਤਾ ਅਜਿਹਾ ? Enquiry Committee ਕਰੇਗੀ ਜਾਂਚ

The post “ਸੂਟ-ਬੂਟ ਵਾਲੇ ਦੋਸਤਾਂ ਦਾ ਕਰਜ਼ਾ ਮਾਫ਼, ਅੰਦਾਤਾਵਾਂ ਦੀ ਪੂੰਜੀ ਸਾਫ਼”, ਕਰ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ appeared first on Daily Post Punjabi.