Rahul Gandhi slams modi govt Archives - Daily Post Punjabi

ਮੋਦੀ ਸਰਕਾਰ ਦੀ ‘ਲੁੱਟ-ਪ੍ਰਣਾਲੀ’ ਖਿਲਾਫ਼ ਲੋਕਤੰਤਰ ਦੀ ਆਵਾਜ਼ ਹੈ ‘ਭਾਰਤ ਜੋੜੋ ਯਾਤਰਾ’: ਰਾਹੁਲ ਗਾਂਧੀ
ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਹੁਣ ਮੱਧ ਪ੍ਰਦੇਸ਼ ਤੋਂ ਰਾਜਸਥਾਨ ਵਿੱਚ ਐਂਟਰੀ ਲੈਣ ਜਾ ਰਹੀ ਹੈ। ਇਸ ਦੌਰੇ ਦੌਰਾਨ ਰਾਹੁਲ ਲਗਾਤਾਰ ਮੋਦੀ ਸਰਕਾਰ ‘ਤੇ ਹਮਲੇ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਹ ਪੂਰੇ ਭਾਰਤ ਨੂੰ ਜੋੜ ਕੇ ਰਹਿਣਗੇ । ਇਸ ਵਿਚਾਲੇ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪੀਐੱਮ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ । ਜਿਸ ਵਿੱਚ ਉਨ੍ਹਾਂ ਨੇ ਸਵਾਲ ਚੁੱਕਿਆ ਕਿ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ ਤਾਂ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਕਿਉਂ ਨਹੀਂ ਘੱਟ ਰਹੀਆਂ? ਇਸ ਦੇ ਲਈ ਰਾਹੁਲ ਨੇ ਟਵਿਟਰ ‘ਤੇ ਕੁਝ ਅੰਕੜੇ ਵੀ ਸਾਂਝੇ ਕੀਤੇ ਹਨ।

Rahul gandhi slams modi govt

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, “ਕੱਚਾ ਤੇਲ – 25% ਸਸਤਾ, LPG – 40% ਸਸਤਾ… ਇਹ 6 ਮਹੀਨਿਆਂ ਦੇ ਅੰਤਰਰਾਸ਼ਟਰੀ ਕੀਮਤਾਂ ਦੇ ਅੰਕੜੇ ਹਨ, ਫਿਰ ਵੀ ਪੈਟਰੋਲ, ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਕਿਉਂ ਨਹੀਂ ਘਟੀਆਂ ਹਨ? ਪ੍ਰਧਾਨ ਮੰਤਰੀ ਹੀ , ਤੂਹਾਡੀ ‘ਲੁੱਟ-ਪ੍ਰਣਾਲੀ’ ਦੇ ਖਿਲਾਫ ਲੋਕਤੰਤਰ ਦੀ ਆਵਾਜ਼ ਹੈ – ਭਾਰਤ ਜੋੜੋ ਯਾਤਰਾ। ਜਵਾਬ ਦਿਓ !

ਇਹ ਵੀ ਪੜ੍ਹੋ: ਲੁਧਿਆਣਾ : ਹਾਈਕੋਰਟ ਨੇ ਮਹਿਲਾ SHO ਅਮਨਜੋਤ ਕੌਰ ਦੀ ਮੁਅੱਤਲੀ ‘ਤੇ ਲਾਈ ਰੋਕ, ਰਿਸ਼ਵਤ ਲੈਣ ਦੇ ਲੱਗੇ ਸਨ ਦੋਸ਼

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ‘ਤੇ ਹਮਲਾ ਬੋਲਿਆ ਸੀ । ਉਨ੍ਹਾਂ ਨੇ ਪਹਿਲਾਂ ਕਿਹਾ ਸੀ ਕਿ ”ਭਾਰਤ ਦੇ ਲੋਕ ਮਹਿੰਗਾਈ ਤੋਂ ਪੀੜਤ ਹਨ, ਪ੍ਰਧਾਨ ਮੰਤਰੀ ਆਪਣੀ ਵਸੂਲੀ ਵਿੱਚ ਮਸਤ ਹਨ।” ਇਸ ਦੌਰਾਨ ਵੀ ਰਾਹੁਲ ਨੇ ਸਰਕਾਰ ਨੂੰ ਕਈ ਸਵਾਲ ਪੁੱਛੇ ਸਨ। ਇਸ ਤੋਂ ਇਲਾਵਾ ਰਾਹੁਲ ਆਰਐਸਐਸ ਬਾਰੇ ਵੀ ਲਗਾਤਾਰ ਬੋਲਦੇ ਰਹੇ ਹਨ । ਹਾਲ ਹੀ ਵਿੱਚ ਰਾਹੁਲ ਨੇ ਕਿਹਾ ਸੀ ਕਿ ”ਭਾਜਪਾ (ਭਾਰਤੀ ਜਨਤਾ ਪਾਰਟੀ) ਅਤੇ ਆਰਐੱਸਐੱਸ (ਰਾਸ਼ਟਰੀ ਸਵੈਮ ਸੇਵਕ ਸੰਘ) ਦੇ ਲੋਕ ਭਗਵਾਨ ਰਾਮ ਵਾਂਗ ਆਪਣੀ ਜ਼ਿੰਦਗੀ ਨਹੀਂ ਜਿਉਂਦੇ ਹਨ । ਭਾਜਪਾ ਅਤੇ ਆਰਐਸਐਸ ਦੇ ਲੋਕ ਔਰਤਾਂ ਦੇ ਸਨਮਾਨ ਲਈ ਨਹੀਂ ਲੜ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੋਦੀ ਸਰਕਾਰ ਦੀ ‘ਲੁੱਟ-ਪ੍ਰਣਾਲੀ’ ਖਿਲਾਫ਼ ਲੋਕਤੰਤਰ ਦੀ ਆਵਾਜ਼ ਹੈ ‘ਭਾਰਤ ਜੋੜੋ ਯਾਤਰਾ’: ਰਾਹੁਲ ਗਾਂਧੀ appeared first on Daily Post Punjabi.

ਕੇਂਦਰ ਦੇ ਟੈਕਸਾਂ ਕਾਰਨ ਗੱਡੀ ‘ਚ ਤੇਲ ਪਵਾਉਣਾ ਕਿਸੇ ਪ੍ਰੀਖਿਆ ਤੋਂ ਘੱਟ ਨਹੀਂ, PM ਮੋਦੀ ਕਰਨ ‘ਖਰਚਾ ਪੇ ਚਰਚਾ’ : ਰਾਹੁਲ ਗਾਂਧੀ
Rahul Gandhi slams modi govt: ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਤੋਂ ਬਾਅਦ ਵੀ ਰਾਹੁਲ ਗਾਂਧੀ ਨੇ ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਾ ਘਟਣ ‘ਤੇ ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾ ਬੋਲਿਆ ਹੈ । ਰਾਹੁਲ ਗਾਂਧੀ ਨੇ ਤੇਲ ਕੀਮਤਾਂ ਬਾਰੇ ਕਿਹਾ ਹੈ ਕਿ ਕੇਂਦਰ ਸਰਕਾਰ ਦੀ ਟੈਕਸ ਵਸੂਲੀ ਕਾਰਨ ਗੱਡੀ ਵਿੱਚ ਤੇਲ ਪਵਾਉਣਾ ਕਿਸੇ ਪ੍ਰੀਖਿਆ ਤੋਂ ਘੱਟ ਨਹੀਂ ਹੈ, ਫਿਰ ਪ੍ਰਧਾਨ ਮੰਤਰੀ ਇਸ ‘ਤੇ ਵਿਚਾਰ-ਵਟਾਂਦਰੇ ਕਿਉਂ ਨਹੀਂ ਕਰਦੇ? ਕਾਂਗਰਸੀ ਆਗੂ ਨੇ ਕਿਹਾ ਕਿ ਖਰਚਿਆਂ ‘ਤੇ ਵੀ ਵਿਚਾਰ ਵਟਾਂਦਰੇ ਹੋਣੇ ਚਾਹੀਦੇ ਹਨ।

Rahul Gandhi slams modi govt

ਇੱਕ ਮੀਡੀਆ ਵੈਬਸਾਈਟ ਦੀ ਖਬਰ ਸਾਂਝੀ ਕਰਦਿਆਂ ਰਾਹੁਲ ਨੇ ਲਿਖਿਆ, “ਕੇਂਦਰ ਸਰਕਾਰ ਦੀ ਟੈਕਸ ਵਸੂਲੀ ਕਾਰਨ ਗੱਡੀ ਵਿੱਚ ਤੇਲ ਪਵਾਉਣਾ ਕਿਸੇ ਪ੍ਰੀਖਿਆ ਤੋਂ ਘੱਟ ਨਹੀਂ ਹੈ, ਫਿਰ ਪ੍ਰਧਾਨ ਮੰਤਰੀ ਇਸ ‘ਤੇ ਵਿਚਾਰ ਵਟਾਂਦਰੇ ਕਿਉਂ ਨਹੀਂ ਕਰਦੇ? ਖਰਚਿਆਂ ‘ਤੇ ਵੀ ਹੋਵੇ ਚਰਚਾ।” ਦਰਅਸਲ, ਇੱਕ ਨਿਊਜ਼ ਏਜੇਂਸੀ ਵੱਲੋਂ ਇੱਕ ਖਬਰ ਚਲਾਈ ਗਈ ਸੀ ਕਿ ਪਿਛਲੇ ਅੱਠ ਦਿਨਾਂ ਤੋਂ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ, ਪਰ ਭਾਰਤ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕਮੀ ਦੇਖਣ ਨੂੰ ਮਿਲ ਰਹੀ ਹੈ। ਜਿਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਇਹ ਟਵੀਟ ਕੀਤਾ ਗਿਆ ਹੈ।

ਦੱਸ ਦੇਈਏ ਕਿ 30 ਮਾਰਚ ਨੂੰ ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦੇਖਣ ਨੂੰ ਮਿਲੀ ਸੀ । ਪੈਟਰੋਲ ਦੀਆਂ ਕੀਮਤਾਂ ਵਿੱਚ 22 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 23 ਪੈਸੇ ਦੀ ਕਟੌਤੀ ਕੀਤੀ ਗਈ ਸੀ । ਇਸ ਕਟੌਤੀ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.56 ਰੁਪਏ ਪ੍ਰਤੀ ਲੀਟਰ ‘ਤੇ ਆ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਘੱਟ ਕੇ 80.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਹ ਵੀ ਦੇਖੋ: ਕੀ ਹੈ ਜੱਗੇ ਡਾਕੂ ਦੀ ਪ੍ਰੇਮ ਕਹਾਣੀ ਦਾ ਕੁਨੈਕਸ਼ਨ ? ਪੁਰਾਣੇ ਜੌੜੇ-ਪੁੱਲਾਂ ਦਾ ਗੀਤਾਂ ‘ਚ ਕਿਉਂ ਹੁੰਦਾ ਹੈ ਜ਼ਿਕਰ ?

The post ਕੇਂਦਰ ਦੇ ਟੈਕਸਾਂ ਕਾਰਨ ਗੱਡੀ ‘ਚ ਤੇਲ ਪਵਾਉਣਾ ਕਿਸੇ ਪ੍ਰੀਖਿਆ ਤੋਂ ਘੱਟ ਨਹੀਂ, PM ਮੋਦੀ ਕਰਨ ‘ਖਰਚਾ ਪੇ ਚਰਚਾ’ : ਰਾਹੁਲ ਗਾਂਧੀ appeared first on Daily Post Punjabi.