Rahul Gandhi support farmers protest Archives - Daily Post Punjabi

ਭਾਰਤ ਬੰਦ ਦੇ ਹੱਕ ‘ਚ ਰਾਹੁਲ ਗਾਂਧੀ ਨੇ ਕੀਤਾ ਟਵੀਟ, ਕਿਹਾ-“ਕਿਸਾਨਾਂ ਦਾ ਅਹਿੰਸਕ ਸੱਤਿਆਗ੍ਰਹਿ ਅੱਜ ਵੀ ਅਖੰਡ”
ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਬੰਦ ਦਾ ਐਲਾਨ ਕੀਤਾ ਗਿਆ ਹੈ। ਇਹ ਬੰਦ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਉੱਥੇ ਹੀ ਦੂਜੇ ਪਾਸੇ ਵਿਰੋਧੀ ਪਾਰਟੀਆਂ ਵੱਲੋਂ ਵੀ ਕਿਸਾਨਾਂ ਦੇ ਇਸ ਸੱਦੇ ਨੂੰ ਸਮਰਥਨ ਮਿਲ ਰਿਹਾ ਹੈ। ਇਸੇ ਵਿਚਾਲੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਵੀ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਹੈ।

Rahul Gandhi support farmers protest

ਦਰਅਸਲ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਅਹਿੰਸਕ ਸੱਤਿਆਗ੍ਰਹਿ ਅੱਜ ਵੀ ਬਰਕਰਾਰ ਹੈ, ਪਰ ਸ਼ੋਸ਼ਣ-ਕਾਰੀ ਸਰਕਾਰ ਨੂੰ ਇਹ ਪਸੰਦ ਨਹੀਂ ਹੈ। ਇਸੇ ਕਰਕੇ ਅੱਜ ਭਾਰਤ ਬੰਦ ਹੈ ।

Rahul Gandhi support farmers protest

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਕੇਂਦਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਭਾਰਤ ਬੰਦ : ਪੰਜਾਬ ਵਿੱਚ ਕਿਸਾਨਾਂ ਦੀ ਹੜਤਾਲ ਸ਼ੁਰੂ, ਖੰਨਾ ਵਿੱਚ ਕੌਮੀ ਮਾਰਗ ‘ਤੇ ਲੱਗੇ ਟੈਂਟ

ਇਸ ਸਬੰਧੀ ਉਨ੍ਹਾਂ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ ਮੈਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਤਿੰਨੋਂ ਕਿਸਾਨ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ। ਸਾਡੇ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਮੈਂ ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਦੀ ਬੇਨਤੀ ਕਰਦਾ ਹਾਂ।”

ਇਹ ਵੀ ਦੇਖੋ: ਆਉਂਦੀ ਰੇਲ ਗੱਡੀ ਦੇ ਟ੍ਰੈਕ ‘ਤੇ ਰੋਕ ਲਈ ਕਿਸਾਨਾਂ ਨੇ, ਦੇਖੋ ਫਿਰ… | Train news | 27 September Bharat Bandh

The post ਭਾਰਤ ਬੰਦ ਦੇ ਹੱਕ ‘ਚ ਰਾਹੁਲ ਗਾਂਧੀ ਨੇ ਕੀਤਾ ਟਵੀਟ, ਕਿਹਾ-“ਕਿਸਾਨਾਂ ਦਾ ਅਹਿੰਸਕ ਸੱਤਿਆਗ੍ਰਹਿ ਅੱਜ ਵੀ ਅਖੰਡ” appeared first on Daily Post Punjabi.