Rahul Gandhi takes dig at PM Modi Archives - Daily Post Punjabi

ਰਾਹੁਲ ਗਾਂਧੀ ਦਾ PM ਮੋਦੀ ‘ਤੇ ਤੰਜ, ਕਿਹਾ- ‘ਬਸ ਹਰ ਦੇਸ਼ ਵਾਸੀ ਤੱਕ ਵੈਕਸੀਨ ਪਹੁੰਚਾ ਦਿਓ, ਫਿਰ ਚਾਹੇ ਮਨ ਕੀ ਬਾਤ ਸੁਣਾ ਦਿਓ’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਕ ਵਾਰ ਫਿਰ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਦੇ ਲੋਕਾਂ ਨੂੰ ਸੰਬੋਧਿਤ ਕੀਤਾ । ਇਸ ਦੌਰਾਨ ਪ੍ਰਧਾਨ ਮੰਤਰੀ ਦੀ ਮਨ ਕੀ ਬਾਤ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੇਸ਼ ਵਿੱਚ ਕੋਰੋਨਾ ਟੀਕਾਕਰਨ ਦੀ ਰਫ਼ਤਾਰ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ ।

Rahul Gandhi takes dig at PM Modi

ਦਰਅਸਲ, ਇਸ ਸਬੰਧੀ ਰਾਹੁਲ ਗਾਂਧੀ ਨੇ ਇੱਕ ਟਵੀਟ ਕੀਤਾ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਬਸ ਹਰ ਦੇਸ਼ ਵਾਸੀ ਤੱਕ ਵੈਕਸੀਨ ਪਹੁੰਚਾ ਦਿਓ, ਫਿਰ ਚਾਹੇ ਮਨ ਕੀ ਬਾਤ ਸੁਣਾ ਦਿਓ !

Rahul Gandhi takes dig at PM Modi

ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਟਵੀਟ ਕਰਕੇ ਦੇਸ਼ ਵਿੱਚ ਕੋਰੋਨਾ ਟੀਕਾਕਰਨ ਦੀ ਦਰ ਦਾ ਗ੍ਰਾਫ ਸਾਂਝਾ ਕੀਤਾ ਹੈ, ਜਿਸ ਵਿੱਚ ਇਹ ਵੇਖਿਆ ਜਾ ਸਕਦਾ ਹੈ ਕਿ ਦੇਸ਼ ਵਿੱਚ ਹਰ ਰੋਜ਼ ਔਸਤਨ 30-40 ਲੱਖ ਲੋਕਾਂ ਕੋਰੋਨਾ ਦਾ ਟੀਕਾ ਲਗਾਇਆ ਜਾ ਰਿਹਾ ਹੈ, ਸਿਰਫ ਇੱਕ-ਦੋ ਦਿਨ ਇਹ ਅੰਕੜਾ ਵਧਿਆ ਸੀ ਅਤੇ ਇੱਕ ਵਾਰ ਫਿਰ ਇਹ ਹੇਠਾਂ ਆ ਰਿਹਾ ਹੈ।

ਇਹ ਵੀ ਪੜ੍ਹੋ: ਓਵੈਸੀ ਦੀ ਪਾਰਟੀ ਨਾਲ ਗੱਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, UP ਤੇ ਉੱਤਰਾਖੰਡ ‘ਚ ਇਕੱਲਿਆਂ ਚੋਣ ਲੜੇਗੀ BSP: ਮਾਇਆਵਤੀ

ਦੱਸ ਦੇਈਏ ਕਿ ਰਾਹੁਲ ਗਾਂਧੀ ਕੋਰੋਨਾ ਮਹਾਂਮਾਰੀ ਵਿੱਚ ਲਗਾਤਾਰ ਸਰਕਾਰ ਦੀ ਟੀਕਾਕਰਨ ਨੀਤੀ ‘ਤੇ ਸਵਾਲ ਖੜ੍ਹੇ ਕਰ ਰਹੇ ਹਨ ਅਤੇ ਇੱਕ ਤੋਂ ਬਾਅਦ ਇੱਕ ਤਿੱਖੇ ਸਵਾਲ ਟਵੀਟ ਰਾਹੀਂ ਪੁੱਛ ਰਹੇ ਹਨ।  ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਕੋਰੋਨਾ ਮਹਾਂਮਾਰੀ ਵਿੱਚ ਵੀ ਦੇਸ਼ ਸੇਵਾ ਵਿਚ ਲੱਗੇ 113 ਲੱਖ ਕਰਮਚਾਰੀਆਂ ਦੀ ਹਿੰਮਤ ਵਧਾਉਣ ਦੀ ਬਜਾਏ ਕੇਂਦਰ ਸਰਕਾਰ ਉਨ੍ਹਾਂ ਦੀ ਮਿਹਨਤ ਖੋਹਣ ਵਿੱਚ ਲੱਗੀ ਹੋਈ ਹੈ।

ਇਹ ਵੀ ਦੇਖੋ: ਕਿਸਾਨਾਂ ਲਈ 30 ਕਰੋੜ ਦਾ ਹੋਟਲ ਦਾਨ ਕਰਨ ਵਾਲੇ ਦੇ ਹੱਕ ‘ਚ ਡਟੇ ਸੁਖਬੀਰ ਸਿੰਘ ਬਾਦਲ

The post ਰਾਹੁਲ ਗਾਂਧੀ ਦਾ PM ਮੋਦੀ ‘ਤੇ ਤੰਜ, ਕਿਹਾ- ‘ਬਸ ਹਰ ਦੇਸ਼ ਵਾਸੀ ਤੱਕ ਵੈਕਸੀਨ ਪਹੁੰਚਾ ਦਿਓ, ਫਿਰ ਚਾਹੇ ਮਨ ਕੀ ਬਾਤ ਸੁਣਾ ਦਿਓ’ appeared first on Daily Post Punjabi.