Rahul Gandhi targets Modi govt Archives - Daily Post Punjabi

“ਆਲ ਰੈਂਕ, ਨੋ ਪੈਨਸ਼ਨ’ ਦੀ ਨੀਤੀ ਅਪਣਾ ਰਹੀ ਮੋਦੀ ਸਰਕਾਰ”: ਜਵਾਨਾਂ ਨੂੰ ਪੈਨਸ਼ਨ ਨਾ ਮਿਲਣ ‘ਤੇ ਬੋਲੇ ਰਾਹੁਲ ਗਾਂਧੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ ਅਤੇ ਇਸ ਵਾਰ ਉਨ੍ਹਾਂ ਨੇ ਸਾਬਕਾ ਫੌਜੀਆਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਨਾ ਮਿਲਣ ਦਾ ਮੁੱਦਾ ਚੁੱਕਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਫੌਜੀਆਂ ਅਤੇ ਦੇਸ਼ ਦਾ ਅਪਮਾਨ ਕਰ ਰਹੀ ਹੈ।

Rahul gandhi targets modi govt

ਰਾਹੁਲ ਗਾਂਧੀ ਨੇ ਮਾਈਕ੍ਰੋ ਬਲਾਗਿੰਗ ਵੈੱਬਸਾਈਟ ਟਵਿੱਟਰ ‘ਤੇ ਟਵੀਟ ਕਰਦਿਆਂ ਲਿਖਿਆ, ”ਵਨ ਰੈਂਕ, ਵਨ ਪੈਨਸ਼ਨ ਦੇ ਧੋਖੇ ਤੋਂ ਬਾਅਦ ਹੁਣ ਮੋਦੀ ਸਰਕਾਰ ‘ਆਲ ਰੈਂਕ, ਨੋ ਪੈਨਸ਼ਨ’ ਦੀ ਨੀਤੀ ਅਪਣਾ ਰਹੀ ਹੈ। ਦੇਸ਼ ਦੇ ਜਵਾਨਾਂ ਦਾ ਅਪਮਾਨ ਦੇਸ਼ ਦਾ ਅਪਮਾਨ ਹੈ….ਸਰਕਾਰ ਨੂੰ ਸਾਬਕਾ ਫੌਜੀਆਂ ਨੂੰ ਜਲਦ ਤੋਂ ਜਲਦ ਪੈਨਸ਼ਨ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਮੌਤ ਵੀ ਨਾ ਪਾ ਸਕੀ ਵਿਛੋੜਾ: ਵੱਡੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਛੋਟੇ ਭਰਾ ਨੇ ਵੀ ਤੋੜਿਆ ਦਮ

ਦੱਸ ਦੇਈਏ ਕਿ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੈਂਕੜੇ ਸਾਬਕਾ ਫੌਜੀਆਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ ਅਤੇ ਇਸ ਦੇ ਲਈ ਸਰਕਾਰੀ ਵਿਭਾਗ ਵੱਲੋਂ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਰਿਪੋਰਟ ਮੁਤਾਬਕ ਅਜਿਹਾ ਇਸ ਲਈ ਹੋ ਸਕਦਾ ਹੈ ਕਿਉਂਕਿ ਸਰਕਾਰ ਨੇ ਪੈਨਸ਼ਨ ਵੰਡ ਲਈ ਨਵੀਂ ਆਨਲਾਈਨ ਪੈਨਸ਼ਨ ਵੰਡ ਪ੍ਰਣਾਲੀ ਅਪਣਾਈ ਸੀ, ਜਿਸ ਵਿੱਚ ਤਕਨੀਕੀ ਖਾਮੀਆਂ ਕਾਰਨ ਪੈਨਸ਼ਨ ਦੀ ਵੰਡ ਸੰਭਵ ਨਹੀਂ ਹੋ ਸਕੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post “ਆਲ ਰੈਂਕ, ਨੋ ਪੈਨਸ਼ਨ’ ਦੀ ਨੀਤੀ ਅਪਣਾ ਰਹੀ ਮੋਦੀ ਸਰਕਾਰ”: ਜਵਾਨਾਂ ਨੂੰ ਪੈਨਸ਼ਨ ਨਾ ਮਿਲਣ ‘ਤੇ ਬੋਲੇ ਰਾਹੁਲ ਗਾਂਧੀ appeared first on Daily Post Punjabi.

ਟੀਕਾਕਰਨ ਨੂੰ ਲੈ ਕੇ ਰਾਹੁਲ ਗਾਂਧੀ ਦਾ ਕੇਂਦਰ ‘ਤੇ ਤੰਜ, ਕਿਹਾ- ‘ਜੁਲਾਈ ਬੀਤ ਗਈ, ਵੈਕਸੀਨ ਦੀ ਕਮੀ ਨਹੀਂ ਗਈ’
ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੇ ਖਤਰੇ ਵਿਚਾਲੇ ਦੇਸ਼ ਵਿੱਚ ਵੈਕਸੀਨ ਦੀ ਘਾਟ ਜਾਰੀ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਮੋਦੀ ਸਰਕਾਰ ‘ਤੇ ਹਮਲਾ ਕਰ ਰਹੇ ਹਨ । ਇਸੇ ਵਿਚਾਲੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਵੈਕਸੀਨ ਦੀ ਕਮੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

Rahul Gandhi targets modi govt

ਦਰਅਸਲ, ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, ‘ਜੁਲਾਈ ਦਾ ਮਹੀਨਾ ਬੀਤ ਗਿਆ, ਪਰ ਵੈਕਸੀਨ ਦੀ ਕਮੀ ਨਹੀਂ ਗਈ।’ ਰਾਹੁਲ ਗਾਂਧੀ ਨੇ ਇਸ ਟਵੀਟ ਨਾਲ ਆਪਣੇ ਪੁਰਾਣੇ ਟਵੀਟ ਦਾ ਵੀ ਹਵਾਲਾ ਦਿੱਤਾ ਹੈ, ਜੋ ਉਨ੍ਹਾਂ ਨੇ 2 ਜੁਲਾਈ ਨੂੰ ਕੀਤਾ ਸੀ ।

ਇਹ ਵੀ ਪੜ੍ਹੋ: Tokyo Olympics: ਮੁੱਕੇਬਾਜ਼ ਸਤੀਸ਼ ਕੁਮਾਰ ਹਾਰੇ ਕੁਆਟਰ ਫਾਈਨਲ ਮੈਚ, ਟੁੱਟਿਆ ਮੈਡਲ ਜਿੱਤਣ ਦਾ ਸੁਪਨਾ

ਰਾਹੁਲ ਗਾਂਧੀ ਨੇ ਆਪਣੇ ਪੁਰਾਣੇ ਟਵੀਟ ਵਿੱਚ ਕਿਹਾ ਸੀ ਕਿ ਜੁਲਾਈ ਆ ਗਈ ਹੈ, ਪਰ ਵੈਕਸੀਨ ਨਹੀਂ ਆਈ। ਮੀਡੀਆ ਰਿਪੋਰਟਾਂ ਅਨੁਸਾਰ ਰਾਹੁਲ ਗਾਂਧੀ 20 ਅਪ੍ਰੈਲ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਟੀਕਾਕਰਨ ਵਿੱਚ ਦੇਰੀ ਹੋਈ । ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਰਾਹੁਲ ਗਾਂਧੀ ਨੇ ਲੋਕਾਂ ਨੂੰ ਸਾਰੇ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਸੀ।

Rahul Gandhi targets modi govt

ਦੱਸ ਦੇਈਏ ਕਿ ਜੁਲਾਈ ਵਿੱਚ ਕੇਂਦਰ ਸਰਕਾਰ ਨੇ ਵੈਕਸੀਨ ਦੀ ਕਮੀ ਨੂੰ ਦੂਰ ਕਰਨ ਦੀ ਗੱਲ ਕੀਤੀ ਸੀ । ਇਸਦੇ ਨਾਲ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਜੁਲਾਈ ਦੇ ਅੰਤ ਤੱਕ 50 ਕਰੋੜ ਨਾਗਰਿਕਾਂ ਨੂੰ ਵੈਕਸੀਨ ਲਗਾਈ ਜਾਵੇਗੀ, ਪਰ ਮੰਗਲਵਾਰ ਨੂੰ ਸਰਕਾਰ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਸੀ ।

ਇਹ ਵੀ ਦੇਖੋ: Most ਵਾਂਟੇਡ ਗੈਂਗਸਟਰ, 7 ਲੱਖ ਦਾ ਇਨਾਮ,Olympian Sushil Kumar ਨੂੰ ਧਮਕੀ ਦੇਣ ਵਾਲਾ, ਜਾਣੋ ਕੌਣ ਹੈ Kala Jatheri

The post ਟੀਕਾਕਰਨ ਨੂੰ ਲੈ ਕੇ ਰਾਹੁਲ ਗਾਂਧੀ ਦਾ ਕੇਂਦਰ ‘ਤੇ ਤੰਜ, ਕਿਹਾ- ‘ਜੁਲਾਈ ਬੀਤ ਗਈ, ਵੈਕਸੀਨ ਦੀ ਕਮੀ ਨਹੀਂ ਗਈ’ appeared first on Daily Post Punjabi.

ਰਾਹੁਲ ਗਾਂਧੀ ਨੇ ਵੱਧ ਰਹੀ ਬੇਰੁਜ਼ਗਾਰੀ ਨੂੰ ਲੈ ਕੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ…..
Rahul Gandhi targets Modi govt: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਭਾਜਪਾ ਖਿਲਾਫ ਹਮਲਾਵਰ ਰੁਖ ਅਪਣਾਇਆ ਹੈ । ਰਾਹੁਲ ਗਾਂਧੀ ਟਵੀਟ ਦੇ ਜ਼ਰੀਏ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਗਿਣਾ ਰਹੇ ਹਨ। ਕਾਂਗਰਸੀ ਨੇਤਾ ਨੇ ਬੁੱਧਵਾਰ ਨੂੰ ਟਵੀਟ ਕਰਕੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੀ ਬੇਰੁਜ਼ਗਾਰੀ ਨੂੰ ਲੈ ਕੇ ਟਵੀਟ ਕੀਤਾ ਅਤੇ ਲਿਖਿਆ ਕਿ ਫੇਸਬੁੱਕ ‘ਤੇ ਝੂਠੀਆਂ ਖ਼ਬਰਾਂ ਅਤੇ ਨਫ਼ਰਤ ਫੈਲਾਉਣ ਨਾਲ ਬੇਰੁਜ਼ਗਾਰੀ ਅਤੇ ਆਰਥਿਕਤਾ ਦੀ ਸੱਚਾਈ ਨੂੰ ਦੇਸ਼ ਤੋਂ ਲੁਕਾਇਆ ਨਹੀਂ ਜਾ ਸਕਦਾ।

Rahul Gandhi targets Modi govt

ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਆਪਣੇ ਟਵੀਟ ਵਿੱਚ ਲਿਖਿਆ, ‘ਪਿਛਲੇ 4 ਮਹੀਨਿਆਂ ਵਿੱਚ ਤਕਰੀਬਨ 2 ਕਰੋੜ ਲੋਕਾਂ ਨੇ ਨੌਕਰੀਆਂ ਗੁਆਈਆਂ, 2 ਕਰੋੜ ਪਰਿਵਾਰਾਂ ਦਾ ਭਵਿੱਖ ਹਨੇਰੇ ਵਿੱਚ ਹੈ। ਫੇਸਬੁੱਕ ‘ਤੇ ਝੂਠੀਆਂ ਖਬਰਾਂ ਅਤੇ ਨਫ਼ਰਤ ਫੈਲਾਉਣ ਨਾਲ ਬੇਰੁਜ਼ਗਾਰੀ ਅਤੇ ਅਰਥ ਵਿਵਸਥਾ ਦੇ ਖਾਤਮੇ ਦਾ ਸੱਚ ਦੇਸ਼ ਤੋਂ ਨਹੀਂ ਲੁੱਕ ਸਕਦਾ।

ਦਰਅਸਲ, ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਆਪਣੇ ਟਵੀਟ ਨਾਲ ਇੱਕ ਖ਼ਬਰ ਵੀ ਜੋੜੀ ਸੀ ਜਿਸ ਵਿੱਚ ਅਪ੍ਰੈਲ 2020 ਤੋਂ 1.89 ਕਰੋੜ ਨੌਕਰੀਆਂ ਦਾ ਦਾਅਵਾ ਕੀਤਾ ਗਿਆ ਸੀ। ਰਾਹੁਲ ਇਸ ਤੋਂ ਪਹਿਲਾਂ ਭਾਰਤ-ਚੀਨ ਸਰਹੱਦੀ ਵਿਵਾਦ, ਕੋਰੋਨਾ ਮਹਾਂਮਾਰੀ ਅਤੇ ਪੀਐਮ ਕੇਅਰਜ਼ ਫੰਡ ਨਾਲ ਨਜਿੱਠਣ ਵਿੱਚ ਸਰਕਾਰ ਦੀ ਕਥਿਤ ਅਸਫਲਤਾ ਵਰਗੇ ਮੁੱਦਿਆਂ ‘ਤੇ ਹਮਲਾ ਬੋਲ ਚੁੱਕੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 16 ਅਗਸਤ ਨੂੰ ਸਰਹੱਦੀ ਵਿਵਾਦ ਮਾਮਲੇ ਵਿੱਚ ਰਾਹੁਲ ਨੇ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਨੂੰ ਛੱਡ ਕੇ ਹਰ ਕੋਈ ਭਾਰਤੀ ਸੈਨਾ ਦੀ ਤਾਕਤ ਅਤੇ ਬਹਾਦਰੀ ‘ਤੇ ਵਿਸ਼ਵਾਸ ਕਰਦਾ ਹੈ। ਜਿਸਦੀ ਕਾਇਰਤਾ ਨੇ ਚੀਨ ਨੂੰ ਸਾਡੀ ਜ਼ਮੀਨ ਲੈਣ ਦੀ ਆਗਿਆ ਦਿੱਤੀ। ਜਿਸਦਾ ਝੂਠ ਇਹ ਸੁਨਿਸ਼ਚਿਤ ਕਰੇਗਾ ਕਿ ਉਹ ਇਸ ਨੂੰ ਕਾਇਮ ਰੱਖਣਗੇ।

The post ਰਾਹੁਲ ਗਾਂਧੀ ਨੇ ਵੱਧ ਰਹੀ ਬੇਰੁਜ਼ਗਾਰੀ ਨੂੰ ਲੈ ਕੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ….. appeared first on Daily Post Punjabi.