Rahul Gandhi tweets Archives - Daily Post Punjabi

LPG ਦੇ ਭਾਅ ਵੱਧਣ ‘ਤੇ ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਹਮਲਾ, ਕਿਹਾ- ਸਰਕਾਰ ਦੇ ਤਿੰਨ ਵਿਕਲਪ ਕਾਰੋਬਾਰ ਬੰਦ ਕਰੋ, ਚੁੱਲ੍ਹਾ ਭਖਾਓ, ਜੁਮਲਾ ਖਾਓ…
Rahul gandhi tweets: ਸੋਮਵਾਰ ਨੂੰ ਰਾਹੁਲ ਗਾਂਧੀ ਨੇ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਟਵਿੱਟਰ ਰਾਹੀਂ ਮੋਦੀ ਸਰਕਾਰ ‘ਤੇ ਹਮਲਾ ਬੋਲਿਆ। ਸਾਬਕਾ ਕਾਂਗਰਸ ਪ੍ਰਧਾਨ ਅਤੇ ਵਯਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧੇ ‘ਤੇ ਟਵੀਟ ਕਰਕੇ ਲਿਖਿਆ ਕਿ ‘ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ। ਮੋਦੀ ਸਰਕਾਰ ਦੇ ਜਨਤਾ ਲਈ ਵਿਕਲਪ ਹਨ , ਕਾਰੋਬਾਰ ਬੰਦ ਕਰਨਾ, ਚੁੱਲ੍ਹਾ ਭਖਾਓਣਾ ਅਤੇ ਜੁਮਲੇ ਖਾਣਾ। ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਰਾਹੁਲ ਗਾਂਧੀ ਨੇ ਮਹਿੰਗਾਈ ਦੇ ਮੁੱਦੇ ‘ਤੇ ਮੋਦੀ ਸਰਕਾਰ ਖਿਲਾਫ ਕੋਈ ਮੋਰਚਾ ਖੋਲ੍ਹਿਆ ਹੈ, ਇਸ ਤੋਂ ਪਹਿਲਾਂ ਵੀ ਉਹ ਇਸਦੇ ਖਿਲਾਫ ਆਵਾਜ਼ ਬੁਲੰਦ ਕਰ ਚੁੱਕੇ ਹਨ। ਦੱਸ ਦੇਈਏ ਕਿ ਐਲਪੀਜੀ ਦੀ ਕੀਮਤ ਵਿੱਚ 25 ਰੁਪਏ ਦਾ ਵਾਧਾ ਕੀਤਾ ਗਿਆ ਹੈ।

LPG सिलेंडर के दाम फिर बढ़ गए।

जनता के लिए मोदी सरकार के विकल्प-

– व्यवसाय बंद कर दो
– चूल्हा फूँको
– जुमले खाओ!
— Rahul Gandhi (@RahulGandhi) March 1, 2021

ਮੋਦੀ ਸਰਕਾਰ ਹਰ ਪਾਸੇ ਮਹਿੰਗਾਈ ਨੂੰ ਲੇ ਕੇ ਘਿਰੀ ਨਜ਼ਰ ਆ ਰਹੀ ਹੈ। ਇੱਕ ਪਾਸੇ, ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋਏ ਵਾਧੇ ਨੇ ਲੋਕਾਂ ਨੂੰ ਬੁਰੀ ਸਥਿਤੀ ਵਿੱਚ ਪਾਈਆਂ ਹੈ, ਹੁਣ ਐਲਪੀਜੀ ਦੀ ਕੀਮਤ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕੀਤਾ ਹੈ। ਅਜਿਹੀ ਸਥਿਤੀ ਵਿਚ ਰਾਜਨੀਤਿਕ ਪਾਰਟੀਆਂ ਨੇ ਵੀ ਸਰਕਾਰ ਵਿਰੁੱਧ ਹਮਲੇ ਤੇਜ਼ ਕਰ ਦਿੱਤੇ ਹਨ। ਮਹੱਤਵਪੂਰਣ ਗੱਲ ਇਹ ਹੈ ਕਿ ਪਿਛਲੇ ਚਾਰ ਦਿਨਾਂ ਵਿਚ ਦੂਜੀ ਵਾਰ ਐਲਪੀਜੀ ਸਿਲੰਡਰ ਦੀ ਕੀਮਤ ਵਿਚ ਵਾਧਾ ਕੀਤਾ ਗਿਆ ਹੈ। ਅੱਜ ਤੋਂ ਸਾਰੀਆਂ ਸ਼੍ਰੇਣੀਆਂ ਦੀਆਂ ਐਲ.ਪੀ.ਜੀ ਦੀਆਂ ਕੀਮਤਾਂ ਵਿਚ 25 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 25 ਫਰਵਰੀ ਨੂੰ ਰਸੋਈ ਗੈਸ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਗਿਆ ਸੀ।

ਇਹ ਵੀ ਦੇਖੋ: ਕੈਨੇਡਾ ‘ਚ ਭਿੜੇ ਮੋਦੀ ਭਗਤ ਤੇ ਕਿਸਾਨ ਸਮਰਥਕ, ਲੱਗੇ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਹੱਕ ‘ਚ ਲੱਗੇ ਨਾਅਰੇ

The post LPG ਦੇ ਭਾਅ ਵੱਧਣ ‘ਤੇ ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਹਮਲਾ, ਕਿਹਾ- ਸਰਕਾਰ ਦੇ ਤਿੰਨ ਵਿਕਲਪ ਕਾਰੋਬਾਰ ਬੰਦ ਕਰੋ, ਚੁੱਲ੍ਹਾ ਭਖਾਓ, ਜੁਮਲਾ ਖਾਓ… appeared first on Daily Post Punjabi.

ਚੀਨੀ ਘੁਸਪੈਠ ‘ਤੇ ਅਲਰਟ ਕਰ ਰਹੇ ਲੱਦਾਖੀ, ਉਨ੍ਹਾਂ ਨੂੰ ਨਾ ਸੁਣਨਾ ਪਵੇਗਾ ਮਹਿੰਗਾ: ਰਾਹੁਲ ਗਾਂਧੀ
Rahul Gandhi tweets: ਚੀਨ ਨਾਲ ਤਣਾਅ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੇਹ ਯਾਤਰਾ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੱਦਾਖ ਵਿੱਚ ਚੀਨੀ ਘੁਸਪੈਠ ਨੂੰ ਲੈ ਕੇ ਸਰਕਾਰ ਨੂੰ ਕਾਰਵਾਈ ਕਰਨ ਦੀ ਬੇਨਤੀ ਹੈ । ਉਨ੍ਹਾਂ ਕਿਹਾ ਹੈ ਕਿ ਦੇਸ਼ ਭਗਤ ਲੱਦਾਖੀ ਚੀਨੀ ਹਮਲੇ ਵਿਰੁੱਧ ਅਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਦੀ ਆਵਾਜ਼ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ।

Rahul Gandhi tweets

ਇਸ ਸਬੰਧੀ ਰਾਹੁਲ ਗਾਂਧੀ ਨੇ ਇੱਕ ਵੀਡੀਓ ਟਵੀਟ ਕੀਤਾ ਹੈ ਜਿਸ ਵਿੱਚ ਕੁਝ ਲੱਦਾਖੀ ਲੋਕ ਚੀਨੀ ਘੁਸਪੈਠ ਬਾਰੇ ਗੱਲ ਕਰ ਰਹੇ ਹਨ । ਚੀਨੀ ਘੁਸਪੈਠ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨਾਲ ਸਬੰਧਤ ਕੁਝ ਤਸਵੀਰਾਂ ਵੀ ਵੀਡੀਓ ਵਿੱਚ ਦਿਖਾਈਆਂ ਗਈਆਂ ਹਨ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਦੇਸ਼ ਭਗਤ ਲੱਦਾਖੀ ਚੀਨੀ ਹਮਲੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਉਹ ਚੀਕਾਂ ਮਾਰ ਰਹੇ ਹਨ ਅਤੇ ਚੇਤਾਵਨੀ ਦੇ ਰਹੇ ਹਨ। ਉਨ੍ਹਾਂ ਦੀ ਚੇਤਾਵਨੀ ਨੂੰ ਨਜ਼ਰ ਅੰਦਾਜ਼ ਕਰਨਾ ਭਾਰਤ ਨੂੰ ਮਹਿੰਗਾ ਪਵੇਗਾ। ਭਾਰਤ ਦੀ ਖ਼ਾਤਰ, ਕਿਰਪਾ ਕਰਕੇ ਉਨ੍ਹਾਂ ਨੂੰ ਸੁਣੋ।

ਦਰਅਸਲ, ਰਾਹੁਲ ਗਾਂਧੀ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ‘ਤੇ ਚੀਨ ਦੇ ਕਥਿਤ ਕਬਜ਼ਿਆਂ ‘ਤੇ ਲਗਾਤਾਰ ਹਮਲਾਵਰ ਹੈ। ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਇਹ ਵੀ ਕਿਹਾ ਕਿ ਲੱਦਾਖੀ ਕਹਿ ਰਹੇ ਹਨ ਕਿ ਚੀਨ ਨੇ ਸਾਡੀ ਧਰਤੀ ਲੈ ਲਈ ਹੈ। ਪ੍ਰਧਾਨ ਮੰਤਰੀ ਕਹਿ ਰਹੇ ਹਨ ਕਿ ਸਾਡੀ ਜ਼ਮੀਨ ਕਿਸੇ ਨੂੰ ਨਹੀਂ ਮਿਲੀ । ਸਪੱਸ਼ਟ ਹੈ ਕਿ ਕੋਈ ਤਾਂ ਝੂਠ ਬੋਲ ਰਿਹਾ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਬਹੁਤ ਸਾਰੇ ਲੋਕ ਕਹਿ ਰਹੇ ਹਨ ਕਿ ਚੀਨੀ ਸੈਨਿਕ ਸਾਡੇ ਖੇਤਰ ਵਿੱਚ ਦਾਖਲ ਹੋਏ ਹਨ। ਇਕ ਵਿਅਕਤੀ ਕਹਿ ਰਿਹਾ ਹੈ ਕਿ ਚੀਨੀ ਸੈਨਿਕ ਗਲਵਾਨ ਖੇਤਰ ਵਿੱਚ 15 ਕਿਲੋਮੀਟਰ ਦੇ ਅੰਦਰ ਤੱਕ ਘੁੱਸ ਗਏ ਹਨ। ਲੋਕਾਂ ਦਾ ਕਹਿਣਾ ਹੈ ਕਿ ਸਾਡੀ ਧਰਤੀ ‘ਤੇ ਚੀਨ ਦਾ ਕਬਜ਼ਾ ਵੱਧਦਾ ਜਾ ਰਿਹਾ ਹੈ।

The post ਚੀਨੀ ਘੁਸਪੈਠ ‘ਤੇ ਅਲਰਟ ਕਰ ਰਹੇ ਲੱਦਾਖੀ, ਉਨ੍ਹਾਂ ਨੂੰ ਨਾ ਸੁਣਨਾ ਪਵੇਗਾ ਮਹਿੰਗਾ: ਰਾਹੁਲ ਗਾਂਧੀ appeared first on Daily Post Punjabi.