Rahul Gandhi twitter reaction Archives - Daily Post Punjabi

ਮੋਦੀ ਸਰਕਾਰ ਦੀ ਇੱਕ ਨੀਤੀ, ਧਿਆਨ ਭਟਕਾਓ, ਝੂਠ ਫੈਲਾਓ ਤੇ ਰੌਲਾ ਪਾ ਕੇ ਤੱਥਾਂ ਨੂੰ ਲੁਕਾਓ: ਰਾਹੁਲ ਗਾਂਧੀ
Rahul Gandhi twitter reaction: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਕਾਂਗਰਸ ਦੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੋਰੋਨਾ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਵਿੱਚ ਵਾਧਾ ਹੋਣ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

Rahul Gandhi twitter reaction

ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਧਿਆਨ ਭਟਕਾਉਣਾ, ਝੂਠ ਫੈਲਾਉਣਾ ਅਤੇ ਤੱਥਾਂ ਨੂੰ ਲੁਕਾਉਣਾ ਇਸ ਸਰਕਾਰ ਦੀ ਨੀਤੀ ਹੈ ।

ਇਹ ਵੀ ਪੜ੍ਹੋ: ਕੋਰੋਨਾ ਵਿਰੁੱਧ ਲੜਾਈ ‘ਚ ਹੁਣ ISRO ਵੀ ਆਇਆ ਅੱਗੇ, ਬਣਾਏ ਸਵਦੇਸ਼ੀ ਆਕਸੀਜਨ ਕੰਸਨਟ੍ਰੇਟਰ

ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਵੈਕਸੀਨ ਘੱਟ ਹੁੰਦੀ ਜਾ ਰਹੀ ਹੈ ਅਤੇ ਕੋਰੋਨਾ ਕਾਰਨ ਮੌਤਾਂ ਵੱਧਦੀਆਂ ਜਾ ਰਹੀਆਂ ਹਨ । ਕੇਂਦਰ ਸਰਕਾਰ ਦੀ ਨੀਤੀ- ਧਿਆਨ ਭਟਕਾਓ, ਝੂਠ ਫੈਲਾਓ, ਰੌਲਾ ਪਾ ਕੇ ਤੱਥਾਂ ਨੂੰ ਲੁਕਾਓ। ”

ਦਰਅਸਲ, ਕਾਂਗਰਸ ਨੇਤਾ ਨੇ ਕੇਂਦਰ ਸਰਕਾਰ ‘ਤੇ ਇਹ ਦੋਸ਼ ਉਸ ਸਮੇਂ ਲਗਾਇਆ ਹੈ ਜਦੋਂ ਭਾਜਪਾ ਨੇ ਮੰਗਲਵਾਰ ਨੂੰ ਇੱਕ ਟੂਲਕਿਟ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਸੀ ਕਿ ਕਾਂਗਰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ: ਨਵੇਂ ਵੈਰੀਐਂਟ ਨੂੰ ਲੈ ਕੇ ਕੇਜਰੀਵਾਲ ਦੇ ਟਵੀਟ ‘ਤੇ ਵਧਿਆ ਬਵਾਲ, ਸਿੰਗਾਪੁਰ ਸਰਕਾਰ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਦੱਸ ਦੇਈਏ ਕਿ ਕੋਰੋਨਾ ਮਾਮਲਿਆਂ ਤੇ ਵੈਕਸੀਨ ਨੂੰ ਲੈ ਕੇ ਰਾਹੁਲ ਗਾਂਧੀ ਮੋਦੀ ਸਰਕਾਰ ‘ਤੇ ਲਗਾਤਾਰ ਹਮਲਾਵਰ ਹਨ। ਰਾਹੁਲ ਗਾਂਧੀ ਨੇ ਬੀਤੇ ਦਿਨ ਵੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਇੱਕ ਟਵੀਟ ਕੀਤਾ ਸੀ।  ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਦੇਸ਼ ਦੇ ਭਵਿੱਖ ਲਈ ਮੌਜੂਦਾ ਮੋਦੀ ‘ਸਿਸਟਮ’ ਨੂੰ ਨੀਂਦ ਤੋਂ ਜਗਾਉਣਾ ਜ਼ਰੂਰੀ ਹੈ।

ਇਹ ਵੀ ਦੇਖੋ: Corona ਤੋਂ ਜਿਆਦਾ ਖ਼ਤਰਨਾਕ ‘Black Fungus’ ਸੁਣੋ ਤੇ ਸਮਝੋ, ਕਿਵੇਂ ਹੁੰਦੀ, ਕੀ ਨੇ ਲੱਛਣ ਤੇ ਕਿਵੇਂ ਹੋਏਗਾ ਬਚਾਅ

The post ਮੋਦੀ ਸਰਕਾਰ ਦੀ ਇੱਕ ਨੀਤੀ, ਧਿਆਨ ਭਟਕਾਓ, ਝੂਠ ਫੈਲਾਓ ਤੇ ਰੌਲਾ ਪਾ ਕੇ ਤੱਥਾਂ ਨੂੰ ਲੁਕਾਓ: ਰਾਹੁਲ ਗਾਂਧੀ appeared first on Daily Post Punjabi.

‘ਕਾਲੇ ਕਾਨੂੰਨ’ ਨਾਲ ਕਿਸਾਨਾਂ ਨੂੰ ਪੂੰਜੀਪਤੀਆਂ ਦਾ ਗੁਲਾਮ ਬਣਾ ਰਹੇ PM ਮੋਦੀ: ਰਾਹੁਲ ਗਾਂਧੀ
Rahul Gandhi twitter reaction: ਨਵੀਂ ਦਿੱਲੀ: ਵਿਰੋਧੀ ਪਾਰਟੀਆਂ ਖੇਤੀਬਾੜੀ ਸੁਧਾਰਾਂ ਨਾਲ ਜੁੜੇ ਬਿਲਾਂ ਬਾਰੇ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੀਆਂ ਹਨ ਅਤੇ ਇਨ੍ਹਾਂ ਬਿੱਲਾਂ ਨੂੰ ਕਿਸਾਨ ਅਤੇ ਖੇਤੀ ਵਿਰੋਧੀ ਬਿੱਲਾਂ ਵਜੋਂ ਬੁਲਾ ਰਹੀਆਂ ਹਨ । ਰਾਜ ਸਭਾ ਵਿੱਚ ਖੇਤੀਬਾੜੀ ਬਿੱਲਾਂ ‘ਤੇ ਸੱਤਾ ਅਤੇ ਵਿਰੋਧੀਆਂ ਵਿੱਚ ਬਹਿਸ ਚੱਲ ਰਹੀ ਹੈ । ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਸਵਾਲ ਖੜੇ ਕੀਤੇ ਹਨ । ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਪੂੰਜੀਪਤੀਆਂ ਦੇ ‘ਗੁਲਾਮ’ ਬਣਾ ਰਹੇ ਹਨ।

मोदी सरकार के कृषि-विरोधी ‘काले क़ानून’ से किसानों को:

1. APMC/किसान मार्केट ख़त्म होने पर MSP कैसे मिलेगा?
2. MSP की गारंटी क्यों नहीं?

मोदी जी किसानों को पूँजीपतियों का ‘ग़ुलाम' बना रहे हैं जिसे देश कभी सफल नहीं होने देगा।#KisanVirodhiNarendraModi
— Rahul Gandhi (@RahulGandhi) September 20, 2020

ਕਿਸਾਨ ਬਿੱਲ ‘ਤੇ ਰਾਜ ਸਭਾ ਵਿੱਚ ਬਹਿਸ ਦੇ ਵਿਚਕਾਰ ਰਾਹੁਲ ਗਾਂਧੀ ਨੇ ਐਤਵਾਰ ਨੂੰ ਆਪਣੇ ਟਵੀਟ ਵਿੱਚ ਲਿਖਿਆ, “ਮੋਦੀ ਸਰਕਾਰ ਦੀ ਖੇਤੀਬਾੜੀ ਵਿਰੋਧੀ ‘ਕਾਲੇ ਕਾਨੂੰਨ’ ਨਾਲ ਕਿਸਾਨਾਂ ਨੂੰ: 1.APMC / ਕਿਸਾਨ ਮਾਰਕੀਟ ਖ਼ਤਮ ਹੋਣ ‘ਤੇ MSP ਕਿਵੇਂ ਮਿਲੇਗਾ? 2. MSP ਦੀ ਗਰੰਟੀ ਕਿਉਂ ਨਹੀਂ? ਮੋਦੀ ਜੀ ਕਿਸਾਨਾਂ ਨੂੰ ਪੂੰਜੀਪਤੀਆਂ ਦਾ ‘ਗੁਲਾਮ’ ਬਣਾ ਰਹੇ ਹਨ, ਜਿਸ ਨੂੰ ਦੇਸ਼ ਕਦੇ ਵੀ ਸਫਲ ਨਹੀਂ ਹੋਣ ਦੇਵੇਗਾ।”

Rahul Gandhi twitter reaction

ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਮੋਦੀ ਸਰਕਾਰ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਨੂੰ ਨਿਸ਼ਾਨਾ ਬਣਾਇਆ ਸੀ। ਉਨ੍ਹਾਂ ਕਿਹਾ, “ਮੋਦੀ ਜੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਮੋਦੀ ਸਰਕਾਰ ਦੇ ‘ਕਾਲੇ’ ਕਾਨੂੰਨ ਕਿਸਾਨ-ਖੇਤੀ ਮਜ਼ਦੂਰਾਂ ਦਾ ਆਰਥਿਕ ਸ਼ੋਸ਼ਣ ਕਰਨ ਲਈ ਬਣਾਏ ਜਾ ਰਹੇ ਹਨ । ਇਹ ‘ਜ਼ਮੀਂਦਾਰੀ’ ਦਾ ਇੱਕ ਨਵਾਂ ਰੂਪ ਹੈ ਅਤੇ ਮੋਦੀ ਜੀ ਦੇ ਕੁਝ ‘ਦੋਸਤ’ ਨਵੇਂ ਭਾਰਤ ਦੇ ‘ਜ਼ਿਮੀਂਦਾਰ’ ਹੋਣਗੇ। ਖੇਤੀਬਾੜੀ ਦੀ ਮਾਰਕੀਟ ਖ਼ਤਮ ਹੋ ਗਈ ਹੈ, ਦੇਸ਼ ਦੀ ਖੁਰਾਕ ਸੁਰੱਖਿਆ ਮਿਟ ਗਈ ਹੈ।”

The post ‘ਕਾਲੇ ਕਾਨੂੰਨ’ ਨਾਲ ਕਿਸਾਨਾਂ ਨੂੰ ਪੂੰਜੀਪਤੀਆਂ ਦਾ ਗੁਲਾਮ ਬਣਾ ਰਹੇ PM ਮੋਦੀ: ਰਾਹੁਲ ਗਾਂਧੀ appeared first on Daily Post Punjabi.