rahul gandhi wishes pm modi Archives - Daily Post Punjabi

ਰਾਹੁਲ ਗਾਂਧੀ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀ ਦਿੱਤੀ ਵਧਾਈ, ਟਵੀਟ ਕਰ ਕਿਹਾ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 71 ਵਾਂ ਜਨਮਦਿਨ ਮਨਾ ਰਹੇ ਹਨ। ਦੇਸ਼ ਦੇ ਸਾਰੇ ਆਗੂ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਵਧਾਈ ਦੇ ਰਹੇ ਹਨ। ਪੀਐਮ ਮੋਦੀ ਦੇ ਕੱਟੜ ਸਿਆਸੀ ਵਿਰੋਧੀ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਹੈ।

Happy birthday, Modi ji.
— Rahul Gandhi (@RahulGandhi) September 17, 2021

ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਇੱਕ ਟਵੀਟ ਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰ ਲਿਖਿਆ, “Happy birthday, Modi ji”

ਇਹ ਵੀ ਪੜ੍ਹੋ : PM ਮੋਦੀ ਦੇ ਜਨਮਦਿਨ ਮੌਕੇ ‘ਰਾਸ਼ਟਰੀ ਬੇਰੁਜ਼ਗਾਰੀ ਦਿਵਸ’ ਮਨਾ ਰਹੀ ਹੈ ਯੂਥ ਕਾਂਗਰਸ, ਕਿਹਾ – ‘ਰੁਜ਼ਗਾਰ ਦੇ ਮੁੱਦੇ ‘ਤੇ ਸਰਕਾਰ ਚੁੱਪ’

ਉੱਥੇ ਦੱਸ ਦੇਈਏ ਕਿ ਅੱਜ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਕਾਂਗਰਸ ਪਾਰਟੀ ਦੇ ਯੂਥ ਵਿੰਗ ਨੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਸਾਂਝੀ ਕਰ ਕਿਹਾ ਗਿਆ ਹੈ ਕਿ ਇੰਡੀਅਨ ਯੂਥ ਕਾਂਗਰਸ 17 ਸਤੰਬਰ ਨੂੰ ‘ਰਾਸ਼ਟਰੀ ਬੇਰੁਜ਼ਗਾਰੀ ਦਿਵਸ’ ਵਜੋਂ ਮਨਾਏਗੀ।

ਇਹ ਵੀ ਦੇਖੋ : Karan Aujla ਤੇ ਹੋਵੇਗੀ ਵੱਡੀ ਕਾਰਵਾਈ, ਮਨੀਸ਼ਾ ਗੁਲਾਟੀ ਦਾ ਐਕਸ਼ਨ, ਭੜਕੀ ਮਨੀਸ਼ਾ ਨੇ ਕਿਹਾ ਬੱਚਿਆਂ ਨੂੰ …

The post ਰਾਹੁਲ ਗਾਂਧੀ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀ ਦਿੱਤੀ ਵਧਾਈ, ਟਵੀਟ ਕਰ ਕਿਹਾ… appeared first on Daily Post Punjabi.