Rahul president meeting Archives - Daily Post Punjabi

ਕਾਂਗਰਸ ਦਾ ਹੱਲਾ ਬੋਲ,ਰਾਹੁਲ ਨੇ ਕਿਹਾ- ਵਾਪਿਸ ਲੈਣੇ ਪੈਣਗੇ ਖੇਤੀਬਾੜੀ ਕਾਨੂੰਨ, ਪ੍ਰਿਅੰਕਾ ਹਿਰਾਸਤ ‘ਚ
Rahul president meeting : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੋਧਾਂ ਦੇ ਲਈ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਦੇ ਤਾਜ਼ਾ ਸੋਧਾਂ ਦੇ ਪ੍ਰਸਤਾਵ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਗੱਲਬਾਤ ਦੇ ਟੇਬਲ ’ਤੇ ਆਵੇ, ਅਤੇ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲਏ। ਦੂਜੇ ਪਾਸੇ ਕਿਸਾਨਾਂ ਦੇ ਮੁੱਦੇ ‘ਤੇ ਸਿਆਸੀ ਪਾਰਾ ਵੀ ਕਾਫੀ ਵੱਧ ਗਿਆ ਹੈ। ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਰੋਧੀ ਧਿਰ ਮਾਰਚ ਕੱਢ ਰਿਹਾ ਹੈ।

Rahul president meeting

ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਪਾਰਟੀ ਦਾ ਹੱਲਾ ਬੋਲ ਲਗਾਤਾਰ ਜਾਰੀ ਹੈ। ਕਾਂਗਰਸ ਸੰਸਦ ਰਾਹੁਲ ਗਾਂਧੀ ਰਾਸ਼ਟਰਪਤੀ ਨੂੰ ਮਿਲਣ ਪਹੁੰਚੇ ਹਨ, ਦੂਜੇ ਪਾਸੇ ਮਾਰਚ ਵਿੱਚ ਸ਼ਾਮਿਲ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨੀ ਦਾ ਨੁਕਸਾਨ ਹੋ ਰਿਹਾ ਹੈ, ਦੇਸ਼ ਦੇਖ ਰਿਹਾ ਹੈ ਕਿ ਕਿਸਾਨ ਕਾਨੂੰਨ ਦੇ ਵਿਰੁੱਧ ਖੜਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਕਿਸਾਨ ਪਿੱਛੇ ਨਹੀਂ ਹਟੇਗਾ, ਜਦੋ ਤੱਕ ਕਾਨੂੰਨ ਵਾਪਿਸ ਨਹੀਂ ਹੋਣਗੇ, ਓਦੋ ਤੱਕ ਕੋਈ ਵਾਪਿਸ ਨਹੀਂ ਜਾਵੇਗਾ। ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਸੰਸਦ ਦਾ ਸਾਂਝਾ ਸੈਸ਼ਨ ਬੁਲਾਉਣਾ ਚਾਹੀਦਾ ਹੈ ਅਤੇ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਵਾਪਿਸ ਲੈਣਾ ਚਾਹੀਦਾ ਹੈ। ਰਾਹੁਲ ਨੇ ਕਿਹਾ ਕਿ ਅੱਜ ਕਿਸਾਨ ਦੁੱਖ ਅਤੇ ਦਰਦ ਵਿੱਚ ਹਨ, ਕਈ ਕਿਸਾਨਾਂ ਦੀ ਮੌਤ ਵੀ ਹੋ ਗਈ ਹੈ।

Congress leaders including Smt. @priyankagandhi detained by Delhi police as coward Modi Govt attempts to stop us!

"Any dissent against this govt is classified as having elements of terror. We are undertaking this march to voice our support for the farmers," –@priyankagandhi pic.twitter.com/F9Q2CqBZYJ
— All India Mahila Congress (@MahilaCongress) December 24, 2020

ਹਿਰਾਸਤ ਵਿੱਚ ਲਈ ਗਈ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਆਪਣੀ ਜ਼ਿੱਦ ’ਤੇ ਅੜੀ ਹੋਈ ਹੈ। ਅੱਜ, ਜੋ ਵੀ ਸਰਕਾਰ ਨੂੰ ਸਵਾਲ ਕਰਦਾ ਹੈ, ਉਹ ਉਸ ਨੂੰ ਦੇਸ਼ਧ੍ਰੋਹੀ ਕਹਿ ਦਿੰਦੇ ਹਨ। ਪ੍ਰਿਯੰਕਾ ਨੇ ਕਿਹਾ ਕਿ ਸਰਕਾਰ ਦੇ ਦਿਲ ਵਿੱਚ ਕਿਸਾਨਾਂ ਲਈ ਕੋਈ ਸਤਿਕਾਰ ਨਹੀਂ ਹੈ। ਹਿਰਾਸਤ ਵਿੱਚ ਲੈਣ ਤੋਂ ਪਹਿਲਾਂ, ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਕਿਹਾ, “ਭਾਜਪਾ ਸਰਕਾਰ ਕਿਸਾਨਾਂ ਦੇ ਢਿੱਡ ‘ਤੇ ਲੱਤ ਮਾਰ ਰਹੀ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਕਿਸਾਨਾਂ ਨਾਲ ਖੜੀਏ, ਇਸ ਲਈ ਅਸੀਂ ਆਪਣਾ ਫਰਜ਼ ਨਿਭਾਵਾਂਗੇ।”

ਇਹ ਵੀ ਦੇਖੋ : ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੀ ਕਿਸਾਨਾਂ ਦੇ ਹੱਕ ‘ਚ ਕੁੰਡਲੀ ਧਰਨੇ ‘ਤੇ ਕਰ ਰਿਹਾ ਲਗਾਤਾਰ ਸੇਵਾ

The post ਕਾਂਗਰਸ ਦਾ ਹੱਲਾ ਬੋਲ,ਰਾਹੁਲ ਨੇ ਕਿਹਾ- ਵਾਪਿਸ ਲੈਣੇ ਪੈਣਗੇ ਖੇਤੀਬਾੜੀ ਕਾਨੂੰਨ, ਪ੍ਰਿਅੰਕਾ ਹਿਰਾਸਤ ‘ਚ appeared first on Daily Post Punjabi.