Rahul priyanka march president meeting Archives - Daily Post Punjabi

ਕਿਸਾਨ ਅੰਦੋਲਨ LIVE : ਰਾਹੁਲ ਦੇ ਮਾਰਚ ਨੂੰ ਨਹੀਂ ਮਿਲੀ ਆਗਿਆ, ਪ੍ਰਿਅੰਕਾ ਗਾਂਧੀ ਸਣੇ ਕਈ ਕਾਂਗਰਸੀ ਨੇਤਾ ਲਏ ਗਏ ਹਿਰਾਸਤ ‘ਚ
Rahul priyanka march president meeting :  ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੋਧਾਂ ਦੇ ਲਈ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਦੇ ਤਾਜ਼ਾ ਸੋਧਾਂ ਦੇ ਪ੍ਰਸਤਾਵ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਗੱਲਬਾਤ ਦੇ ਟੇਬਲ ’ਤੇ ਆਵੇ, ਅਤੇ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲਏ। ਦੂਜੇ ਪਾਸੇ ਕਿਸਾਨਾਂ ਦੇ ਮੁੱਦੇ ‘ਤੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਰੋਧੀ ਧਿਰ ਮਾਰਚ ਕੱਢ ਰਿਹਾ ਹੈ।

Rahul priyanka march president meeting

ਕਾਂਗਰਸ ਪਾਰਟੀ ਵੱਲੋਂ ਅੱਜ ਕੱਢੇ ਜਾਣ ਵਾਲੇ ਮਾਰਚ ਨੂੰ ਕੋਈ ਇਜਾਜ਼ਤ ਨਹੀਂ ਮਿਲੀ ਹੈ। ਹਾਲਾਂਕਿ, ਰਾਹੁਲ ਗਾਂਧੀ ਸਮੇਤ ਤਿੰਨ ਨੇਤਾ ਰਾਸ਼ਟਰਪਤੀ ਭਵਨ ਜਾ ਸਕਣਗੇ। ਇਸਦੇ ਨਾਲ ਹੀ ਨਵੀਂ ਦਿੱਲੀ ਖੇਤਰ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਰਾਸ਼ਟਰਪਤੀ ਭਵਨ ਨੇੜੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਮੌਕੇ ਪੁਲਿਸ ਨੇ ਕਾਂਗਰਸ ਦੇ ਮਾਰਚ ਨੂੰ ਰੋਕ ਦਿੱਤਾ ਹੈ। ਇਸ ਮੌਕੇ ਦਿੱਲੀ ਪੁਲਿਸ ਨੇ ਪ੍ਰਿਅੰਕਾ ਗਾਂਧੀ ਅਤੇ ਹੋਰ ਕਾਂਗਰਸੀ ਨੇਤਾਵਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਹੈ।

ਉਹ ਰਾਸ਼ਟਰਪਤੀ ਭਵਨ ਵੱਲ ਮਾਰਚ ਕੱਢ ਰਹੇ ਸਨ ਜਿਸ ਤਹਿਤ ਰਾਸ਼ਟਰਪਤੀ ਨੂੰ ਇੱਕ 2 ਕਰੋੜ ਦਸਤਖਤਾਂ ਵਾਲਾ ਮੰਗ ਪੱਤਰ ਸੌਂਪਿਆ ਜਾਣਾ ਸੀ, ਜਿਸ ਰਾਹੀਂ ਕਾਨੂੰਨ ਵਾਪਿਸ ਕਰਨ ਦੀ ਅਪੀਲ ਕੀਤੀ ਜਾਵੇਗੀ। ਹਿਰਾਸਤ ਵਿੱਚ ਲੈਣ ਤੋਂ ਪਹਿਲਾਂ, ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਕਿਹਾ, “ਭਾਜਪਾ ਸਰਕਾਰ ਕਿਸਾਨਾਂ ਦੇ ਢਿੱਡ ‘ਤੇ ਲੱਤ ਮਾਰ ਰਹੀ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਕਿਸਾਨਾਂ ਨਾਲ ਖੜੀਏ, ਇਸ ਲਈ ਅਸੀਂ ਆਪਣਾ ਫਰਜ਼ ਨਿਭਾਵਾਂਗੇ।”

ਇਹ ਵੀ ਦੇਖੋ : ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੀ ਕਿਸਾਨਾਂ ਦੇ ਹੱਕ ‘ਚ ਕੁੰਡਲੀ ਧਰਨੇ ‘ਤੇ ਕਰ ਰਿਹਾ ਲਗਾਤਾਰ ਸੇਵਾ

The post ਕਿਸਾਨ ਅੰਦੋਲਨ LIVE : ਰਾਹੁਲ ਦੇ ਮਾਰਚ ਨੂੰ ਨਹੀਂ ਮਿਲੀ ਆਗਿਆ, ਪ੍ਰਿਅੰਕਾ ਗਾਂਧੀ ਸਣੇ ਕਈ ਕਾਂਗਰਸੀ ਨੇਤਾ ਲਏ ਗਏ ਹਿਰਾਸਤ ‘ਚ appeared first on Daily Post Punjabi.