Rahul slams govt stimulus measures Archives - Daily Post Punjabi

ਕੇਂਦਰ ਵੱਲੋਂ ਆਰਥਿਕ ਪੈਕੇਜ ਦੇ ਐਲਾਨ ’ਤੇ ਰਾਹੁਲ ਗਾਂਧੀ ਦਾ ਤੰਜ, ਕਿਹਾ- ‘ਇਹ ਪੈਕੇਜ ਨਹੀਂ ਸਰਕਾਰ ਦਾ ਇੱਕ ਹੋਰ ਪਾਖੰਡ’
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬੀਤੇ ਦਿਨ ਆਰਥਿਕ ਪੈਕੇਜ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਐਲਾਨੇ ਗਏ ਆਰਥਿਕ ਪੈਕੇਜ ’ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਤੀਕਿਰਿਆ ਦਿੱਤੀ ਹੈ। ਰਾਹੁਲ ਗਾਂਧੀ ਨੇ ਇਸ ਪੈਕੇਜ ਨੂੰ ਪਾਖੰਡ ਦੱਸਿਆ ਹੈ ।

FM के ‘आर्थिक पैकेज’ को कोई परिवार अपने रहने-खाने-दवा-बच्चे की स्कूल फ़ीस पर ख़र्च नहीं कर सकता।

पैकेज नहीं, एक और ढकोसला!
— Rahul Gandhi (@RahulGandhi) June 29, 2021

ਦਰਅਸਲ, ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, ‘ਖਜ਼ਾਨਾ ਮੰਤਰੀ ਦੇ ਆਰਥਿਕ ਪੈਕੇਜ ਨੂੰ ਕੋਈ ਪਰਿਵਾਰ ਆਪਣੇ ਰਹਿਣ, ਖਾਣ-ਪੀਣ, ਦਵਾਈ, ਬੱਚਿਆਂ ਦੀ ਸਕੂਲ ਫੀਸ ’ਤੇ ਖਰਚ ਨਹੀਂ ਕਰ ਸਕਦਾ। ਪੈਕੇਜ ਨਹੀਂ ਇੱਕ ਹੋਰ ਪਾਖੰਡ!’

ਇਹ ਵੀ ਪੜ੍ਹੋ: BREAKING NEWS : ਲਾਲ ਕਿਲ੍ਹੇ ਮਾਮਲੇ ‘ਚ ਦੀਪ ਸਿੱਧੂ ਸਣੇ ਕਈ ਹੋਰਾਂ ਖਿਲਾਫ ਦਿੱਲੀ ਦੀ ਇੱਕ ਅਦਾਲਤ ਨੇ ਜਾਰੀ ਕੀਤੇ ਤਾਜ਼ਾ ਸੰਮਨ

ਦੱਸ ਦਈਏ ਕਿ ਬੀਤੇ ਦਿਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਰਨ ਘਾਟੇ ਵਿੱਚ ਗਏ ਵੱਖ-ਵੱਖ ਖੇਤਰਾਂ ਨੂੰ  ਸਹਾਰਾ ਦੇਣ ਲਈ ਕੁੱਲ ਮਿਲਾ ਕੇ 6.29 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਹੈ ।

Rahul slams govt stimulus measures

ਵਿੱਤ ਮੰਤਰੀ ਦੇ ਐਲਾਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਵਿੱਤ ਮੰਤਰੀ ਨੂੰ ਅਰਥਚਾਰੇ ਦੀ ਸਮਝ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਮੰਗ ਵਧਾਉਣ ਅਤੇ ਲੋਕਾਂ ਦੀ ਸਿੱਧੀ ਮਦਦ ਕਰਨ ਦੀ ਥਾਂ ਫਿਰ ਤੋਂ ਕਰਜ਼ੇ ਦੀ ਖ਼ੁਰਾਕ  ਦਿੱਤੀ ਹੈ।

ਇਹ ਵੀ ਪੜ੍ਹੋ: ਭਾਰਤ ਦਾ ਗਲਤ ਨਕਸ਼ਾ ਦਿਖਾ ਫਸਿਆ Twitter ! MD ਮਨੀਸ਼ ਮਾਹੇਸ਼ਵਰੀ ਖਿਲਾਫ਼ ਕੇਸ ਦਰਜ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਕੇਂਦਰ ਤੋਂ ਮੰਗ ਕੀਤੀ ਸੀ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ । ਇਸ ਨੂੰ ਲੈ ਕੇ ਰਾਹੁਲ ਗਾਂਧੀ ਨੇ ਟਵੀਟ ਕੀਤਾ, “ਪੈਟਰੋਲ-ਡੀਜ਼ਲ ਟੈਕਸ ਵਸੂਲੀ ਦੇ ਛੋਟੇ ਜਿਹੇ ਹਿੱਸੇ ਨੂੰ ਕੋਰੋਨਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕਦਾ ਹੈ – ਇਹ ਉਨ੍ਹਾਂ ਦੀ ਜ਼ਰੂਰਤ ਹੈ, ਅਧਿਕਾਰ ਹੈ। ਮੋਦੀ ਸਰਕਾਰ ਨੂੰ ਬਿਪਤਾ ਵਿੱਚ ਜਨਤਕ ਸਹਾਇਤਾ ਦੇ ਇਸ ਮੌਕੇ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।”

ਇਹ ਵੀ ਦੇਖੋ: 2 ਵਾਰ ਦਾਦਾ, 2 ਵਾਰ ਪਿਤਾ ਰਹਿ ਚੁੱਕਾ MLA ਤੇ ਨੂੰਹ-ਪੁੱਤ ਕਰ ਰਹੇ ਦਿਹਾੜੀਆਂ, ਕਦੇ ਰੋਟੀ ਨੂੰ ਵੀ ਹੁੰਦੇ ਔਖੇ

The post ਕੇਂਦਰ ਵੱਲੋਂ ਆਰਥਿਕ ਪੈਕੇਜ ਦੇ ਐਲਾਨ ’ਤੇ ਰਾਹੁਲ ਗਾਂਧੀ ਦਾ ਤੰਜ, ਕਿਹਾ- ‘ਇਹ ਪੈਕੇਜ ਨਹੀਂ ਸਰਕਾਰ ਦਾ ਇੱਕ ਹੋਰ ਪਾਖੰਡ’ appeared first on Daily Post Punjabi.