rahul targeted center says dont waste Archives - Daily Post Punjabi

ਮੋਦੀ ਸਰਕਾਰ ‘ਤੇ ਰਾਹੁਲ ਦਾ ਵਾਰ, ਕਿਹਾ – ‘ਸੰਸਦ ਦਾ ਸਮਾਂ ਬਰਬਾਦ ਨਾ ਕਰੋ, ਮਹਿੰਗਾਈ, ਕਿਸਾਨਾਂ ਅਤੇ ਪੇਗਾਸਸ ‘ਤੇ ਚਰਚਾ ਕਰਨ ਦਿਓ’
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕੇਂਦਰ ਸਰਕਾਰ ‘ਤੇ ਵਿਰੋਧੀ ਧਿਰ ਨੂੰ ਆਪਣਾ ਕੰਮ ਕਰਨ ਦੀ ਆਗਿਆ ਨਾ ਦੇਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸੰਸਦ ਦਾ ਸਮਾਂ ਬਰਬਾਦ ਨਹੀਂ ਕੀਤਾ ਜਾਣਾ ਚਾਹੀਦਾ। ਮਹਿੰਗਾਈ, ਕਿਸਾਨਾਂ ਅਤੇ ਪੇਗਾਸਸ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣੇ ਚਾਹੀਦੇ ਹਨ।

हमारे लोकतंत्र की बुनियाद है कि सांसद जनता की आवाज़ बनकर राष्ट्रीय महत्व के मुद्दों पर चर्चा करें।

मोदी सरकार विपक्ष को ये काम नहीं करने दे रही।

संसद का और समय व्यर्थ मत करो- करने दो महंगाई, किसान और #Pegasus की बात!
— Rahul Gandhi (@RahulGandhi) July 29, 2021

ਰਾਹੁਲ ਗਾਂਧੀ ਨੇ ਟਵੀਟ ਕੀਤਾ, “ਸਾਡੇ ਲੋਕਤੰਤਰ ਦੀ ਬੁਨਿਆਦ ਇਹ ਹੈ ਕਿ ਸੰਸਦ ਮੈਂਬਰ ਲੋਕਾਂ ਦੀ ਆਵਾਜ਼ ਬਣਨ ਅਤੇ ਰਾਸ਼ਟਰੀ ਮਹੱਤਵ ਦੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕਰਨ। ਮੋਦੀ ਸਰਕਾਰ ਵਿਰੋਧੀ ਧਿਰ ਨੂੰ ਇਹ ਕੰਮ ਕਰਨ ਨਹੀਂ ਦੇ ਰਹੀ।” ਕਾਂਗਰਸੀ ਨੇਤਾ ਨੇ ਜ਼ੋਰ ਦੇ ਕੇ ਕਿਹਾ, “ਸੰਸਦ ਦਾ ਹੋਰ ਸਮਾਂ ਬਰਬਾਦ ਨਾ ਕਰੋ – ਮਹਿੰਗਾਈ, ਕਿਸਾਨਾਂ ਅਤੇ ਪੇਗਾਸਸ ਬਾਰੇ ਗੱਲ ਹੋਵੇ।”

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ HC ਵੱਲੋਂ 97 ਜੱਜਾਂ ਸਣੇ 12 ਸੈਸ਼ਨ ਜੱਜਾਂ ਦਾ ਤਬਾਦਲਾ

ਪੇਗਾਸਸ, ਮਹਿੰਗਾਈ ਅਤੇ ਕਿਸਾਨ ਅੰਦੋਲਨ ਸਣੇ ਕੁੱਝ ਹੋਰ ਮੁੱਦਿਆਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਵਾਦ ਜਾਰੀ ਹੈ। ਮੌਨਸੂਨ ਇਜਲਾਸ 19 ਜੁਲਾਈ ਤੋਂ ਸ਼ੁਰੂ ਹੋਇਆ ਸੀ, ਪਰ ਹੁਣ ਤੱਕ ਦੋਵਾਂ ਸਦਨਾਂ ਦੀ ਕਾਰਵਾਈ ਹੰਗਾਮਾ ਭਰਭੂਰ ਰਹੀ ਹੈ।

ਇਹ ਵੀ ਦੇਖੋ : ਇਸ ਬਜੁਰਗ ਕਿਸਾਨ ਮਾਤਾ ਨੇ ਮੋਦੀ ਨੂੰ ਕਰ’ਤਾ ਚੈਲੇਂਜ, ਕਿਹਾ- ‘ਜੇ ਹਿੰਮਤ ਹੈ ਤਾਂ ਇੱਥੇ ਉਤਾਰੇ ਆਪਣਾ ਜਹਾਜ਼’

The post ਮੋਦੀ ਸਰਕਾਰ ‘ਤੇ ਰਾਹੁਲ ਦਾ ਵਾਰ, ਕਿਹਾ – ‘ਸੰਸਦ ਦਾ ਸਮਾਂ ਬਰਬਾਦ ਨਾ ਕਰੋ, ਮਹਿੰਗਾਈ, ਕਿਸਾਨਾਂ ਅਤੇ ਪੇਗਾਸਸ ‘ਤੇ ਚਰਚਾ ਕਰਨ ਦਿਓ’ appeared first on Daily Post Punjabi.