raids Archives - Daily Post Punjabi

ਅਜਨਾਲਾ ‘ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਦੋ ਡੇਅਰੀਆਂ ‘ਤੇ ਕੀਤੀ ਛਾਪੇਮਾਰੀ, ਡੇਅਰੀ ਉਤਪਾਦਾਂ ਦੇ ਭਰੇ ਸੈਂਪਲ
ਅਜਨਾਲਾ ਵਿੱਚ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਤਹਿਤ ਵਿਭਾਗ ਦੀ ਟੀਮ ਨੇ ਚੋਗਾਵਾਂ ਰੋਡ ਸਥਿਤ ਮਟੀਆ ਡੇਅਰੀ ਅਤੇ ਸਹਾਰਾ ਡੇਅਰੀ ‘ਤੇ ਅਚਾਨਕ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਅਧਿਕਾਰੀਆਂ ਨੇ ਡੇਅਰੀਆਂ ਵਿੱਚ ਤਿਆਰ ਅਤੇ ਵਿਕਰੀ ਲਈ ਰੱਖੇ ਗਏ ਪਨੀਰ, ਦੁੱਧ ਅਤੇ ਦਹੀਂ ਦੇ ਸੈਂਪਲ ਭਰੇ ਗਏ।

ਛਾਪੇਮਾਰੀ ਦੌਰਾਨ ਫੂਡ ਸੇਫਟੀ ਵਿਭਾਗ ਦੀ ਟੀਮ ਨੇ ਡੇਅਰੀਆਂ ਵਿੱਚ ਸਾਫ਼-ਸਫ਼ਾਈ ਦੇ ਪ੍ਰਬੰਧਾਂ, ਉਤਪਾਦਾਂ ਦੀ ਸਟੋਰੇਜ ਅਤੇ ਤਿਆਰੀ ਦੇ ਤਰੀਕਿਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ। ਜਾਂਚ ਦੌਰਾਨ ਕੁਝ ਥਾਵਾਂ ‘ਤੇ ਸਫ਼ਾਈ ਸਬੰਧੀ ਕਮੀਆਂ ਸਾਹਮਣੇ ਆਉਣ ‘ਤੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਤੁਰੰਤ ਸੁਧਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਟੀਮ ਨੇ ਡੇਅਰੀ ਮਾਲਕਾਂ ਨੂੰ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੀ ਤਿਆਰੀ ਅਤੇ ਸੰਭਾਲ ਦੌਰਾਨ ਸਰਕਾਰ ਵੱਲੋਂ ਨਿਰਧਾਰਤ ਸਾਰੇ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ‘ਚ ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਇਸ ਮੌਕੇ ਫੂਡ ਸੇਫਟੀ ਵਿਭਾਗ ਦੇ ਅਸਿਸਟੈਂਟ ਕਮਿਸ਼ਨਰ ਡਾ. ਰਜਿੰਦਰ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੇ ਅਤੇ ਮਿਆਰੀ ਖਾਦ ਪਦਾਰਥ ਉਪਲਬਧ ਕਰਵਾਉਣਾ ਵਿਭਾਗ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਜਾਂ ਗੈਰ-ਮਿਆਰੀ ਖਾਦ ਪਦਾਰਥਾਂ ਦੀ ਵਿਕਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਗਲਤ ਤਰੀਕੇ ਨਾਲ ਖਾਣ-ਪੀਣ ਵਾਲੀਆਂ ਚੀਜ਼ਾਂ ਤਿਆਰ ਕਰਨਾ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਤੁਰੰਤ ਬੰਦ ਕੀਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਜਨਾਲਾ ‘ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਦੋ ਡੇਅਰੀਆਂ ‘ਤੇ ਕੀਤੀ ਛਾਪੇਮਾਰੀ, ਡੇਅਰੀ ਉਤਪਾਦਾਂ ਦੇ ਭਰੇ ਸੈਂਪਲ appeared first on Daily Post Punjabi.