raikot news Archives - Daily Post Punjabi

ਇਟਲੀ ‘ਚ ਹਾਰਟ ਅਟੈਕ ਕਾਰਨ ਹੋਈ ਸੀ ਨੌਜਵਾਨ ਦੀ ਮੌਤ, ਕਰੀਬ 22 ਦਿਨਾਂ ਬਾਅਦ ਜੱਦੀ ਪਿੰਡ ਪਹੁੰਚੀ ਦੇਹ
ਪੰਜਾਬ ਦੇ ਰਾਏਕੋਟ ਇਲਾਕੇ ਦੇ ਇੱਕ ਨੌਜਵਾਨ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਤੋਂ ਕਰੀਬ 20-22 ਦਿਨਾਂ ਬਾਅਦ ਮ੍ਰਿਤਕ ਦੇਹ ਅੱਜ ਜੱਦੀ ਪਿੰਡ ਤਲਵੰਡੀ ਰਾਏ ਪੁੱਜਣ ‘ਤੇ ਪਰਿਵਾਰ ਨੇ ਅੰਤਿਮ ਸਸਕਾਰ ਕੀਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਤਿੰਨ ਭਰਾਵਾਂ ਵਿਚੋਂ ਸਭ ਤੋਂ ਛੋਟਾ ਸੀ ਅਤੇ ਪਿਛਲੇ ਸਾਲ ਉਸ ਦੇ ਪਿਤਾ ਇੰਦਰਜੀਤ ਸਿੰਘ ਦਾ ਵੀ ਦਿਹਾਂਤ ਹੋ ਗਿਆ ਸੀ।

Young man died in Italy

ਮਿਲੀ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਰਾਏ ਦੇ ਵਸਨੀਕ 34 ਸਾਲਾ ਨੌਜਵਾਨ ਪ੍ਰਮਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਇੱਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਰੋਜ਼ਗਾਰ ਦੀ ਭਾਲ ਲਈ 2014 ਵਿਚ ਮਿਹਨਤ ਮਜ਼ਦੂਰੀ ਕਰਨ ਲਈ ਇਟਲੀ ਗਿਆ ਸੀ।10 ਸਾਲਾ ਬਾਅਦ ਕੁਝ ਸਮਾਂ ਪਹਿਲਾਂ ਹੀ ਉਹ ਉਥੇ ਪੱਕਾ ਹੋਇਆ ਸੀ ਅਤੇ ਇਸ ਸਾਲ ਸਰਦੀਆਂ ਵਿੱਚ 10 ਸਾਲਾ ਬਾਅਦ ਆਪਣੇ ਜੱਦੀ ਪਿੰਡ ਆਉਣ ਬਾਰੇ ਪਰਿਵਾਰ ਨੂੰ ਆਖਿਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਭਾਣਾ ਮਨਜ਼ੂਰ ਸੀ।

ਇਹ ਵੀ ਪੜ੍ਹੋ : 4 ਬੱਚਿਆਂ ਦੇ ਸਿਰ ‘ਤੋਂ ਉੱਠਿਆ ਪਿਓ ਦਾ ਸਾਇਆ, ਆਟੋ ਨਾਲ ਟਕਰਾਇਆ ਅਵਾਰਾ ਪਸ਼ੂ, ਚਾਲਕ ਦੀ ਮੌ.ਤ

ਪਰਮਿੰਦਰ ਨੂੰ ਰਾਤ ਨੂੰ ਸੁੱਤੇ ਪਏ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇਹ ਪਰਿਵਾਰ ਤੇ ਰਿਸ਼ਤੇਦਾਰਾਂ ਦੀ ਭਾਰੀ ਜੱਦੋਜਹਿਦ ਦੇ ਬਾਅਦ 20-22 ਦਿਨਾਂ ਬਾਅਦ ਅੱਜ ਜੱਦੀ ਪਿੰਡ ਤਲਵੰਡੀ ਰਾਏ ਵਿਖੇ ਪਹੁੰਚੀ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰ ਤੇ ਪਿੰਡਵਾਸੀਆਂ ਨੇ ਉਸ ਦਾ ਅਤਿੰਮ ਸਸਕਾਰ ਕੀਤਾ। ਇਸ ਮੌਕੇ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੇ ਸਰਕਾਰ ਤੋਂ ਪੀੜਤ ਪਰਵਾਰ ਦੀ ਆਰਥਿਕ ਮਦਦ ਨਾਲ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਇਟਲੀ ‘ਚ ਹਾਰਟ ਅਟੈਕ ਕਾਰਨ ਹੋਈ ਸੀ ਨੌਜਵਾਨ ਦੀ ਮੌਤ, ਕਰੀਬ 22 ਦਿਨਾਂ ਬਾਅਦ ਜੱਦੀ ਪਿੰਡ ਪਹੁੰਚੀ ਦੇਹ appeared first on Daily Post Punjabi.

ਰਾਏਕੋਟ ‘ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌਤ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਏ ਇਹ ਦੋਸ਼
ਰਾਏਕੋਟ ਦੇ ਪਿੰਡ ਸਾਹਜਹਾਨਪੁਰ ਦੇ ਰਹਿਣ ਵਾਲੇ ਇੱਕ 22 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਪਿੰਡ ਦੇ ਬਾਹਰਵਾਰ ਪਿੰਡ ਰਾਮਗੜ੍ਹ ਸਿਵੀਆ ਰੋਡ ’ਤੇ ਇੱਕ ਖੇਤ ਵਿਚ ਬਣੀ ਮੋਟਰ ਨੇੜੇ ਮਿਲੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਦੋਸਤਾਂ ਤੇ ਕਤਲ ਕਰਨ ਦਾ ਦੋਸ਼ ਲਗਾਇਆ ਹੈ, ਉਧਰ ਰਾਏਕੋਟ ਸਦਰ ਪੁਲਿਸ ਨੇ ਇਸ ਸਬੰਧੀ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ 22 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੇ ਪਿਤਾ ਗੁਰਵਿੰਦਰ ਸਿੰਘ ਨੇ ਹੋਰ ਪਿੰਡਵਾਸੀਆਂ ਦੀ ਮੌਜਦੂਗੀ ਵਿਚ ਦੱਸਿਆ ਕਿ ਉਸ ਦਾ ਇਕਲੌਤਾ ਲੜਕਾ ਡ੍ਰਾਈਵਰ ਦਾ ਕੰਮ ਕਰਦਾ ਸੀ। ਮਨਪ੍ਰੀਤ ਸਿੰਘ ਨੂੰ ਘਰੋਂ ਉਸਦਾ ਦੋਸਤ ਨਵਜੋਤ ਸਿੰਘ ਵਾਸੀ ਝੋਰੜਾਂ ਆਪਣੀ ਕਾਰ ਵਿਚ ਬਿਠਾ ਕੇ ਬੀਤੀ ਸਵੇਰੇ 7 ਵਜੇ ਦੇ ਕਰੀਬ ਲੈ ਕੇ ਗਿਆ ਸੀ। ਪਰ ਹੁਣ ਉਸ ਦੀ ਲਾਸ਼ ਪਿੰਡ ਦੇ ਬਾਹਰਵਾਰ ਪਿੰਡ ਰਾਮਗੜ੍ਹ ਸਿਵੀਆ ਰੋਡ ’ਤੇ ਇੱਕ ਖੇਤ ਵਿੱਚ ਬਣੇ ਮੋਟਰ ਦੇ ਕੋਠੇ ਨੇੜੇ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਸ੍ਰੀ ਮਾਛੀਵਾੜਾ ਸਾਹਿਬ ਵਿਖੇ ਵਾਪਰਿਆ ਦ.ਰਦਨਾ.ਕ ਸੜਕ ਹਾ.ਦਸਾ, 2 ਜਿਗਰੀ ਦੋਸਤਾਂ ਦੀ ਹੋਈ ਮੌ.ਤ

ਉਨ੍ਹਾਂ ਅੱਗੇ ਦੱਸਿਆ ਜਦਕਿ ਉਸਦਾ ਉਕਤ ਦੋਸਤ ਇਕ ਦਿਨ ਪਹਿਲਾਂ ਵੀ ਉਸ ਦੇ ਲੜਕੇ ਨੂੰ ਲੈ ਕੇ ਗਿਆ ਸੀ ਅਤੇ ਉਸ ਨੂੰ ਰਾਤ ਨੂੰ ਘਰ ਛੱਡ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਦੇ ਲੜਕੇ ਮਨਪ੍ਰੀਤ ਸਿੰਘ ਦੀ ਪਿੰਡ ਝੋਰੜਾਂ ਵਸਨੀਕ ਨਵਜੋਤ ਸਿੰਘ ਨਾਲ ਦੋਸਤੀ ਸੀ ਪਰ 2 ਮਹੀਨੇ ਪਹਿਲਾਂ ਕਿਸੇ ਕਾਰਨ ਉਨ੍ਹਾਂ ਦੋਵਾਂ ਵਿਚਕਾਰ ਝਗੜਾ ਹੋ ਗਿਆ ਸੀ, ਜਿਸ ਦਾ ਫੈਸਲਾ ਹੋਣ ਤੋਂ ਬਾਅਦ ਉਕਤ ਲੜਕਾ ਉਸ ਦੇ ਬੇਟੇ ਨਾਲ ਗੱਲ-ਬਾਤ ਤੇ ਉਨ੍ਹਾਂ ਦੇ ਘਰ ਆਉਣ-ਜਾਣ ਤੋਂ ਹੱਟ ਗਿਆ ਸੀ ਪਰ ਉਕਤ ਲੜਕਾ ਬੀਤੀ ਕੱਲ੍ਹ ਤੇ ਉਸ ਤੋਂ ਇਕ ਦਿਨ ਪਹਿਲਾ ਉਨ੍ਹਾਂ ਦੇ ਘਰ ਆਇਆ ਅਤੇ ਉਸ ਦੇ ਲੜਕੇ ਨੂੰ ਗੱਡੀ ਵਿੱਚ ਬਿਠਾ ਕੇ ਕਿਧਰੇ ਲੈ ਗਿਆ ਸੀ ਪਰ ਅੱਜ ਉਸ ਦੀ ਲਾਸ਼ ਮਿਲੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਰਾਏਕੋਟ ‘ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌਤ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਏ ਇਹ ਦੋਸ਼ appeared first on Daily Post Punjabi.

ਕੈਨੇਡਾ ਤੋਂ ਪੰਜਾਬ ਆਉਂਦਿਆਂ ਨੌਜਵਾਨ ਨੂੰ ਜਹਾਜ਼ ’ਚ ਪਿਆ ਦਿਲ ਦਾ ਦੌਰਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ.ਤ
ਕੈਨੇਡਾ ਤੋਂ ਪੰਜਾਬ ਆਉਂਦਿਆਂ ਇੱਕ ਪੰਜਾਬੀ ਨੌਜਵਾਨ ਨੂੰ ਜਹਾਜ਼ ‘ਚ ਦਿਲ ਦਾ ਦੌਰਾ ਪੈਣ ਦਾ ਮਾਮਲਾ ਸਾਹਮਣੇ ਆਇਆ ਹੈ। ਰਾਏਕੋਟ ਦਾ ਜੰਮਪਲ ਪ੍ਰਵਾਸੀ ਨੌਜਵਾਨ ਆਪਣੇ ਮਾਤਾ-ਪਿਤਾ ਨਾਲ ਏਅਰ ਇੰਡੀਆ ਦੀ ਫਲਾਈਟ ਵਿੱਚ ਵਤਨ ਪਰਤ ਰਿਹਾ ਸੀ। ਸਫ਼ਰ ਦੌਰਾਨ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਗਈ। ਮ੍ਰਿਤਕ ਦੀ ਪਛਾਣ ਸੁਪਿੰਦਰ ਸਿੰਘ ਉਰਫ਼ ਪਿੰਦਰ ਗਰੇਵਾਲ(48) ਪੁੱਤਰ ਮੱਖਣ ਸਿੰਘ ਗਰੇਵਾਲ ਵਜੋਂ ਹੋਈ ਹੈ। ਸੁਪਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਤੇ ਭੈਣ ਦਾ ਇਕੱਲਾ ਭਰਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਸੁਪਿੰਦਰ ਸਿੰਘ ਦੇ ਚਾਚਾ ਕੁਲਦੀਪ ਸਿੰਘ, ਰਿਸੇਤਦਾਰ ਜਗਦੇਵ ਸਿੰਘ ਗਰੇਵਾਲ ਅਤੇ ਚਚੇਰੇ ਭਰਾ ਕਿਸਾਨ ਆਗੂ ਬਲਰਾਜ ਸਿੰਘ ਕੋਟਉਮਰਾ ਨੇ ਦੱਸਿਆ ਕਿ ਮ੍ਰਿਤਕ ਸੁੁਪਿੰਦਰ ਸਿੰਘ ਉਰਫ਼ ਪਿੰਦਰ ਗਰੇਵਾਲ ਆਪਣੇ ਪਿਤਾ ਮੱਖਣ ਸਿੰਘ ਅਤੇ ਮਾਤਾ ਦਲਜੀਤ ਕੌਰ ਨਾਲ ਕੈਨੇਡਾ ਤੋਂ ਰਾਏਕੋਟ (ਭਾਰਤ) ਆ ਰਿਹਾ ਸੀ। ਜਿਸ ਲਈ ਉਹ 6 ਮਾਰਚ ਨੂੰ ਕੈਨੇਡਾ ਦੇ ਵੈਨਕੂਵਰ ਤੋਂ ਏਅਰ ਇੰਡੀਆ ਦੀ ਫਲਾਈਟ ਵਿਚ ਸਵਾਰ ਹੋਇਆ। ਸਫ਼ਰ ਸ਼ੁਰੂ ਹੋਣ ਦੇ 7 ਘੰਟਿਆ ਬਾਅਦ ਹੀ ਜਹਾਜ ਵਿਚ ਉਸ ਦੀ ਤਬੀਅਤ ਵਿਗੜੀ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਫਲਾਈਟ ਦੇ ਸਟਾਫ਼ ਨੇ ਸੁਪਿੰਦਰ ਸਿੰਘ ਨੂੰ ਬਚਾਉਣ ਲਈ ਕਾਫ਼ੀ ਜੱਦੋ-ਜਹਿਦ ਕੀਤੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਇਹ ਵੀ ਪੜ੍ਹੋ : James Anderson ਨੇ ਰਚਿਆ ਇਤਿਹਾਸ, 700 ਟੈਸਟ ਵਿਕਟਾਂ ਲੈਣ ਵਾਲੇ ਬਣੇ ਪਹਿਲੇ ਤੇਜ਼ ਗੇਂਦਬਾਜ਼

ਮ੍ਰਿਤਕ ਦੇ ਰਿਸਤੇਦਾਰਾਂ ਨੇ ਦੱਸਿਆ ਕਿ ਸੁਪਿੰਦਰ ਸਿੰਘ ਦੀ ਪਤਨੀ ਤੇ ਬੱਚਿਆਂ ਦੇ ਪਾਸਪੋਰਟ ਰੀਨਿਊ ਨਾ ਹੋਣ ਕਾਰਨ ਉਸ ਦੀ ਮ੍ਰਿਤਕ ਦੇਹ ਨੂੰ ਉਸੇ ਜਹਾਜ਼ ਰਾਹੀਂ ਵਾਪਸ ਵੈਨਕੂਵਰ ਭੇਜ ਦਿੱਤਾ ਗਿਆ, ਜਦਕਿ ਕਿਸੇ ਕਾਰਨਾਂ ਕਾਰਨ ਉਸ ਦੇ ਮਾਤਾ ਪਿਤਾ ਨੂੰ ਇੰਡੀਆ ਆਉਣਾ ਪੈ ਰਿਹਾ ਹੈ, ਜੋ 11 ਮਾਰਚ ਨੂੰ ਵਾਪਸ ਕੈਨੇਡਾ ਜਾਣਗੇ ਅਤੇ ਉਨ੍ਹਾਂ ਦੇ ਜਾਣ ਉਪਰੰਤ ਹੀ ਨੌਜਵਾਨ ਦਾ ਸਸਕਾਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਪਿਛਲੇ ਤਕਰੀਬਨ 25 ਸਾਲਾਂ ਤੋਂ ਕੈਨੇਡਾ ਵਿਖੇ ਆਪਣੇ ਮਾਤਾ-ਪਿਤਾ ਪਤਨੀ ਤੇ ਦੋ ਬੇਟਿਆਂ ਨਾਲ ਰਹਿ ਰਿਹਾ ਸੀ ਅਤੇ ਸਮੇਂ-ਸਮੇਂ ’ਤੇ ਉਹ ਆਪਣੇ ਜੱਦੀ ਸ਼ਹਿਰ ਆਉਂਦਾ ਰਹਿੰਦਾ ਸੀ, ਸਗੋਂ ਅੱਜ ਉਹ ਦੋ ਸਾਲ ਬਾਅਦ ਇੰਡੀਆ ਵਾਪਸ ਆ ਰਿਹਾ ਸੀ ਪਰ ਰੱਬ ਨੂੰ ਕੁੱਝ ਹੋਰ ਹੀ ਮੰਨਜੂਰ ਸੀ। ਸੁਪਿੰਦਰ ਸਿੰਘ ਆਪਣੇ ਪਿਛੇ ਬਜ਼ੁਰਗ ਮਾਂ-ਪਿਤਾ, ਪਤਨੀ ਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। ਪ੍ਰਵਾਸੀ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਜਾਣ ਕਾਰਨ ਰਾਏਕੋਟ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ਤੋਂ ਪੰਜਾਬ ਆਉਂਦਿਆਂ ਨੌਜਵਾਨ ਨੂੰ ਜਹਾਜ਼ ’ਚ ਪਿਆ ਦਿਲ ਦਾ ਦੌਰਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ.ਤ appeared first on Daily Post Punjabi.

ਪੰਜਾਬ ਦਾ ਜਵਾਨ ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਹੋਇਆ ਸ਼ਹੀਦ, ਅਗਲੇ ਹਫਤੇ ਛੁੱਟੀ ‘ਤੇ ਆਉਣਾ ਸੀ ਘਰ
ਰਾਏਕੋਟ ਅਧੀਨ ਪੈਂਦੇ ਗੁਰੂਸਰ ਨਾਲ ਲੱਗਦੇ ਪਿੰਡ ਅਕਾਲਗੜ੍ਹ ਦਾ ਫੌਜੀ ਜਵਾਨ ਬਲਬੀਰ ਸਿੰਘ ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬਲਬੀਰ ਸਿੰਘ ਜੰਮੂ ਕਸ਼ਮੀਰ ਦੇ ਕੰਟਰੋਲ ਰੇਖਾ ‘ਤੇ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਉਸ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਸਰਕਾਰੀ ਸਨਮਾਨਾਂ ਨਾਲ ਬਲਬੀਰ ਸਿੰਘ ਦਾ ਸਸਕਾਰ ਕੀਤਾ ਗਿਆ।

ਇਕਲੌਤੇ ਪੁੱਤ ਦੇ ਸ਼ਹੀਦ ਹੋਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਵੱਡੀ ਗਿਣਤੀ ਵਿਚ ਪਿੰਡ ਦੇ ਲੋਕ ਉਸ ਦੇ ਸਸਕਾਰ ਮੌਕੇ ਪਹੁੰਚੇ ਸਨ। ਮਾਪਿਆਂ ਦੇ ਇਕੌਲਤੇ ਪੁੱਤ ਦੀ ਮ੍ਰਿਤਕ ਦੇਹ ਜਦੋਂ ਪਿੰਡ ਪਹੁੰਚੀ ਤਾਂ ਸ਼ਹੀਦ ਜਵਾਨ ਦੀ ਮਾਂ ਸਵਰਨਜੀਤ ਕੌਰ ਤੇ ਭੈਣ ਜਸਵੀਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਹਰ ਇਕ ਦੀਆਂ ਅੱਖਾਂ ਨਮ ਸਨ।

ਇਹ ਵੀ ਪੜ੍ਹੋ : ਪਾਰਕਿੰਗ ਨੂੰ ਲੈ ਕੇ ਹੋਇਆ ਹੰਗਾਮਾ, ਕਾਰ ਚਾਲਕ ਨੇ ਫੜ੍ਹੀ ਲਾਉਣ ਵਾਲੇ ਨੌਜਵਾਨ ਨਾਲ ਕੀਤੀ ਕੁੱਟਮਾਰ

ਦੱਸ ਦੇਈਏ ਕਿ ਸ਼ਹੀਦ ਬਲਬੀਰ ਸਿੰਘ ਅਜੇ ਕੁਆਰਾ ਸੀ ਤੇ 10 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ। 3 ਦਿਨ ਪਹਿਲਾਂ ਹੀ ਬਲਬੀਰ ਸਿੰਘ ਦੀ ਆਪਣੀ ਮਾਂ ਨਾਲ ਗੱਲਬਾਤ ਹੋਈ ਸੀ ਅਤੇ ਉਸ ਨੇ ਅਗਲੇ ਹਫਤੇ ਘਰ ਆਉਣ ਬਾਰੇ ਵੀ ਦੱਸਿਆ ਸੀ ਪਰ ਇਸ ਤੋਂ ਪਹਿਲਾਂ ਹੀ ਭਾਣਾ ਵਰਤ ਗਿਆ ਤੇ ਉਹ ਸ਼ਹੀਦ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਦਾ ਜਵਾਨ ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਹੋਇਆ ਸ਼ਹੀਦ, ਅਗਲੇ ਹਫਤੇ ਛੁੱਟੀ ‘ਤੇ ਆਉਣਾ ਸੀ ਘਰ appeared first on Daily Post Punjabi.