raikot Archives - Daily Post Punjabi

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ
ਕੈਨੇਡਾ ਤੋਂ ਇੱਕ ਹੋਰ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ । ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿ.ਤਕ ਰਾਏਕੋਟ ਦੇ ਪਿੰਡ ਸੀਲੋਆਣੀ ਦਾ ਰਹਿਣ ਵਾਲਾ ਸੀ ਤੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਉਹ ਆਪਣੇ ਚਾਰ ਦੋਸਤਾਂ ਨਾਲ ਐਫਸਫੋਰਡ ਰਹਿੰਦਾ ਸੀ।

Canada punjabi youth death

ਕੈਨੇਡਾ ਰਹਿ ਰਹੇ ਸਾਥੀ ਨੌਜਵਾਨਾਂ ਨੇ ਪਰਿਵਾਰ ਨੂੰ ਦੱਸਿਆ ਕਿ 27 ਅਗਸਤ ਦੀ ਰਾਤ ਨੂੰ ਐਫਸਫੋਰਡ ਵਿਖੇ ਗੁਰਦੁਆਰਾ ਬੰਦਾ ਬਹਾਦਰ ਵਿੱਖੇ ਸੇਵਾ ਕਰਕੇ ਰਾਤ ਨੂੰ ਕਰੀਬ 10.30 ਵਜੇ ਆਪਣੇ ਰੂਮ ਵਿੱਚ ਆ ਕੇ ਸੌ ਗਿਆ ਸੀ । ਸਾਥੀ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6 ਵਜੇ ਪਤਾ ਲੱਗਿਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ ।

ਇਹ ਵੀ ਪੜ੍ਹੋ: ਘਰੇਲੂ ਦੇ ਬਾਅਦ ਹੁਣ ਕਮਰਸ਼ੀਅਲ ਗੈਸ ਸਿਲੰਡਰ ਵੀ ਹੋਇਆ ਸਸਤਾ, 158 ਰੁ. ਦੀ ਕੀਤੀ ਗਈ ਕਟੌਤੀ

ਇਸ ਸਬੰਧੀ ਮ੍ਰਿ.ਤਕ ਦੇ ਭਣੋਈਏ ਨੇ ਦੱਸਿਆ ਕਿ ਜਸਵਿੰਦਰ ਪਿਛਲੇ ਕੁਝ ਸਮੇਂ ਤੋਂ ਕੰਮ ਨਾ ਮਿਲਣ ਕਾਰਨ ਬੇਰੁਜ਼ਗਾਰ ਸੀ ਜਿਸ ਕਾਰਨ ਉਹ ਡਿਪਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ । ਜਿਸ ਦੇ ਚਲਦਿਆਂ ਉਸ ਨੂੰ ਕੁਝ ਸਮੇਂ ਲਈ ਵੈਨਕੂਵਰ ਦੇ ਹਸਪਤਾਲ ਵਿੱਚ ਵੀ ਇਲਾਜ ਲਈ ਵੀ ਰੱਖਿਆ ਗਿਆ ਪਰ ਹੁਣ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ। ਦੱਸ ਦੇਈਏ ਕਿ ਜਸਵਿੰਦਰ ਦੀ ਮੌ.ਤ ਦੀ ਖ਼ਬਰ ਮਿਲਣ ਤੋਂ ਬਾਅਦ ਰਾਏਕੋਟ ਵਿੱਚ ਸੋਗ ਦੀ ਲਹਿਰ ਫੈਲ ਗਈ । ਪਰਿਵਾਰ ਨੇ ਪੰਜਾਬ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਬੇਨਤੀ ਹੈ ਕਿ ਜਸਵਿੰਦਰ ਦੀ ਦੇਹ ਨੂੰ ਪਿੰਡ ਲਿਆਓਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ appeared first on Daily Post Punjabi.

ਵੋਟ ਪਾ ਕੇ ਘਰ ਪਰਤੇ ਵਿਅਕਤੀ ਦੀ ਹੋਈ ਮੌਤ
man died heart attack voting raikot: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਨਗਰ ਕੌਂਸਲ ਚੋਣਾਂ ਦੇ ਲਈ ਵੋਟ ਪਾਉਣ ਤੋਂ ਬਾਅਦ ਘਰ ਪਹੁੰਚਦਿਆਂ ਹੀ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਹ ਘਟਨਾ ਰਾਏਕੋਟ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਪਾਲ ਸ਼ਰਮਾ ਉਰਫ ਰਾਜਾ ਹਲਵਾਈ ਦੇ ਨਾਂ ਨਾਲ ਹੋਈ।

man died heart attack voting raikot

ਮ੍ਰਿਤਕ ਦੇ ਪਿਤਾ ਮੋਹਨਲਾਲ ਨੇ ਦੱਸਿਆ ਹੈ ਕਿ ਉਸ ਦਾ ਪੁੱਤਰ ਰਾਜਾ ਹਲਵਾਈ (55) ਅੱਜ ਸਵੇਸਾਰ ਵੋਟ ਪਾਉਣ ਲਈ ਵਾਰਡ ਨੰਬਰ 5 ਦੀ ਨਗਰ ਕੌਂਸਲ ਰਾਏਕੋਟ ਦੇ ਦਫਤਰ ‘ਚ ਬਣੇ ਬੂਥ ‘ਚ ਗਿਆ ਸੀ। ਜਿਵੇਂ ਹੀ ਉਹ ਵੋਟ ਪਾ ਕੇ ਘਰ ਪਰਤਿਆ ਅਤੇ ਖਾਣਾ ਖਾਣ ਲਈ ਹੱਥ ਧੋਣ ਲੱਗਿਆ ਤਾਂ ਇਸ ਦੌਰਾਨ ਉਹ ਫਰਸ਼ ‘ਤੇ ਡਿੱਗ ਪਿਆ। ਮੌਕੇ ‘ਤੇ ਨੇੜੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਦੱਸਿਆ।

ਇਹ ਵੀ ਦੇਖੋ—

The post ਵੋਟ ਪਾ ਕੇ ਘਰ ਪਰਤੇ ਵਿਅਕਤੀ ਦੀ ਹੋਈ ਮੌਤ appeared first on Daily Post Punjabi.

ਲੁਧਿਆਣਾ ‘ਚ ਏਅਰਪੋਰਟ ਬਣਾਉਣ ਦੀ ਜਾਗੀ ਉਮੀਦ, ਸ਼ੁਰੂ ਹੋਇਆ ਸੜਕ ਨਿਰਮਾਣ ਦਾ ਕੰਮ
road construction halwara internationl airport: ਲੁਧਿਆਣਾ (ਤਰਸੇਮ ਭਾਰਦਵਾਜ)-ਹਲਵਾਰਾ ‘ਚ ਇੰਟਰਨੈਸ਼ਨਲ ਏਅਰਪੋਰਟ ਟਰਮੀਨਲ ਬਣਾਉਣ ਲਈ ਪੰਜਾਬ ਸਰਕਾਰ ਨੇ ਪੂਰੀ ਤਾਕਤ ਲਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਰਾਏਕੋਟ ਰੋਡ ਤੋਂ ਏਅਰਪੋਰਟ ਟਰਮੀਨਲ ਤੱਕ ਬਣਾਉਣ ਵਾਲੀ ਅਪ੍ਰੋਚ ਰੋਡ ਦਾ ਨਿਰਮਾਣ ਕੰਮ ਸ਼ੁਰੂ ਹੋ ਗਿਆ ਹੈ। ਰਾਏਕੋਟ ਰੋਡ ਤੋਂ ਏਟੀਆਨਾ ਪਿੰਡ ‘ਚ ਬਣਨ ਵਾਲੇ ਇੰਟਰਨੈਸ਼ਨਲ ਏਅਰਪੋਰਟ ਟਰਮੀਨਲ ਤੱਕ ਸੜਕ ਦੀ ਚੌੜਾਈ ਦੁੱਗਣੀ ਕੀਤੀ ਜਾ ਰਹੀ ਹੈ ਤਾਂ ਕਿ ਵਾਹਨਾਂ ਦੀ ਆਵਾਜਾਈ ਆਸਨ ਹੋ ਸਕੇ। ਇਸ ਦੇ ਨਾਲ ਫਿਰੋਜ਼ਪੁਰ ਰੋਡ ਤੋਂ ਬਣਨ ਵਾਲੀ ਸੜਕ ਦਾ ਕੰਮ 2 ਸਾਲ ਬਾਅਦ ਵੀ ਠੰਡੇ ਬਸਤੇ ‘ਚ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਅਪ੍ਰੋਚ ਰੋਡ ਬਣਾਉਣ ਦਾ ਕੰਮ ਪੰਜਾਬ ਮੰਡੀ ਬੋਰਡ ਨੂੰ ਸੌਂਪਿਆ ਹੈ। ਇਸ ਦੇ ਲਈ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਨੇ ਸਾਢੇ 8 ਕਰੋੜ ਰੁਪਏ ਮੰਡੀ ਬੋਰਡ ਦਾ ਟਰਾਂਸਫਰ ਕਰ ਦਿੱਤੇ ਹਨ। ਇਸ ਦੇ ਨਾਲ ਫਿਰੋਜ਼ਪੁਰ ਰੋਡ ਤੋਂ ਏਅਰਪੋਰਟ ਤੱਕ ਬਣਨ ਵਾਲੀ ਸੜਕ ਦਾ ਪ੍ਰੋਜੈਕਟ ਫਿਲਹਾਲ ਫਾਈਲਾਂ ‘ਚ ਹੀ ਦਬਿਆ ਹੈ। ਜਨਵਰੀ 2019 ਤੋਂ ਬਾਅਦ ਇਸ ਪ੍ਰੋਜੈਕਟ ਨੂੰ ਲੈ ਕੇ ਗਲਾਡਾ ਨੇ ਕੋਈ ਕੰਮ ਨਹੀਂ ਕੀਤਾ ਹੈ।

road construction halwara internationl airport

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਅਤੇ ਏਅਰਪੋਰਟ ਅਥਾਰਿਟੀ ਆਫ ਇੰਡੀਆ ਨੇ ਸੰਯੁਕਤ ਕੰਪਨੀ ਲੁਧਿਆਣਾ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਬਣਾਈ ਹੈ। ਇਸ ਦੇ ਤਹਿਤ ਏਅਰਪੋਰਟ ਨਿਰਮਾਣ ਅਤੇ ਏਅਰਪੋਰਟ ਦੀ ਅਪ੍ਰੋਚ ਰੋਡ ਬਣਾਉਣ ਦੀ ਜ਼ਿੰਮੇਵਾਰੀ ਵੀ ਕੰਪਨੀ ਦੀ ਹੈ। ਇਸ ਕੰਪਨੀ ‘ਚ ਪੰਜਾਬ ਸਰਕਾਰ ਨੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ ਨੂੰ ਸ਼ਾਮਿਲ ਕੀਤਾ ਹੈ। ਅਪ੍ਰੋਚ ਰੋਡ ਅਤੇ ਚਾਰਦੀਵਾਰੀ ਬਣਵਾਉਣ ਦੀ ਜ਼ਿੰਮੇਵਾਰੀ ਗਲਾਡਾ ਦੇ ਕੋਲ ਹੈ। ਗਲਾਡਾ ਨੇ ਚਾਰਦੀਵਾਰੀ ਦਾ ਕੰਮ ਪੀ.ਡਬਲਿਊ.ਡੀ ਨੂੰ ਸੌਂਪਿਆ ਹੈ ਅਤੇ ਅਪ੍ਰੋਚ ਰੋਡ ਪੰਜਾਬ ਮੰਡੀ ਬੋਰਡ ਬਣਾਏਗਾ। ਮੰਡੀ ਬੋਰਡ ਨੇ ਰਾਏਕੋਟ ਰੋਡ ਤੋਂ ਏਅਰਪੋਰਟ ਟਰਮੀਨਲ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਗਲਾਡਾ ਨੇ ਇਸ ਦੇ ਲਈ 8.50 ਕਰੋੜ ਰੁਪਏ ਮੰਡੀ ਬੋਰਡ ਨੂੰ ਦਿੱਤੇ ਹਨ। ਰਾਏਕੋਟ ਰੋਡ ਤੋਂ ਬਣਨ ਵਾਲੀ ਅਪ੍ਰੋਚ ਰੋਡ ਪਹਿਲਾਂ 10 ਤੋਂ 12 ਫੁੱਟ ਚੌੜੀ ਸੀ, ਜਿਸ ਨੂੰ ਹੁਣ 24 ਤੋਂ 26 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਮੰਡੀ ਬੋਰਡ ਨੇ ਸੜਕ ਦੀ ਖੁਦਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਦੇਖੋ–

The post ਲੁਧਿਆਣਾ ‘ਚ ਏਅਰਪੋਰਟ ਬਣਾਉਣ ਦੀ ਜਾਗੀ ਉਮੀਦ, ਸ਼ੁਰੂ ਹੋਇਆ ਸੜਕ ਨਿਰਮਾਣ ਦਾ ਕੰਮ appeared first on Daily Post Punjabi.

ਖੇਤੀ ਕਾਨੂੰਨਾਂ ਖਿਲਾਫ ਰਾਏਕੋਟ ‘ਚ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਚੱਕਾ ਜਾਮ, ਦੇਖੋ ਤਸਵੀਰਾਂ
farmers laborers Raikot agriculture laws: ਲੁਧਿਆਣਾ (ਤਰਸੇਮ ਭਾਰਦਵਾਜ)-ਖੇਤੀ ਕਾਨੂੰਨਾਂ ਖਿਲਾਫ਼ ਵਿੱਢੇ ਸੰਘਰਸ਼ ਦੀ ਲੜੀ ਤਹਿਤ ਅੱਜ ਰਾਏਕੋਟ ਦੇ ਸ. ਹਰੀ ਸਿੰਘ ਨਲੂਆ ਚੌਕ ‘ਚ ਤਹਿਸੀਲ ਦੀਆਂ ਸਮੂਹ ਕਿਸਾਨਾਂ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਭਾਰੀ ਇੱਕਠ ਕੀਤਾ ਗਿਆ, ਜਿੱਥੇ 4 ਘੰਟੇ ਤੱਕ ਲੁਧਿਆਣਾ-ਬਠਿੰਡਾ-ਮਲੇਰਕੋਟਲਾ ਰੋਡ ‘ਤੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਕਾਲੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਕੇਂਦਰ ਸਰਕਾਰ ਨੂੰ ਵਾਪਸ ਲੈਣ ਦੀ ਮੰਗ ਕੀਤੀ।

farmers laborers Raikot agriculture laws

ਇਸ ਦੌਰਾਨ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ ਸਾਂਬਰ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ, ਪੇਂਡੂ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ), ਦਰਜਾ ਚਾਰ ਕਰਮਚਾਰੀ ਯੂਨੀਅਨ, ਗੌਰਮਿੰਟ ਟੀਚਰ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ, ਬਿਜਲੀ ਪੈਨਸ਼ਨਰ ਐਸੋਸੀਏਸ਼ਨ, ਪੀ.ਐੱਸ ਇੰਪਲਾਈਜ਼ ਫੈੱਡਰੇਸ਼ਨ, ਏਕਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਦੇ ਵੱਡੀ ਗਿਣਤੀ ‘ਚ ਆਗੂਆਂ ਤੇ ਮੈਬਰਾਂ ਨੇ ਸਮੂਲੀਅਤ ਕੀਤੀ ਅਤੇ ਚੱਕਾ ਜਾਮ ਸਬੰਧੀ ਵਿਚਾਰਾਂ ਕੀਤੀਆਂ।

farmers laborers Raikot agriculture laws

ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਕਾਲੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਕੇਂਦਰ ਸਰਕਾਰ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਚੱਕਾ ਜਾਮ ਦੌਰਾਨ ਸੰਬੋਧਨ ਕਰਦਿਆਂ ਕਾਮਰੇਡ ਤਰਲੋਚਨ ਸਿੰਘ ਝੋਰੜਾਂ, ਬਲਜੀਤ ਸਿੰਘ ਗਰੇਵਾਲ, ਰਘਬੀਰ ਸਿੰਘ ਬੈਨੀਪਾਲ, ਚਰਨ ਸਿੰਘ ਸਰਾਭਾ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਖੇਤੀ ਜਿਣਸਾਂ ਦੇ ਭਾਅ ਦੇਣ ਦੀ ਬਜਾਏ ਨਵੇਂ ਕਾਲੇ ਖੇਤੀ ਕਾਨੂੰਨ ਲਿਆ ਕੇ ਘੱਟੋ-ਘੱਟ ਸਮਰਥਨ ਮੁੱਲ ਖੋਹਣ ਦੀ ਵਿਵਸਥਾ ਕੀਤੀ ਹੈ।

farmers laborers Raikot agriculture laws

ਉਥੇ ਹੀ ਕਿਸਾਨਾਂ ਦੀਆਂ ਜਿਣਸਾਂ ਨੂੰ ਪ੍ਰਾਈਵੇਟ ਕਾਰਪੋਰੇਟ ਕੋਲ ਵੇਚਣਾ ਚਾਹੁੰਦੀ ਹੈ ਅਤੇ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਵਪਾਰੀਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ। ਇਸ ਨੂੰ ਕਿਸਾਨ ਅਤੇ ਮਜ਼ਦੂਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਦੇ ਰੱਦ ਹੋਣ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

The post ਖੇਤੀ ਕਾਨੂੰਨਾਂ ਖਿਲਾਫ ਰਾਏਕੋਟ ‘ਚ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਚੱਕਾ ਜਾਮ, ਦੇਖੋ ਤਸਵੀਰਾਂ appeared first on Daily Post Punjabi.

ਘਰੋਂ ਖੇਤ ਗਏ 23 ਸਾਲਾ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
Raikot youth suicide foreign: ਲੁਧਿਆਣਾ (ਤਰਸੇਮ ਭਾਰਦਵਾਜ)-ਰਾਏਕੋਟ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਲਾਗੇ ਪੈਂਦੇ ਪਿੰਡ ਤੂੰਗਾਹੇੜੀ ‘ਚ ਇਕ 23 ਨੌਜਵਾਨ ਵੱਲੋਂ ਖੇਤਾਂ ‘ਚ ਇੱਕ ਦਰਖਤ ਨਾਲ ਫਾਹਾ ਲੈ ਕੇ ਖੁਦਕੁਸੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਅਮਨਦੀਪ ਸਿੰਘ ਦੇ ਨਾਂ ਨਾਲ ਹੋਈ। ਮੌਕੇ ‘ਤੇ ਪਹੁੰਚ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Raikot youth suicide foreign

ਦੂਜੇ ਪਾਸੇ ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਅਮਨਦੀਪ ਸਿੰਘ ਉਜਵਲ ਭਵਿੱਖ ਲਈ ਵਿਦੇਸ਼ ਜਾਣਾ ਚਾਹੁੰਦਾ ਸੀ ਅਤੇ ਛੇ ਮਹੀਨੇ ਪਹਿਲਾਂ ਬਹਿਰੀਨ ਤੋਂ ਵਾਪਸ ਆਇਆ ਸੀ, ਜੋ ਹੁਣ ਉਹ ਕਿਸੇ ਚੰਗੇ ਦੇਸ਼ ਜਾਣਾ ਚਾਹੁੰਦਾ ਸੀ। ਇਸ ਲਈ ਉਸ ਨੇ ਆਈਲੈਟਸ ਵੀ ਕੀਤੀ ਸੀ ਅਤੇ ਕੁੱਝ ਥਾਵਾਂ ‘ਤੇ ਫਾਈਲ ਵੀ ਲਗਾਈ ਹੋਈ ਸੀ ਪਰ ਕੈਨੇਡੀਅਨ ਅੰਬੈਸੀ ਵੱਲੋਂ 2 ਵਾਰ ਫਾਇਲ ਰੱਦ ਹੋਣ ਕਾਰਨ ਪ੍ਰੇਸ਼ਾਨ ਰਹਿਣ ਲੱਗਾ। ਬੀਤੀ ਰਾਤ ਆਪਣੇ ਚਾਚੇ ਦੇ ਘਰ ਸੌਣ ਦੀ ਗੱਲ ਆਖ ਕੇ ਚਲਾ ਗਿਆ ਪਰ ਅੱਜ ਸਵੇਰੇ ਉਸ ਦੀ ਲਾਸ਼ ਖੇਤਾਂ ‘ਚ ਮੋਟਰ ਦੇ ਨੇੜੇ ਇੱਕ ਦਰਖਤ ਨਾਲ ਲਟਕਦੀ ਮਿਲੀ, ਜਿਸ ਦੀ ਜਾਣਕਾਰੀ ਪਿੰਡਵਾਸੀਆਂ ਤੇ ਸਰਪੰਚ ਨੇ ਪਰਿਵਾਰਿਕ ਮੈਂਬਰਾਂ ਨੂੰ ਸਵੇਰੇਸਾਰ ਦਿੱਤੀ, ਉਥੇ ਹੀ ਇਸ ਸਬੰਧੀ ਪੁਲਿਸ ਥਾਣਾ ਰਾਏਕੋਟ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਲੋਹਟਬੱਦੀ ਨੂੰ ਸੂਚਿਤ ਕੀਤਾ, ਜਿਸ ‘ਤੇ ਰਾਏਕੋਟ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਧਾਰ ਵਿਖੇ ਭੇਜ ਦਿੱਤੀ ਗਈ ਹੈ ਅਤੇ ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ 174 ਅਧੀਨ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

The post ਘਰੋਂ ਖੇਤ ਗਏ 23 ਸਾਲਾ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼ appeared first on Daily Post Punjabi.

ਵਿਕਾਸ ਕਾਰਜਾਂ ਦਾ ਜਾਇਜਾ ਲੈਣ ਰਾਏਕੋਟ ਪਹੁੰਚੇ ਏ.ਡੀ.ਸੀ (ਡੀ) ਸੰਦੀਪ ਕੁਮਾਰ
ADC Raikot review development works: ਲੁਧਿਆਣਾ (ਤਰਸੇਮ ਭਾਰਦਵਾਜ)-ਅੱਜ ਰਾਏਕੋਟ ਦੇ ਪਿੰਡ ਗੋਂਦਵਾਲ ਵਿਖੇ ਗ੍ਰਾਮ ਪੰਚਾਇਤ ਵੱਲੋਂ ਨਰੇਗਾ ਸਕੀਮ ਤਹਿਤ ਕਰਵਾਏ ਵਿਕਾਸ ਕਾਰਜਾਂ ਦਾ ਏ.ਡੀ.ਸੀ (ਡੀ) ਲੁਧਿਆਣਾ ਸੰਦੀਪ ਕੁਮਾਰ ਵੱਲੋਂ ਜਾਇਜਾ ਲਿਆ ਗਿਆ। ਇਸ ਮੌਕੇ ਸਰਪੰਚ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮਨਰੇਗਾ ਸਕੀਮ ਤਹਿਤ 9 ਲੱਖ 44 ਹਜ਼ਾਰ ਰੁਪਏ ਦਾ ਕੁੱਲ ਐਸਟੀਮੇਟ ਸੀ, ਜਿਸ ‘ਚ ਇੱਕ ਲੱਖ ਰੁਪਇਆ ਪੰਚਾਇਤ ਫੰਡ ਦਾ ਸੀ।ਇਸ ਰਕਮ ਨਾਲ ਗ੍ਰਾਮ ਪੰਚਾਇਤ ਵੱਲੋਂ ਪਿੰਡ ‘ਚ ਦੋ ਇੰਟਰਲਾਕ ਟਾਈਲਾਂ ਦੀਆਂ ਗਲੀਆਂ ਬਣਾਈਆਂ ਹਨ ਅਤੇ ਇੱਕ ਇੱਟਾਂ ਵਾਲੀ ਗਲੀ ਉੱਚੀ ਚੁੱਕ ਕੇ ਬਣਾਈ ਹੈ।

ADC Raikot review development works

ਇਸ ਮੌਕੇ ਏ.ਡੀ.ਸੀ (ਡੀ) ਸੰਦੀਪ ਕੁਮਾਰ ਨਾਲ ਆਈ ਟੀਮ ਵੱਲੋਂ ਕੀਤੇ ਗ੍ਰਾਮ ਪੰਚਾਇਤ ਵੱਲੋਂ ਕੀਤੇ ਕੰਮਾਂ ਦੀ ਮਿਣਤੀ ਕੀਤੀ ਗਈ ਅਤੇ ਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਏ.ਡੀ.ਸੀ(ਡੀ) ਨੇ ਨਰੇਗਾ ਮਜਦੂਰਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਮਾਸਕ ਲਾਉਣ ਲਈ ਪ੍ਰੇਰਿਤ ਕੀਤਾ।

The post ਵਿਕਾਸ ਕਾਰਜਾਂ ਦਾ ਜਾਇਜਾ ਲੈਣ ਰਾਏਕੋਟ ਪਹੁੰਚੇ ਏ.ਡੀ.ਸੀ (ਡੀ) ਸੰਦੀਪ ਕੁਮਾਰ appeared first on Daily Post Punjabi.

ਹੁਣ ਇਸ ਸ਼ਹਿਰ ‘ਚ 2 ਥਾਵਾਂ ‘ਤੇ ਲਹਿਰਾਏ ਗਏ ‘ਖਾਲਿਸਤਾਨੀ ਝੰਡੇ’
khalistani flag hoisted raikot: ਲੁਧਿਆਣਾ (ਤਰਸੇਮ ਭਾਰਦਵਾਜ)- ਆਏ ਦਿਨ ਪੰਜਾਬ ‘ਚ ‘ਖਾਲਿਸਤਾਨੀ ਝੰਡਾ‘ ਲਹਿਰਾਉਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਰਾਏਕੋਟ ਤਹਿਸੀਲ ਦੇ ਸਾਹਮਣੇ ਅਤੇ ਸਿਵਲ ਹਸਪਤਾਲ ‘ਚ ਪਾਣੀ ਦੀ ਟੈਂਕੀ ‘ਤੇ ਅਣਪਛਾਤੇ ਵਿਅਕਤੀਆਂ ਨੇ ਖਾਲਿਸਤਾਨ ਦਾ ਝੰਡਾ ਲਹਿਰਾਏ। ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਸਵੇਰਸਾਰ ਇੱਥੋ ਜਾ ਲੰਘ ਰਹੇ ਰਾਹਗੀਰਾਂ ਦੀ ਨਿਗ੍ਹਾਂ ਇਸ ‘ਤੇ ਪਈ ਤਾਂ ਫਿਰ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਜਗਰਾਓ ਦੇ ਐੱਸ.ਐੱਸ.ਪੀ ਸਮੇਤ ਦੂਜੇ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਹੈ। ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਥਾਣਾ ਸਿਟੀ ਦੇ ਮੁਖੀ ਹੀਰਾ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ਅਤੇ ਦੋਵੇਂ ਝੰਡੇ ਉਤਾਰ ਲਏ ਗਏ। ਇਸ ਦੇ ਨਾਲ ਹੀ ਮੌਜੂਦ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਹੈ। ਹੁਣ ਕਸਬੇ ਦੇ ਹੀ ਲੋਕਾਂ ਤੋਂ ਇਸ ਸਬੰਧੀ ਜਾਣਕਾਰੀ ਜੁਟਾਈ ਜਾ ਰਹੀ ਹੈ।

khalistani flag hoisted raikot

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਅਗਸਤ ਨੂੰ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ ਸੀ। ਝੰਡੇ ‘ਤੇ ਕਢਾਈ ਕਰਕੇ ਖੰਡਾ ਸਾਹਿਬ ਬਣਾਇਆ ਸੀ। ਉਸ ‘ਤੇ ‘ਖਾਲਿਸਤਾਨ ਜ਼ਿੰਦਾਬਾਦ’ ਵੀ ਲਿਖਿਆ ਗਿਆ ਸੀ। ਡੀ.ਐੱਸ.ਪੀ ਦੇ ਮਾਮਲਾ ਧਿਆਨ ‘ਚ ਆਉਣ ਤੋਂ ਬਾਅਦ ਪੁਲਿਸ ਝੰਡੇ ਨੂੰ ਉਤਾਰ ਕੇ ਲੈ ਗਈ। ਪਿਛਲੇ 9 ਦਿਨਾਂ ਦੌਰਾਨ ਝੰਡਾ ਲਹਿਰਾਉਣ ਦੀ ਇਹ ਤੀਜੀ ਘਟਨਾ ਸੀ।ਦੱਸ ਦੇਈਏ ਕਿ ਸਿੱਖ ਫਾਰ ਜਸਟਿਸ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੋ ਵੀ ਸਰਕਾਰੀ ਸੰਸਥਾਵਾਂ ‘ਤੇ ਖਾਲਿਸਤਾਨ ਦਾ ਝੰਡਾ ਲਗਾ ਕੇ ਉਸ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਪਾਏਗਾ। ਉਸ ਨੂੰ 500 ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਬਾਅਦ ਮੋਗਾ, ਬਾਘਾਪੁਰਾਣਾ ਸਮੇਤ ਕੁਝ ਹੋਰ ਥਾਵਾਂ ‘ਤੇ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਹੁਣ ਰਾਏਕੋਟ ‘ਚ ਵੀ ਝੰਡਾ ਲਾਉਣ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ।

The post ਹੁਣ ਇਸ ਸ਼ਹਿਰ ‘ਚ 2 ਥਾਵਾਂ ‘ਤੇ ਲਹਿਰਾਏ ਗਏ ‘ਖਾਲਿਸਤਾਨੀ ਝੰਡੇ’ appeared first on Daily Post Punjabi.

ਰਾਏਕੋਟ ‘ਚ SBI ਬੈਂਕ ਦੀ ਡਿਪਟੀ ਮੈਨੇਜਰ ਕੋਰੋਨਾ ਪੀੜਤ
sbi raikot deputy manager corona: ਲੁਧਿਆਣਾ (ਤਰਸੇਮ ਭਾਰਦਵਾਜ)- ਹੁਣ ਕੋਰੋਨਾਵਾਇਰਸ ਨੇ ਜ਼ਿਲ੍ਹੇ ਦੇ ਰਾਏਕੋਟ ਦੀ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ‘ਚ ਵੀ ਦਸਤਕ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਇੱਥੇ ਸਟੇਟ ਬੈਂਕ ਆਫ ਇੰਡੀਆ ਦੀ ਡਿਪਟੀ ਮੈਨੇਜਰ ਨੂੰ ਕੋਰੋਨਾ ਦੀ ਲਪੇਟ ‘ਚ ਆ ਗਈ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜੇਟਿਵ ਆਉਣ ‘ਤੇ ਸਟਾਫ ਅਤੇ ਗਾਹਕਾਂ ‘ਚ ਸਹਿਮ ਦਾ ਮਾਹੌਲ ਹੈ। ਇਸ ਤੇ ਬੈਂਕ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ। ਇਸ ਸਬੰਧੀ ਐੱਸਐੱਮਓ ਡਾ.ਅਲਕਾ ਮਿੱਤਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੈਂਕ ਦੇ ਬਾਕੀ ਕਰਮਚਾਰੀਆਂ ਦੇ ਸਿਵਲ ਹਸਪਤਾਲ ਰਾਏਕੋਟ ਵਿਖੇ ਕੋਰੋਨਾ ਟੈਸਟ ਕੀਤੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਤਿੰਨ ਦਿਨਾਂ ਭਾਵ 28 ਅਗਸਤ ਤਕ ਆ ਜਾਵੇਗੀ। ਦੱਸ ਦੇਈਏ ਕਿ ਰਾਏਕੋਟ ਤੋਂ 132 ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 4 ਮਰੀਜ਼ਾਂ ਦੀ ਮੌਤ ਹੋਈ ਹੈ।

sbi raikot deputy manager corona

ਦੱਸਣਯੋਗ ਹੈ ਕਿ ਜ਼ਿਲ੍ਹੇ ਭਰ ‘ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 9026 ਤੱਕ ਪਹੁੰਚ ਗਈ ਹੈ ਜਦਕਿ 334 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 908 ਪਾਜ਼ੀਟਿਵ ਮਾਮਲੇ ਦੂਜੇ ਜ਼ਿਲ੍ਹਿਆਂ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਦਾ ਇਲਾਜ ਇੱਥੇ ਚੱਲ ਰਿਹਾ ਹੈ। ਇਨ੍ਹਾਂ ‘ਚ 74 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲ੍ਹੇ ‘ਚੋਂ 1,09,651 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 95795 ਸੈਂਪਲ ਨੈਗੇਟਿਵ ਹਨ ਜਦਕਿ 9026 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

The post ਰਾਏਕੋਟ ‘ਚ SBI ਬੈਂਕ ਦੀ ਡਿਪਟੀ ਮੈਨੇਜਰ ਕੋਰੋਨਾ ਪੀੜਤ appeared first on Daily Post Punjabi.

ਹੁਣ ਰਾਏਕੋਟ ‘ਚ ਪੁਲਿਸ ‘ਤੇ ਛਾਇਆ ਕੋਰੋਨਾ, SHO ਦੀ ਰਿਪੋਰਟ ਮਿਲੀ ਪਾਜ਼ੀਟਿਵ
raikot sho corona positive: ਲੁਧਿਆਣਾ ‘ਚ ਦਿਨੋ-ਦਿਨ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਹੁਣ ਤਾਜ਼ਾ ਮਾਮਲਾ ਇੱਥੋ ਦੇ ਰਾਏਕੋਟ ਤੋਂ ਸਾਹਮਣਾ ਆਇਆ ਹੈ, ਜਿੱਥੇ ਹੁਣ ਸਿਟੀ ਐੱਸ.ਐੱਚ.ਓ ਹੀਰਾ ਸਿੰਘ ਸੰਧੂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਦੱਸ ਦੇਈਏ ਕਿ ਐੱਸ.ਐੱਚ.ਓ ਹੀਰਾ ਸਿੰਘ ਸੰਧੂ ਦਾ ਐਤਵਾਰ ਨੂੰ ਸੈਂਪਲ ਲਿਆ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਰੈਪਿਡ ਰਿਪੋਰਟ ਨੈਗੇਟਿਵ ਆਈ ਸੀ ਪਰ ਪਟਿਆਲਾ ਤੋਂ ਆਈ ਰਿਪੋਰਟ ‘ਚ ਉਨ੍ਹਾਂ ਨੂੰ ਕੋਰੋਨਾ ਪਾਜ਼ੇਟਿਵ ਦੱਸਿਆ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਐੱਸ.ਐੱਚ.ਓ ਨੂੰ ਸਿਹਤ ਵਿਭਾਗ ਦੇ ਨਿਰਦੇਸ਼ਾਂ ਮੁਤਾਬਿਕ ਆਈਸੋਲੇਟ ਕਰ ਦਿੱਤਾ ਗਿਆ ਹੈ।

raikot sho corona positive

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇੱਥੇ ਸਦਰ ਪੁਲਿਸ ਦੇ ਏ.ਐੱਸ.ਆਈ, ਫਿਰ ਸਿਟੀ ਪੁਲਿਸ ਦੇ ਏ.ਐੱਸ.ਆਈ ਤੇ ਇਕ ਹੋਰ ਮੁਲਾਜ਼ਮ ਕੋਰੋਨਾ ਦੀ ਚਪੇਟ ‘ਚ ਆ ਚੁੱਕੇ ਹਨ। ਇਹ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਕਿ ਲੁਧਿਆਣਾ ‘ਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 5767 ਤੱਕ ਪਹੁੰਚ ਚੁੱਕੀ ਹੈ ਜਦਕਿ 194 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ 1699 ਸਰਗਰਮ ਮਾਮਲੇ ਹਨ ਅਤੇ 3871 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

The post ਹੁਣ ਰਾਏਕੋਟ ‘ਚ ਪੁਲਿਸ ‘ਤੇ ਛਾਇਆ ਕੋਰੋਨਾ, SHO ਦੀ ਰਿਪੋਰਟ ਮਿਲੀ ਪਾਜ਼ੀਟਿਵ appeared first on Daily Post Punjabi.

ਰਾਏਕੋਟ ਥਾਣੇ ‘ਚ ਕੋਰੋਨਾ ਨੇ ਦਿੱਤੀ ਦਸਤਕ, 1 ਮੁਲਾਜ਼ਮ ਦੀ ਰਿਪੋਰਟ ਪਾਜ਼ੀਟਿਵ
raikot police station ludhiana: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਇੱਥੇ ਰਾਏਕੋਟ ਦੇ ਥਾਣੇ ‘ਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ।ਦੱਸ ਦੇਈਏ ਕਿ ਥਾਣਾ ਸਦਰ ਦੇ ਮੁਨਸ਼ੀ ਦੀ ਕੋਰੋਨਾ ਰਿਪੋਰਟ ਪਾਈ ਗਈ ਹੈ, ਜਿਸ ਤੋਂ ਬਾਅਦ ਥਾਣੇ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਹੋਇਆ ਡੀ.ਐੱਸ.ਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਥਾਣੇ ‘ਚ ਤਾਇਨਾਤ ਬਾਕੀ ਪੁਲਿਸ ਮੁਲਾਜ਼ਮਾਂ ਦੀ ਵੀ ਕੋਰੋਨਾ ਜਾਂਚ ਕਰਵਾਈ ਜਾ ਰਹੀ ਹੈ।

raikot police station ludhiana

ਦੱਸਣਯੋਗ ਹੈ ਕਿ ਇੱਥੋ ਦੇ ਹਠੂਰ ਨੇੜਲੇ ਪਿੰਡ ਜੱਟਪੁਰਾ ਦੇ ਮੌਜੂਦਾ ਸਰਪੰਚ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਜਗਰਾਜ ਸਿੰਘ ਰਾਜਾ ਦੀ ਬੀਤੇ ਦਿਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਮੌਤ ਹੋ ਗਈ ਸੀ ਜਿਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਮਿਲੀ ਸੀ। ਇਸ ਦੀ ਪੁਸ਼ਟੀ ਐੱਸ.ਡੀ.ਐੱਮ ਰਾਏਕੋਟ ਡਾਕਟਰ ਹਿਮਾਂਸ਼ੂ ਗੁਪਤਾ ਵੱਲੋਂ ਕੀਤੀ ਗਈ ਹੈ।ਦੱਸ ਦੇਈਏ ਕਿ ਮਹਾਨਗਰ ‘ਚ ਕੋਰੋਨਾ ਪੀੜ੍ਹਤਾਂ ਦਾ ਅੰਕੜਾ 1638 ਤੱਕ ਪਹੁੰਚ ਚੁੱਕਿਆ ਹੈ, ਜਦਕਿ 40 ਲੋਕਾਂ ਦੀ ਮੌਤ ਹੋ ਗਈ ਹੈ।

The post ਰਾਏਕੋਟ ਥਾਣੇ ‘ਚ ਕੋਰੋਨਾ ਨੇ ਦਿੱਤੀ ਦਸਤਕ, 1 ਮੁਲਾਜ਼ਮ ਦੀ ਰਿਪੋਰਟ ਪਾਜ਼ੀਟਿਵ appeared first on Daily Post Punjabi.