rail roko andolan postpone Archives - Daily Post Punjabi

ਪੰਜਾਬ ’ਚ 3 ਦਿਨਾਂ ਲਈ ਮੁਲਤਵੀ ਕੀਤਾ ਗਿਆ ਰੇਲ ਰੋਕੋ ਅੰਦੋਲਨ, ਕਿਸਾਨ ਯੂਨੀਅਨਾਂ ਨੇ ਲਿਆ ਫੈਸਲਾ
ਮੰਡੀਆਂ ਵਿਚ ਕਣਕ ਖਰੀਦ ਸ਼ੁਰੂ ਨਾ ਹੋਣ ਤੋਂ ਨਾਰਾਜ਼ ਕਿਸਾਨਾਂ ਨੇ ਅੱਜ ਰੇਲ ਰੋਲੋ ਅੰਦੋਲਨ ਦਾ ਐਲਾਨ ਕੀਤਾ ਸੀ। ਉਨ੍ਹਾਂ ਵੱਲੋਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣੀਆਂ ਸੀ ਪਰ ਹੁਣ ਇਸ ਨੂੰ 3 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਪੰਧੇਰ ਨੇ ਸਰਕਾਰ ਦੇ ਰਵੱਈਏ ‘ਤੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਗੱਲਬਾਤ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਜਿਸ ਕਾਰਨ ਕਿਸਾਨਾਂ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਲਦ ਕੋਈ ਫੈਸਲਾ ਨਹੀਂ ਲੈਂਦੀ ਤਾਂ ਕਿਸਾਨ ਫਿਰ ਤੋਂ ਅੰਦੋਲਨ ਨੂੰ ਤੇਜ਼ ਕਰਨਗੇ। ਪੰਧੇਰ ਨੇ ਸਪੱਸ਼ਟ ਕੀਤਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿੱਛੇ ਹਟਣ ਵਾਲੇ ਨਹੀਂ ਹਨ ਤੇ ਲੋੜ ਪਈ ਤਾਂ ਰੇਲ ਰੋਕੋ ਅੰਦੋਲਨ ਦੁਬਾਰਾ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬੇਮੌਸਮੀ ਮੀਂਹ ਤੇ ਗੜ੍ਹੇਮਾਰੀ ਨਾਲ ਫਸਲ ਪਹਿਲਾਂ ਹੀ ਪ੍ਰਭਾਵਿਤ ਹੈ ਪਰ ਸਰਕਾਰ ਖਰੀਦ ਨੂੰ ਲੈ ਕੇ ਗੰਭੀਰ ਨਹੀਂ ਦਿਖ ਰਹੀ। ਮੰਡੀਆਂ ਵਿਚ ਕਣਕ ਖਰਾਬ ਹੋ ਰਹੀ ਹੈ ਤੇ ਕੀਮਤਾਂ ਵਿਚ ਕਟੌਤੀ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਤੁਰੰਤ ਖਰੀਦ ਸ਼ੁਰੂ ਕਰਨ ਤੇ ਬਾਰਦਾਨੇ ਦੀ ਕਮੀ ਦੂਰ ਕਰਨ ਤੇ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ ਉਪਲਬਧ ਕਰਾਉਣ ਦੀ ਮੰਗ ਰੱਖੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ’ਚ 3 ਦਿਨਾਂ ਲਈ ਮੁਲਤਵੀ ਕੀਤਾ ਗਿਆ ਰੇਲ ਰੋਕੋ ਅੰਦੋਲਨ, ਕਿਸਾਨ ਯੂਨੀਅਨਾਂ ਨੇ ਲਿਆ ਫੈਸਲਾ appeared first on Daily Post Punjabi.