rail roko andolan Archives - Daily Post Punjabi

ਪੰਜਾਬ ‘ਚ ਅੱਜ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਰੇਲਾਂ, 48 ਥਾਵਾਂ ‘ਤੇ 3 ਘੰਟਿਆਂ ਲਈ ਜਾਮ ਕਰਨਗੇ ਟ੍ਰੈਕ
ਕਿਸਾਨੀ ਮੰਗਾਂ ਦੀ ਪੂਰਤੀ ਲਈ ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟਿਆਂ ਲਈ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਕਿਸਾਨ 48 ਥਾਵਾਂ ‘ਤੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲ ਦੀਆਂ ਪਟੜੀਆਂ ‘ਤੇ ਬੈਠਣਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ, “ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਅਸੀਂ ਪੰਜਾਬ ਵਿੱਚ ਰੇਲਾਂ ਰੋਕਾਂਗੇ… ਮੈਂ ਅੰਮ੍ਰਿਤਸਰ ਦੇ ਦੇਵੀ ਦਾਸਪੁਰਾ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਰਹਾਂਗਾ। ਅਸੀਂ ਸਾਰੇ ਪੰਜਾਬੀਆਂ ਨੂੰ ‘ਰੇਲ ਰੋਕੋ’ ਕਰਨ ਦਾ ਸੱਦਾ ਦਿੰਦੇ ਹਾਂ। ਸਾਰੇ ਰੇਲ ਕਰਾਸਿੰਗਾਂ ਅਤੇ ਰੇਲਵੇ ਸਟੇਸ਼ਨਾਂ ‘ਤੇ… ਗੁਰੂ ਰੰਧਾਵਾ ਵਰਗੇ ਕਈ ਗਾਇਕ ਵਿਰੋਧ ਦਾ ਸਮਰਥਨ ਕਰ ਰਹੇ ਹਨ…”

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਮੁਤਾਬਕ ਰੇਲ ਰੋਕੋ ਧਰਨਿਆਂ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਕੇ ਜਾਣ ਵਾਲੀਆਂ ਥਾਂਵਾਂ :-

ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ,  ਕੱਥੂ ਨੰਗਲ ਰਮਦਾਸ, ਜਹਾਂਗੀਰ, ਝੰਡੇ

ਗੁਰਦਾਸਪੁਰ ਵਿੱਚ ਪਲੇਟਫਾਰਮ ਕਾਦੀਆਂ, ਫਤਿਹਗੜ੍ਹ ਚੂੜੀਆਂ, ਬਟਾਲਾ ਪਲੇਟਫਾਰਮ

ਪਠਾਣਕੋਟ ਵਿੱਚ ਪਰਮਾਨੰਦ ਪਲੇਟਫਾਰਮ

ਹੁਸ਼ਿਆਰਪੁਰ ਵਿੱਚ ਟਾਂਡਾ, ਦਸੂਹਾ, ਹੁਸ਼ਿਆਰਪੁਰ ਪਲੇਟਫਾਰਮ, ਮਡਿਆਲਾ ਤੇ ਮਾਹਿਲਪੁਰ

ਨਵਾਂ ਸ਼ਹਿਰ ਵਿੱਚ ਬਹਿਰਾਮ

ਰੋਪੜ ਰੇਲਵੇ ਸਟੇਸ਼ਨ

ਮੁਹਾਲੀ ਵਿੱਚ 11 ਫੇਸ ਰੇਲਵੇ ਸਟੇਸ਼ਨ ਅਤੇ ਪਿੰਡ ਸਰਸੀਨੀ ਰੇਲਵੇ ਫਾਟਕ

ਪਟਿਆਲਾ ਵਿੱਚ ਰੇਲਵੇ ਸਟੇਸ਼ਨ ਪਟਿਆਲਾ, ਸ਼ੰਬੂ ਸਟੇਸ਼ਨ, ਧਥਲਾਨ ਰੇਲਵੇ ਸਟੇਸ਼ਨ

ਲੁਧਿਆਣਾ ਵਿੱਚ ਸਾਹਨੇਵਾਲ, ਮੁੱਲਾਂਪੁਰ

ਜਲੰਧਰ ਵਿੱਚ ਜਲੰਧਰ ਕੈਂਟ

ਕਪੂਰਥਲਾ ਵਿੱਚ ਹਮੀਰਾ, ਸੁਲਤਾਨਪੁਰ, ਲੋਧੀ ਅਤੇ ਫਗਵਾੜਾ

ਮੋਗਾ ਵਿੱਚ ਜਿਤਵਾਲ, ਡਗਰੂ, ਮੋਗਾ ਸਟੇਸ਼ਨ

ਫਰੀਦਕੋਟ ਵਿੱਚ ਫ਼ਰੀਦਕੋਟ ਸਟੇਸ਼ਨ

ਤਰਨ ਤਾਰਨ ਵਿੱਚ ਪੱਟੀ, ਖੇਮਕਰਨ, ਰੇਲਵੇ ਸਟੇਸ਼ਨ ਤਰਨਤਾਰਨ

ਫਿਰੋਜ਼ਪੁਰ ਵਿੱਚ ਮਖੂ, ਮੱਲਾਂ ਵਾਲਾ, ਤਲਵੰਡੀ ਭਾਈ, ਬਸਤੀ ਟੈਂਕਾਂ ਵਾਲੀ, ਜਗਰਾਉਂ

ਮੋਗਾ, ਅਜੀਤਵਾਲ, ਡਗਰੂ

ਸੰਗਰੂਰ ਵਿੱਚ ਸੁਨਾਮ

ਮਲੇਰਕੋਟਲੇ ਵਿੱਚ ਅਹਿਮਦਗੜ੍ਹ

ਮਾਨਸਾ ਵਿੱਚ ਮਾਨਸਾ ਮੇਨ, ਬਰੇਟਾ

ਬਠਿੰਡਾ ਵਿੱਚ ਰਾਮਪੁਰਾ

ਫਾਜ਼ਿਲਕਾ ਵਿੱਚ ਰੇਲਵੇ ਸਟੇਸ਼ਨ

ਮੁਕਤਸਰ ਵਿੱਚ ਮਲੋਟ

ਰੂਪਨਗਰ ਵਿਚ ਰੇਲਵੇ ਸਟੇਸ਼ਨ ਰੂਪ ਨਗਰ

ਇਹ ਵੀ ਪੜ੍ਹੋ : ਜਲੰਧਰ ‘ਚ ਵਾਪਰੀ ਮੰਦਭਾਗੀ ਘਟਨਾ, ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਹੋਈ ਮੌ.ਤ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ‘ਚ ਅੱਜ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਰੇਲਾਂ, 48 ਥਾਵਾਂ ‘ਤੇ 3 ਘੰਟਿਆਂ ਲਈ ਜਾਮ ਕਰਨਗੇ ਟ੍ਰੈਕ appeared first on Daily Post Punjabi.

ਭਲਕੇ ਪੰਜਾਬ ‘ਚ ਰੋਕੀਆਂ ਜਾਣਗੀਆਂ ਰੇਲਾਂ, ਸਰਵਣ ਸਿੰਘ ਪੰਧੇਰ ਨੇ ਧਾਰਮਿਕ ਸੰਸਥਾਵਾਂ ਨੂੰ ਕੀਤੀ ਖਾਸ ਅਪੀਲ
ਕਿਸਾਨ ਆਗੂਆਂ ਵੱਲੋਂ ਭਲਕੇ ਯਾਨੀ 18 ਦਸੰਬਰ ਨੂੰ ਪੰਜਾਬ ਵਿੱਚ ਤਿੰਨ ਘੰਟੇ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਇਹ ਅੰਦੋਲਨ ਦੁਪਹਿਰ 12 ਵਜੇ ਤੋਂ 43 ਵਜੇ ਤੱਕ ਰਹੇਗਾ। ਜਿਸ ਨੂੰ ਲੈ ਕੇ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਵੱਧ ਤੋਂ ਵੱਧ ਗਿਣਤੀ ਦੇ ਵਿੱਚ ਪਹੁੰਚ ਕੇ ਰੇਲਾਂ ਨੂੰ ਰੋਕਣ ਦੇ ਵਿੱਚ ਮਦਦ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਰੇਲ ਰੋਕੋ ਅੰਦੋਲਨ ‘ਚ ਪਹੁੰਚਣ। ਇਸ ਦੇ ਨਾਲ ਹੀ ਉਹ ਆਪਣੇ ਨਾਲ ਲੰਗਰ ਵੀ ਲੈ ਕੇ ਆਉਣ ਤਾਂ ਜੋ ਟ੍ਰੇਨਾਂ ਦੇ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 13 ਜਨਵਰੀ ਤੋਂ ਸ਼ੁਰੂ ਹੋਏ ਕਿਸਾਨ ਮਜ਼ਦੂਰ ਮੋਰਚੇ ਦੇ ਅੱਜ 309 ਦਿਨ ਪੂਰੇ ਹੋ ਗਏ ਹਨ। ਉਨ੍ਹਾਂ ਨੇ ਭੁੱਖ ਹੜਤਾਲ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਹਨਾਂ ਨੇ ਕਿਹਾ ਕਿ ਡੱਲੇਵਾਲ ਦੀ ਭੁੱਖ ਹੜਤਾਲ 22ਵੇਂ ਦਿਨ ਵਿਚ ਦਾਖਲ ਹੋ ਗਈ ਹੈ। ਹੁਣ ਇਹ ਅੰਦੋਲਨ ਲੋਕ ਲਹਿਰ ਬਣ ਗਿਆ ਹੈ। ਕਿਉਂਕਿ ਇਸ ਵਿੱਚ ਵੱਡੀ ਗਿਣਤੀ ‘ਚ ਲੋਕ, ਬੱਚੇ, ਮਹਿਲਾਵਾਂ ਅਤੇ ਬਜ਼ੁਰਗ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਸਬੰਧੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੰਦੋਲਨ ਨੂੰ ਲੋਕ ਲਹਿਰ ਬਣਾਉਣ ‘ਚ ਪੰਜਾਬ ਦੇ ਗਾਇਕਾਂ ਦਾ ਬਹੁਤ ਵੱਡਾ ਹੱਥ ਹੈ। ਉਨ੍ਹਾਂ ਨੇ ਬਾਕੀ ਗਾਇਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਿਸਾਨਾਂ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇੱਕ ਹੋ ਕੇ ਇਹ ਲੜਾਈ ਲ/ੜਨੀ ਪਵੇਗੀ, ਆਉਣ ਵਾਲੇ ਸਮੇਂ ‘ਚ ਅਸੀਂ ਇਹ ਅੰਦੋਲਨ ਜਿੱਤ ਕੇ ਰਹਾਂਗੇ। ਪੰਧੇਰ ਨੇ ਬੀਤੇ ਕੱਲ੍ਹ ਟ੍ਰੈਕਟਰ ਮਾਰਚ ਲਈ ਹਰਿਆਣਾ ਦੇ ਕਿਸਾਨ-ਮਜ਼ਦੂਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕੱਲ੍ਹ ਦੁਪਹਿਰ 12 ਤੋਂ 3 ਵਜੇ ਤੱਕ ਰੇਲਵੇ ਕ੍ਰਾਸਿੰਗਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਜਾਮ ਲਗਾ ਦੇਣ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਭਲਕੇ ਪੰਜਾਬ ‘ਚ ਰੋਕੀਆਂ ਜਾਣਗੀਆਂ ਰੇਲਾਂ, ਸਰਵਣ ਸਿੰਘ ਪੰਧੇਰ ਨੇ ਧਾਰਮਿਕ ਸੰਸਥਾਵਾਂ ਨੂੰ ਕੀਤੀ ਖਾਸ ਅਪੀਲ appeared first on Daily Post Punjabi.

ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਜਾਰੀ, 46 ਰੇਲ ਗੱਡੀਆਂ 3 ਦਿਨਾਂ ਲਈ ਰੱਦ
ਰੇਲਵੇ ਟ੍ਰੈਕ ‘ਤੇ ਕਿਸਾਨਾਂ ਦਾ ਧਰਨਾ ਅਜੇ ਵੀ ਜਾਰੀ ਹੈ। ਪਟਿਆਲਾ ਦੇ ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦੇ ਧਰਨੇ ਕਾਰਨ ਰੇਲਵੇ ਨੇ 3 ਤੋਂ 5 ਮਈ ਤੱਕ 46 ਟਰੇਨਾਂ ਰੱਦ ਕਰ ਦਿੱਤੀਆਂ ਹਨ। ਜਦੋਂ ਕਿ 90 ਰੂਟ ਬਦਲੇ ਗਏ ਹਨ ਅਤੇ ਚਾਰ ਨੂੰ ਸ਼ਾਰਟ ਟਰਮੀਨੇਟ ਕੀਤਾ ਗਿਆ ਹੈ। ਪੁਰਾਣੀ ਦਿੱਲੀ ਤੋਂ ਕਟੜਾ ਆਉਣ ਵਾਲੀ ਟਰੇਨ ਨੰਬਰ 14033, 14034 ਅਤੇ ਦਿੱਲੀ ਤੋਂ ਸਰਾਏ ਰੋਹਿਲਾ, ਮੁੰਬਈ ਸੈਂਟਰਲ ਆਉਣ ਵਾਲੀ ਟਰੇਨ ਨੰਬਰ 22401, 22402 ਰੱਦ ਰਹਿਣਗੀਆਂ।

ਨਵੀਂ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਆਉਣ-ਜਾਣ ਵਾਲੀ ਰੇਲਗੱਡੀ ਨੰਬਰ 12497 ਅਤੇ 12498, ਪੁਰਾਣੀ ਦਿੱਲੀ ਤੋਂ ਪਠਾਨਕੋਟ ਆਉਣ ਵਾਲੀ 22429, 22430 ਅਤੇ ਨਵੀਂ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਆਉਣ-ਜਾਣ ਵਾਲੀ ਗੱਡੀ ਨੰਬਰ 12459, 12460 ਅਤੇ ਹਰਿਦੁਆਰ ਅਤੇ ਅੰਮ੍ਰਿਤਸਰ ਵਿਚਕਾਰ ਆਉਣ-ਜਾਣ ਵਾਲੀ ਗੱਡੀ ਨੰਬਰ 1205, 1205, ਨਵੀਂ ਦਿੱਲੀ ਤੋਂ ਜਲੰਧਰ ਸ਼ਹਿਰ ਜਾਣ ਵਾਲੀ ਰੇਲ ਗੱਡੀ ਨੰਬਰ 14681, 14682, ਹਿਸਾਰ ਅਤੇ ਅੰਮ੍ਰਿਤਸਰ ਵਿਚਕਾਰ ਯਾਤਰਾ ਕਰਨ ਵਾਲੀਆਂ ਗੱਡੀਆਂ ਨੰਬਰ 14653, 14654 ਰੱਦ ਰਹਿਣਗੀਆਂ।

ਅੰਬਾਲਾ ਤੋਂ ਲੁਧਿਆਣਾ ਟਰੇਨ ਰੱਦ

ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਵਿਚਕਾਰ ਸਫ਼ਰ ਕਰਨ ਵਾਲੀ ਰੇਲਗੱਡੀ ਨੰ. 14629, 14630, ਚੰਡੀਗੜ੍ਹ ਤੋਂ ਅੰਮ੍ਰਿਤਸਰ ਵਿਚਕਾਰ ਆਉਣ-ਜਾਣ ਵਾਲੀ ਰੇਲ ਨੰ. 12411, 12412, ਨੰਗਲ ਤੋਂ ਅੰਮ੍ਰਿਤਸਰ ਵਿਚਕਾਰ ਆਉਣ-ਜਾਣ ਵਾਲੀ ਗੱਡੀ ਨੰ. 14506, 14505, ਚੰਡੀਗੜ੍ਹ ਤੋਂ ਅੰਮ੍ਰਿਤਸਰ ਵਿਚਕਾਰ ਚੱਲਣ ਵਾਲੀ ਗੱਡੀ ਨੰ. 12241, 12242, ਐਸ.ਏ.ਐਸ.ਨਗਰ ਮੁਹਾਲੀ ਤੋਂ ਫ਼ਿਰੋਜ਼ਪੁਰ ਵਿਚਾਲੇ ਰੇਲ ਗੱਡੀ ਨੰਬਰ 14614, 14613, ਅੰਬਾਲਾ ਤੋਂ ਲੁਧਿਆਣਾ ਰੇਲ ਗੱਡੀ ਨੰਬਰ 04503, 04504, ਜਾਖਲ ਤੋਂ ਲੁਧਿਆਣਾ ਰੇਲ ਗੱਡੀ ਨੰਬਰ 04509, 04510 ਰੱਦ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਲਈ ਮਿਲ ਸਕਦੀ ਏ ਜ਼ਮਾਨਤ! ਸੁਪਰੀਮ ਕੋਰਟ ਨੇ ਕਹੀ ਇਹ ਵੱਡੀ ਗੱਲ

ਲੁਧਿਆਣਾ ਤੋਂ ਭਿਵਾਨੀ ਤੱਕ ਚੱਲਣ ਵਾਲੀ ਟਰੇਨ ਨੰਬਰ 04574, ਹਿਸਾਰ ਤੋਂ ਲੁਧਿਆਣਾ ਤੱਕ ਚੱਲਣ ਵਾਲੀ ਟਰੇਨ ਨੰਬਰ 04575, 04576, ਅੰਬਾਲਾ ਤੋਂ ਲੁਧਿਆਣਾ ਜਾਣ ਵਾਲੀ 04579, ਲੁਧਿਆਣਾ ਤੋਂ ਅੰਬਾਲਾ ਜਾਣ ਵਾਲੀ 04582, ਅੰਬਾਲਾ ਤੋਂ ਜਲੰਧਰ ਸਿਟੀ ਚੱਲਣ ਵਾਲੀ 04689 04690, ਹਿਸਾਰ ਤੋਂ ਲੁਧਿਆਣਾ ਵਿਚਾਲੇ ਚੱਲਣ ਵਾਲੀ ਗੱਡੀ 04743, 04744, ਲੁਧਿਆਣਾ ਤੋਂ ਚੁਰੂ ਵਿਚਾਲੇ ਚੱਲਣ ਵਾਲੀ ਗੱਡੀ 04746, 04745, ਸਿਰਸਾ ਤੋਂ ਲੁਧਿਆਣਾ ਵਿਚਾਲੇ ਚੱਲਣ ਵਾਲੀ ਗੱਡੀ ਨੰਬਰ 04573 ਨੂੰ ਤਿੰਨ ਮਈ ਤੋਂ ਪੰਜ ਮਈ ਤੱਕ ਰੱਦ ਕਰ ਦਿੱਤਾ ਹੈ। ਬਾਡਮੇਰ ਤੋਂ ਜੰਮੂ ਤਵੀ ਤੱਕ ਚੱਲਣ ਵਾਲੀ 14661 ਗੱਡੀ ਪੁਰਾਣੀ ਦਿੱਲੀ ਬਾਡਮੇਰ ਤੱਕ ਚੱਲੇਗੀ। ਗੱਡੀ ਨੰ. 15211 ਦਰਭੰਗਾ ਤੋਂ ਅੰਮ੍ਰਿਤਸਰ ਚੱਲਣ ਵਾਲੀ ਗੱਡੀ ਅੰਬਾਲਾ ਕੈਂਟ ਤੋਂ ਵਾਪਸ ਦਰਭੰਗਾ ਚਲੀ ਜਾਏਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਜਾਰੀ, 46 ਰੇਲ ਗੱਡੀਆਂ 3 ਦਿਨਾਂ ਲਈ ਰੱਦ appeared first on Daily Post Punjabi.

ਰੇਲਵੇ ਟਰੈਕ ‘ਤੇ ਬੈਠੇ ਸਨ ਕਿਸਾਨ, ਉਤੋਂ ਆ ਗਈ ਤੇਜ਼ ਸਪੀਡ ਨਾਲ ਮਾਲਗੱਡੀ, ਵੱਡਾ ਹਾਦਸਾ ਹੋਣੋਂ ਟਲਿਆ
ਅੱਜ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦਾ ਅਸਰ ਰੇਲਵੇ ਸਟੇਸ਼ਨਾਂ ‘ਤੇ ਦਿਖਣ ਨੂੰ ਮਿਲ ਰਿਹਾ ਹੈ ਤੇ ਭਾਰੀ ਗਿਣਤੀ ਵਿਚ ਕਿਸਾਨ ਰੇਲਵੇ ਟਰੈਕਾਂ ‘ਤੇ ਡਟੇ ਹੋਏ ਹਨ ਪਰ ਇਸ ਦਰਮਿਆਨ ਵੱਡਾ ਹਾਦਸਾ ਹੋਣੋਂ ਟਲ ਗਿਆ ਹੈ।

ਦੱਸ ਦੇਈਏ ਕਿ ਕਿਸਾਨ ਜਦੋਂ ਰੇਲ ਟਰੈਕ ਉਤੇ ਬੈਠੇ ਹੋਏ ਸਨ ਤਾਂ ਇਸ ਦਰਮਿਆਨ ਇਕ ਮਾਲਗੱਡੀ ਰੇਲ ਟਰੈਕ ‘ਤੇ ਬਹੁਤ ਤੇਜ਼ ਸਪੀਡ ਨਾਲ ਆਉਂਦੀ ਹੈ। ਇਹ ਮਾਲਗੱਡੀ ਅੰਬਾਲਾ ਤੋਂ ਰਾਜਪੁਰਾ ਵੱਲ ਨੂੰ ਵਧ ਰਹੀ ਸੀ ਜਿਸ ਨੂੰ ਕਿ ਕਿਸਾਨਾਂ ਵੱਲੋਂ ਰੌਲਾ ਪਾ ਕੇ ਰੋਕ ਲਿਆ ਗਿਆ ਤੇ ਜੇਕਰ ਮਾਲਗੱਡੀ ਨਾ ਰੁਕਦੀ ਤਾਂ ਵੱਡਾ ਹਾਦਸਾ ਹੋ ਸਕਦਾ ਸੀ।

ਕਿਸਾਨ ਜਲੰਧਰ ਕੈਂਟ, ਲੁਧਿਆਣਾ, ਅੰਮ੍ਰਿਤਸਰ, ਫਿਲੌਰ, ਹੁਸ਼ਿਆਰਪੁਰ, ਟਾਂਡਾ ਤੇ ਹਰਿਆਣਾ ਵਿਚ ਵੀ ਕਈ ਥਾਵਾਂ ‘ਤੇ ਟਰੈਕ ਉਤੇ ਬੈਠੇ ਹੋਏ ਹਨ ਜਿਸ ਕਾਰਨ ਟ੍ਰੇਨਾਂ ਪ੍ਰਭਾਵਿਤ ਹੋ ਰਹੀਆਂ ਹਨ ਤੇ ਯਾਤਰੀ ਪ੍ਰੇਸ਼ਾਨ ਹੋ ਰਹੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ ਕਰੀਬ 3 ਕਿੱਲੋ ਹੈ.ਰੋਇ.ਨ ਸਣੇ ਤ.ਸਕਰ ਕੀਤਾ ਕਾਬੂ, ਢਾਈ ਲੱਖ ਦੀ ਡ.ਰੱਗ ਮਨੀ ਵੀ ਬਰਾਮਦ

ਜ਼ਿਕਰਯੋਗ ਹੈ ਕਿ ਅੱਜ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾਣਗੀਆਂ ਤੇ ਸ਼ਾਂਤੀਪੂਰਵਕ ਢੰਗ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ। ਕੇਂਦਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ਉਤੇ ਡਟੇ ਹੋਏ ਹਨ। ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ ਹੈ ਜਿਸ ਕਾਰਨ ਅੱਜ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰੇਲਵੇ ਟਰੈਕ ‘ਤੇ ਬੈਠੇ ਸਨ ਕਿਸਾਨ, ਉਤੋਂ ਆ ਗਈ ਤੇਜ਼ ਸਪੀਡ ਨਾਲ ਮਾਲਗੱਡੀ, ਵੱਡਾ ਹਾਦਸਾ ਹੋਣੋਂ ਟਲਿਆ appeared first on Daily Post Punjabi.

ਕਿਸਾਨਾਂ ਵੱਲੋਂ ਭਲਕੇ ਰੇਲਾਂ ਰੋਕਣ ਦਾ ਐਲਾਨ-ਹਰਿਆਣਾ ਪੁਲਿਸ ਦੀ ਚੇਤਾਵਨੀ-‘ਸ਼ਾਮਲ ਹੋਏ ਤਾਂ ਹੋਵੇਗੀ ਕਾਰਵਾਈ’
ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਵੱਲੋਂ ਭਲਕੇ ਰੇਲਾਂ ਨੂੰ ਰੋਕਿਆ ਜਾਣਾ ਹੈ। ਹਰਿਆਣਾ ਪੁਲਿਸ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਹਰਿਆਣਾ ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾਣ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰੇਲਾਂ ਨਾ ਰੋਕਣ। ਅੰਦੋਲਨ ਦਾ ਅੱਜ 26ਵਂ ਦਿਨ ਹੈ। ਸ਼ੰਭੂ ਤੇ ਖਨੌਰੀ ਬਾਰਡਰ ਉਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਭਲਕੇ 12 ਵਜੇ ਤੋਂ 4 ਵਜੇ ਤੱਕ ਪੂਰੇ ਦੇਸ਼ ਵਿਚ ਟ੍ਰੇਨਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਮਹਾਪੰਚਾਇਤ ਰੱਖੀ ਹੈ ਪਰ ਟ੍ਰੇਨਾਂ ਰੋਕਣ ਨੂੰ ਲੈ ਕੇ ਹਰਿਆਣਾ ਪੁਲਿਸ ਦੀ ਚੇਤਾਵਨੀ ਸਾਹਮਣੇ ਆਈ ਹੈ। ਰੇਲ ਰੋਕੋ ਅੰਦੋਲਨ ਵਿਚ ਹਿੱਸਾ ਨਾ ਲੈਣ ਦੀ ਅਪੀਲ ਕੀਤੀ ਹੈ ਕਿ ਅੰਬਾਲਾ ਪੁਲਿਸ ਵੱਲੋਂ ਧਾਰਾ 144 ਲਗਾ ਦਿੱਤੀ ਗਈ ਹੈ ਤੇ ਜਿਥੇ ਵੀ 5 ਜਾਂ ਇਸ ਤੋਂ ਵਿਅਕਤੀ ਨਜ਼ਰ ਆਉਂਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਤੇ ਨਾਲ ਹੀ ਰੇਲ ਰੋਕੋ ਅੰਦੋਲਨ ਵਿਚ ਜੋ ਕੋਈ ਵੀ ਹਿੱਸਾ ਲੈਂਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ :‘ਪੰਜਾਬ ਸਰਕਾਰ ਮਜਬੂਰੀ ਨੂੰ ਮਰਜ਼ੀ ਵਿੱਚ ਬਦਲਣ ਦਾ ਰੱਖਦੀ ਹੈ ‘ਵਿਜ਼ਨ’ : CM ਭਗਵੰਤ ਮਾਨ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੀ ਬਿਆਨ ਸਾਹਮਣੇ ਆਇਆ ਹੈ ਕਿ ਉਹ ਟਰੈਕ ਦੇ ਬਿਲਕੁਲ ਵਿਚਕਾਰ ਬੈਠਣਗੇ ਤੇ ਜੇਕਰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। ਇਸ ਤੋਂ ਬਾਅਦ ਹਰਿਆਣਾ ਪੁਲਿਸ ਦੀ ਚੇਤਾਵਨੀ ਸਾਹਮਣੇ ਆਈ ਹੈ ਤੇ ਟ੍ਰੇਨਾਂ ਨਾ ਰੋਕਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਸਾਰੇ ਕਿਸਾਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜੋ ਇਸ ਰੇਲ ਰੋਕੋ ਅੰਦੋਲਨ ਵਿਚ ਹਿੱਸਾ ਲੈਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਿਸਾਨਾਂ ਵੱਲੋਂ ਭਲਕੇ ਰੇਲਾਂ ਰੋਕਣ ਦਾ ਐਲਾਨ-ਹਰਿਆਣਾ ਪੁਲਿਸ ਦੀ ਚੇਤਾਵਨੀ-‘ਸ਼ਾਮਲ ਹੋਏ ਤਾਂ ਹੋਵੇਗੀ ਕਾਰਵਾਈ’ appeared first on Daily Post Punjabi.