railway overbridge Archives - Daily Post Punjabi

ਧੂਰੀ ਦੇ ਲੋਕਾਂ ਲਈ ਖੁਸ਼ਖਬਰੀ: CM ਭਗਵੰਤ ਮਾਨ ਨੇ ਰੇਲਵੇ ਓਵਰਬ੍ਰਿਜ ਨੂੰ ਦਿੱਤੀ ਮਨਜ਼ੂਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਆਪਣੇ ਹਲਕੇ ਦੇ ਲੋਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਲੋਕ ਲੰਬੇ ਸਮੇਂ ਤੋਂ ਧੂਰੀ ਵਿੱਚ ਰੇਲਵੇ ਓਵਰਬ੍ਰਿਜ ਦੀ ਮੰਗ ਕਰ ਰਹੇ ਸਨ, ਜੋ ਹੁਣ ਜਲਦੀ ਹੀ ਪੂਰਾ ਹੋ ਰਿਹਾ ਹੈ। ਇਸ ਪੁਲ ਦੇ ਨਿਰਮਾਣ ਨਾਲ 1 ਲੱਖ ਤੋਂ ਵੱਧ ਆਬਾਦੀ ਨੂੰ ਲਾਭ ਹੋਵੇਗਾ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ।

CM Bhagwant Mann approves

CM ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੰਦੇ ਹੋਏ ਲਿਖਿਆ – ਧੂਰੀ ਦੇ ਲੋਕਾਂ ਲਈ ਤੋਹਫ਼ਾ, ਧੂਰੀ ਵਿੱਚ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਪੁਲ ਨਿਰਧਾਰਤ ਸਮੇਂ ਵਿੱਚ ਪੂਰਾ ਹੋਵੇਗਾ ਅਤੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬਰਨਾਲਾ : ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌ/ਤ, ਡੇਢ ਸਾਲ ਪਹਿਲਾਂ ਸਟਡੀ ਬੇਸ ‘ਤੇ ਵਿਦੇਸ਼ ਗਿਆ ਸੀ ਜਸ਼ਨਪ੍ਰੀਤ ਸਿੰਘ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਧੂਰੀ ਦੇ ਲੋਕਾਂ ਲਈ ਖੁਸ਼ਖਬਰੀ: CM ਭਗਵੰਤ ਮਾਨ ਨੇ ਰੇਲਵੇ ਓਵਰਬ੍ਰਿਜ ਨੂੰ ਦਿੱਤੀ ਮਨਜ਼ੂਰੀ appeared first on Daily Post Punjabi.