Railway police arrested youth Archives - Daily Post Punjabi

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨੌਜਵਾਨ ਨੂੰ 3 KG. ਹੈਰੋਇਨ ਤੇ ਹਥਿਆਰ ਸਣੇ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਹੈ ਜਦੋਂ ਥਾਣਾ ਰਾਮਦਾਸ ਦੀ ਪੁਲਿਸ ਅਤੇ ਸੀਆਈਏ ਸਟਾਫ ਦੀ ਸਾਂਝੀ ਕਾਰਵਾਈ ਦੌਰਾਨ ਇੱਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਨੌਜਵਾਨ ਦੀ ਪਹਚਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਤੋਂ ਤਿੰਨ ਕਿਲੋ ਹੀਰੋਇਨ, ਦੋ ਪਿਸਤੌਲ ਅਤੇ 100 ਜਿੰਦੇ ਰੌਂਦ ਬਰਾਮਦ ਕੀਤੇ ਹਨ।

ਐੱਸਪੀ ਦਿਹਾਤੀ ਅਦਿਤਿਆ ਵਾਰਿਅਰ ਨੇ ਮੀਡੀਆ ਨੂੰ ਦੱਸਿਆ ਕਿ ਗੁਰਦੀਪ ਸਿੰਘ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨੀ ਤਸਕਰ ਬਿੱਟੂ ਚਾਚਾ ਨਾਲ ਸੰਪਰਕ ਵਿੱਚ ਸੀ ਅਤੇ ਉਹਨਾਂ ਤੋਂ ਹੁਣ ਤੱਕ ਦੋ ਵੱਡੀਆਂ ਖੇਪਾਂ ਭਾਰਤ ਮੰਗਵਾ ਚੁੱਕਾ ਹੈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਅਵਾਨ ਪਿੰਡ ਦੇ ਨੇੜੇ ਉਸਨੇ ਇਹ ਪਿਸਤੌਲ ਚੁੱਕੇ ਸਨ। ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕੀਤੀ ਜਾਂਦੀ ਸੀ। ਗ੍ਰਿਫ਼ਤਾਰ ਮੁਲਜ਼ਮ ਦਾ ਹਵਾਲਾ ਨੈੱਟਵਰਕ ਨਾਲ ਵੀ ਸੰਬੰਧ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕਰਕੇ ਉਸਦੇ ਸਾਰੇ ਨੈੱਟਵਰਕ ਅਤੇ ਅਸਲੀ ਮਾਸਟਰਮਾਈਂਡ ਦਾ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੀ ਰਾਜਸਭਾ ਸੀਟ ਲਈ ਜ਼ਿਮਨੀ ਚੋਣ ਲਈ ਤਰੀਕ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਪੁਲਿਸ ਅਧਿਕਾਰੀਆਂ ਨੇ ਇਹ ਵੀ ਖੁਲਾਸਾ ਕੀਤਾ ਕਿ ਗੁਰਦੀਪ ਸਿੰਘ ਪਹਿਲਾਂ ਮਲੇਸ਼ੀਆ ਵਿੱਚ ਰਹਿੰਦਾ ਸੀ ਅਤੇ 2024 ਵਿੱਚ ਵਾਪਸ ਭਾਰਤ ਆ ਕੇ ਖੇਤੀਬਾੜੀ ਕਰਨ ਲੱਗ ਪਿਆ ਸੀ। ਪਰ ਉਸਨੇ ਭੋਲੇ-ਭਾਲੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਲਾਲਚ ਦੇ ਕੇ ਆਪਣੇ ਜਾਲ ਵਿੱਚ ਫਸਾਇਆ ਅਤੇ ਉਹਨਾਂ ਤੋਂ ਗੈਰ-ਕਾਨੂੰਨੀ ਕੰਮ ਕਰਵਾਉਂਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਗਿਰੋਹ ਦੇ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਹੋਰ ਨੌਜਵਾਨ ਇਸ ਜਾਲ ਵਿੱਚ ਨਾ ਫਸਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨੌਜਵਾਨ ਨੂੰ 3 KG. ਹੈਰੋਇਨ ਤੇ ਹਥਿਆਰ ਸਣੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਵਿਆਹ ਤੋਂ ਇਨਕਾਰ ਕਰਨ ‘ਤੇ ਨੌਜਵਾਨ ਨੇ ਲੜਕੀ ਨੂੰ ਟ੍ਰੇਨ ਦੇ ਅੱਗੇ ਦਿੱਤਾ ਧੱਕਾ, ਰੇਲਵੇ ਪੁਲਿਸ ਨੇ 12 ਘੰਟਿਆਂ ‘ਚ ਕੀਤਾ ਕਾਬੂ
Railway police arrested youth: ਪਿਆਰ ਵਿੱਚ ਅਸਫਲ ਹੋਏ ਇੱਕ ਲੜਕੇ ਨੇ 21 ਸਾਲਾਂ ਦੀ ਇੱਕ ਲੜਕੀ ਨੂੰ ਚੱਲਦੀ ਰੇਲਗੱਡੀ ਦੇ ਬਿਲਕੁਲ ਅੱਗੇ ਧੱਕਾ ਦੇ ਦਿੱਤਾ। ਅਚਾਨਕ ਹੋਏ ਹਾਦਸੇ ਵਿੱਚ ਚਮਤਕਾਰੀ ਢੰਗ ਨਾਲ ਲੜਕੀ ਬੱਚ ਗਈ, ਪਰ ਉਸਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਦੌਰਾਨ ਦੋਸ਼ੀ ਫਰਾਰ ਹੋ ਗਿਆ। ਇਹ ਮਾਮਲਾ ਮੁੰਬਈ ਦੇ ਖਾਰ ਰੇਲਵੇ ਸਟੇਸ਼ਨ ਦਾ ਹੈ। ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁੰਬਈ ਰੇਲਵੇ ਪੁਲਿਸ ਨੇ 12 ਘੰਟਿਆਂ ਦੇ ਅੰਦਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਸੁਮੇਧ ਜਾਧਵ ਵਜੋਂ ਹੋਈ ਹੈ, ਜੋ ਮੁੰਬਈ ਦੇ ਵਡਾਲਾ ਖੇਤਰ ਵਿੱਚ ਰਹਿੰਦਾ ਹੈ। ਇਸ ਦੇ ਨਾਲ ਹੀ ਹਾਜ਼ਸੇ ਦਾ ਸ਼ਿਕਾਰ ਹੋਈ ਔਰਤ ਖਰ ਖੇਤਰ ਦੀ ਰਹਿਣ ਵਾਲੀ ਹੈ। ਸੀਨੀਅਰ ਪੁਲਿਸ ਇੰਸਪੈਕਟਰ ਵਿਜੇ ਚੌਧਰੀ ਨੇ ਦੱਸਿਆ ਕਿ ਪੀੜਤ ਔਰਤ ਅਤੇ ਦੋਸ਼ੀ ਪਿਛਲੇ 2 ਸਾਲਾਂ ਤੋਂ ਇੱਕ ਦੂਜੇ ਨੂੰ ਜਾਣਦੇ ਹਨ ਅਤੇ ਦੋਵੇਂ ਇੱਕੋ ਜਗ੍ਹਾ ਕੰਮ ਕਰਦੇ ਸਨ।

Railway police arrested youth

ਦੋਸ਼ੀ ਸੁਮੇਧ ਜਾਧਵ ਨੇ ਲੜਕੀ ਦੇ ਸਾਹਮਣੇ ਵਿਆਹ ਦਾ ਪ੍ਰਸਤਾਵ ਰੱਖਿਆ, ਜਿਸਨੂੰ ਲੜਕੀ ਨੇ ਠੁਕਰਾ ਦਿੱਤੀ। ਸੁਮੇਧ ਜਾਧਵ ਨੇ ਖੁਦ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਜਿਸਦੇ ਬਾਅਦ ਉਸਨੇ ਪਹਿਲਾਂ ਚੱਲਦੀ ਰੇਲ ਗੱਡੀ ਦੇ ਸਾਹਮਣੇ ਭੱਜਦੇ ਹੋਏ ਗਿਆ ਪਰ ਫਿਰ ਲੜਕੀ ਕੋਲ ਪਰਤ ਆਇਆ। ਇਸ ਤੋਂ ਬਾਅਦ ਦੋਸ਼ੀ ਸੁਮੇਧ ਨੇ ਮੁਟਿਆਰ ਨੂੰ ਰੇਲ ਅਤੇ ਪਲੇਟਫਾਰਮ ਵਿਚਕਾਰ ਦੂਰੀ ‘ਤੇ ਧੱਕਾ ਦੇਣਾ ਸ਼ੁਰੂ ਕਰ ਦਿੱਤਾ। ਲੜਕੀ ਦੀ ਮਾਂ ਨੇ ਆਪਣੀ ਲੜਕੀ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਇਸ ਦੌਰਾਨ ਲੜਕੀ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ, ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋਗਿਆ। ਮਾਮਲਾ ਗੰਭੀਰ ਹੋਣ ਕਾਰਨ ਰੇਲਵੇ ਪੁਲਿਸ ਨੇ ਸਾਰੇ ਥਾਣੇ ਨੂੰ ਅਲਰਟ ਕਰ ਦਿੱਤਾ ਅਤੇ 12 ਘੰਟਿਆਂ ਦੇ ਅੰਦਰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।ਪੁਲਿਸ ਦਾ ਕਹਿਣਾ ਹੈ ਕਿ ਪੀੜਤ ਲੜਕੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਈਆਂ ਗਿਆ। ਇਲਾਜ ਤੋਂ ਬਾਅਦ ਲੜਕੀ ਨੂੰ ਛੁੱਟੀ ਦੇ ਦਿੱਤੀ ਗਈ ਹੈ। ਜਦਕਿ ਦੋਸ਼ੀ ਸੁਮੇਧ ਜਾਧਵ ਨੂੰ ਪੁਲਿਸ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ।

ਇਹ ਵੀ ਦੇਖੋ: ਰਾਤ ਤਿਹਾੜ ਜੇਲ੍ਹ ‘ਚੋ ਬਾਹਰ ਆਕੇ ਕਿਸਾਨ ਮੁੰਡਿਆਂ ਨੇ ਕੀਤੇ ਹੋਸ਼ ਉਡਾਉਂਦੇ ਖੁਲਾਸੇ, ਐਨੀ ਬੇਦਰਦ ਪੁਲਿਸ !

The post ਵਿਆਹ ਤੋਂ ਇਨਕਾਰ ਕਰਨ ‘ਤੇ ਨੌਜਵਾਨ ਨੇ ਲੜਕੀ ਨੂੰ ਟ੍ਰੇਨ ਦੇ ਅੱਗੇ ਦਿੱਤਾ ਧੱਕਾ, ਰੇਲਵੇ ਪੁਲਿਸ ਨੇ 12 ਘੰਟਿਆਂ ‘ਚ ਕੀਤਾ ਕਾਬੂ appeared first on Daily Post Punjabi.