Railway tracks will be jammed Archives - Daily Post Punjabi

ਕਿਸਾਨ ਅੰਦੋਲਨ ਵਿਚਾਲੇ BKU ਉਗਰਾਹਾਂ ਦਾ ਵੱਡਾ ਐਲਾਨ, ਭਲਕੇ ਪੂਰੇ ਪੰਜਾਬ ‘ਚ ਰੇਲਵੇ ਟ੍ਰੈਕ ਕਰਨਗੇ ਜਾਮ
ਕਿਸਾਨ ਅੰਦੋਲਨ ਵਿਚਾਲੇ BKU ਉਗਰਾਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਭਲਕੇ 15 ਫਰਵਰੀ ਨੂੰ 12 ਤੋਂ 4 ਵਜੇ ਤੱਕ ਸੂਬੇ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਯੂਨੀਅਨ ਦੇ ਪ੍ਰਧਾਨ ਜੁਗਿੰਦਰ ਸਿੰਘ ਉਗਰਾਹਾਂ ਨੇ ਦਿੱਤੀ ਹੈ।

ਇਹ ਵੀ ਪੜ੍ਹੋ  : ਸ਼੍ਰੋਮਣੀ ਅਕਾਲੀ ਦਲ ਦੀ “ਪੰਜਾਬ ਬਚਾਓ ਯਾਤਰਾ” ਅਣਮਿੱਥੇ ਸਮੇਂ ਲਈ ਮੁਲਤਵੀ

ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਚੱਲ ਰਹੇ ਦਿੱਲੀ ਸੰਘਰਸ਼ ’ਚ ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਲਗਾਈਆਂ ਗਈਆਂ ਰੋਕਾਂ ਅਤੇ ਛੱਡੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਦੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਿਸਾਨ ਅੰਦੋਲਨ ਵਿਚਾਲੇ BKU ਉਗਰਾਹਾਂ ਦਾ ਵੱਡਾ ਐਲਾਨ, ਭਲਕੇ ਪੂਰੇ ਪੰਜਾਬ ‘ਚ ਰੇਲਵੇ ਟ੍ਰੈਕ ਕਰਨਗੇ ਜਾਮ appeared first on Daily Post Punjabi.