Railways increased advanced reservation Archives - Daily Post Punjabi

ਦੀਵਾਲੀ ਦੇ ਤਿਉਹਾਰ ਮੌਕੇ ਸੈਨਿਕਾਂ ਦੇ ਪਰਿਵਾਰਾਂ ਵੱਲੋਂ ਕੇਂਦਰ ਸਰਕਾਰ ਨੂੰ ਯਾਤਰੀ ਰੇਲ ਗੱਡੀਆਂ ਚਲਾਉਣ ਦੀ ਕੀਤੀ ਬੇਨਤੀ
soldiers families request govt: ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ, ਹਥਿਆਰਬੰਦ ਸੈਨਾਵਾਂ ਵਿਚ ਦੇਸ਼ ਦੀ ਸੇਵਾ ਕਰ ਰਹੇ ਲੱਖਾਂ ਜਵਾਨਾਂ ਦੇ ਪਰਿਵਾਰਾਂ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਰਾਜ ਵਿਚ ਯਾਤਰੀਆਂ ਦੀਆਂ ਰੇਲ ਗੱਡੀਆਂ ਚਲਾਉਣ ਦੀ ਸ਼ੁਰੂਆਤ ਕਰਨ, ਤਾਂ ਜੋ ਸੈਨਿਕ ਆਪਣੇ ਪਰਿਵਾਰਾਂ ਨੂੰ ਮਿਲ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ (ਸੈਨਿਕ) ਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ ਵਿਚ ਤਾਇਨਾਤ ਹਨ ਅਤੇ ਦੀਵਾਲੀ ਦੇ ਤਿਉਹਾਰ ਮੌਕੇ ਵਿਸ਼ੇਸ਼ ਤੌਰ ‘ਤੇ ਆਪਣੇ ਪਰਿਵਾਰ ਨੂੰ ਮਿਲਣ ਆਉਂਦੇੇ ਹਨ, ਪਰ ਇਸ ਵਾਰ ਉਨ੍ਹਾਂ ਨੂੰ ਇਸ ਸੰਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਆਤਮ ਰਕਸ਼ਾ ਸੰਘ ਦੇ ਕਨਵੀਨਰ ਕਰਨਲ ਐਚ.ਐਸ. ਕਾਹਲੋਂ (ਸੇਵਾ ਮੁਕਤ) ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਦੇ ਸਾਰੇ ਕਰਮਚਾਰੀ ਅਨੁਸ਼ਾਸਿਤ ਹੁੰਦੇ ਹਨ ਅਤੇ ਛੁੱਟੀ ਮਿਲਣ ‘ਤੇ ਹੀ ਆਪਣੇ ਪਰਿਵਾਰਾਂ ਨੂੰ ਮਿਲਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਚੋਂ ਬਹੁਤ ਸਾਰੇ ਦੀਵਾਲੀ ਦੇ ਤਿਉਹਾਰ ਮੌਕੇ ਆਪਣੇ ਪਰਿਵਾਰਾਂ ਨੂੰ ਮਿਲਣ ਆਉਂਦੇ ਹਨ, ਪਰ ਜੇ ਯਾਤਰੀ ਰੇਲ ਗੱਡੀਆਂ ਨਹੀਂ ਚਲਾਈਆਂ ਜਾਂਦੀਆਂ ਤਾਂ ਉਨ੍ਹਾਂ ਨੂੰ ਸਮੇਂ ਸਿਰ ਆਪਣੇ ਘਰਾਂ ਤੱਕ ਪਹੁੰਚਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਹਥਿਆਰਬੰਦ ਸੈਨਾ ਦੇ ਜਵਾਨ ਸਿਰਫ ਸੀਮਤ ਸਮੇਂ ਲਈ ਛੁੱਟੀ ਲੈਂਦੇ ਹਨ ਅਤੇ ਜੇ ਬੱਸਾਂ ਰਾਹੀਂ ਸਫ਼ਰ ਕਰਨ ਵਿਚ ਕੁਝ ਦਿਨ ਬਰਬਾਦ ਕੀਤੇ ਜਾਂਦੇ ਹਨ ਤਾਂ ਪੂਰਾ ਪਰਿਵਾਰ ਦੁੱਖ ਝੱਲਦਾ ਹੈ।

soldiers families request govt

ਇੱਕ ਲੁਧਿਆਣਾ ਨਿਵਾਸੀ, ਜਿਸਦਾ ਪੁੱਤਰ ਮਹਾਰਾਸ਼ਟਰ ਵਿੱਚ ਭਾਰਤੀ ਫੌਜ ਵਿੱਚ ਤਾਇਨਾਤ ਹੈ, ਨੇ ਕਿਹਾ ਕਿ ਉਸ ਦਾ ਪਰਿਵਾਰ ਪਿਛਲੇ 9 ਮਹੀਨਿਆਂ ਤੋਂ ਉਨ੍ਹਾਂ ਦੇ ਬੇਟੇ ਦੀ ਉਡੀਕ ਕਰ ਰਿਹਾ ਹੈ। ਂਉਹ ਸਾਡੇ ਨਾਲ 15 ਦਿਨ ਰਹੇਗਾ, ਪਰ ਇਸ ਵਾਰ ਉਹ ਸਿਰਫ ਅੰਬਾਲਾ ਤਕ ਹੀ ਰੇਲ ਰਾਹੀਂ ਸਫ਼ਰ ਕਰ ਸਕੇਗਾ, ਜਿੱਥੋਂ ਉਹ ਬੱਸ ਰਾਹੀਂ ਲੁਧਿਆਣਾ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਾਡਾ ਪਰਿਵਾਰ ਪਿਛਲੇ ਨੌਂ ਮਹੀਨਿਆਂ ਤੋਂ ਉਸ ਦਾ ਇੰਤਜ਼ਾਰ ਕਰ ਰਿਹਾ ਹੈ, ਇਕ ਦਿਨ ਵੀ ਬਰਬਾਦ ਕਰਨਾ ਸਾਡੇ ਸਾਰਿਆਂ ਲਈ ਸਹਿਣਯੋਗ ਨਹੀਂ ਹੈ। ਇਕ ਹੋਰ ਪਰਿਵਾਰਕ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਕ ਸਾਬਕਾ ਫੌਜੀ ਹਨ ਅਤੇ ਉਨ੍ਹਾਂ ਨੂੰ ਜਲਦ ਮਿਲਣਾ ਚਾਹੀਦਾ ਹੈ ਤਾਂ ਜੋ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਹੋ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਮਾਨਵਤਾਵਾਦੀ ਅਧਾਰਾਂ ਤੇ ਵਿਚਾਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਬੱਚੇ ਦੇਸ਼ ਦੀ ਸੇਵਾ ਕਰ ਰਹੇ ਹਨ।

The post ਦੀਵਾਲੀ ਦੇ ਤਿਉਹਾਰ ਮੌਕੇ ਸੈਨਿਕਾਂ ਦੇ ਪਰਿਵਾਰਾਂ ਵੱਲੋਂ ਕੇਂਦਰ ਸਰਕਾਰ ਨੂੰ ਯਾਤਰੀ ਰੇਲ ਗੱਡੀਆਂ ਚਲਾਉਣ ਦੀ ਕੀਤੀ ਬੇਨਤੀ appeared first on Daily Post Punjabi.

ਰੇਲਵੇ ਨੇ ਰਿਜ਼ਰਵੇਸ਼ਨ ਨਿਯਮਾਂ ‘ਚ ਕੀਤਾ ਵੱਡਾ ਬਦਲਾਅ….
Railways increased advanced reservation: ਨਵੀਂ ਦਿੱਲੀ: ਅੱਜ ਯਾਨੀ ਕਿ 31 ਮਈ ਨੂੰ ਖਤਮ ਹੋ ਰਹੇ ਲਾਕਡਾਊਨ ਚੌਥੇ ਪੜਾਅ ਤੋਂ ਬਾਅਦ ਪਟਰੀਆਂ ‘ਤੇ ਟ੍ਰੇਨਾਂ ਦੀ ਆਵਾਜਾਈ ਵੀ ਵੱਧ ਜਾਵੇਗੀ । ਦਰਅਸਲ, 1 ਜੂਨ ਤੋਂ ਭਾਰਤੀ ਰੇਲਵੇ ਯਾਤਰੀਆਂ ਲਈ 200 ਵਾਧੂ ਟ੍ਰੇਨਾਂ ਚਲਾ ਰਹੀ ਹੈ । ਯਾਤਰਾ ਦੌਰਾਨ ਕੋਈ ਸਮੱਸਿਆ ਨਾ ਹੋਵੇ ਇਸ ਲਈ ਹਰ ਕੋਈ ਕੰਫਰਮ ਟਿਕਟ ਚਾਹੁੰਦਾ ਹੈ । ਯਾਤਰੀਆਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰੇਲਵੇ ਨੇ ਟਿਕਟਾਂ ਦੀ ਅਡਵਾਂਸ ਬੁਕਿੰਗ ਲਈ ਨਿਯਮਾਂ ਵਿੱਚ ਤਬਦੀਲੀ ਕੀਤੀ ਹੈ । ਯਾਤਰੀ ਹੁਣ 30 ਦਿਨਾਂ ਦੀ ਬਜਾਏ 120 ਦਿਨਾਂ ਲਈ ਪਹਿਲਾਂ ਤੋਂ ਟਿਕਟਾਂ ਬੁੱਕ ਕਰਾ ਸਕਦੇ ਹਨ । ਇਨ੍ਹਾਂ ਟ੍ਰੇਨਾਂ ਦੀ ਟਿਕਟ ਬੁਕਿੰਗ 22 ਮਈ ਤੋਂ ਹੀ ਸ਼ੁਰੂ ਹੋ ਗਈ ਹੈ ।

Railways increased advanced reservation

ਰੇਲਵੇ ਨੇ ਯਾਤਰੀਆਂ ਦੇ ਹੱਕ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ, ਜਿਸ ਦੇ ਤਹਿਤ ਯਾਤਰੀ ਹੁਣ ਆਪਣੀ ਨਿਰਧਾਰਤ ਯਾਤਰਾ ਲਈ ਸਿਰਫ 30 ਦਿਨਾਂ ਦੀ ਨਹੀਂ, 120 ਦਿਨ ਯਾਨੀ 4 ਮਹੀਨੇ ਪਹਿਲਾਂ ਟਿਕਟ ਬੁੱਕ ਕਰਵਾ ਸਕਦੇ ਹਨ । ਇਹ ਟਿਕਟਾਂ ਪ੍ਰਾਪਤ ਕਰਨ ਅਤੇ ਯਾਤਰਾ ਦੀ ਯੋਜਨਾ ਬਣਾਉਣ ਵਿੱਚ ਸਹਾਇਤਾ ਕਰੇਗਾ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੱਕ ਮਹੀਨੇ ਪਹਿਲਾਂ ਹੀ ਅਡਵਾਂਸ ਬੁਕਿੰਗ ਕਰਵਾਈ ਜਾ ਸਕਦੀ ਸੀ ।

Railways increased advanced reservation

ਲਾਕਡਾਊਨ ਦੌਰਾਨ ਚਲਾਈਆਂ ਜਾ ਰਹੀਆਂ ਵਿਸ਼ੇਸ਼ ਟ੍ਰੇਨਾਂ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਬਦਲਦਿਆਂ ਰੇਲਵੇ ਨੇ 4 ਮਹੀਨੇ ਪਹਿਲਾਂ ਟਿਕਟ ਬੁਕਿੰਗ ਦੇ ਨਾਲ-ਨਾਲ ਮੌਜੂਦਾ ਸੀਟ ਬੁਕਿੰਗ, ਤਤਕਾਲ ਕੋਟੇ ਦੀ ਬੁਕਿੰਗ ਅਤੇ ਮਿਡਲ ਸਟੇਸ਼ਨਾਂ ਤੋਂ ਟਿਕਟਾਂ ਦੀ ਬੁਕਿੰਗ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ । ਇਹ ਸਾਰੀਆਂ ਤਬਦੀਲੀਆਂ ਅੱਜ ਤੋਂ ਲਾਗੂ ਕਰ ਦਿੱਤੀਆਂ ਜਾਣਗੀਆਂ ।

ਫਿਲਹਾਲ ਇਸ ਸਮੇਂ 230 ਸਪੈਸ਼ਲ ਟ੍ਰੇਨਾਂ ਵਿੱਚ ਯਾਤਰਾ ਲਈ ਟਿਕਟਾਂ ਆਨਲਾਈਨ ਬੁੱਕ ਕੀਤੀਆਂ ਜਾ ਸਕਦੀਆਂ ਹਨ । ਹਾਲਾਂਕਿ, ਸਰਕਾਰ ਨੇ ਦੇਸ਼ ਭਰ ਵਿੱਚ ਦੋ ਲੱਖ ਤੋਂ ਵੱਧ ਕਾਮਨ ਸਰਵਿਸ ਸੈਂਟਰਾਂ (CSC) ਤੋਂ ਟਿਕਟਾਂ ਬੁੱਕ ਕਰਨ ਦੀ ਸਹੂਲਤ ਦਿੱਤੀ ਹੈ । ਇਨ੍ਹਾਂ ਟ੍ਰੇਨਾਂ ਵਿੱਚ ਸਮਾਨ ਵੀ ਬੁੱਕ ਕੀਤਾ ਜਾ ਸਕਦਾ ਹੈ । ਇਨ੍ਹਾਂ ਟ੍ਰੇਨਾਂ ਲਈ ਮੋਬਾਇਲ ਐਪ, ਰੇਲਵੇ ਸਟੇਸ਼ਨ ਕਾਊਂਟਰ, ਡਾਕਘਰ, ਯਾਤਰੀ ਟਿਕਟ ਸਹੂਲਤ ਕੇਂਦਰ (YTSK), ਅਧਿਕਾਰਤ ਏਜੰਟ, ਯਾਤਰੀ ਰਿਜ਼ਰਵੇਸ਼ਨ ਪ੍ਰਣਾਲੀ ਵੀ ਬੁੱਕ ਕੀਤੀ ਜਾ ਸਕਦੀ ਹੈ ।

The post ਰੇਲਵੇ ਨੇ ਰਿਜ਼ਰਵੇਸ਼ਨ ਨਿਯਮਾਂ ‘ਚ ਕੀਤਾ ਵੱਡਾ ਬਦਲਾਅ…. appeared first on Daily Post Punjabi.