Railways releases list Archives - Daily Post Punjabi

ਦੀਵਾਲੀ ਦੇ ਤਿਉਹਾਰ ਮੌਕੇ ਸੈਨਿਕਾਂ ਦੇ ਪਰਿਵਾਰਾਂ ਵੱਲੋਂ ਕੇਂਦਰ ਸਰਕਾਰ ਨੂੰ ਯਾਤਰੀ ਰੇਲ ਗੱਡੀਆਂ ਚਲਾਉਣ ਦੀ ਕੀਤੀ ਬੇਨਤੀ
soldiers families request govt: ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ, ਹਥਿਆਰਬੰਦ ਸੈਨਾਵਾਂ ਵਿਚ ਦੇਸ਼ ਦੀ ਸੇਵਾ ਕਰ ਰਹੇ ਲੱਖਾਂ ਜਵਾਨਾਂ ਦੇ ਪਰਿਵਾਰਾਂ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਰਾਜ ਵਿਚ ਯਾਤਰੀਆਂ ਦੀਆਂ ਰੇਲ ਗੱਡੀਆਂ ਚਲਾਉਣ ਦੀ ਸ਼ੁਰੂਆਤ ਕਰਨ, ਤਾਂ ਜੋ ਸੈਨਿਕ ਆਪਣੇ ਪਰਿਵਾਰਾਂ ਨੂੰ ਮਿਲ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ (ਸੈਨਿਕ) ਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ ਵਿਚ ਤਾਇਨਾਤ ਹਨ ਅਤੇ ਦੀਵਾਲੀ ਦੇ ਤਿਉਹਾਰ ਮੌਕੇ ਵਿਸ਼ੇਸ਼ ਤੌਰ ‘ਤੇ ਆਪਣੇ ਪਰਿਵਾਰ ਨੂੰ ਮਿਲਣ ਆਉਂਦੇੇ ਹਨ, ਪਰ ਇਸ ਵਾਰ ਉਨ੍ਹਾਂ ਨੂੰ ਇਸ ਸੰਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਆਤਮ ਰਕਸ਼ਾ ਸੰਘ ਦੇ ਕਨਵੀਨਰ ਕਰਨਲ ਐਚ.ਐਸ. ਕਾਹਲੋਂ (ਸੇਵਾ ਮੁਕਤ) ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਦੇ ਸਾਰੇ ਕਰਮਚਾਰੀ ਅਨੁਸ਼ਾਸਿਤ ਹੁੰਦੇ ਹਨ ਅਤੇ ਛੁੱਟੀ ਮਿਲਣ ‘ਤੇ ਹੀ ਆਪਣੇ ਪਰਿਵਾਰਾਂ ਨੂੰ ਮਿਲਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਚੋਂ ਬਹੁਤ ਸਾਰੇ ਦੀਵਾਲੀ ਦੇ ਤਿਉਹਾਰ ਮੌਕੇ ਆਪਣੇ ਪਰਿਵਾਰਾਂ ਨੂੰ ਮਿਲਣ ਆਉਂਦੇ ਹਨ, ਪਰ ਜੇ ਯਾਤਰੀ ਰੇਲ ਗੱਡੀਆਂ ਨਹੀਂ ਚਲਾਈਆਂ ਜਾਂਦੀਆਂ ਤਾਂ ਉਨ੍ਹਾਂ ਨੂੰ ਸਮੇਂ ਸਿਰ ਆਪਣੇ ਘਰਾਂ ਤੱਕ ਪਹੁੰਚਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਹਥਿਆਰਬੰਦ ਸੈਨਾ ਦੇ ਜਵਾਨ ਸਿਰਫ ਸੀਮਤ ਸਮੇਂ ਲਈ ਛੁੱਟੀ ਲੈਂਦੇ ਹਨ ਅਤੇ ਜੇ ਬੱਸਾਂ ਰਾਹੀਂ ਸਫ਼ਰ ਕਰਨ ਵਿਚ ਕੁਝ ਦਿਨ ਬਰਬਾਦ ਕੀਤੇ ਜਾਂਦੇ ਹਨ ਤਾਂ ਪੂਰਾ ਪਰਿਵਾਰ ਦੁੱਖ ਝੱਲਦਾ ਹੈ।

soldiers families request govt

ਇੱਕ ਲੁਧਿਆਣਾ ਨਿਵਾਸੀ, ਜਿਸਦਾ ਪੁੱਤਰ ਮਹਾਰਾਸ਼ਟਰ ਵਿੱਚ ਭਾਰਤੀ ਫੌਜ ਵਿੱਚ ਤਾਇਨਾਤ ਹੈ, ਨੇ ਕਿਹਾ ਕਿ ਉਸ ਦਾ ਪਰਿਵਾਰ ਪਿਛਲੇ 9 ਮਹੀਨਿਆਂ ਤੋਂ ਉਨ੍ਹਾਂ ਦੇ ਬੇਟੇ ਦੀ ਉਡੀਕ ਕਰ ਰਿਹਾ ਹੈ। ਂਉਹ ਸਾਡੇ ਨਾਲ 15 ਦਿਨ ਰਹੇਗਾ, ਪਰ ਇਸ ਵਾਰ ਉਹ ਸਿਰਫ ਅੰਬਾਲਾ ਤਕ ਹੀ ਰੇਲ ਰਾਹੀਂ ਸਫ਼ਰ ਕਰ ਸਕੇਗਾ, ਜਿੱਥੋਂ ਉਹ ਬੱਸ ਰਾਹੀਂ ਲੁਧਿਆਣਾ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਾਡਾ ਪਰਿਵਾਰ ਪਿਛਲੇ ਨੌਂ ਮਹੀਨਿਆਂ ਤੋਂ ਉਸ ਦਾ ਇੰਤਜ਼ਾਰ ਕਰ ਰਿਹਾ ਹੈ, ਇਕ ਦਿਨ ਵੀ ਬਰਬਾਦ ਕਰਨਾ ਸਾਡੇ ਸਾਰਿਆਂ ਲਈ ਸਹਿਣਯੋਗ ਨਹੀਂ ਹੈ। ਇਕ ਹੋਰ ਪਰਿਵਾਰਕ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਕ ਸਾਬਕਾ ਫੌਜੀ ਹਨ ਅਤੇ ਉਨ੍ਹਾਂ ਨੂੰ ਜਲਦ ਮਿਲਣਾ ਚਾਹੀਦਾ ਹੈ ਤਾਂ ਜੋ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਹੋ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਮਾਨਵਤਾਵਾਦੀ ਅਧਾਰਾਂ ਤੇ ਵਿਚਾਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਬੱਚੇ ਦੇਸ਼ ਦੀ ਸੇਵਾ ਕਰ ਰਹੇ ਹਨ।

The post ਦੀਵਾਲੀ ਦੇ ਤਿਉਹਾਰ ਮੌਕੇ ਸੈਨਿਕਾਂ ਦੇ ਪਰਿਵਾਰਾਂ ਵੱਲੋਂ ਕੇਂਦਰ ਸਰਕਾਰ ਨੂੰ ਯਾਤਰੀ ਰੇਲ ਗੱਡੀਆਂ ਚਲਾਉਣ ਦੀ ਕੀਤੀ ਬੇਨਤੀ appeared first on Daily Post Punjabi.

ਰੇਲਵੇ ਨੇ 1 ਜੂਨ ਤੋਂ ਚੱਲਣ ਵਾਲੀਆਂ 200 ਟ੍ਰੇਨਾਂ ਦੀ ਸੂਚੀ ਕੀਤੀ ਜਾਰੀ, ਅੱਜ ਤੋਂ ਸ਼ੁਰੂ ਹੋਵੇਗੀ ਬੁਕਿੰਗ
Railways releases list: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਲਾਕਡਾਊਨ ਦੇ ਵਿਚਕਾਰ ਰੇਲਵੇ ਹੌਲੀ-ਹੌਲੀ ਯਾਤਰੀ ਸੇਵਾਵਾਂ ਦੀ ਬਹਾਲੀ ਵੱਲ ਵਧ ਰਿਹਾ ਹੈ । ਸ਼੍ਰਮੀਕ ਸਪੈਸ਼ਲ ਅਤੇ ਏਅਰਕੰਡੀਸ਼ਨਡ ਰਾਜਧਾਨੀ ਸਪੈਸ਼ਲ ਟ੍ਰੇਨਾਂ ਚਲਾਉਣ ਤੋਂ ਬਾਅਦ ਗੈਰ-ਏਅਰ ਕੰਡੀਸ਼ਨਡ ਸਪੈਸ਼ਲ ਟ੍ਰੇਨਾਂ ਵੀ 1 ਜੂਨ ਤੋਂ ਚੱਲਣ ਜਾ ਰਹੀਆਂ ਹਨ । ਇਸ ਦੇ ਨਾਲ ਹੀ ਇੱਕ ਵਿਸ਼ੇਸ਼ ਸ਼ਤਾਬਦੀ ਟ੍ਰੇਨ ਚਲਾਉਣ ਦੀ ਤਿਆਰੀ ਵੀ ਚੱਲ ਰਹੀ ਹੈ। ਰੇਲਵੇ ਵੱਲੋਂ ਇਹ ਫੈਸਲਾ ਗ੍ਰਹਿ ਮੰਤਰਾਲਾ ਅਤੇ ਸਿਹਤ ਮੰਤਰਾਲਾ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਜਿਸ ਤੋਂ ਬਾਅਦ ਟ੍ਰੇਨਾਂ ਦੀਆਂ ਟਿਕਟਾਂ ਦੀ ਆਨਲਾਈਨ ਬੁਕਿੰਗ ਅੱਜ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ । ਟਿਕਟ ਕੰਫਰਮ ਹੋਣ ‘;ਤੇ ਹੀ ਯਾਤਰਾ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ ।

Railways releases list

ਇਸ ਮਾਮਲੇ ਵਿੱਚ ਰੇਲਵੇ ਨੇ ਕਿਹਾ ਹੈ ਕਿ ਇਹ ਟ੍ਰੇਨਾਂ ਪੂਰੀ ਤਰ੍ਹਾਂ ਰਾਖਵੀਆਂ ਰਹਿਣਗੀਆਂ, ਜਿਨ੍ਹਾਂ ਵਿੱਚ ਏਸੀ ਅਤੇ ਨਾਨ-ਏਸੀ ਸ਼੍ਰੇਣੀਆਂ ਹੋਣਗੀਆਂ । ਆਮ ਕੋਚਾਂ ਕੋਲ ਬੈਠਣ ਲਈ ਵੀ ਰਾਖਵੀਂਆਂ ਸੀਟਾਂ ਹੋਣਗੀਆਂ । ਇਸ ਤੋਂ ਪਹਿਲਾਂ ਰੇਲਵੇ ਵੱਲੋਂ 1 ਜੂਨ ਤੋਂ ਚੱਲਣ ਵਾਲੀਆਂ 200 ਟ੍ਰੇਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ ।

Railways releases list

ਦਰਅਸਲ, ਇਨ੍ਹਾਂ 100 ਟ੍ਰੇਨਾਂ ਵਿੱਚੋਂ ਮੁੱਖ ਟ੍ਰੇਨਾਂ ਗੋਰਖਪੁਰ ਤੋਂ ਮੁੰਬਈ ਜਾਣ ਵਾਲੀ ਕੁਸ਼ੀਨਗਰ ਐਕਸਪ੍ਰੈਸ, ਲਖਨਊ ਮੇਲ, ਪ੍ਰਯਾਗਰਾਜ ਐਕਸਪ੍ਰੈਸ, ਕੋਣਾਰਕ ਐਕਸਪ੍ਰੈਸ, ਸ਼ਿਵਗੰਗਾ ਐਕਸਪ੍ਰੈਸ, ਪੁਸ਼ਪਕ ਐਕਸਪ੍ਰੈਸ, ਸ਼੍ਰਮ ਸ਼ਕਤੀ ਐਕਸਪ੍ਰੈਸ, ਤੇਲੰਗਾਨਾ ਐਕਸਪ੍ਰੈਸ, ਹਾਵੜਾ-ਮੁੰਬਈ ਮੇਲ, ਚੰਪਾਰਣ ਸੱਤਿਆਗ੍ਰਹਿ ਐਕਸਪ੍ਰੈਸ, ਗੋਰਖਧਾਮ ਐਕਸਪ੍ਰੈਸ ਆਦਿ ਹਨ ।

रेलवे द्वारा 1 जून से 200 नॉन एसी ट्रेनों की शुरुआत की जायेगी, जो समय सारणी के अनुसार चलेंगी। यात्री इन ट्रेनों के लिये केवल ऑनलाइन टिकट बुक कर सकेंगे।

इन सेवाओं के शुरु होने से नागरिकों को बड़ी राहत मिलेगी, तथा उन्हें अपने गंतव्य स्थानों तक पहुंचने में सुविधा होगी। pic.twitter.com/5nhUOaxhPg
— Piyush Goyal (@PiyushGoyal) May 20, 2020

ਇਸ ਸਬੰਧੀ ਰੇਲਵੇ ਮੰਤਰੀ ਪੀਯੂਸ਼ ਗੋਇਲ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਲਿਖਿਆ ਕਿ ਰੇਲਵੇ 1 ਜੂਨ ਤੋਂ 200 ਨਾਨ ਏਸੀ ਟ੍ਰੇਨਾਂ ਸ਼ੁਰੂ ਕਰੇਗੀ, ਜੋ ਸਮਾਂ ਸਾਰਣੀ ਅਨੁਸਾਰ ਚੱਲਣਗੀਆਂ । ਯਾਤਰੀ ਸਿਰਫ ਇਨ੍ਹਾਂ ਟ੍ਰੇਨਾਂ ਲਈ ਹੀ ਟਿਕਟਾਂ ਟਿਕਟ ਬੁੱਕ ਕਰ ਸਕਣਗੇ । ਇਨ੍ਹਾਂ ਸੇਵਾਵਾਂ ਦੇ ਸ਼ੁਰੂ ਹੋਣ ਨਾਲ ਨਾਗਰਿਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਮੰਜ਼ਲਾਂ ਤੱਕ ਪਹੁੰਚਣ ਵਿੱਚ ਸਹੂਲਤ ਮਿਲੇਗੀ । ਇਸ ਤੋਂ ਇਲਾਵਾ ਉਨ੍ਹਾਂ ਲਿਖਿਆ ਕਿ ਜੂਨ ਵਿੱਚ ਹੋਰ ਵਿਸ਼ੇਸ਼ ਟ੍ਰੇਨਾਂ ਚਲਾਉਣ ‘ਤੇ ਜ਼ੋਰ ਦਿੱਤਾ ਜਾਵੇਗਾ ਅਤੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਨਿਯਮਤ ਟ੍ਰੇਨਾਂ ਦੇ ਚੱਲਣ ਦੀ ਉਮੀਦ ਹੈ ।

The post ਰੇਲਵੇ ਨੇ 1 ਜੂਨ ਤੋਂ ਚੱਲਣ ਵਾਲੀਆਂ 200 ਟ੍ਰੇਨਾਂ ਦੀ ਸੂਚੀ ਕੀਤੀ ਜਾਰੀ, ਅੱਜ ਤੋਂ ਸ਼ੁਰੂ ਹੋਵੇਗੀ ਬੁਕਿੰਗ appeared first on Daily Post Punjabi.