Rain And Hailstorm in Punjab Archives - Daily Post Punjabi

ਹਰਿਆਣਾ ‘ਚ ਭਾਰੀ ਮੀਂਹ ਤੇ ਗੜੇਮਾਰੀ ਕਾਰਨ ਕਣਕ, ਸਰੋਂ ਸਮੇਤ ਕਈ ਫਸਲਾਂ ਦਾ ਹੋਇਆ ਨੁਕਸਾਨ
ਹਰਿਆਣਾ ‘ਚ ਸ਼ਨੀਵਾਰ ਨੂੰ ਭਾਰੀ ਗੜੇਮਾਰੀ ਹੋਈ। ਹਿਸਾਰ, ਸਿਰਸਾ, ਫਤਿਹਾਬਾਦ, ਭਿਵਾਨੀ, ਚਰਖੀ ਦਾਦਰੀ, ਰੋਹਤਕ, ਸੋਨੀਪਤ, ਕਰਨਾਲ, ਕੈਥਲ, ਜੀਂਦ ਅਤੇ ਪਾਣੀਪਤ ਵਿੱਚ ਗੜੇ ਪਏ। ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਖੇਤਾਂ ਵਿੱਚ ਖੜ੍ਹੀ ਕਣਕ, ਸਰ੍ਹੋਂ ਅਤੇ ਛੋਲਿਆਂ ਸਮੇਤ ਕਈ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ ਪਿੰਡਾਂ ਵਿੱਚ 19 ਫਰਵਰੀ ਨੂੰ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਸੀ।

Haryana crops damaged hailstorm

ਇਸ ਦੇ ਨਾਲ ਹੀ ਬੱਦਲ ਛਾਏ ਰਹਿਣ ਕਾਰਨ ਘੱਟੋ-ਘੱਟ ਤਾਪਮਾਨ ‘ਚ ਭਾਰੀ ਵਾਧਾ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਗਿਆ ਹੈ। ਮੌਸਮ ਵਿਗਿਆਨੀਆਂ ਨੇ ਐਤਵਾਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿੱਚ ਬਦਲਾਅ ਕਾਰਨ ਮੌਸਮ ਵਿਗਿਆਨੀਆਂ ਨੇ ਪਹਿਲਾਂ ਹੀ ਗੜੇਮਾਰੀ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਸ਼ਨੀਵਾਰ ਦੁਪਹਿਰ ਨੂੰ ਮੌਸਮ ‘ਚ ਅਚਾਨਕ ਬਦਲਾਅ ਆਇਆ। ਹਿਸਾਰ ਸਮੇਤ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਅਚਾਨਕ ਮੀਂਹ ਅਤੇ ਗੜੇਮਾਰੀ ਸ਼ੁਰੂ ਹੋ ਗਈ। ਗੜੇਮਾਰੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਲੋਕ ਕਿਸੇ ਨਾ ਕਿਸੇ ਥਾਂ ‘ਤੇ ਲੁਕ ਗਏ। ਕਈ ਪਿੰਡਾਂ ‘ਚ ਗੜੇਮਾਰੀ ਕਾਰਨ ਵੱਡੇ ਖੇਤਰ ਨੂੰ ਚਿੱਟੀ ਚਾਦਰ ਨਾਲ ਢਕਿਆ ਦੇਖਿਆ ਗਿਆ। ਖੇਤੀ ਮੌਸਮ ਵਿਗਿਆਨੀਆਂ ਅਨੁਸਾਰ ਸੂਬੇ ਦੇ ਜਿੱਥੇ ਵੀ ਖੇਤਾਂ ਵਿੱਚ ਗੜੇਮਾਰੀ ਹੋਈ ਹੈ, ਉੱਥੇ ਹੀ ਫ਼ਸਲਾਂ ਦਾ ਵੀ ਨੁਕਸਾਨ ਹੋਵੇਗਾ। ਇਸ ਵੇਲੇ ਕਣਕ, ਸਰ੍ਹੋਂ, ਛੋਲੇ ਆਦਿ ਫ਼ਸਲਾਂ ਖੇਤ ਵਿੱਚ ਖੜ੍ਹੀਆਂ ਹਨ।

ਪਰ ਇਸ ਗੜੇਮਾਰੀ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਵੇਗਾ। ਕਿਸਾਨਾਂ ਨੇ ਇਸ ਨੁਕਸਾਨ ਦਾ ਉਚਿਤ ਮੁਆਵਜ਼ਾ ਦੇਣ ਦੀ ਮੰਗ ਪਹਿਲਾਂ ਹੀ ਉਠਾਈ ਹੈ। ਗੜੇਮਾਰੀ ਦੇ ਨਾਲ-ਨਾਲ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ ਨੇ ਵੀ ਫ਼ਸਲਾਂ ਨੂੰ ਤਬਾਹ ਕਰ ਦਿੱਤਾ। ਜਿੱਥੇ ਗੜੇ ਨਹੀਂ ਪੈਂਦੇ, ਉੱਥੇ ਤੇਜ਼ ਹਵਾਵਾਂ ਨਾਲ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ। ਵਿਗਿਆਨੀਆਂ ਅਨੁਸਾਰ ਮੀਂਹ ਫ਼ਸਲਾਂ ਲਈ ਲਾਹੇਵੰਦ ਸਾਬਤ ਹੋ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਹਰਿਆਣਾ ‘ਚ ਭਾਰੀ ਮੀਂਹ ਤੇ ਗੜੇਮਾਰੀ ਕਾਰਨ ਕਣਕ, ਸਰੋਂ ਸਮੇਤ ਕਈ ਫਸਲਾਂ ਦਾ ਹੋਇਆ ਨੁਕਸਾਨ appeared first on Daily Post Punjabi.

ਪੰਜਾਬ ‘ਚ ਅਗਲੇ 2 ਦਿਨ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੌਸਮ ਵਿਚ ਅਚਾਨਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਮੀਂਹ ਦੇ ਨਾਲ-ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਭਵਿਖਵਾਣੀ ਕੀਤੀ ਗਈ ਹੈ ਕਿ ਅੱਜ ਯਾਨੀ 23 ਮਾਰਚ ਤੋਂ ਮੌਸਮ ਮੁੜ ਖ਼ਰਾਬ ਹੋਵੇਗਾ ਅਤੇ 24 ਮਾਰਚ ਨੂੰ ਤੇਜ਼ ਹਵਾਵਾਂ ਦੇ ਨਾਲ ਬਾਰਸ਼ ਅਤੇ ਗੜੇਮਾਰੀ ਵੀ ਹੋ ਸਕਦੀ ਹੈ।

Rain And Hailstorm in Punjab

ਮੌਸਮ ਵਿਚ ਅਚਾਨਕ ਬਦਲਾਅ ਕਿਸਾਨਾਂ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧ ਸਕਦੀਆਂ ਹਨ। ਦੱਸ ਦੇਈਏ ਕਿ ਕਣਕ ਦੀ ਵਾਢੀ ਵਿਚ ਬਹੁਤ ਘੱਟ ਸਮਾਂ ਬਚਿਆ ਹੈ, ਇਸ ਦੌਰਾਨ ਮੀਂਹ ਅਤੇ ਗੜਿਆਂ ਨੇ ਫਸਲ ਦਾ ਕਾਫੀ ਨੁਕਸਾਨ ਕੀਤਾ ਹੈ। ਹੁਣ ਦੁਬਾਰਾ ਮੀਂਹ ਪੈਣ ਨਾਲ ਫ਼ਸਲਾਂ ਦਾ ਹੋਰ ਨੁਕਸਾਨ ਹੋ ਸਕਦਾ ਹੈ। ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਪਹਿਲਾਂ ਹੀ ਪੰਜਾਬ ਵਿਚ ਵਿਗੜ ਰਹੇ ਮੌਸਮ ਨੂੰ ਵੇਖਦਿਆਂ ਅਲਰਟ ਜਾਰੀ ਕੀਤੀ ਹੋਈ ਹੈ।

Rain And Hailstorm in Punjab

ਮੌਸਮ ਵਿਭਾਗ ਮੁਤਾਬਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਅੱਜ ਮੌਸਮ ਵਿਚ ਪੱਛਮੀ ਗੜਬੜੀ ਦੇ ਚੱਲਦਿਆਂ ਮਾਲਵਾ ਖੇਤਰ ਵਿਚ ਤੇਜ਼ ਮੀਂਹ ਤੇ ਗੜੇ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਦਕਿ ਮਾਝਾ ਤੇ ਦੁਆਬਾ ਵਿਚ ਹਲਕਾ ਮੀਂਹ ਪੈ ਸਕਦਾ ਹੈ। ਉੱਤਰ-ਪੂਰਬੀ ਭਾਰਤ, ਉੜੀਸਾ ਦੇ ਕੁਝ ਹਿੱਸਿਆਂ, ਪੱਛਮੀ ਬੰਗਾਲ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਦੇ ਤਰਾਈ ਖੇਤਰਾਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ : ‘IndiGo’ ਫਲਾਈਟ ‘ਚ ਦੋ ਸ਼ਰਾਬੀਆਂ ਦਾ ਹੰਗਾਮਾ, ਕਰੂ ਮੈਂਬਰ ਤੇ ਯਾਤਰੀ ਨਾਲ ਕੀਤੀ ਬਦਸਲੂਕੀ, ਗ੍ਰਿਫਤਾਰ

ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਬਰਫਬਾਰੀ ਸੰਭਵ ਹੈ। ਜੰਮੂ ਕਸ਼ਮੀਰ, ਲੱਦਾਖ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਇੱਕ ਜਾਂ ਦੋ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ‘ਚ ਅਗਲੇ 2 ਦਿਨ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ appeared first on Daily Post Punjabi.