Rain In Punjab Archives - Daily Post Punjabi

ਪੰਜਾਬ ‘ਚ ਮੀਂਹ ਕਰਕੇ ਬਦਲਿਆ ਮੌਸਮ ਦਾ ਬਦਲਿਆ ਮਿਜਾਜ਼, ਚੱਲ ਰਹੀਆਂ ਤੇਜ਼ ਹਵਾਵਾਂ, ਵਧੀ ਠੰਡ
ਪੰਜਾਬ ਤੇ ਚੰਡੀਗੜ੍ਹ ਵਿਚ ਮੀਂਹ ਨਾਲ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਅੱਜ ਸਵੇਰ ਤੱਕ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਰਿਹਾ ਹੈ ਜਿਸ ਕਰਕੇ ਠੰਡ ਵੀ ਵਧ ਗਈ ਹੈ। ਜਲੰਧਰ ਵਿਚ ਤਾਂ ਗੜ੍ਹੇਮਾਰੀ ਵੀ ਹੋਈ ਜਿਸ ਦੇ ਬਾਅਦ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਦੂਜੇ ਪਾਸੇ ਅੰਮ੍ਰਿਤਸਰ-ਲੁਧਿਆਣਾ ਵਿਚ ਮੀਂਹ ਕਰਕੇ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲੀ। ਸਭ ਤੋਂ ਘੱਟ ਤਾਪਮਾਨ 3.2 ਡਿਗਰੀ ਹੁਸ਼ਿਆਰਪੁਰ ਵਿਚ ਦਰਜ ਕੀਤਾ ਗਿਆ। ਅੱਜ ਬਸੰਤ ਪੰਚਮੀ ਹੈ ਤੇ ਮੀਂਹ ਪੈਣ ਕਰਕੇ ਪਤੰਗ ਉਡਾਉਣ ਵਾਲੇ ਨੌਜਵਾਨ ‘ਤੇ ਮਾਯੂਸੀ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਪੂਰਾ ਦਿਨ ਮੌਸਮ ਖਰਾਬ ਰਹੇਗਾ। ਰੁਕ-ਰੁਕ ਕੇ ਪੂਰਾ ਦਿਨ ਮੀਂਹ ਪਵੇਗਾ। ਮੀਂਹ ਦੀ ਸੰਭਾਵਨਾ 78 ਫੀਸਦੀ ਤੱਕ ਹੈ। ਜਲੰਧਰ ਨਾਲ ਲੱਗਦੇ ਅੰਮ੍ਰਿਤਸਰ, ਲੁਧਿਆਣਾ ਵਿਚ ਵੀ ਪੱਛਮੀ ਗੜਬੜੀ ਕਾਰਨ ਅਗਲੇ 2 ਦਿਨਾਂ ਤੱਕ ਮੀਂਹ ਪਵੇਗਾ, ਬਿਜਲੀ ਚਮਕੇਗੀ ਤੇ ਗੜ੍ਹੇਮਾਰੀ ਦਾ ਯੈਲੋ ਅਲਰਟ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ,ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸਏਐੱਸ ਨਗਰ ਦੇ ਕੁਝ ਇਲਾਕਿਆਂ ਵਿਚ ਬਿਜਲੀ ਚਮਕਣ ਦੇ ਨਾਲ ਗੜ੍ਹੇਮਾਰੀ ਹੋ ਸਕਦੀ ਹੈ।

ਦੂਜੇ ਪਾਸੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਮਾਲੇਰਕੋਟਲਾ ਦੇ ਕੁਝ ਇਲਾਕਿਆਂ ਵਿਚ ਬਿਜਲੀ ਡਿਗਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਬੇ.ਅ.ਦ.ਬੀ, SGPC ਲੈ ਗਈ ਪਾਵਨ ਸਰੂਪ, ਰੋ ਪਈ ਸੰਗਤ, ਇੱਕ ਕਮਰੇ ‘ਚ ਚੱਲ ਰਿਹਾ ਸੀ ਗੁਰੂਘਰ

ਉੱਤਰ ਭਾਰਤ ਵਿਚ ਇਸ ਸਮੇਂ ਪੱਛਮੀ ਡਿਸਟਰਬੈਂਸ ਸਰਗਰਮ ਹੈ। 26 ਜਨਵਰੀ ਤੋਂ ਉੱਤਰ-ਪੱਛਮ ਭਾਰਤ ਵਿਚ ਇਕ ਨਵੀਂ ਗੜਬੜੀ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਵਿਚ ਬਦਲਾਅ ਹੋ ਸਕਦਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ 27 ਤੇ 28 ਜਨਵਰੀ ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੇ ਆਸਾਰ ਹਨ ਜਦੋਂ ਕਿ 24 ਤੇ 26 ਜਨਵਰੀ ਤੱਕ ਕਈ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਅਗਲੇ 48 ਘੰਟਿਆਂ ਵਿਚ ਤਾਪਮਾਨ 2 ਤੋਂ 4 ਡਿਗਰੀ ਤੱਕ ਡਿੱਗ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਮੀਂਹ ਕਰਕੇ ਬਦਲਿਆ ਮੌਸਮ ਦਾ ਬਦਲਿਆ ਮਿਜਾਜ਼, ਚੱਲ ਰਹੀਆਂ ਤੇਜ਼ ਹਵਾਵਾਂ, ਵਧੀ ਠੰਡ appeared first on Daily Post Punjabi.

ਪੰਜਾਬ ‘ਚ ਅਗਲੇ 3 ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, 22-23 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਵਿਚ ਹੱਢ ਚੀਰਵੀਂ ਠੰਡ ਦਾ ਕਹਿਰ ਜਾਰੀ ਹੈ। ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਦਾ ਸਾਹਮਣਾ ਵੀ ਲੋਕਾਂ ਨੂੰ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਜ਼ੀਰੋ ਦੇ ਬਰਾਬਰ ਹੈ ਤੇ ਅਗਲੇ ਤਿੰਨ ਦਿਨਾਂ ਲਈ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ।ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ, ਅੰਬਾਲਾ-ਅੰਮ੍ਰਿਤਸਰ ਅਤੇ ਦਿੱਲੀ ਹਾਈਵੇਅ ‘ਤੇ ਕੁਝ ਇਲਾਕਿਆਂ ਵਿੱਚ ਬੱਦਲਵਾਈ ਅਤੇ ਧੁੰਦ ਰਹੇਗੀ। ਡਰਾਈਵਰਾਂ ਨੂੰ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣਾ ਚਾਹੀਦਾ ਹੈ।

ਚੰਡੀਗੜ੍ਹ ਵਿਚ ਤਾਪਮਾਨ 23.4 ਦਰਜ ਕੀਤਾ ਗਿਆ। ਇਹ ਤਾਪਮਾਨ ਸਾਲ 2022 ਤੇ 24 ਜਨਵਰੀ ਮਹੀਨੇ ਵਿਚ ਪਏ ਤਾਪਮਾਨ ਤੋਂ ਵਧ ਹੋ ਗਿਆ ਹੈ। ਹਾਲਾਂਕਿ, ਐਤਵਾਰ ਨੂੰ ਅੰਮ੍ਰਿਤਸਰ, ਪਟਿਆਲਾ, ਬਠਿੰਡਾ, ਲੁਧਿਆਣਾ, ਗੁਰਦਾਸਪੁਰ ਅਤੇ ਫਰੀਦਕੋਟ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਤੋਂ 100 ਮੀਟਰ ਦੇ ਵਿਚਕਾਰ ਰਹੀ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਕਿਹਾ ਕਿ 22 ਅਤੇ 23 ਤਰੀਕ ਨੂੰ ਸੂਬੇ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। 24 ਤਰੀਕ ਨੂੰ ਇੱਕ-ਦੋ ਥਾਵਾਂ ‘ਤੇ ਮੀਂਹ ਪੈ ਸਕਦੀ ਹੈ। ਅਗਲੇ 4 ਤੋਂ 5 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਲਗਭਗ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਕਰਨਲ ਕੁੱਟਮਾਰ ਮਾਮਲੇ ‘ਚ CBI ਕੋਰਟ ਵੱਲੋਂ ਵੱਡਾ ਐਕਸ਼ਨ, 5 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਤਲਬ

ਪੰਜਾਬ ਦੇ ਨਿਊਨਤਮ ਤਾਪਮਾਨ ਵਿਚ 2 ਤੋਂ 4 ਡਿਗਰੀ ਦਾ ਵਾਧਾ ਗੇਲ 3 ਤੋਂ 4 ਦਿਨਾਂ ਵਿਚ ਹੋਵੇਗਾ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਨਿਊਨਤਮ ਤਾਪਮਾਨ ਵਿਚ 0.5 ਤੇ ਅਧਿਕਤਮ ਤਾਪਮਾਨ ਵਿਚ 1.4 ਡਿਗਰੀ ਦਾ ਵਾਧਾ ਹੋਇਆ। ਹੁਣ ਇਹ ਸਾਧਾਰਨ ਤੋਂ 3.9 ਡਿਗਰੀ ਵਧ ਹੋ ਗਿਆ ਹੈ। ਪਟਿਆਲਾ ਵਿਚ ਅਧਿਕਤਮ ਤਾਪਮਾਨ 23 ਡਿਗਰੀ ਤੇ ਚੰਡੀਗੜ੍ਹ ਵਿਚ 23.4 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿਚ ਸਭ ਤੋਂ ਘੱਟ ਤਾਪਮਾਨ 1.7 ਡਿਗਰੀ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਅਗਲੇ 3 ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, 22-23 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ appeared first on Daily Post Punjabi.

ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ ! ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਵਿੱਚ ਗਰਮੀ ਰਿਕਾਰਡ ਤੋੜ ਰਹੀ ਹੈ ਪਰ ਅੱਜ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਲਈ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤੇ ਗਏ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਕੱਲ੍ਹ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘੱਟ ਗਿਆ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ।

ਇਸ ਰਿਪੋਰਟ ਦੇ ਅਨੁਸਾਰ, ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਤਾਪਮਾਨ 35.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 37.5 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਮੀਂਹ ਦੀ ਗੱਲ ਕਰੀਏ ਤਾਂ 24 ਘੰਟਿਆਂ ਵਿੱਚ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਮੀਂਹ ਦਰਜ ਨਹੀਂ ਕੀਤਾ ਗਿਆ। ਭਿਆਨਕ ਗਰਮੀ ਦੇ ਵਿਚਕਾਰ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇ ਪਿੱਛੇ ਤੇਜ਼ ਹਵਾਵਾਂ ਹਨ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਵਾ ਦੀ ਗਤੀ ਲਗਭਗ 15 ਤੋਂ 30 ਕਿਲੋਮੀਟਰ ਦਰਜ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : BBMB ਨੇ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦਾ ਦਿੱਤਾ ਫੈਸਲਾ, ਪੰਜਾਬ ਦੇ ਕੀਤੇ ਵਿਰੋਧ ਦੀ ਇਕ ਨਾ ਸੁਣੀ

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਚੇਤਾਵਨੀ ਅਨੁਸਾਰ, 1 ਮਈ ਤੋਂ 4 ਮਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਨਵਾਂਸ਼ਹਿਰ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਰਗੇ ਜ਼ਿਲ੍ਹਿਆਂ ਵਿੱਚ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਗਏ ਹਨ।

ਹਾਲਾਂਕਿ, 3 ਮਈ ਨੂੰ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਨਾਲ ਸਬੰਧਤ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ ! ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ appeared first on Daily Post Punjabi.

ਰੋਪੜ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਮੀਂਹ ਮਗਰੋਂ ਇਮਾਰਤ ‘ਚ ਭਰਿਆ ਪਾਣੀ, 13 ਸਕੂਲ ਬੰਦ ਰੱਖਣ ਦੇ ਹੁਕਮ ਜਾਰੀ
ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਕਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭੱਲਾੜੀ, ਨੰਗਰਾਂ, ਖਾਬੜਾ, ਖੇੜਾ ਕਮਲੋਟ, ਭੈਣੀ, ਅਮਰਪੁਰ ਬੇਲਾ, ਬ੍ਰਹਮਪੁਰ, ਲੋਅਰ ਅਤੇ ਮਾਹਿਲਵਾਂ ਦੇ ਨਾਲ-ਨਾਲ ਸਰਕਾਰੀ ਮਿਡਲ ਸਕੂਲ ਮਾਹਿਲਵਾਂ, ਖਾਨਪੁਰ, ਸਰਕਾਰੀ ਹਾਈ ਸਕੂਲ ਕੁਲਗਰਾਂ, ਦਸਗਰਾਈ ਅਤੇ ਸਰਕਾਰੀ ਸੀਨੀਅਰ ਸਕੂਲ ਸੁਖਸਾਲ ਸ਼ਾਮਲ ਹਨ।

Holiday announced in schools

ਰੋਪੜ ਵਿੱਚ ਬੀਤੇ ਦਿਨ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇੱਥੇ ਸਤਲੁਜ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ। ਕਿਉਂਕਿ ਹਿਮਾਚਲ ਵਿੱਚ ਮੀਂਹ ਦਾ ਪਾਣੀ ਮੈਦਾਨੀ ਇਲਾਕਿਆਂ ਵੱਲ ਵੱਧ ਰਿਹਾ ਹੈ। ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਖੇਤਰਾਂ ਦੇ ਸਕੂਲਾਂ ਵਿੱਚ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ। ਪੰਜਾਬ ਵਿੱਚ ਸ਼ਨੀਵਾਰ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ। ਬੀਤੇ ਦਿਨ ਵੀ ਸੂਬੇ ਵਿੱਚ ਸਾਰੀਆਂ ਥਾਵਾਂ ‘ਤੇ ਤੇਜ਼ ਮੀਂਹ ਦੇਖਣ ਨੂੰ ਮਿਲਿਆ ਸੀ। ਅੱਜ ਵੀ ਸਵੇਰ ਦੇ ਸਮੇਂ ਪੰਜਾਬ ਵਿੱਚ ਕਈ ਜਿਲ੍ਹਿਆਂ ਵਿੱਚ ਮੀਂਹ ਪਿਆ ਹੈ।

ਇਲਾਕੇ ‘ਚ ਭਾਰੀ ਮੀਂਹ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਅਧਿਕਾਰੀ ਬਿਨਾਂ ਇਜਾਜ਼ਤ ਤੋਂ ਛੁੱਟੀ ਨਹੀਂ ਲਵੇਗਾ ਅਤੇ ਨਾ ਹੀ ਸਟੇਸ਼ਨ ਤੋਂ ਬਾਹਰ ਜਾਵੇਗਾ। ਨਾਲ ਹੀ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਦੇ ਨੇੜੇ ਕੋਈ ਦਰਿਆ ਜਾਂ ਨਹਿਰ ਵਗਦੀ ਹੈ ਤਾਂ ਉਹ ਉਸ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ। ਨਾਲ ਹੀ ਕਿਸੇ ਦਰਿਆ ਜਾਂ ਨਹਿਰ ਦੇ ਕੰਢੇ ਜਾ ਕੇ ਕਿਸੇ ਕਿਸਮ ਦੀ ਵੀਡੀਓ ਆਦਿ ਨਾ ਬਣਾਓ। ਕੋਸ਼ਿਸ਼ ਕਰੋ ਕਿ ਮੀਂਹ ਦੇ ਦੌਰਾਨ ਘਰ ਤੋਂ ਬਾਹਰ ਨਾ ਨਿਕਲੋ।

ਇਹ ਵੀ ਪੜ੍ਹੋ : MP ਚਰਨਜੀਤ ਚੰਨੀ ਦੀਆਂ ਮੁਸ਼ਕਿਲਾਂ ‘ਚ ਹੋ ਸਕਦੈ ਵਾਧਾ ! ਸਾਂਸਦੀ ਖਿਲਾਫ਼ ਲੱਗੀ ਪਟੀਸ਼ਨ ‘ਤੇ ਸੁਣਵਾਈ ਅੱਜ

ਮੀਂਹ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਹਨ। ਜਿੱਥੇ ਹੜ੍ਹਾਂ ਸਬੰਧੀ ਜਾਣਕਾਰੀ ਜਾਂ ਸ਼ਿਕਾਇਤ ਦਿੱਤੀ ਜਾ ਸਕਦੀ ਹੈ। ਇਸ ਦੇ ਲਈ ਲੋਕਾਂ ਨੂੰ ਫੋਨ ਨੰਬਰ 01881-292711 ਜਾਂ 01881-221157 ‘ਤੇ ਸੰਪਰਕ ਕਰਨਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਰੋਪੜ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਮੀਂਹ ਮਗਰੋਂ ਇਮਾਰਤ ‘ਚ ਭਰਿਆ ਪਾਣੀ, 13 ਸਕੂਲ ਬੰਦ ਰੱਖਣ ਦੇ ਹੁਕਮ ਜਾਰੀ appeared first on Daily Post Punjabi.

ਪੰਜਾਬ ‘ਚ ਅਗਸਤ ‘ਚ ਮੌਨਸੂਨ ਸੁਸਤ, ਹੁੰਮਸ ਤੋਂ ਲੋਕ ਹੋਏ ਪਰੇਸ਼ਾਨ, ਜਾਣੋ ਕਿੱਥੇ ਕਦੋਂ ਤੋਂ ਪਵੇਗਾ ਮੀਂਹ
ਪੰਜਾਬ ਵਿੱਚ ਅਗਸਤ ਮਹੀਨੇ ਵਿੱਚ ਮੌਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਸੀ। ਇਸ ਦੇ ਬਾਵਜੂਦ ਸੂਬੇ ਵਿੱਚ 29 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੇ 9 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦੀ ਇੱਕ ਬੂੰਦ ਵੀ ਨਹੀਂ ਪਈ। ਪਹਿਲੇ ਹਫ਼ਤੇ ਵਿੱਚ 3 ਦਿਨਾਂ ਲਈ ਭਾਰੀ ਅਲਰਟ ਦੇ ਬਾਵਜੂਦ, ਕੁਝ ਹੀ ਜ਼ਿਲ੍ਹਿਆਂ ਵਿੱਚ ਸਰਗਰਮ ਮੀਂਹ ਦੇਖਿਆ ਗਿਆ। ਪੰਜਾਬ ਵਿੱਚ ਇਨ੍ਹਾਂ ਦਿਨਾਂ ਦੌਰਾਨ ਔਸਤਨ 46.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਪਹਿਲੇ ਸੱਤ ਦਿਨਾਂ ਵਿੱਚ ਸਿਰਫ਼ 32.9 ਮਿਲੀਮੀਟਰ ਮੀਂਹ ਹੀ ਪਿਆ ਹੈ।

ਪੰਜਾਬ ਦੇ ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਉਹ ਜ਼ਿਲ੍ਹੇ ਹਨ ਜਿੱਥੇ 7 ਅਗਸਤ ਨੂੰ ਸਵੇਰੇ 8.30 ਵਜੇ ਤੱਕ ਇੱਕ ਬੂੰਦ ਵੀ ਮੀਂਹ ਨਹੀਂ ਪਿਆ, ਜਦਕਿ ਪਠਾਨਕੋਟ ਵਿੱਚ 99 ਫੀਸਦੀ, ਫਿਰੋਜ਼ਪੁਰ ਵਿੱਚ 91 ਫੀਸਦੀ, ਮੋਗਾ ਵਿੱਚ 93 ਫੀਸਦੀ, ਲੁਧਿਆਣਾ ਵਿੱਚ 98 ਫੀਸਦੀ, ਰੂਪਨਗਰ ਵਿੱਚ 80 ਫੀਸਦੀ ਅਤੇ ਪਟਿਆਲਾ ਵਿੱਚ 75 ਫੀਸਦੀ ਘੱਟ ਮੀਂਹ ਪਿਆ। ਜਦੋਂ ਕਿ ਗੁਰਦਾਸਪੁਰ ਅਤੇ SAS ਨਗਰ ਹੀ ਦੋ ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ।

ਪੰਜਾਬ ‘ਚ ਅੱਜ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ। ਪਰ 10 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਮੀਂਹ ਦੀ ਸੰਭਾਵਨਾ ਸਿਰਫ਼ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੱਕ ਹੀ ਸੀਮਤ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਨੇਸ਼ ਦੇ ਸੰਨਿਆਸ ਮਗਰੋਂ ਸਮਰਥਨ ‘ਚ ਆਏ ਬਜਰੰਗ ਪੂਨੀਆ, ਕਿਹਾ- ਤੁਸੀਂ ਹਾਰੇ ਨਹੀਂ…

ਬੁੱਧਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਵਾਂਗ ਹੋ ਗਿਆ ਹੈ। ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 30 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਅੱਜ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 35.4 ਡਿਗਰੀ ਰਿਹਾ। ਇੱਥੇ ਵੀ ਮੀਂਹ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ‘ਚ ਅਗਸਤ ‘ਚ ਮੌਨਸੂਨ ਸੁਸਤ, ਹੁੰਮਸ ਤੋਂ ਲੋਕ ਹੋਏ ਪਰੇਸ਼ਾਨ, ਜਾਣੋ ਕਿੱਥੇ ਕਦੋਂ ਤੋਂ ਪਵੇਗਾ ਮੀਂਹ appeared first on Daily Post Punjabi.

ਅਬੋਹਰ ‘ਚ ਮੀਂਹ ਕਾਰਨ ਅਨਾਜ ਮੰਡੀਆਂ ‘ਚ ਕਣਕ ਦੀਆਂ ਬੋਰੀਆਂ ਭਿੱਜੀਆਂ, ਕਿਸਾਨ ਹੋਏ ਪ੍ਰੇਸ਼ਾਨ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਸਵੇਰ ਮੀਂਹ ਪਿਆ। ਮੀਂਹ ਕਾਰਨ ਜਿੱਥੇ ਅਬੋਹਰ ਵਿੱਚ ਖੇਤਾਂ ‘ਚ ਕਿਸਾਨ ਆਪਣੀਆਂ ਫ਼ਸਲਾਂ ਨੂੰ ਲੈ ਕੇ ਚਿੰਤਤ ਨਜ਼ਰ ਆਏ, ਉੱਥੇ ਹੀ ਮੰਡੀਆਂ ‘ਚ ਕਣਕ ਲੈ ਕੇ ਬੈਠੇ ਕਿਸਾਨ ਵੀ ਕਾਫ਼ੀ ਚਿੰਤਤ ਦਿਖੇ। ਅਬੋਹਰ ਦੀ ਅਨਾਜ ਮੰਡੀ ‘ਚ ਸ਼ੈੱਡਾਂ ਦੀ ਗਿਣਤੀ ਘੱਟ ਹੋਣ ਕਾਰਨ ਲੱਖਾਂ ਬੋਰੀਆਂ ਕਣਕਾਂ ਬਾਹਰ ਖੁੱਲ੍ਹੇ ਅਸਮਾਨ ‘ਚ ਪਈਆਂ, ਮੀਂਹ ‘ਚ ਭਿੱਜ ਗਈ।

ਮੌਕੇ ’ਤੇ ਮੌਜੂਦ ਗੋਬਿੰਦਰ ਦੇ ਕਿਸਾਨ ਬਲਵਿੰਦਰ ਸਿੰਘ ਅਤੇ ਉਸ ਦੇ ਸਾਥੀ ਨੇ ਦੱਸਿਆ ਕਿ ਇਸ ਮੰਡੀ ਵਿੱਚ ਥਾਂ ਬਹੁਤ ਘੱਟ ਹੈ ਜਿਸ ਕਾਰਨ ਇੱਥੇ ਜ਼ਿਆਦਾ ਕਣਕ ਨਹੀਂ ਲਿਆਂਦੀ ਜਾ ਸਕਦੀ ਅਤੇ ਲਿਫਟਿੰਗ ਸਹੀ ਨਾ ਹੋਣ ਕਾਰਨ ਲੱਖਾਂ ਬੋਰੀਆਂ ਬਾਹਰ ਅਸਮਾਨ ਵਿੱਚ ਭਿੱਜਦੀਆਂ ਰਹਿੰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਮੰਡੀ ਵਿੱਚ ਥਾਂ ਨਾ ਹੋਣ ਕਾਰਨ ਉਨ੍ਹਾਂ ਨੇ ਆਪਣੇ ਘਰ ਵਿੱਚ ਕਣਕ ਦੀਆਂ 8 ਤੋਂ 10 ਟਰਾਲੀਆਂ ਰੱਖੀਆਂ ਹੋਈਆਂ ਹਨ, ਜੋ ਕਿ ਮੰਡੀ ਵਿੱਚ ਕਣਕ ਉਤਾਰਨ ਲਈ ਥਾਂ ਨਾ ਹੋਣ ਕਾਰਨ ਉਹ ਇੱਥੇ ਨਹੀਂ ਲਿਆਏ।

Due to rain wheat sacks

ਇਸ ਸਬੰਧੀ ਮਜ਼ਦੂਰ ਆਗੂ ਸਤੀਸ਼ ਕੁਮਾਰ ਨੇ ਕਿਹਾ ਕਿ ਮੰਡੀ ਵਿੱਚ ਲਿਫਟਿੰਗ ਸਹੀ ਢੰਗ ਨਾਲ ਨਹੀਂ ਹੋ ਰਹੀ। ਬੇਸ਼ੱਕ ਡੀਸੀ ਨੇ ਪਿਛਲੇ ਦਿਨੀਂ ਦੌਰਾ ਕਰਕੇ ਜਲਦੀ ਲਿਫਟਿੰਗ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਸਨ ਪਰ ਫਿਰ ਵੀ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਇਸ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ, ਮੰਡੀ ਵਿੱਚ ਲਿਫ਼ਟਿੰਗ ਦੀ ਹਾਲਤ ਮਾੜੀ ਹੈ।

ਇਹ ਵੀ ਪੜ੍ਹੋ : ਸੋਨੀਪਤ ‘ਚ ਭਿ.ਆਨ.ਕ ਸੜਕ ਹਾ.ਦਸਾ, ਸ਼ਰਧਾਲੂਆਂ ਨਾਲ ਭਰੀ ਕਾਰ ਪੱਥਰ ਨਾਲ ਟ.ਕਰਾਈ, 4 ਦੀ ਹੋਈ ਮੌ.ਤ

ਇਸ ਦੌਰਾਨ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਜਸਵਿੰਦਰ ਸਿੰਘ ਨੇ ਕਿਹਾ ਕਿ ਸਾਰੇ ਕਮਿਸ਼ਨ ਏਜੰਟਾਂ ਨੂੰ ਮੀਂਹ ਦੀ ਸੰਭਾਵਨਾ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਮੰਡੀ ਵਿੱਚ ਪਈ ਕਣਕ ਉਪਰ ਤਰਪਾਲਾਂ ਪਾਉਣਾ ਕਮਿਸ਼ਨ ਏਜੰਟਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਪਾਸੇ ਧਿਆਨ ਦੇਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਮੰਡੀ ਵਿੱਚ ਵਾਧੂ ਕਣਕ ਨਾ ਲਿਆਉਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਬੋਹਰ ‘ਚ ਮੀਂਹ ਕਾਰਨ ਅਨਾਜ ਮੰਡੀਆਂ ‘ਚ ਕਣਕ ਦੀਆਂ ਬੋਰੀਆਂ ਭਿੱਜੀਆਂ, ਕਿਸਾਨ ਹੋਏ ਪ੍ਰੇਸ਼ਾਨ appeared first on Daily Post Punjabi.

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜ਼ਾਜ਼, 15-16 ਅਕਤੂਬਰ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੇ ਆਸਾਰ
ਪੰਜਾਬ ਵਿਚ ਆਉਣ ਵਾਲੇ 24 ਘੰਟਿਆਂ ਵਿਚ ਮੌਸਮ ਵਿਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ 15 ਤੇ 16 ਅਕਤੂਬਰ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ ਜਿਸ ਨਾਲ ਦਿਨ ਦੇ ਤਾਪਮਾਨ ਵਿਚ ਗਿਰਾਵਟ ਆਉਣ ਦਾ ਅਨੁਮਾਨ ਹੈ।

ਸ਼ੁੱਕਰਵਾਰ ਨੂੰ ਸੂਬੇ ਵਿਚ ਅਧਿਕਤਮ ਤਾਪਮਾਨ 30 ਤੋਂ 35 ਡਿਗਰੀ ਤੱਕ ਰਿਕਾਰਡ ਕੀਤਾ ਗਿਆ ਜੋ ਸਾਧਾਰਨ ਤੋਂ ਥੋੜ੍ਹਾ ਘੱਟ ਰਿਹਾ। ਵਿਭਾਗ ਮੁਤਾਬਕ 13 ਅਕਤੂਬਰ ਨੂੰ ਪੰਜਾਬ ‘ਚ ਸਰਗਰਮ ਹੋਣ ਜਾ ਰਹੀ ਪੱਛਮੀ ਗੜਬੜੀ ਕਾਰਨ ਮੌਸਮ ‘ਚ ਬਦਲਾਅ ਹੋਵੇਗਾ। ਇਸ ਕਾਰਨ 15 ਤੇ 16 ਅਕਤੂਬਰ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜ਼ਾਜ਼, 15-16 ਅਕਤੂਬਰ ਨੂੰ  ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੇ ਆਸਾਰ appeared first on Daily Post Punjabi.

ਪੰਜਾਬ ‘ਚ ਚਿੱਟੇ ਦਿਨੀਂ ਛਾਇਆ ਹਨੇਰਾ LIVE, ਹਨ੍ਹੇਰੀ-ਤੂਫ਼ਾਨ ਤੋਂ ਬਾਅਦ ਆਇਆ ਮੀਂਹ, ਖਿੜੇ ਲੋਕਾਂ ਦੇ ਚਿਹਰੇ
The post ਪੰਜਾਬ ‘ਚ ਚਿੱਟੇ ਦਿਨੀਂ ਛਾਇਆ ਹਨੇਰਾ LIVE, ਹਨ੍ਹੇਰੀ-ਤੂਫ਼ਾਨ ਤੋਂ ਬਾਅਦ ਆਇਆ ਮੀਂਹ, ਖਿੜੇ ਲੋਕਾਂ ਦੇ ਚਿਹਰੇ appeared first on Daily Post Punjabi.

ਅਗਲੇ ਦੋ ਦਿਨਾਂ ਚ ਪੰਜਾਬ ‘ਚ ਪਵੇਗਾ ਭਾਰੀ ਮੀਂਹ, ਗਰਮੀ ਤੋਂ ਮਿਲੇਗੀ ਰਾਹਤ, ਕਿਸਾਨਾਂ ਨੂੰ ਹੋਵੇਗਾ ਵੱਡਾ ਫਾਇਦਾ
The post ਅਗਲੇ ਦੋ ਦਿਨਾਂ ਚ ਪੰਜਾਬ ‘ਚ ਪਵੇਗਾ ਭਾਰੀ ਮੀਂਹ, ਗਰਮੀ ਤੋਂ ਮਿਲੇਗੀ ਰਾਹਤ, ਕਿਸਾਨਾਂ ਨੂੰ ਹੋਵੇਗਾ ਵੱਡਾ ਫਾਇਦਾ appeared first on Daily Post Punjabi.