rain in Archives - Daily Post Punjabi

ਕੈਪਟਨ ਅਮਰਿੰਦਰ ਸਿੰਘ ਦੇ ਘਰ ਦੀ ਬੈਕਸਾਈਡ ਮੀਂਹ ਕਾਰਨ ਧੱਸਿਆ ਪੁਲ, ਖੱਡੇ ‘ਚ ਡਿੱਗੀ ਗੱਡੀ
ਪਟਿਆਲਾ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੀ ਬੈਕਸਾਈਡ ਬਰਸਾਤ ਕਾਰਨ ਗੁਰੂ ਤੇਗ ਬਹਾਦਰ ਕਾਲੋਨੀ ਦਾ ਪੁਲ ਧੱਸ ਗਿਆ। ਜਿਸ ਕਰਕੇ ਇਕ ਗੱਡੀ ਖੱਡੇ ਦੇ ਵਿਚ ਜਾ ਡਿੱਗੀ।

rain in punjab news

ਫ਼ਿਲਹਾਲ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਗੱਡੀ ਦਾ ਨੁਕਸਾਨ ਜ਼ਰੂਰ ਹੋ ਗਿਆ ਹੈ। ਜਦੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਪੱਲਾ ਝਾੜਦੇ ਹੋਏ ਕਿਹਾ ਕਿ ਇਹ ਪੁਲ ਦੀ ਕਾਰਗੁਜ਼ਾਰੀ ਆਜੜੀ ਉਹ ਪੀਡਬਲਿਊ ਅਤੇ ਬੀ ਐਂਡ ਆਰ ਡਿਪਾਰਟਮੈਂਟ ਵੱਲੋਂ ਕੀਤੀ ਗਈ ਹੈ।

ਅਕਸਰ ਪਟਿਆਲਾ ਸ਼ਾਹੀ ਸ਼ਹਿਰ ਸੁਰਖੀਆਂ ‘ਚ ਰਹਿੰਦਾ ਹੈ। ਪਰ ਵਿਕਾਸ ਕਾਰਜਾਂ ਉਤੇ ਪਟਿਆਲਾ ਦੇ ਸ਼ਾਹੀ ਸ਼ਹਿਰ ਦੇ ਇਕ ਬਰਸਾਤ ਨੇ ਹੀ ਸਰਕਾਰੀ ਅਮਲੇ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ

The post ਕੈਪਟਨ ਅਮਰਿੰਦਰ ਸਿੰਘ ਦੇ ਘਰ ਦੀ ਬੈਕਸਾਈਡ ਮੀਂਹ ਕਾਰਨ ਧੱਸਿਆ ਪੁਲ, ਖੱਡੇ ‘ਚ ਡਿੱਗੀ ਗੱਡੀ appeared first on Daily Post Punjabi.