Rain lash parts of Delhi-NCR Archives - Daily Post Punjabi

ਰਾਜਧਾਨੀ ‘ਚ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ, IMD ਵੱਲੋਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ
ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਯਾਨੀ ਕਿ ਐਤਵਾਰ ਨੂੰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਦੇ ਕੁਝ ਇਲਾਕਿਆਂ ਵਿੱਚ ਅੱਜ ਸਵੇਰੇ ਹੀ ਹਲਕੀ ਤੋਂ ਬਾਰਿਸ਼ ਹੋ ਰਹੀ ਹੈ।

Rain lash parts of Delhi-NCR

ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ ਵਿੱਚ ਅੱਜ ਸਵੇਰੇ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਵਿੱਚ ਬਣੇ ਮੌਸਮ ਦੇ ਇੱਕ ਸਿਸਟਮ ਦੇ ਚਲਦਿਆਂ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਸਿੰਘੂ ਬਾਰਡਰ ਕਤਲ ਮਾਮਲੇ ‘ਚ ਦੋ ਹੋਰ ਨਿਹੰਗਾਂ ਨੇ ਕੀਤਾ ਆਤਮ-ਸਮਰਪਣ

IMD ਅਨੁਸਾਰ ਅੱਜ ਯਾਨੀ ਐਤਵਾਰ ਨੂੰ ਵੀ ਦਿੱਲੀ ਵਿੱਚ ਬੱਦਲ ਛਾਏ ਰਹਿਣਗੇ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੁੰਦੀ ਰਹੇਗੀ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਸੋਮਵਾਰ ਨੂੰ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਨਾਲ ਦਿੱਲੀ-NCR ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।

Rain lash parts of Delhi-NCR

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਵੀ ਮੌਸਮ ਨੇ ਕਰਵਟ ਲਈ ਹੈ। IMD ਅਨੁਸਾਰ ਹਰਿਆਣਾ ਦੇ ਗੋਹਾਨਾ, ਜੀਂਦ, ਪਲਵਲ, ਔਰੰਗਾਬਾਦ, ਸੋਨੀਪਤ ਆਦਿ ਇਲਾਕਿਆਂ ਵਿੱਚ ਵੀ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਜਸਥਾਨ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ:-
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters | Panjiri Laddu

The post ਰਾਜਧਾਨੀ ‘ਚ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ, IMD ਵੱਲੋਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ appeared first on Daily Post Punjabi.