rain news Archives - Daily Post Punjabi

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਪਿਆ ਮੀਂਹ, 2-3 ਦਿਨ ‘ਚ ਆਏਗਾ ਮਾਨਸੂਨ, ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਮੋਹਾਲੀ ਵਿੱਚ ਮੀਂਹ ਪਿਆ। ਚੰਡੀਗੜ੍ਹ ਵਿੱਚ ਵੀ ਬੂੰਦਾਬਾਂਦੀ ਹੋਈ। ਪਠਾਨਕੋਟ ਵਿੱਚ ਮੀਂਹ ਪੈਣ ਕਾਰਨ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਬਹੁਤ ਸਾਰੇ ਬੱਚੇ ਸਕੂਲ ਨਹੀਂ ਜਾ ਸਕੇ। ਮੋਹਾਲੀ ਅਤੇ ਜਲੰਧਰ ਵਿੱਚ ਠੰਢੀਆਂ ਹਵਾਵਾਂ ਚੱਲੀਆਂ, ਜਦੋਂ ਕਿ ਕਈ ਹੋਰ ਇਲਾਕਿਆਂ ਵਿੱਚ ਬੱਦਲ ਛਾਏ ਹੋਏ ਹਨ।

ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਦੇ ਪਹੁੰਚਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।

ਡਾਇਰੈਕਟਰ ਨੇ ਦੱਸਿਆ ਕਿ ਬੁੱਧਵਾਰ ਨੂੰ ਪੰਜਾਬ ਵਿੱਚ ਪ੍ਰੀ-ਮੌਨਸੂਨ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਬੁੱਧਵਾਰ ਤੋਂ 6 ਜੁਲਾਈ ਤੱਕ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਗਰਜ-ਤੂਫ਼ਾਨ ਦੇ ਨਾਲ-ਨਾਲ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪਵੇਗਾ। 2 ਜੁਲਾਈ ਤੋਂ ਮੀਂਹ ਦੀ ਗਤੀਵਿਧੀ ਵਿੱਚ ਕਾਫ਼ੀ ਵਾਧਾ ਹੋਵੇਗਾ, ਜਿਸ ਕਾਰਨ ਪੰਜਾਬ ਵਿੱਚ 4 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ : ਜ਼ਿੰਦਗੀ ਦੀ ਜੰਗ ਹਾਰਿਆ ਬੋਰਵੈੱਲ ‘ਚ ਡਿੱਗਿਆ 4 ਸਾਲਾਂ ਨਿਰਵੈਰ, 21 ਘੰਟੇ ਮਗਰੋਂ ਕੱਢੀ ਮਾਸੂਮ ਦੀ ਦੇਹ

ਮੀਂਹ ਨਾਲ ਪੰਜਾਬ ਵਿੱਚ ਤਾਪਮਾਨ 5 ਡਿਗਰੀ ਤੱਕ ਘੱਟ ਸਕਦਾ ਹੈ। ਇਸ ਨਾਲ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਨਾਲ ਤਾਪਮਾਨ ਵਿੱਚ 1.6 ਡਿਗਰੀ ਦੀ ਗਿਰਾਵਟ ਆਈ। ਇਸ ਵੇਲੇ ਪਾਰਾ ਆਮ ਨਾਲੋਂ 2.3 ​​ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 43.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵੀ 0.4 ਡਿਗਰੀ ਸੈਲਸੀਅਸ ਡਿੱਗ ਗਿਆ, ਜੋ ਆਮ ਨਾਲੋਂ 3.2 ਡਿਗਰੀ ਵੱਧ ਸੀ। ਇਸ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਰਾਤ ਦੇ ਹਾਲਾਤ ਗਰਮ ਹੋ ਗਏ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ 3 ਜ਼ਿਲ੍ਹਿਆਂ ‘ਚ ਪਿਆ ਮੀਂਹ, 2-3 ਦਿਨ ‘ਚ ਆਏਗਾ ਮਾਨਸੂਨ, ਗਰਮੀ ਤੋਂ ਮਿਲੇਗੀ ਰਾਹਤ appeared first on Daily Post Punjabi.

ਕਪੂਰਥਲਾ, ਜਲੰਧਰ ਸਣੇ ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ‘ਚ ਪਏਗਾ ਮੀਂਹ, ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ‘ਚ ਬਾਰਿਸ਼ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 17 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਵੀ ਪਤਾ ਲੱਗਾ ਹੈ ਕਿ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ ਪੀਏਯੂ ਵਿਖੇ 14 ਅਤੇ 15 ਸਤੰਬਰ ਨੂੰ ਹੋਣ ਵਾਲੇ ਕਿਸਾਨ ਮੇਲੇ ‘ਤੇ ਸੰਕਟ ਦੇ ਬੱਦਲ ਮੰਡਰਾ ਸਕਦੇ ਹਨ। ਮੇਲੇ ਵਾਲੇ ਦਿਨ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ 13 ਤੋਂ 16 ਸਤੰਬਰ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : CM ਮਾਨ ਨੇ ਰੱਖਿਆ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ, ਬੋਲੇ- ‘ਸਾਰਾ ਖਰਚਾ ਝੱਲੇਗੀ ਸਰਕਾਰ’

ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਸੀ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਲੁਧਿਆਣਾ ਵਿੱਚ 0.8 ਮਿਲੀਮੀਟਰ, ਚੰਡੀਗੜ੍ਹ ਵਿੱਚ 9.8 ਮਿਲੀਮੀਟਰ, ਪਠਾਨਕੋਟ ਵਿੱਚ 0.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਕਪੂਰਥਲਾ, ਜਲੰਧਰ ਸਣੇ ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ‘ਚ ਪਏਗਾ ਮੀਂਹ, ਅਲਰਟ ਜਾਰੀ appeared first on Daily Post Punjabi.