Rain predicted in Punjab Archives - Daily Post Punjabi

ਪੰਜਾਬ ‘ਚ ਚੱਕਰਵਾਤ ਬਿਪਰਜੋਏ ਦਾ ਅਸਰ ! ਆਉਣ ਵਾਲੇ 4 ਦਿਨਾਂ ਤੱਕ ਚੱਲਣਗੀਆਂ ਤੇਜ਼ ਹਵਾਵਾਂ ਤੇ ਪਵੇਗਾ ਮੀਂਹ
ਪੰਜਾਬ ਵਿੱਚ ਵੀ ਬਿਪਰਜੋਏ ਚੱਕਰਵਾਤ ਦਾ ਅਸਰ ਦੇਖਣ ਨੂੰ ਮਿਲੇਗਾ । ਮੌਸਮ ਵਿਭਾਗ ਦੇ ਮੁਤਾਬਕ ਇਸ ਚੱਕਰਵਾਤ ਤੇ ਨਵੇਂ ਪੱਛਮੀ ਗੜਬੜੀ ਦੇ ਕਾਰਨ ਸ਼ੁੱਕਰਵਾਰ ਤੋਂ 19 ਜੂਨ ਤੱਕ ਸੂਬੇ ਵਿੱਚ ਜ਼ਿਆਦਤਰ ਥਾਵਾਂ ‘ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਬਾਰਿਸ਼ ਪੈਣ ਦੀ ਵੀ ਸੰਭਾਵਨਾ ਹੈ। ਇਸ ਨਾਲ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

Rain predicted in Punjab

ਮੌਸਮ ਵਿਭਾਗ ਵੱਲੋਂ ਇਨ੍ਹਾਂ ਚਾਰ ਦਿਨਾਂ ਦੇ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਮਨਮੋਹਨ ਸਿੰਘ ਦੇ ਮੁਤਾਬਕ ਰਾਜਸਥਾਨ ਵਿੱਚ ਬਿਪਰਜੋਏ ਚੱਕਰਵਾਤ ਦੇ ਪ੍ਰਭਾਵ ਕਾਰਨ ਤੇਜ਼ ਹਵਾਵਾਂ ਚੱਲਣ ਦੇ ਨਾਲ ਬਾਰਿਸ਼ ਦਾ ਦੌਰ ਜਾਰੀ ਹੈ। ਉੱਥੋਂ ਆ ਰਹੀਆਂ ਇਹ ਹਵਾਵਾਂ ਪੰਜਾਬ ਵਿੱਚ ਨਮੀ ਵਧਾ ਰਹੀਆਂ ਹਨ। ਇਸ ਨਾਲ ਨਮੀ ਤੇ ਨਵੇਂ ਪੱਛਮੀ ਗੜਬੜੀ ਦੇ ਮੇਲ ਨਾਲ ਮੌਸਮ ਵਿੱਚ ਬਦਲਾਅ ਆ ਰਹੇ ਹਨ।

ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, 30 ਜੂਨ ਤੱਕ TREM-III ਟਰੈਕਟਰਾਂ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ

ਉੱਥੇ ਹੀ ਦੂਜੇ ਪਾਸੇ ਇਹ ਮੀਂਹ ਝੋਨੇ ਦੀ ਲੁਆਈ ਕਰਨ ਵਾਲੇ ਕਿਸਾਨਾਂ ਲਈ ਵੀ ਵਰਦਾਨ ਸਾਬਤ ਹੋ ਰਿਹਾ ਹੈ । ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਉੱਥੇ ਹੀ ਚੰਡੀਗੜ੍ਹ ਵਿੱਚ ਤਾਪਮਾਨ 34 ਡਿਗਰੀ, ਅੰਮ੍ਰਿਤਸਰ ਵਿੱਚ 31, ਲੁਧਿਆਣਾ ਵਿੱਚ 31.9, ਪਟਿਆਲਾ ਵਿੱਚ 34.2, ਪਠਾਨਕੋਟ ਵਿੱਚ 34.8, ਗੁਰਦਾਸਪੁਰ ਵਿੱਚ 35, ਬਰਨਾਲਾ ਵਿੱਚ 33.1, ਫਤਹਿਗੜ੍ਹ ਸਾਹਿਬ ਵਿੱਚ 32.6, ਫ਼ਿਰੋਜ਼ਪੁਰ ਵਿੱਚ 30, ਗੁਰਦਾਸਪੁਰ ਵਿੱਚ 31.6, ਮੋਹਾਲੀ ਵਿੱਚ 33.5 ਅਤੇ ਨਵਾਂ ਸ਼ਹਿਰ ਵਿੱਚ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ‘ਚ ਚੱਕਰਵਾਤ ਬਿਪਰਜੋਏ ਦਾ ਅਸਰ ! ਆਉਣ ਵਾਲੇ 4 ਦਿਨਾਂ ਤੱਕ ਚੱਲਣਗੀਆਂ ਤੇਜ਼ ਹਵਾਵਾਂ ਤੇ ਪਵੇਗਾ ਮੀਂਹ appeared first on Daily Post Punjabi.