Rain Snow Alert Shimla Manali Archives - Daily Post Punjabi

ਹਿਮਾਚਲ ‘ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਰਫਬਾਰੀ, ਮੌਸਮ ਵਿਭਾਗ ਵਲੋਂ ਅਲਰਟ ਜਾਰੀ
ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਪਿਛਲੇ 24 ਘੰਟਿਆਂ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 8 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਕੁੱਲੂ ਜ਼ਿਲੇ ਦੇ ਅਟਲ ਸੁਰੰਗ ਰੋਹਤਾਂਗ, ਲਾਹੌਲ ਸਪਿਤੀ ਦੇ ਕੇਲੋਂਗ, ਜਿਸਪਾ, ਦਾਰਚਾ, ਕੋਕਸਰ ਅਤੇ ਕਿਨੌਰ ਉੱਚੇ ਇਲਾਕਿਆਂ ‘ਚ 6 ਇੰਚ ਤੋਂ 2.5 ਫੁੱਟ ਤੱਕ ਤਾਜ਼ਾ ਬਰਫਬਾਰੀ ਹੋਈ ਹੈ।

heavy snowfall rain Himachal

ਮੌਸਮ ਵਿਭਾਗ ਦੀ ਚੇਤਾਵਨੀ ਤੋਂ ਬਾਅਦ ਐਸਡੀਐਮ ਕੁੱਲੂ ਨੇ ਕੱਲ੍ਹ ਸ਼ਾਮ ਕੁੱਲੂ ਸਬ ਡਿਵੀਜ਼ਨ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸ਼ਿਮਲਾ ਦੇ ਕੁਝ ਨਿੱਜੀ ਸਕੂਲ ਪ੍ਰਬੰਧਕਾਂ ਨੇ ਵੀ ਅੱਜ ਸਵੇਰੇ ਸੁਨੇਹੇ ਭੇਜ ਕੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਬੀਤੀ ਰਾਤ ਚੰਬਾ, ਕੁੱਲੂ, ਕਿਨੌਰ ਅਤੇ ਲਾਹੌਲ ਸਪਿਤੀ ਦੀਆਂ ਉੱਚੀਆਂ ਚੋਟੀਆਂ ‘ਤੇ ਤਾਜ਼ਾ ਬਰਫਬਾਰੀ ਹੋਈ, ਜਦਕਿ ਬਿਲਾਸਪੁਰ, ਸ਼ਿਮਲਾ, ਸੋਲਨ, ਸਿਰਮੌਰ, ਊਨਾ, ਹਮੀਰਪੁਰ, ਮੰਡੀ ‘ਚ ਕਈ ਥਾਵਾਂ ‘ਤੇ ਮੀਂਹ ਪਿਆ। ਸ਼ਿਮਲਾ ਵਿੱਚ ਵੀ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਲਾਹੌਲ-ਸਪੀਤੀ, ਕਿਨੌਰ, ਚੰਬਾ, ਊਨਾ, ਕਾਂਗੜਾ, ਕੁੱਲੂ, ਮੰਡੀ ਅਤੇ ਸ਼ਿਮਲਾ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਹੇਠਲੇ ਅਤੇ ਮੱਧ ਉਚਾਈ ਵਾਲੇ ਖੇਤਰਾਂ ਵਿੱਚ ਮੀਂਹ ਅਤੇ ਗੜੇਮਾਰੀ ਦੇ ਨਾਲ-ਨਾਲ ਤੂਫਾਨ ਦੀ ਚੇਤਾਵਨੀ ਦਿੱਤੀ ਗਈ ਹੈ। ਸੂਬੇ ਵਿੱਚ ਭਲਕੇ ਵੀ ਮੀਂਹ ਅਤੇ ਬਰਫ਼ਬਾਰੀ ਜਾਰੀ ਰਹੇਗੀ। ਕੱਲ੍ਹ ਲਈ ਯੈਲੋ ਅਲਰਟ ਦਿੱਤਾ ਗਿਆ ਹੈ। 4 ਅਤੇ 5 ਮਾਰਚ ਨੂੰ ਮੀਂਹ ਅਤੇ ਬਰਫਬਾਰੀ ਤੋਂ ਕੁਝ ਰਾਹਤ ਮਿਲੇਗੀ।

4 ਅਤੇ 5 ਮਾਰਚ ਨੂੰ ਪੱਛਮੀ ਗੜਬੜੀ (WD) ਥੋੜੀ ਕਮਜ਼ੋਰ ਹੋ ਜਾਵੇਗੀ। ਹਾਲਾਂਕਿ ਇਨ੍ਹਾਂ ਦੋਹਾਂ ਦਿਨਾਂ ਦੌਰਾਨ ਉੱਚੇ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। WD 6 ਮਾਰਚ ਨੂੰ ਦੁਬਾਰਾ ਸਰਗਰਮ ਹੋਵੇਗਾ। ਇਸ ਕਾਰਨ ਪਹਾੜਾਂ ‘ਤੇ ਫਿਰ ਤੋਂ ਬਾਰਿਸ਼ ਅਤੇ ਬਰਫਬਾਰੀ ਹੋਵੇਗੀ। ਮੌਸਮ ਵਿਭਾਗ ਦੇ ਅਲਰਟ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਅਤੇ ਸੈਲਾਨੀਆਂ ਨੂੰ ਉੱਚੇ ਇਲਾਕਿਆਂ ਵਿੱਚ ਨਾ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ। ਬਰਫ ਖਿਸਕਣ ਦੀਆਂ ਘਟਨਾਵਾਂ ਖਾਸ ਤੌਰ ‘ਤੇ ਕੁੱਲੂ, ਕਿਨੌਰ ਅਤੇ ਲਾਹੌਲ ਸਪਿਤੀ ਵਿੱਚ ਹੋ ਸਕਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਹਿਮਾਚਲ ‘ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਰਫਬਾਰੀ, ਮੌਸਮ ਵਿਭਾਗ ਵਲੋਂ ਅਲਰਟ ਜਾਰੀ appeared first on Daily Post Punjabi.