Raisins health benefits Archives - Daily Post Punjabi

ਛੋਟੀ ਸੌਗੀ ਦੇ ਵੱਡੇ ਫ਼ਾਇਦੇ, ਸਹੀ ਤਰੀਕੇ ਨਾਲ ਖਾਓਗੇ ਤਾਂ ਹੋਵੇਗੀ ਇਨ੍ਹਾਂ ਬੀਮਾਰੀਆਂ ਦੀ ਛੁੱਟੀ
Raisins health benefits: ਸੌਗੀ ਜਿਸ ਨੂੰ ਅਸੀਂ ਡ੍ਰਾਈ ਫਰੂਟਸ ਦੇ ਰੂਪ ‘ਚ ਜਾਣਦੇ ਹਾਂ ਇਹ ਇੰਨੀ ਲਾਭਕਾਰੀ ਹੈ ਕਿ ਤੁਸੀਂ ਸੋਚ ਵੀ ਨਹੀਂ ਸਕਦੇ। ਸਰੀਰ ‘ਚ ਖੂਨ ਦੀ ਕਮੀ ਹੋ ਜਾਵੇ ਤਾਂ ਬਹੁਤ ਸਾਰੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੇ ‘ਚ ਸੌਗੀ ‘ਚ ਪਾਏ ਜਾਣ ਵਾਲੇ ਆਇਰਨ, ਕੈਲਸ਼ੀਅਮ, ਫਾਈਬਰ ਆਦਿ ਤੱਤ ਦਾ ਨਿਯਮਿਤ ਰੂਪ ‘ਚ ਸੇਵਨ ਕਰਨ ਨਾਲ ਸਰੀਰ ‘ਚ ਖੂਨ ਦੀ ਕਮੀ ਪੂਰੀ ਹੁੰਦੀ ਹੈ। ਇਸ ਨੂੰ ਸੁੱਕਾ ਖਾਣ ਤੋਂ ਇਲਾਵਾ ਇਸ ਦਾ ਪਾਣੀ ਪੀਣ ਨਾਲ ਵੀ ਸਰੀਰ ਨੂੰ ਲਾਭ ਮਿਲਦਾ ਹੈ। ਸੌਗੀ ਖਾਣ ਨਾਲ ਬਹੁਤ ਸਾਰੇ ਫਾਇਦੇ ਹਨ ਪਰ ਇਸ ਨੂੰ ਖਾਣ ਦਾ ਸਹੀ ਦਾ ਤਰੀਕਾ ਤੁਹਾਨੂੰ ਜ਼ਰੂਰ ਪਤਾ ਹੋਣਾ ਚਾਹੀਦਾ ਹੈ।

Raisins health benefits

ਸੌਗੀ ਨੂੰ ਭਿਓਂ ਕੇ ਖਾਓ: 50 ਗ੍ਰਾਮ ਸੌਗੀ ਨੂੰ ਚੰਗੀ ਤਰ੍ਹਾਂ ਕਰਕੇ 2 ਤੋਂ 3 ਵਾਰ ਪਾਣੀ ਨਾਲ ਧੋ ਲਓ। ਬਾਅਦ ‘ਚ ਇਸ ਨੂੰ 1 ਗਲਾਸ ਪਾਣੀ ‘ਚ ਰਾਤ ਭਰ ਭਿਓ ਦਿਓ। ਸਵੇਰੇ ਖਾਲੀ ਪੇਟ ਸੌਗੀ ਖਾਣ ਦੇ ਨਾਲ ਇਸਦਾ ਪਾਣੀ ਵੀ ਪੀਓ। ਸੌਗੀ ਦਾ ਪਾਣੀ ਪੀਣ ਨਾਲ ਬਹੁਤ ਸਾਰੇ ਫਾਇਦੇ ਵੀ ਮਿਲਦੇ ਹਨ। ਸੌਗੀ ‘ਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ, ਫਾਈਬਰ ਆਦਿ ਤੱਤ ਪਾਏ ਜਾਂਦੇ ਹਨ ਜਿਸ ਦੇ ਸੇਵਨ ਨਾਲ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ। ਨਾਲ ਹੀ ਸਰੀਰ ‘ਚ ਖੂਨ ਦੀ ਕਮੀ ਤੇਜ਼ੀ ਨਾਲ ਪੂਰੀ ਹੁੰਦੀ ਹੈ।

Raisins health benefits

ਪਾਚਣ ਸ਼ਕਤੀ: ਕਿਸ਼ਮਿਸ਼ ਦਾ ਨਿਯਮਤ ਮਾਤਰਾ ‘ਚ ਸੇਵਨ ਕਰਨ ਨਾਲ ਪਾਚਨ ਸ਼ਕਤੀ ਵਧਦੀ ਹੈ। ਇਕ ਗਲਾਸ ਪਾਣੀ ‘ਚ 12 ਸੌਗੀ ਭਿਉਂ ਕੇ ਇਸ ਨੂੰ ਖਾਣ ਨਾਲ ਪੇਟ ਸਾਫ਼ ਹੁੰਦਾ ਹੈ। ਪਤਲੇ ਲੋਕਾਂ ਨੂੰ ਭਾਰ ਵਧਾਉਣ ਲਈ ਰੋਜ਼ਾਨਾ ਸੌਗੀ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਸਹੀ ਵਜ਼ਨ ਦਿਵਾਉਣ ਦੇ ਨਾਲ ਐਨਰਜ਼ੀ ਲੈਵਲ ਵਧਾਉਣ ‘ਚ ਵੀ ਲਾਭਕਾਰੀ ਹੈ। ਸੁੱਕੀ ਸੌਗੀ ਦਾ ਸੇਵਨ ਕਰਨ ਨਾਲ ਸਰੀਰ ‘ਚ ਕੈਂਸਰ ਵਰਗੀ ਗੰਭੀਰ ਬਿਮਾਰੀ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਇਹ ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦਾ ਹੈ। ਅਕਸਰ ਬਹੁਤ ਸਾਰੇ ਲੋਕ ਮੂੰਹ ‘ਚੋਂ ਬਦਬੂ ਆਉਣ ਦੀ ਸ਼ਿਕਾਇਤ ਕਰਦੇ ਹਨ ਅਜਿਹੇ ‘ਚ ਸੌਗੀ ਦਾ ਸੇਵਨ ਕਰਨ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਸ ‘ਚ ਨੈਚੂਰਲ ਸ਼ੂਗਰ ਹੁੰਦੀ ਹੈ ਇਸ ਲਈ ਇਹ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੀ ਹੈ। ਇਹ ਸ਼ੂਗਰ ਨੂੰ ਕੰਟਰੋਲ ਕਰਦਾ ਹੈ ਅਤੇ ਇਨਸੁਲਿਨ ਨੂੰ ਕੰਟਰੋਲ ਕਰਦਾ ਹੈ।

ਬਲੱਡ ਪ੍ਰੈਸ਼ਰ ਕੰਟਰੋਲ: ਹਾਈ ਬਲੱਡ ਪ੍ਰੈਸ਼ਰ ਲਈ ਇਹ ਸਭ ਤੋਂ ਵੱਧ ਫਾਇਦੇਮੰਦ ਹੁੰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਇਸ ਵਿਚ ਪਾਇਆ ਜਾਣ ਵਾਲਾ ਪੋਟਾਸ਼ੀਅਮ ਤੱਤ ਹਾਈਪਰਟੈਨਸ਼ਨ ਤੋਂ ਬਚਾਅ ਕਰਦਾ ਹੈ। ਇਸ ‘ਚ ਆਇਰਨ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ ਇਸ ਲਈ ਇਹ ਅਨੀਮੀਆ ਤੋਂ ਬਚਾਅ ਕਰਦਾ ਹੈ। ਇਸ ਤੋਂ ਇਲਾਵਾ ਇਸ ‘ਚ ਤਾਂਬਾ ਵੀ ਹੁੰਦਾ ਹੈ ਜੋ ਲਾਲ ਲਹੂ ਦੇ ਸੈੱਲ ਬਣਾਉਂਦਾ ਹੈ ਅਤੇ ਖੂਨ ਦੀ ਕਮੀ ਨਹੀਂ ਹੁੰਦੀ। ਇਸ ‘ਚ ਪੋਟਾਸ਼ੀਅਮ ਅਤੇ ਪੋਸ਼ਕ ਤੱਤ ਹੁੰਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ​​ਕਰਦੇ ਹਨ। ਇਸ ‘ਚ ਗਠੀਏ ਦਾ ਖ਼ਤਰਾ ਘੱਟ ਹੋ ਜਾਂਦਾ ਹੈ।

The post ਛੋਟੀ ਸੌਗੀ ਦੇ ਵੱਡੇ ਫ਼ਾਇਦੇ, ਸਹੀ ਤਰੀਕੇ ਨਾਲ ਖਾਓਗੇ ਤਾਂ ਹੋਵੇਗੀ ਇਨ੍ਹਾਂ ਬੀਮਾਰੀਆਂ ਦੀ ਛੁੱਟੀ appeared first on Daily Post Punjabi.

ਆਇਰਨ ਦੀ ਕਮੀ ਨੂੰ ਦੂਰ ਕਰੇ ਕਿਸ਼ਮਿਸ਼, ਜਾਣੋ ਹੋਰ ਫ਼ਾਇਦੇ ?
Raisins health benefits: ਸੌਗੀ ਇੱਕ ਡ੍ਰਾਈ ਫਰੂਟ ਹੈ ਜੋ ਅੰਗੂਰਾਂ ਨੂੰ ਸੁਕਾ ਕੇ ਤਿਆਰ ਕੀਤੀ ਜਾਂਦੀ ਹੈ। ਇਸ ਵਿਚ ਵਿਟਾਮਿਨ, ਕੈਲਸੀਅਮ ਆਇਰਨ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਆਦਿ ਹੁੰਦੇ ਹਨ। ਆਇਰਨ ਦਾ ਉਚਿਤ ਸਰੋਤ ਹੋਣ ਦੇ ਕਾਰਨ ਇਸਦੀ ਵਰਤੋਂ ਖੂਨ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ। ਪਰ ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਖੂਨ ਦੇ ਵਧਣ ਦੇ ਨਾਲ ਕਈ ਬਿਮਾਰੀਆਂ ਤੋਂ ਵੀ ਛੁਟਕਾਰਾ ਮਿਲਦਾ ਹੈ ਤਾਂ ਆਓ ਜਾਣਦੇ ਹਾਂ ਇਸ ਦੇ ਇਸਤੇਮਾਲ ਦੇ ਹੋਰ ਫਾਇਦਿਆਂ ਬਾਰੇ…

Raisins health benefits

ਦਿਲ ਲਈ ਫਾਇਦੇਮੰਦ: ਇਸ ਦੀ ਵਰਤੋਂ ਨਾਲ ਕੋਲੈਸਟਰੌਲ ਵਧਣ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕਦਾ ਹੈ। ਇਸ ਤਰੀਕੇ ਨਾਲ ਦਿਲ ਨੂੰ ਸਿਹਤਮੰਦ ਰੱਖਣ ਨਾਲ ਇਸ ਨਾਲ ਸਬੰਧਤ ਬਿਮਾਰੀਆਂ ਲੱਗਣ ਦਾ ਖ਼ਤਰਾ ਘੱਟ ਰਹਿੰਦਾ ਹੈ। ਅਜਿਹੇ ‘ਚ ਆਪਣੇ ਦਿਲ ਨੂੰ ਸਿਹਤਮੰਦ ਰੱਖਣ ਲਈ ਸੌਗੀ ਨੂੰ ਆਪਣੀ ਖੁਰਾਕ ਕਰਨਾ ਸਭ ਤੋਂ ਵਧੀਆ ਆਪਸ਼ਨ ਹੈ। ਇਸ ਦੇ ਸੇਵਨ ਨਾਲ ਪਾਚਣ ਸ਼ਕਤੀ ਮਜ਼ਬੂਤ ​​ਹੁੰਦੀ ਹੈ। ਅਜਿਹੇ ‘ਚ ਪੇਟ ਵਿੱਚ ਦਰਦ, ਕਬਜ਼, ਐਸਿਡਿਟੀ, ਬਦਹਜ਼ਮੀ ਆਦਿ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਜਿਨ੍ਹਾਂ ਲੋਕਾਂ ਨੂੰ ਕਬਜ਼ ਹੁੰਦੀ ਹੈ ਉਨ੍ਹਾਂ ਨੂੰ ਰਾਤ ਭੀ ਭਿਓਂ ਕੇ ਰੱਖੋ ਸਵੇਰੇ ਖਾਲੀ ਪੇਟ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਪੇਟ ਚੰਗੀ ਤਰ੍ਹਾਂ ਸਾਫ ਹੁੰਦਾ ਹੈ ਅਤੇ ਪਾਚਨ ਪ੍ਰਣਾਲੀ ਵਧੀਆ ਕੰਮ ਕਰਦੀ ਹੈ।

ਮਜ਼ਬੂਤ ​​ਹੱਡੀਆਂ: ਇਸ ਵਿਚ ਕੈਲਸ਼ੀਅਮ, ਆਇਰਨ, ਵਿਟਾਮਿਨ ਆਦਿ ਭਰਪੂਰ ਮਾਤਰਾ ਵਿਚ ਹੁੰਦੇ ਹਨ। ਇਸਦਾ ਸੇਵਨ ਕਰਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ​​ਹੋਣ ਵਿਚ ਸਹਾਇਤਾ ਮਿਲਦੀ ਹੈ। ਇਸਦੇ ਨਾਲ ਜੋੜਾਂ ਅਤੇ ਸਰੀਰ ਦੇ ਹੋਰ ਹਿੱਸਿਆਂ ਵਿੱਚ ਦਰਦ ਤੋਂ ਰਾਹਤ ਮਿਲਦੀ ਹੈ। ਉਹ ਲੋਕ ਜੋ ਆਪਣੇ ਮੋਟਾਪੇ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਨੂੰ ਖੰਡ ਦੇ ਬਜਾਏ ਕਿਸ਼ਮਿਸ਼ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਨੈਚੁਰਲ ਸ਼ੂਗਰ ਹੋਣ ਕਰਕੇ ਇਹ ਸੁਆਦ ਨੂੰ ਬਣਾਈ ਰੱਖਣ ਦੇ ਨਾਲ-ਨਾਲ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੀ ਹੈ।

ਖੂਨ ਦੀ ਕਮੀ ਨੂੰ ਕਰੇ ਦੂਰ: ਕਿਸ਼ਮਿਸ਼ ਨੂੰ ਆਇਰਨ ਦਾ ਉਚਿਤ ਸਰੋਤ ਮੰਨਿਆ ਜਾਂਦਾ ਹੈ। ਅਜਿਹੇ ‘ਚ ਇਹ ਸਰੀਰ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਕਰਦਾ ਹੈ। ਇਸਦੇ ਨਾਲ ਥਕਾਵਟ ਅਤੇ ਕਮਜ਼ੋਰੀ ਦੂਰ ਕਰਨ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ। ਸੌਗੀ ਵਿੱਚ ਵਿਟਾਮਿਨ, ਆਇਰਨ, ਐਂਟੀ-ਆਕਸੀਡੈਂਟ ਗੁਣ ਉੱਚ ਮਾਤਰਾ ਵਿੱਚ ਹੁੰਦੇ ਹਨ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵਧਣ ਨਾਲ ਇਸ ਨਾਲ ਸਬੰਧਤ ਬਿਮਾਰੀਆਂ ਹੋਣ ਦੇ ਖਤਰੇ ਨੂੰ ਘੱਟ ਕਰਦਾ ਹੈ।

The post ਆਇਰਨ ਦੀ ਕਮੀ ਨੂੰ ਦੂਰ ਕਰੇ ਕਿਸ਼ਮਿਸ਼, ਜਾਣੋ ਹੋਰ ਫ਼ਾਇਦੇ ? appeared first on Daily Post Punjabi.