raj kumar verka Archives - Daily Post Punjabi

‘ਰਾਜ ਕੁਮਾਰ ਵੇਰਕਾ ਅੱਜ ਛੱਡ ਸਕਦੇ ਹਨ BJP ਦਾ ਹੱਥ ? ਕਾਂਗਰਸ ‘ਚ ਕਰਨਗੇ ਵਾਪਸੀ’ : ਸੂਤਰ
ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਤਹਿਤ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਦੇ ਸੀਨੀਅਰ ਆਗੂ ਰਾਜਕੁਮਾਰ ਵੇਰਕਾ ਪਾਰਟੀ ਛੱਡਣ ਦੀ ਤਿਆਰੀ ਵਿਚ ਹਨ।

ਰਾਜਕੁਮਾਰ ਵੇਰਕਾ ਨੇ 2022 ਵਿਚ ਕਾਂਗਰਸ ਛੱਡ ਕੇ ਭਾਜਪਾ ਜੁਆਇਨ ਕੀਤੀ ਸੀ ਤੇ ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਅੱਜ ਫਿਰ ਤੋਂ ਉਹ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਰਾਜਕੁਮਾਰ ਵੇਰਕਾ ਵੱਲੋਂ ਥੋੜ੍ਹੀ ਦੇਰ ਵਿਚ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ਜਿਸ ਵਿਚ ਸਾਥੀ ਸਥਿਤੀ ਸਪੱਸ਼ਟ ਹੋ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ‘ਰਾਜ ਕੁਮਾਰ ਵੇਰਕਾ ਅੱਜ ਛੱਡ ਸਕਦੇ ਹਨ BJP ਦਾ ਹੱਥ ? ਕਾਂਗਰਸ ‘ਚ ਕਰਨਗੇ ਵਾਪਸੀ’ : ਸੂਤਰ appeared first on Daily Post Punjabi.

ਪੰਜਾਬ ਕਾਂਗਰਸ ‘ਚ ਮੁੜ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ’, ਰਾਜਕੁਮਾਰ ਵੇਰਕਾ ਨੇ ਦਿੱਤਾ ਵੱਡਾ ਬਿਆਨ
ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕਾਂਗਰਸ ਵਿੱਚ ਕੀ ਹੋ ਰਿਹਾ ਹੈ ਇਸ ਨੂੰ ਲੈ ਕੇ ਸ਼ਾਇਦ ਪਾਰਟੀ ਦੇ ਵੀ ਕਈ ਨੇਤਾ ਹੈਰਾਨ ਹੋਣਗੇ। ਡਾ. ਰਾਜਕੁਮਾਰ ਵੇਰਕਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡਾ ਦਾਅਵਾ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਦੁਬਾਰਾ ਲਿਆਂਦਾ ਜਾ ਸਕਦਾ ਹੈ। ਅੰਮ੍ਰਿਤਸਰ ਵਿਚ ਇਕ ਸਮਾਗਮ ਵਿੱਚ ਪਹੁੰਚ ਰਾਜਕੁਮਾਰ ਵੇਰਕਾ ਨੇ ਇਹ ਗੱਲ ਦਾਅਵਾ ਕੀਤਾ ਹੈ।

Raj kumar verka big statement

ਗੌਰਤਲਬ ਹੈ ਕਿ ਕੈਪਟਨ ਨੇ ਹਾਲ ਹੀ ਵਿਚ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਐਲਾਨ ਕੀਤਾ ਸੀ। ਹਾਲਾਂਕਿ, ਹੁਣ ਤੱਕ ਉਹ ਆਪਣੀ ਅਗਲੀ ਰਣਨੀਤੀ ਨਹੀਂ ਦੱਸ ਸਕੇ ਹਨ।

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ! ਪਾਕਿਸਤਾਨ ‘ਚ ਗੁਰਦੁਆਰਾ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਲਦ ਖੁੱਲ੍ਹੇਗਾ ਲਾਂਘਾ

ਕੈਪਟਨ ਨੇ ਇਹ ਵੀ ਕਿਹਾ ਸੀ ਕਿ ਉਹ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਚੋਣਾਂ ਲੜਨਾ ਚਾਹੁੰਦੇ ਹਨ ਪਰ ਇਸ ਤੋਂ ਪਹਿਲਾਂ ਕਿਸਾਨਾਂ ਦਾ ਮਸਲਾ ਹੱਲ ਹੋਣ ਦੀ ਸ਼ਰਤ ਰੱਖੀ ਹੈ। ਇਸ ਵਿਚਕਾਰ ਭਾਜਪਾ ਨੇ 117 ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ, ਹਾਲਾਂਕਿ ਕੈਪਟਨ ਨੂੰ ਲੈ ਕੇ ਵੀ ਪਾਰਟੀ ਸੋਚ ਵਿਚਾਰ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਪੰਜਾਬ ਕਾਂਗਰਸ ‘ਚ ਮੁੜ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ’, ਰਾਜਕੁਮਾਰ ਵੇਰਕਾ ਨੇ ਦਿੱਤਾ ਵੱਡਾ ਬਿਆਨ appeared first on Daily Post Punjabi.