raj kundra charge sheet Archives - Daily Post Punjabi

Pornography Case: ਰਾਜ ਕੁੰਦਰਾ ਦੇ ਵਕੀਲ ਨੇ ਨਵੀਂ ਚਾਰਜਸ਼ੀਟ ਬਾਰੇ ਦਿੱਤਾ ਸਪੱਸ਼ਟੀਕਰਨ
ਮਹਾਰਾਸ਼ਟਰ ਸਾਈਬਰ ਪੁਲਸ ਨੇ ਅਸ਼ਲੀਲਤਾ ਮਾਮਲੇ ‘ਚ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਖਿਲਾਫ ਇਕ ਵਾਰ ਫਿਰ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਮਾਮਲੇ ‘ਚ ਰਾਜ ਤੋਂ ਇਲਾਵਾ ਸ਼ਰਲਿਨ ਚੋਪੜਾ, ਪੂਨਮ ਪਾਂਡੇ, ਮੀਤਾ ਝੁਨਝੁਨਵਾਲਾ, ਰਾਜੂ ਦੂਬੇ ਅਤੇ ਹੋਰਾਂ ਦੇ ਨਾਂ ਵੀ ਸ਼ਾਮਲ ਹਨ।

raj kundra charge sheet

ਮਹਾਰਾਸ਼ਟਰ ਸਾਈਬਰ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਰਾਜ ਕੁੰਦਰਾ ਨੇ ਅਸ਼ਲੀਲ ਫਿਲਮਾਂ ਦੀ ਸ਼ੂਟਿੰਗ ਕਰਕੇ ਓਟੀਟੀ ਨੂੰ ਵੇਚ ਕੇ ਵੀ ਪੈਸਾ ਕਮਾਇਆ ਸੀ। ਹੁਣ ਮਹਾਰਾਸ਼ਟਰ ਪੁਲਿਸ ਨੇ ਇਸ ਮਾਮਲੇ ਵਿੱਚ 450 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਰਾਜ ਕੁੰਦਰਾ ਦੇ ਵਕੀਲ ਨੇ ਇਸ ਮਾਮਲੇ ‘ਤੇ ਹੈਰਾਨੀ ਪ੍ਰਗਟਾਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਇੱਕ ਗੱਲਬਾਤ ਦੌਰਾਨ ਰਾਜ ਕੁੰਦਰਾ ਦੇ ਵਕੀਲ ਪ੍ਰਸ਼ਾਂਤ ਪਾਟਿਲ ਨੇ ਕਿਹਾ ਕਿ ਸਾਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਮੁੰਬਈ ਸਾਈਬਰ ਕ੍ਰਾਈਮ ਨੇ ਇਹ ਚਾਰਜਸ਼ੀਟ ਮਾਨਯੋਗ ਅਦਾਲਤ ਵਿੱਚ ਦਾਇਰ ਕੀਤੀ ਹੈ। ਰਾਜ ਕੁੰਦਰਾ ਦੇ ਵਕੀਲ ਨੇ ਕਿਹਾ ਕਿ ਅਸੀਂ ਕਾਨੂੰਨ ਦੀ ਬਣਦੀ ਪ੍ਰਕਿਰਿਆ ਦਾ ਪਾਲਣ ਕਰਨ ਲਈ ਅਦਾਲਤ ਵਿੱਚ ਪੇਸ਼ ਹੋਵਾਂਗੇ।

The post Pornography Case: ਰਾਜ ਕੁੰਦਰਾ ਦੇ ਵਕੀਲ ਨੇ ਨਵੀਂ ਚਾਰਜਸ਼ੀਟ ਬਾਰੇ ਦਿੱਤਾ ਸਪੱਸ਼ਟੀਕਰਨ appeared first on Daily Post Punjabi.