Raja Waring Archives - Daily Post Punjabi

ਪੰਜਾਬ ‘ਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੇ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਦੇ ਨਾਲ ਹੀ ਸੰਗਰੂਰ ਤੋਂ ਉਮੀਦਵਾਰ ਸੁਖਪਾਲ ਖਹਿਰਾ ਵੀ ਜਲਦੀ ਹੀ ਨਾਮਜ਼ਦਗੀ ਦਾਖਲ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦੇ ਸਮਰਥਨ ਲਈ ਧਰਮਵੀਰ ਗਾਂਧੀ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਪਟਿਆਲਾ ਪੁੱਜੇ।

ਚੋਣ ਕਮਿਸ਼ਨ ਵੱਲੋਂ ਜਾਰੀ ਅਹਿਮ ਤਰੀਕਾਂ ਅਨੁਸਾਰ 14 ਮਈ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਹਨ। 15 ਮਈ ਤੋਂ ਪੜਤਾਲ ਸ਼ੁਰੂ ਹੋਵੇਗੀ। ਉਮੀਦਵਾਰ 17 ਮਈ ਨੂੰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਸ ਤੋਂ ਬਾਅਦ ਆਜ਼ਾਦ ਅਤੇ ਸਥਾਨਕ ਪਾਰਟੀਆਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ। ਜਦਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੋਣਾਂ ਹੋਣਗੀਆਂ।

ਹੁਣ ਤੱਕ ਕਾਂਗਰਸ ਨੇ ਨਾਮਜ਼ਦਗੀ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਵਲੋਂ ਜਾਰੀ ਬਿਆਨ ਅਨੁਸਾਰ 13 ਵਿੱਚੋਂ 6 ਉਮੀਦਵਾਰ 10 ਮਈ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। 9 ਮਈ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਦੋਂ ਕਿ 10 ਮਈ ਨੂੰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ, ਫਤਿਹਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ, ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਅਤੇ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਔਜਲਾ 11 ਮਈ ਨੂੰ ਅਤੇ ਵਿਜੇ ਇੰਦਰ ਸਿੰਗਲਾ 13 ਨੂੰ ਨਾਮਜ਼ਦਗੀ ਦਾਖਲ ਕਰਨਗੇ।

ਇਹ ਵੀ ਪੜ੍ਹੋ : ਗਰਮੀ ਤੋਂ ਬਚਣ ਲਈ ਪੰਜਾਬ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ, ਦਿੱਤੀਆਂ ਇਹ ਖਾਸ ਹਦਾਇਤਾਂ

ਪੰਜਾਬ ਵਿੱਚ ਨਾਮਜ਼ਦਗੀਆਂ ਦੇ ਪਹਿਲੇ ਦਿਨ 13 ਉਮੀਦਵਾਰਾਂ ਨੇ 15 ਨਾਮਜ਼ਦਗੀਆਂ ਦਾਖ਼ਲ ਕੀਤੀਆਂ। ਜਿਸ ਵਿਚ ਦਸਵਿੰਦਰ ਕੌਰ ਨੇ ਭਾਰਤੀ ਕਮਿਊਨਿਸਟ ਪਾਰਟੀ ਦੀ ਟਿਕਟ ‘ਤੇ ਅੰਮ੍ਰਿਤਸਰ ਤੋਂ ਨਾਮਜ਼ਦਗੀ ਦਾਖਲ ਕੀਤੀ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਤੋਂ ਅੰਗਰੇਜ਼ ਸਿੰਘ ਆਜ਼ਾਦ, ਫ਼ਿਰੋਜ਼ਪੁਰ ਤੋਂ ਅਰਵਿੰਦਰ ਸਿੰਘ ਆਜ਼ਾਦ, ਹੁਸ਼ਿਆਰਪੁਰ ਤੋਂ ਰੋਜਿਤ ਕੁਮਾਰ ਆਜ਼ਾਦ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਇਸ ਦੇ ਨਾਲ ਹੀ ਫ਼ਿਰੋਜ਼ਪੁਰ ਤੋਂ ਮਨਪ੍ਰੀਤ ਕੌਰ, ਗੁਰਦਾਸਪੁਰ ਤੋਂ ਤਰਸੇਮ ਮਸੀਹ ਆਜ਼ਾਦ, ਖਡੂਰ ਸਾਹਿਬ ਤੋਂ ਆਸ ਪੰਜਾਬ ਪਾਰਟੀ ਦੇ ਉਮੀਦਵਾਰ ਚੈਨ ਸਿੰਘ, ਪਟਿਆਲਾ ਤੋਂ ਭਾਰਤੀ ਨੌਜਵਾਨ ਕਿਸਾਨ ਪਾਰਟੀ ਦੇ ਦਵਿੰਦਰ ਸਿੰਘ ਰਾਜਪੂਤ, ਆਨੰਦਪੁਰ ਸਾਹਿਬ ਤੋਂ ਦਰਸ਼ਨ ਸਿੰਘ, ਫਰੀਦਕੋਟ ਤੋਂ ਬਹਾਦਰ ਸਿੰਘ, ਪਟਿਆਲਾ ਤੋਂ ਜਗਦੀਸ਼ ਕੁਮਾਰ ਆਜ਼ਾਦ, ਡਿੰਪਲ ਆਜ਼ਾਦ ਅਤੇ ਪੰਜਾਬ ਨੈਸ਼ਨਲ ਪਾਰਟੀ ਵੱਲੋਂ ਕ੍ਰਿਸ਼ਨ ਦੇਵ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪੰਜਾਬ ‘ਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ appeared first on Daily Post Punjabi.

CM ਭਗਵੰਤ ਮਾਨ ਦਾ ਰਾਜਾ ਵੜਿੰਗ ‘ਤੇ ਪਲਟਵਾਰ, ਕਿਹਾ- “ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ”
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਹੈ। CM ਮਾਨ ਤੇ ਰਾਜਾ ਵੜਿੰਗ ਵਿਚਾਲੇ ਝੋਨੇ ਦੀ ਫ਼ਸਲ ਉੱਤੇ ਦਿੱਤੀ ਜਾਣ ਵਾਲੀ MSP ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟਰ ‘ਤੇ ਇੱਕ ਪੋਸਟ ਸਾਂਝਾ ਕੀਤਾ ਹੈ।

CM Bhagwant Mann hits back

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁਮਰਾਹ ਨਾ ਕਰੋ ..ਇਹ ਪੰਜਾਬ ਸਰਕਾਰ ਦਾ ਪੱਖ ਹੈ ਸੁਪਰੀਮ ਕੋਰਟ ਵਿੱਚ ਕਿ ਝੋਨੇ ਦੇ ਵਾਂਗ ਹੋਰ ਫਸਲਾਂ ਤੇ ਵੀ MSP ਦਿਓ…ਬੱਸਾਂ ਦੀਆਂ ਬਾਡੀਆਂ ਦੀ ਚਿੱਠੀ ਅਤੇ ਸੁਪਰੀਮ ਕੋਰਟ ‘ਚ ਪੰਜਾਬ ਦੇ ਪੱਖ ‘ਚ ਚਿੱਠੀ ਚ ਫਰਕ ਹੁੰਦੈ..ਕਾਂਗਰਸ ਕਾਹਲੀਆਂ ਨੇ ਈ ਡੋਬੀ ਐ।

ਇਸ ਦੇ ਨਾਲ ਉਨ੍ਹਾਂ ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ‘ਚ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਵੱਲੋਂ ਪਾਈ ਗਈ ਪਟੀਸ਼ਨ ਦੀ ਤਸਵੀਰ ਵੀ ਸਾਂਝੀ ਕੀਤੀ, ਜਿਸ ‘ਚ ਲਿਖਿਆ ਗਿਆ ਹੈ ਕਿ ਪਿਛਲੇ 40 ਸਾਲ ਤੋਂ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫ਼ਸਲ ‘ਤੇ MSP ਦਿੱਤੀ ਜਾ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਤੋਂ ਕਾਫ਼ੀ ਫਾਇਦਾ ਵੀ ਹੋ ਰਿਹਾ ਹੈ।

ਇਹ ਵੀ ਪੜ੍ਹੋ : ਖੰਨਾ ‘ਚ ਪੁਲਿਸ ਹਿਰਾਸਤ ‘ਚੋਂ ਫਰਾਰ ਹੋਈ ਮੁਲਜ਼ਮ ਔਰਤ, ਮੈਡੀਕਲ ਲਈ ਲਿਆਂਦਾ ਗਿਆ ਸੀ ਹਸਪਤਾਲ

ਕਿਸਾਨਾਂ ਨੂੰ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਬੀਜਣ ਲਈ ਉਤਸ਼ਾਹਿਤ ਕਰਨ ਲਈ ਬਾਕੀ ਫਸਲਾਂ ‘ਤੇ ਵੀ MSP ਨੂੰ ਯਕੀਨੀ ਬਣਾਉਣਾ ਪਵੇਗਾ, ਤਾਂ ਜੋ ਕਿਸਾਨ ਝੋਨੇ ਨੂੰ ਬਦਲ ਕੇ ਬਾਕੀ ਫ਼ਸਲਾਂ ਨੂੰ ਵੀ ਬੇਝਿਜਕ ਹੋ ਕੇ ਬੀਜ ਸਕਣ ਤੇ ਲਾਭ ਕਮਾ ਸਕਣ। ਇਸ ਤਰ੍ਹਾਂ ਕਰਨ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇਗਾ। ਇਸ ਬਾਰੇ 11 ਜੁਲਾਈ 2020 ਨੂੰ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਐਫੀਡੇਵਿਟ ਪਹਿਲਾਂ ਹੀ ਜਮ੍ਹਾ ਕਰਵਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਸੀ ਕਿ, ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ! ਨਵੇਂ AG ਸਾਬ ਨੇ ਸੁਪਰੀਮ ਕੋਰਟ ਨੂੰ ਝੋਨੇ ਦੀ MSP ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੂੰ ਡੂੰਘੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਪਹਿਲਾਂ SYL ਕੱਢਣ ਤੋਂ ਮਨ੍ਹਾਂ ਕਰਨ ਦੀ ਬਜਾਏ ਬੈਠ ਕੇ ਹੱਲ ਕੱਢਣ ਦੀ ਦਲ਼ੀਲ ਦਿੱਤੀ ਤੇ ਹੁਣ ਸ਼ਰੇਆਮ MSP ਖਤਮ ਕਰਨ ਲਈ ਕਹਿਣਾ। ਕੀ ਭਗਵੰਤ ਮਾਨ ਜੀ ਇਸ ਤਰ੍ਹਾਂ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਰਹੇ ਹੋ?

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post CM ਭਗਵੰਤ ਮਾਨ ਦਾ ਰਾਜਾ ਵੜਿੰਗ ‘ਤੇ ਪਲਟਵਾਰ, ਕਿਹਾ- “ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ” appeared first on Daily Post Punjabi.