Raja Warring aap govt Archives - Daily Post Punjabi

ਰੇਤ ਦੇ ਵਧਦੇ ਰੇਟਾਂ ਨੂੰ ਲੈ ਕੇ ‘ਆਪ’ ਸਰਕਾਰ ਬਾਰੇ ਰਾਜਾ ਵੜਿੰਗ ਨੇ ਦੇਖੋ ਕੀ ਕਿਹਾ
ਕਾਂਗਰਸ ਨੇ ਰੇਤ ਦੇ ਵਧਦੇ ਰੇਟਾਂ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸਿਰਫ ਰੇਤਾ-ਬੱਜਰੀ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਦਾ ਦਾਅਵਾ ਕਰਦੇ ਸਨ।

Raja Warring aap govt

ਹੁਣ ਜਦੋਂ ‘ਆਪ’ ਦੀ ਸਰਕਾਰ ਬਣੀ ਨੂੰ 6 ਮਹੀਨੇ ਹੋ ਗਏ ਹਨ ਤਾਂ ਕੇਜਰੀਵਾਲ ਨੂੰ ਸਿਰਫ 10 ਹਜ਼ਾਰ ਕਰੋੜ ਦਾ ਹਿਸਾਬ ਦੇਣਾ ਚਾਹੀਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਦੀ ਨੀਤੀ ਹੈ ਕਿ ਝੂਠ ਨੂੰ ਸੌ ਵਾਰ ਬੋਲੋ, ਜਿਸ ਨਾਲ ਲੋਕ ਉਸ ਨੂੰ ਸੱਚ ਮੰਨਣ ਲੱਗ ਪੈਂਦੇ ਹਨ। ‘ਆਪ’ ਨੇ ਰੇਤ-ਬੱਜਰੀ ਨੂੰ ਲੈ ਕੇ ਸਭ ਤੋਂ ਵੱਧ ਰੌਲਾ ਪਾਇਆ। ਕਾਂਗਰਸ ਦੇ ਕਾਰਜਕਾਲ ਦੌਰਾਨ ਜੋ ਰੇਤਾ 5 ਰੁਪਏ ਪ੍ਰਤੀ ਫੁੱਟ ਮਿਲਦਾ ਸੀ, ਉਹ ਹੁਣ 9 ਰੁਪਏ ‘ਚ ਮਿਲ ਰਿਹਾ ਹੈ। ਇਸ ਤਰ੍ਹਾਂ ਕੇਜਰੀਵਾਲ ਰੇਟ ਵਧਾ ਕੇ 20 ਹਜ਼ਾਰ ਕਰੋੜ ਕਮਾਏਗਾ। ਵਿਭਾਗ ਨੇ 29 ਸਾਈਟਾਂ ਬਾਰੇ ਜਨਤਕ ਜਾਣਕਾਰੀ ਦਿੱਤੀ ਹੈ ਕਿ ਇੱਥੇ 21.29 ਲੱਖ ਮੀਟ੍ਰਿਕ ਟਨ ਰੇਤਾ ਹੈ, ਜਿਸ ਦੀ ਕੀਮਤ 48 ਕਰੋੜ ਰੁਪਏ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਵੜਿੰਗ ਨੇ ਦਾਅਵਾ ਕੀਤਾ ਕਿ ਇਨ੍ਹਾਂ ਥਾਵਾਂ ਤੇ ਰੇਤ ਨਹੀਂ ਹੈ। ਵਿਭਾਗ ਨੇ ਬਿਨਾਂ ਜਾਂਚ ਕੀਤੇ ਹੀ ਉਨ੍ਹਾਂ ਦੀ ਜਾਣਕਾਰੀ ਜਾਰੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪਾਲਿਸੀ ਵਿੱਚ ਕਰੱਸ਼ਰ ਮਾਲਕ ਤੋਂ 3 ਤੋਂ 5 ਲੱਖ ਸਕਿਉਰਿਟੀ ਜਮ੍ਹਾਂ ਕਰਵਾਉਣ ਦੀ ਵਿਵਸਥਾ ਹੈ, ਜਦੋਂ ਕਿ ਕਰੱਸ਼ਰ ਮਾਲਕ ਕੋਲ ਸਾਈਟ ਵੀ ਨਹੀਂ ਹੈ। ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਰੇਤ ਦੀ ਟਰਾਲੀ ਜੋ 3200 ਰੁਪਏ ਵਿੱਚ ਮਿਲਦੀ ਸੀ, ਹੁਣ 8000 ਰੁਪਏ ਦੇਣੀ ਪੈਂਦੀ ਹੈ। ਉਨ੍ਹਾਂ ਪੁੱਛਿਆ ਕਿ ਜਿਹੜੀ ਰੇਤ ਮਹਿੰਗੀ ਕੀਤੀ ਗਈ ਹੈ ਉਹ ਕਿੱਥੇ ਜਾ ਰਹੀ ਹੈ? ਕੀ ਇਹ ਪੈਸਾ ਸਿੱਧਾ ਕੇਜਰੀਵਾਲ ਨੂੰ ਜਾ ਰਿਹਾ ਹੈ?

The post ਰੇਤ ਦੇ ਵਧਦੇ ਰੇਟਾਂ ਨੂੰ ਲੈ ਕੇ ‘ਆਪ’ ਸਰਕਾਰ ਬਾਰੇ ਰਾਜਾ ਵੜਿੰਗ ਨੇ ਦੇਖੋ ਕੀ ਕਿਹਾ appeared first on Daily Post Punjabi.